ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ SIT ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੇ ਘਰ ਪਹੁੰਚੀ
ਹੁਸ਼ਿਆਰਪੁਰ, 24 ਜੂਨ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਹਾਈ-ਪ੍ਰੋਫਾਈਲ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ (SIT) ਨੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਅੱਜ ਬੁੱਧਵਾਰ ਸਵੇਰੇ, SIT ਟੀਮ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਦੇ ਘਰ ਪਹੁੰਚੀ ਅਤੇ ਇੱਕ ਨਵਾਂ ਸੰਮਨ ਜਾਰੀ ਕੀਤਾ ਜਿਸ ਵਿੱਚ ਉਨ੍ਹਾਂ ਨੂੰ 28 ਜੂਨ ਨੂੰ ਪੇਸ਼ ਹੋਣ ਲਈ […]
Continue Reading