News

ਮੁੱਖ ਮੰਤਰੀ ਵੱਲੋਂ ਯੁਵਕ ਮੇਲਿਆਂ ਰਾਹੀਂ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਵਕਾਲਤ

ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਬਰਨਾਲਾ ਨੂੰ ਪੰਜਾਬ ਦੀ ਸਾਹਿਤਕ ਰਾਜਧਾਨੀ ਦੱਸਿਆਬਰਨਾਲਾ, 11 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਜੋ ਉਨ੍ਹਾਂ ਨੂੰ ਦੇਸ਼ ਅਤੇ […]

Continue Reading

ਵਿਰੋਧੀ ਪਾਰਟੀਆਂ ਲੋਕਾਂ ਅਤੇ ਸੂਬੇ ਦੀ ਸੇਵਾ ਦੀ ਬਜਾਏ ਬਦਲਾਖ਼ੋਰੀ ਦੇ ਉਦੇਸ਼ ਨਾਲ ਸੱਤਾ ਵਿੱਚ ਆਉਣਾ ਚਾਹੁੰਦੀਆਂ: ਮੁੱਖ ਮੰਤਰੀ

ਰਾਮਪੁਰਾ ਫੂਲ ਵਿਖੇ ਨਵਾਂ ਬਣਿਆ ਰੇਲਵੇ ਓਵਰ ਬ੍ਰਿਜ ਲੋਕਾਂ ਨੂੰ ਕੀਤਾ ਸਮਰਪਿਤ ਗੋਲਕ ਦਾ ਪੈਸਾ ਆਪਣੇ ਨਿੱਜੀ ਹਿੱਤਾਂ ਵਾਸਤੇ ਵੰਡਣ ਲਈ ਅਕਾਲੀ ਆਗੂਆਂ ਨੂੰ ਭੰਡਿਆ ਪੰਜਾਬ ਸਰਕਾਰ ਦੁਆਰਾ ਕੀਤੀਆਂ ਗਈਆਂ ਵੱਖ-ਵੱਖ ਲੋਕ-ਪੱਖੀ ਪਹਿਲਕਦਮੀਆਂ ਗਿਣਾਈਆਂ ਰਾਮਪੁਰਾ ਫੂਲ (ਬਠਿੰਡਾ), 11 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵਿਰੁੱਧ ਗੁਮਰਾਹਕੁੰਨ ਪ੍ਰਚਾਰ ਲਈ ਵਿਰੋਧੀ ਪਾਰਟੀਆਂ ਦੀ ਆਲੋਚਨਾ ਕਰਦਿਆਂ ਪੰਜਾਬ ਦੇ […]

Continue Reading

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ: ਬੈਂਸ ਦੀ ਅਗਵਾਈ ਵਾਲੀ ਟੀਮ ਨੇ ਮਾਲਵਾ ਖੇਤਰ ਵਿੱਚ ਤਿਆਰੀਆਂ ਦੀ ਸਮੀਖਿਆ*

ਮਾਲਵੇ ਵਿੱਚੋਂ ਦੋ ਨਗਰ ਕੀਰਤਨ ਸਜਾਏ ਜਾਣਗੇ: ਬੈਂਸਸਿੱਖਿਆ ਮੰਤਰੀ ਨੇ ਨਗਰ ਕੀਰਤਨ ਲਈ ਗਾਰਡ ਆਫ਼ ਆਨਰ ਦਾ ਕੀਤਾ ਐਲਾਨ, ਸੁਚਾਰੂ ਪ੍ਰਬੰਧਾਂ ਦਾ ਦਿੱਤਾ ਭਰੋਸਾ ਹਰਜੋਤ ਬੈਂਸ, ਹਰਭਜਨ ਈ.ਟੀ.ਓ., ਤਰੁਨਪ੍ਰੀਤ ਸੌਂਦ ਤੇ ਦੀਪਕ ਬਾਲੀ ਨੇ ਫਰੀਦਕੋਟ, ਫਿਰੋਜ਼ਪੁਰ, ਮੋਗਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਸਮਾਗਮਾਂ ਸਬੰਧੀ ਵਿਕਾਸ ਪ੍ਰੋਜੈਕਟਾਂ, ਸੜਕਾਂ ਸਬੰਧੀ ਕੰਮਾਂ ਅਤੇ ਲੌਜਿਸਟਿਕਲ ਪ੍ਰਬੰਧਾਂ ਦੀ ਕੀਤੀ ਸਮੀਖਿਆ […]

Continue Reading

ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਖੁਦਕੁਸ਼ੀ ਮਾਮਲੇ ਵਿਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਡੀ.ਜੀ.ਪੀ. ਚੰਡੀਗੜ੍ਹ ਤੋਂ ਰਿਪੋਰਟ ਤਲਬ

ਚੰਡੀਗੜ੍ਹ, 11 ਅਕਤੂਬਰ ,ਬੋਲੇ ਪੰਜਾਬ ਬਿਊਰੋ;  ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਹਰਿਆਣਾ ਦੇ ਏ.ਡੀ.ਜੀ.ਪੀ. ਵਾਈ ਪੂਰਨ ਕੁਮਾਰ ਵਲੋਂ ਚੰਡੀਗੜ੍ਹ ਵਿੱਚ ਬੀਤੇ ਦਿਨੀਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿਚ  ਸੂ ਮੋਟੋ ਨੋਟਿਸ ਲੈਂਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ਚੰਡੀਗੜ੍ਹ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ […]

Continue Reading

ਪੰਜਾਬ ਸਰਕਾਰ ਨੇ 2000 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੀਆਂ ਮੁੱਖ ਸਰਕਾਰੀ ਇਮਾਰਤਾਂ ਦੀ ਉਸਾਰੀ ਦੇ ਕਾਰਜ ਵਿੱਚ ਤੇਜ਼ੀ ਲਿਆਂਦੀ

ਚੰਡੀਗੜ੍ਹ, 11 ਅਕਤੂਬਰ ,,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜਨਤਕ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਉੱਚ-ਗੁਣਵੱਤਾ ਵਾਲੇ ਮਿਆਰਾਂ ਅਤੇ ਪਾਰਦਰਸ਼ਤਾ ਨਾਲ ਫੰਡਾਂ ਦੀ ਵਰਤੋਂ […]

Continue Reading

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 8 ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 11 ਅਕਤੂਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਅਧਾਰਤ ਇੱਕ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਤਿੰਨ ਕਾਰਕੁਨਾਂ ਨੂੰ ਅੱਠ ਆਧੁਨਿਕ ਪਿਸਤੌਲਾਂ […]

Continue Reading

 ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕੀ ਹੋ ਰਹੇ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ  :  ਸਰਬਜੀਤ ਸਿੰਘ ਸਮਾਣਾ   

ਕਾਂਗਰਸ ਅਤੇ ਹੋਰਨਾਂ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਦੇ ਵਿੱਚ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ   ਮੋਹਾਲੀ, 11 ਅਕਤੂਬਰ ,ਬੋਲੇ ਪੰਜਾਬ ਬਿਊਰੋ;   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਦੇ ਵਿੱਚ ਲਗਭਗ ਸਭਨਾ ਪਾਰਟੀਆਂ ਦੇ ਅਹੁਦੇਦਾਰ […]

Continue Reading

ਪੁਰਬ ਪ੍ਰੀਮੀਅਮ ਅਪਾਰਟਮੈਂਟਸ ਨਵੀਂ ਟੀਮ ਨਾਲ ਬਣੀ ਟਰਾਈ ਸਿਟੀ ਦੀ ਸਭ ਤੋਂ ਸੁਚੱਜੀ ਤੇ ਸੁਰਖਿਅਤ ਸੋਸਾਇਟੀ

ਸੀਸੀਟੀਵੀ ਨਿਗਰਾਨੀ ਅਤੇ ਪ੍ਰੋਫੈਸ਼ਨਲ ਹਾਊਸਕੀਪਿੰਗ ਦੇ ਨਾਲ ਸੁਰੱਖਿਆ ਤੇ ਅਨੁਸ਼ਾਸਨ ਵਿਚ ਹੋਇਆ ਸੁਧਾਰ ਬੁਨਿਆਦੀ ਸਹੂਲਤਾਂ ਦੀ ਨਹੀਂ ਹੋਵੇਗੀ ਸੁਸਾਇਟੀ ਦੇ ਮੈਂਬਰਾਂ ਨੂੰ ਕੋਈ ਘਾਟ – ਯੁਵਰਾਜ ਸਿੰਘ ਮੋਹਾਲੀ, 10 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੈਕਟਰ 88 ਸਥਿਤ ਪੁਰਬ ਪ੍ਰੀਮੀਅਮ ਅਪਾਰਟਮੈਂਟਸ ਰਿਹਾਇਸ਼ੀ ਵੈਲਫੇਅਰ ਐਸੋਸੀਏਸ਼ਨ (ਆਰ.ਡਬਲਯੂ.ਏ.) ਵੱਲੋਂ ਅੱਜ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਨਵੀਂ ਚੁਣੀ ਟੀਮ ਨੇ ਸੋਸਾਇਟੀ […]

Continue Reading

ਸਿੰਮੀ ਮਰਵਾਹਾ ਟਰੱਸਟ ਵੱਲੋਂ ਲਾਏ ਕੈਂਪ ਨੂੰ ਮਿਲਿਆ ਭਰਵਾਂ ਹੁੰਗਾਰਾ

ਮੋਹਾਲੀ,11 ਅਕਤੂਬਰ ,ਬੋਲੇ ਪੰਜਾਬ ਬਿਊਰੋ: ਸਿੰਮੀ ਮਰਵਾਹਾ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋਂ ਪਿੰਡ ਮੋਹਾਲੀ ਵਿਖੇ ਸ਼ਨੀਵਾਰ ਨੂੰ ਬਾਲੜੀ ਦਿਵਸ ਮੌਕੇ ਮੁਫਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਦੌਰਾਨ ਆਯੁਰਵੈਦ ਵਿਭਾਗ ਪੰਜਾਬ ਤੋਂ ਡਾਕਟਰ ਰਜਨੀ ਗੁਪਤਾ , ਡਾਕਟਰ ਹਰਪ੍ਰੀਤ ਸਿੰਘ ਤੇ ਉੱਪ ਵੈਦ ਡਾਕਟਰ ਗੁਰਪ੍ਰੀਤ ਕੌਰ ਪਹੁੰਚੇ। ਕੈਂਪ ਦੌਰਾਨ ਆਏ ਲੋਕਾਂ ਦੇ ਸਰੀਰ ਵਿੱਚ ਖੂਨ ਦਾ ਦਬਾਅ, […]

Continue Reading

ਪੰਜਾਬ ਦੇ ਲੱਖਾਂ ਮੁਲਾਜ਼ਮ ਬਗੈਰ DA ਤੇ ਭੱਤਿਆਂ ਦੇ ਮਨਾਉਣਗੇ ਕਾਲੀ ਦੀਵਾਲੀ- ਗੌਰਮਿੰਟ ਟੀਚਰਜ਼ ਯੂਨੀਅਨ

 ਸਾਢੇ ਤਿੰਨ ਸਾਲ ਬੀਤਣ ਮਗਰੋਂ ਵੀ ਪੁਰਾਣੀ ਪੈਨਸ਼ਨ ਦੀ ਬਹਾਲੀ ਨਹੀ ਕਰ ਸਕੀ ਪੰਜਾਬ ਸਰਕਾਰ – ਜਸਵਿੰਦਰ ਸਿੰਘ ਸਮਾਣਾ ਹਰ ਵਰਗ ਸਰਕਾਰ ਖਿਲਾਫ ਚੱਲਣ ਲਈ ਮਜਬੂਰ- ਪਰਮਜੀਤ ਸਿੰਘ ਪਟਿਆਲਾ ਪਟਿਆਲਾ 11 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸਾਢੇ ਤਿੰਨ ਸਾਲ ਬੀਤਣ ਮਗਰੋਂ ਵੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਉਹਨਾਂ ਦੇ ਬਣਦੇ ਹੱਕ ਹੁਣ ਤੱਕ ਨਹੀਂ ਦੇ ਸਕੀ। […]

Continue Reading