News

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; 8 ਅਤਿ-ਆਧੁਨਿਕ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 11 ਅਕਤੂਬਰ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਖੁਫ਼ੀਆ ਜਾਣਕਾਰੀ ‘ਤੇ ਅਧਾਰਤ ਇੱਕ ਕਾਰਵਾਈ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ ਇਸਦੇ ਤਿੰਨ ਕਾਰਕੁਨਾਂ ਨੂੰ ਅੱਠ ਆਧੁਨਿਕ ਪਿਸਤੌਲਾਂ […]

Continue Reading

 ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕੀ ਹੋ ਰਹੇ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ  :  ਸਰਬਜੀਤ ਸਿੰਘ ਸਮਾਣਾ   

ਕਾਂਗਰਸ ਅਤੇ ਹੋਰਨਾਂ ਪਾਰਟੀ ਦੇ ਅਹੁਦੇਦਾਰ ਅਤੇ ਵਰਕਰ ਵੱਡੀ ਗਿਣਤੀ ਦੇ ਵਿੱਚ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ   ਮੋਹਾਲੀ, 11 ਅਕਤੂਬਰ ,ਬੋਲੇ ਪੰਜਾਬ ਬਿਊਰੋ;   ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਦੇ ਵਿੱਚ ਲਗਭਗ ਸਭਨਾ ਪਾਰਟੀਆਂ ਦੇ ਅਹੁਦੇਦਾਰ […]

Continue Reading

ਪੁਰਬ ਪ੍ਰੀਮੀਅਮ ਅਪਾਰਟਮੈਂਟਸ ਨਵੀਂ ਟੀਮ ਨਾਲ ਬਣੀ ਟਰਾਈ ਸਿਟੀ ਦੀ ਸਭ ਤੋਂ ਸੁਚੱਜੀ ਤੇ ਸੁਰਖਿਅਤ ਸੋਸਾਇਟੀ

ਸੀਸੀਟੀਵੀ ਨਿਗਰਾਨੀ ਅਤੇ ਪ੍ਰੋਫੈਸ਼ਨਲ ਹਾਊਸਕੀਪਿੰਗ ਦੇ ਨਾਲ ਸੁਰੱਖਿਆ ਤੇ ਅਨੁਸ਼ਾਸਨ ਵਿਚ ਹੋਇਆ ਸੁਧਾਰ ਬੁਨਿਆਦੀ ਸਹੂਲਤਾਂ ਦੀ ਨਹੀਂ ਹੋਵੇਗੀ ਸੁਸਾਇਟੀ ਦੇ ਮੈਂਬਰਾਂ ਨੂੰ ਕੋਈ ਘਾਟ – ਯੁਵਰਾਜ ਸਿੰਘ ਮੋਹਾਲੀ, 10 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੈਕਟਰ 88 ਸਥਿਤ ਪੁਰਬ ਪ੍ਰੀਮੀਅਮ ਅਪਾਰਟਮੈਂਟਸ ਰਿਹਾਇਸ਼ੀ ਵੈਲਫੇਅਰ ਐਸੋਸੀਏਸ਼ਨ (ਆਰ.ਡਬਲਯੂ.ਏ.) ਵੱਲੋਂ ਅੱਜ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਨਵੀਂ ਚੁਣੀ ਟੀਮ ਨੇ ਸੋਸਾਇਟੀ […]

Continue Reading

ਸਿੰਮੀ ਮਰਵਾਹਾ ਟਰੱਸਟ ਵੱਲੋਂ ਲਾਏ ਕੈਂਪ ਨੂੰ ਮਿਲਿਆ ਭਰਵਾਂ ਹੁੰਗਾਰਾ

ਮੋਹਾਲੀ,11 ਅਕਤੂਬਰ ,ਬੋਲੇ ਪੰਜਾਬ ਬਿਊਰੋ: ਸਿੰਮੀ ਮਰਵਾਹਾ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋਂ ਪਿੰਡ ਮੋਹਾਲੀ ਵਿਖੇ ਸ਼ਨੀਵਾਰ ਨੂੰ ਬਾਲੜੀ ਦਿਵਸ ਮੌਕੇ ਮੁਫਤ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ। ਜਿਸ ਦੌਰਾਨ ਆਯੁਰਵੈਦ ਵਿਭਾਗ ਪੰਜਾਬ ਤੋਂ ਡਾਕਟਰ ਰਜਨੀ ਗੁਪਤਾ , ਡਾਕਟਰ ਹਰਪ੍ਰੀਤ ਸਿੰਘ ਤੇ ਉੱਪ ਵੈਦ ਡਾਕਟਰ ਗੁਰਪ੍ਰੀਤ ਕੌਰ ਪਹੁੰਚੇ। ਕੈਂਪ ਦੌਰਾਨ ਆਏ ਲੋਕਾਂ ਦੇ ਸਰੀਰ ਵਿੱਚ ਖੂਨ ਦਾ ਦਬਾਅ, […]

Continue Reading

ਪੰਜਾਬ ਦੇ ਲੱਖਾਂ ਮੁਲਾਜ਼ਮ ਬਗੈਰ DA ਤੇ ਭੱਤਿਆਂ ਦੇ ਮਨਾਉਣਗੇ ਕਾਲੀ ਦੀਵਾਲੀ- ਗੌਰਮਿੰਟ ਟੀਚਰਜ਼ ਯੂਨੀਅਨ

 ਸਾਢੇ ਤਿੰਨ ਸਾਲ ਬੀਤਣ ਮਗਰੋਂ ਵੀ ਪੁਰਾਣੀ ਪੈਨਸ਼ਨ ਦੀ ਬਹਾਲੀ ਨਹੀ ਕਰ ਸਕੀ ਪੰਜਾਬ ਸਰਕਾਰ – ਜਸਵਿੰਦਰ ਸਿੰਘ ਸਮਾਣਾ ਹਰ ਵਰਗ ਸਰਕਾਰ ਖਿਲਾਫ ਚੱਲਣ ਲਈ ਮਜਬੂਰ- ਪਰਮਜੀਤ ਸਿੰਘ ਪਟਿਆਲਾ ਪਟਿਆਲਾ 11 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸਾਢੇ ਤਿੰਨ ਸਾਲ ਬੀਤਣ ਮਗਰੋਂ ਵੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਨੂੰ ਉਹਨਾਂ ਦੇ ਬਣਦੇ ਹੱਕ ਹੁਣ ਤੱਕ ਨਹੀਂ ਦੇ ਸਕੀ। […]

Continue Reading

ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ ਦਾ ਵਫਦ ਸਕੱਤਰ, ਸਕੂਲ ਸਿੱਖਿਆ ਨੂੰ ਲੈਕਚਰਾਰ ਕੇਡਰ ਦੇ ਮਸਲਿਆਂ ਦੇ ਸੰਬੰਧ ਵਿੱਚ ਮਿਲਿਆ

ਮੋਹਾਲੀ 11 ਅਕਤੂਬਰ ,ਬੋਲੇ ਪੰਜਾਬ ਬਿਊਰੋ; ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ, ਪੰਜਾਬ ਦਾ ਵਫਦ ਸੂਬਾ ਪ੍ਰਧਾਨ ਸ੍ਰੀ ਸੰਜੀਵ ਕੁਮਾਰ ਦੀ ਪ੍ਰਧਾਨਗੀ ਹੇਠ ਸਕੱਤਰ, ਸਕੂਲ ਸਿੱਖਿਆ ਸ੍ਰੀਮਤੀ ਅਨੰਦਿਤਾ ਮਿੱਤਰਾ ਨੂੰ ਲੈਕਚਰਾਰ ਕੇਡਰ ਦੇ ਮਸਲਿਆਂ ਦੇ ਸੰਬੰਧ ਵਿੱਚ ਮਿਲਿਆ|ਇਸ ਸੰਬੰਧੀ ਦੱਸਦੇ ਹੋਏ ਸ੍ਰੀ ਸੰਜੀਵ ਕੁਮਾਰ ਨੇ ਦੱਸਿਆ ਕਿ ਵੱਖ ਵੱਖ ਜਿਲ੍ਹਿਆਂ ਦੇ ਲੈਕਚਰਾਰ ਸਹਿਬਾਨ ਵੱਲੋਂ ਪ੍ਰਾਪਤ ਹੋਈ ਫੀਡ […]

Continue Reading

ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨਾਂ ਅਤੇ ਰੋਸ ਮਾਰਚ ਕਰਕੇ ਆਪ ਸਰਕਾਰ ਨੂੰ ਘੇਰਨ ਦਾ ਫੈਸਲਾ

ਸ਼ਹਿਰਾਂ ਵਿੱਚ ਆਪ ਸਰਕਾਰ ਖਿਲਾਫ ਕੀਤੇ ਜਾਣਗੇ ਰੋਸ ਮਾਰਚ : ਪੀ.ਪੀ.ਪੀ.ਐੱਫ ਪਟਿਆਲਾ, 11 ਅਕਤੂਬਰ (ਮਲਾਗਰ ਖਮਾਣੋ); ਪੁਰਾਣੀ ਪੈਨਸ਼ਨ ਦਾ ਤਿੰਨ ਸਾਲ ਪਹਿਲਾਂ “ਕਾਗਜ਼ੀ ਨੋਟੀਫਿਕੇਸ਼ਨ” ਜਾਰੀ ਕਰਕੇ ਲਾਗੂ ਕਰਨ ਤੋਂ ਪਿੱਛੇ ਹਟੀ ਆਪ ਸਰਕਾਰ ਖਿਲਾਫ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਵੱਲੋਂ ਸੰਘਰਸ਼ੀ ਮੋਰਚਾ ਖੋਲਣ ਦਾ ਐਲਾਨ ਕੀਤਾ ਗਿਆ ਹੈ। ਜਿਸ ਤਹਿਤ ਫਰੰਟ ਵੱਲੋਂ ਜ਼ਿਲਾ ਪੱਧਰੀ ਕਨਵੈਨਸ਼ਨਾਂ […]

Continue Reading

ਕਾਰ ਸਾਈਡ ਕਰਨ ਨੂੰ ਲੈ ਕੇ ਚੱਲੀਆਂ ਗੋਲੀਆਂ, ਇੱਕ ਵਿਅਕਤੀ ਜ਼ਖਮੀ

ਲੁਧਿਆਣਾ, 11 ਅਕਤੂਬਰ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਦੇ ਪੱਖੋਵਾਲ ਰੋਡ ‘ਤੇ ਫੁੱਲਾ ਵਾਲਾ ਚੌਕ ਨੇੜੇ ਹੋਈ ਗੋਲੀਬਾਰੀ ਵਿੱਚ ਇੱਕ ਵਿਅਕਤੀ ਜ਼ਖਮੀ ਹੋ ਗਿਆ ਸੀ। ਰਾਤ ਲਗਭਗ 8:45 ਵਜੇ, ਅੰਤ੍ਰਿਕ ਨਾਮ ਦਾ ਇੱਕ ਵਿਅਕਤੀ ਆਪਣੀ ਪਤਨੀ ਦੀ ਮਹਿੰਦੀ ਲਗਵਾਉਣ ਤੋਂ ਬਾਅਦ ਘਰ ਵਾਪਸ ਆ ਰਿਹਾ ਸੀ ਤਾਂ ਮੁਲਜ਼ਮ ਨੇ ਮਾਮੂਲੀ ਬਹਿਸ ਤੋਂ ਬਾਅਦ ਛੇ ਗੋਲੀਆਂ ਚਲਾਈਆਂ।ਸ਼ਿਕਾਇਤਕਰਤਾ ਅੰਕਿਤ ਮਲਹੋਤਰਾ […]

Continue Reading

ਸ਼ਹੀਦੀ ਨਗਰ ਕੀਰਤਨ ਪ੍ਰਤੀ ਸੰਗਤਾਂ ‘ਚ ਉਤਸ਼ਾਹ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ – ਐਡਵੋਕੇਟ ਧਾਮੀ

ਸ਼ਹੀਦੀ ਨਗਰ ਕੀਰਤਨ ਖਾਲਸਾ ਕਾਲਜ ਮਾਟੂੰਗਾ ਤੋਂ ਅਗਲੇ ਪੜਾਅ ਬੋਰੀਵਾਲੀ ਮੁੰਬਈ ਲਈ ਰਵਾਨਾ ਅੰਮ੍ਰਿਤਸਰ, 11 ਅਕਤੂਬਰ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਆਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦੇ ਵੱਖ ਵੱਖ ਸੂਬਿਆਂ ਤੋਂ ਹੁੰਦੇ ਹੋਏ ਮੁੰਬਈ ਪਹੁੰਚਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ […]

Continue Reading

ਸ਼ਰਮ ਦੀ ਗੱਲ, ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਅੰਤਿਮ ਸਸਕਾਰ ਮੌਕੇ 150 ਤੋਂ ਵੱਧ ਲੋਕਾਂ ਦੇ ਫੋਨ ਚੋਰੀ

ਲੁਧਿਆਣਾ, 11 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੰਤਿਮ ਸਸਕਾਰ 9 ਅਕਤੂਬਰ ਨੂੰ ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਦੇ ਪਿੰਡ ਪੌਣਾ ਵਿੱਚ ਕੀਤਾ ਗਿਆ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਹਜ਼ਾਰਾਂ ਲੋਕ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਏ। ਮੁੱਖ ਮੰਤਰੀ ਦੇ ਦੌਰੇ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ, ਪਰ ਫਿਰ ਵੀ 150 ਤੋਂ ਵੱਧ […]

Continue Reading