News

ਦਰਦਨਾਕ ਸੜਕ ਹਾਦਸਾ ‘ਚ 2 ਅਧਿਆਪਕਾਂ ਦੀ ਮੌਤ

ਚੰਡੀਗੜ੍ਹ 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਦੋ ਅਧਿਆਪਕਾਂ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਗੁਰਸੇਵਕ ਸਿੰਘ ਅਤੇ ਲਖਵੀਰ ਸਿੰਘ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ, ਹਿਮਾਲਿਆ ਪਬਲਿਕ ਸਕੂਲ ਮੁਜਾਫਤ ਦੇ ਦੋ ਅਧਿਆਪਕਾਂ ਦੀ ਹਾਦਸੇ ਦੌਰਾਨ ਮੌਤ ਹੋ ਗਈ, ਜਿਸ ਕਰਕੇ ਇਲਾਕੇ ਵਿੱਚ ਸੋਗ ਦੀ ਲਹਿਰ ਹੈ। […]

Continue Reading

ਜਮਾਇਤੁਲ ਕੁਰੈਸ਼ ਸੰਮਤੀ ਰਾਜਿਸਥਾਨ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਹੜ੍ਹ ਪੀੜਤਾਂ ਲਈ10 ਲੱਖ ਰੁਪਏ ਭੇਟ

ਐਡਵੋਕੇਟ ਧਾਮੀ ਨੇ ਸੰਸਥਾ ਦੇ ਅਹੁਦੇਦਾਰਾਂ ਦਾ ਕੀਤਾ ਸਨਮਾਨ ਅੰਮ੍ਰਿਤਸਰ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ’ਚ ਸਹਿਯੋਗ ਲਈ ਅੱਜ ਜਮਾਇਤੁਲ ਕੁਰੈਸ਼ ਸੰਮਤੀ, ਫਤਿਹਪੁਰ ਸੇਖਾਵਾਟੀ, ਸੀਕਰ ਰਾਜਿਸਥਾਨ ਵਲੋਂ 10 ਲੱਖ ਰੁਪਏ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪੇ ਗਏ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ […]

Continue Reading

ਦਿਵਾਲੀ ਤੋਂ ਪਹਿਲਾਂ ਡੀਏ ਦੀਆਂ ਕਿਸ਼ਤਾਂ ਦੇ ਕੇ ਪੰਜਾਬ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰੇ- ਬਲਰਾਜ ਮੌੜ

12 ਅਕਤੂਬਰ ਨੂੰ ਲੁਧਿਆਣਾ ਵਿਖੇ ਸੂਬਾ ਕਮੇਟੀ ਦੀ ਮੀਟਿੰਗ ਬਠਿੰਡਾ 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੀ ਡਬਲਿਯੂ ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜਿਲਾ ਬਠਿੰਡਾ ਦੀ ਮੀਟਿੰਗ ਜਿਲਾ ਪ੍ਰਧਾਨ ਬਲਰਾਜ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਚਿਲਡਰਨ ਪਾਰਕ ਬਠਿੰਡਾ ਵਿਖੇ ਹੋਈ ਮੀਟਿੰਗ ਵਿੱਚ ਕੁਲਵੰਤ ਸਿੰਘ ਬੁਰਜ ਥਰੋੜ, ਰਣਜੀਤ ਸਿੰਘ ਸਿੱਧੂ, ਬਲਵਿੰਦਰ ਸਿੰਘ ਜਗਾਰਾਮ ਤੀਰਥ, ਰਾਮਰੱਖਾ ਜੌੜਕੀਆਂ […]

Continue Reading

ਸੁਪਰੀਮ ਕੋਰਟ ਦੇ ਚੀਫ਼ ਜਸਟਿਸ ‘ਤੇ ਹਮਲੇ ਖ਼ਿਲਾਫ਼ ਜਮਹੂਰੀ ਤਾਕਤਾਂ ਨੂੰ ਆਵਾਜ਼ ਉਠਾਉਣ ਦਾ ਸੱਦਾ

ਫਤਿਹਗੜ੍ਹ ਸਾਹਿਬ,9, ਅਕਤੂਬਰ (ਮਲਾਗਰ ਖਮਾਣੋਂ;) ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਬੀ.ਆਰ. ਗਵਈ ਉਪਰ ਚੱਲਦੀ ਅਦਾਲਤ ਮੌਕੇ ਇੱਕ ਵਕੀਲ ਵੱਲੋਂ ਜੁੱਤੀ ਸੁੱਟੇ ਜਾਣ ਦੀ ਘਟਨਾ ‘ਤੇ ਟਿੱਪਣੀ ਕਰਦੇ ਹੋਏ ਦੇਸ਼ ਭਗਤ ਯਾਦਗਾਰ ਕਮੇਟੀ ਨੇ ਕਿਹਾ ਹੈ ਕਿ ਦਲਿਤ ਵਰਗ ਨਾਲ ਸਬੰਧਤ ਚੀਫ਼ ਜਸਟਿਸ ਨੂੰ ਚੋਣਵਾਂ ਨਿਸ਼ਾਨਾ ਬਣਾਇਆ ਜਾਣਾ ਅਸਲ ‘ਚ ਦੱਬੇ, ਕੁਚਲੇ, ਵਿਤਕਰੇ, ਅਨਿਆ ਅਤੇ ਜ਼ਬਰ […]

Continue Reading

ਸ਼੍ਰੋਮਣੀ ਅਕਾਲੀ ਦਲ(ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਵੱਲੋਂ ਅਹੁਦੇਦਾਰਾਂ ਦੀ ਦੂਜੀ ਲਿਸਟ ਜਾਰੀ

ਚੰਡੀਗੜ੍ਹ 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਵੱਲੋਂ ਅਹੁਦੇਦਾਰਾਂ ਦੀ ਦੂਜੀ ਲਿਸਟ ਜਾਰੀ ਕੀਤੀ ਗਈ ਹੈ। ਇਸ ਵਿੱਚ ਚਾਰ ਸਰਪ੍ਰਸਤਾਂ ਸਮੇਤ 37 ਅਹੁਦੇਦਾਰ ਸ਼ਾਮਲ ਹਨ।

Continue Reading

ਸੁਪਰੀਮ ਕੋਰਟ ਦੇ ਚੀਫ ਜਸਟਿਸ ਬੀ ਆਰ ਗਵਈ ਦਾ ਅਪਮਾਨ ਕਰਨ ਦੀ ਵੱਖ ਵੱਖ ਜਥੇਬੰਦੀਆਂ ਵੱਲੋਂ ਕਰੜੀ ਨਿੰਦਾ

ਚੀਫ ਜਸਟਿਸ ਦਾ ਅਪਮਾਨ ਸੰਵਿਧਾਨ ਤੇ ਹਮਲਾ – ਆਗੂ ਸ੍ਰੀ ਚਮਕੌਰ ਸਾਹਿਬ,9, ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੁਪਰੀਮ ਕੋਰਟ ਦੇ ਚੀਫ ਜਸਟਿਸ ਬੀ ਆਰ ਗਵਈ ਦਾ ਅਪਮਾਨ ਕਰਨਾ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹੈ, ਦਲਿਤ ਵਰਗ ਨਾਲ ਸਬੰਧਤ ਚੀਫ਼ ਜਸਟਿਸ ਨੂੰ ਚੋਣਵਾਂ ਨਿਸ਼ਾਨਾ ਬਣਾਇਆ ਜਾਣਾ ਅਸਲ ‘ਚ ਦੱਬੇ, ਕੁਚਲੇ, ਵਿਤਕਰੇ, ਅਨਿਆ ਅਤੇ ਜ਼ਬਰ ਜ਼ੁਲਮ ਦੇ ਭੰਨੇ […]

Continue Reading

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਕਾਲਝਰਾਨੀ (ਬਠਿੰਡਾ), 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰ ਕੇ ਨਸ਼ਿਆਂ ਵਿਰੁੱਧ ਜੰਗ ਨੂੰ ਸਿਖ਼ਰ ਉੱਤੇ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ 1194 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ 3100 ਤੋਂ ਵੱਧ […]

Continue Reading

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਮਨਮਾੜ ਤੋਂ ਉਲ੍ਹਾਸਨਗਰ ਮੁੰਬਈ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਅੰਮ੍ਰਿਤਸਰ, 9 ਅਕਤੂਬਰ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਲੰਗਰ ਸਾਹਿਬ ਮਨਮਾੜ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼

ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸਡ ਮੁਲਜ਼ਮ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਹੱਲ […]

Continue Reading

ਮੁੱਖ ਜੱਜ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਇੱਕ ਸੀਨੀਅਰ ਅਧਿਕਾਰੀ ਨਾਲ ਅਜਿਹਾ ਵਿਵਹਾਰ ਅਸਵੀਕਾਰਨ ਯੋਗ ਹੈ —ਕੈਂਥ

ਚੰਡੀਗੜ੍ਹ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਜਦੋਂ ਦੇਸ਼ ਵਿੱਚ ਜਾਤੀ ਪ੍ਰਣਾਲੀ ਨੂੰ ਖਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਤਾਂ ਹਾਲ ਹੀ ਵਿੱਚ ਵਾਪਰੀਆਂ ਦੋ ਘਟਨਾਵਾਂ ਨੇ ਅਨੁਸੂਚਿਤ ਜਾਤੀ ਭਾਈਚਾਰੇ ਵਿੱਚ ਗੰਭੀਰ ਚਿੰਤਾਵਾਂ ਪੈਦਾ ਕੀਤੀਆਂ ਹਨ। ਭਾਰਤੀ ਜਨਤਾ ਪਾਰਟੀ ਦੇ ਅਨੁਸੂਚਿਤ ਜਾਤੀ ਮੋਰਚਾ ਦੇ ਪੰਜਾਬ ਸੂਬਾ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ, “ਜਾਤੀ […]

Continue Reading