News

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੇਰਕਾ ਆਊਟਸੋਰਸਡ ਯੂਨੀਅਨ ਦੇ ਮੁੱਦਿਆਂ ਦੇ ਹੱਲ ਲਈ ਉੱਚ-ਪੱਧਰੀ ਕਮੇਟੀ ਬਣਾਉਣ ਦੇ ਨਿਰਦੇਸ਼

ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਦਿੱਤਾ ਭਰੋਸਾ ਚੰਡੀਗੜ੍ਹ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸਡ ਮੁਲਜ਼ਮ ਯੂਨੀਅਨ ਦੀਆਂ ਜਾਇਜ਼ ਮੰਗਾਂ ਦੇ ਹੱਲ […]

Continue Reading

ਮੁੱਖ ਜੱਜ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਨਾਲ ਸਬੰਧਤ ਇੱਕ ਸੀਨੀਅਰ ਅਧਿਕਾਰੀ ਨਾਲ ਅਜਿਹਾ ਵਿਵਹਾਰ ਅਸਵੀਕਾਰਨ ਯੋਗ ਹੈ —ਕੈਂਥ

ਚੰਡੀਗੜ੍ਹ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਜਦੋਂ ਦੇਸ਼ ਵਿੱਚ ਜਾਤੀ ਪ੍ਰਣਾਲੀ ਨੂੰ ਖਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਤਾਂ ਹਾਲ ਹੀ ਵਿੱਚ ਵਾਪਰੀਆਂ ਦੋ ਘਟਨਾਵਾਂ ਨੇ ਅਨੁਸੂਚਿਤ ਜਾਤੀ ਭਾਈਚਾਰੇ ਵਿੱਚ ਗੰਭੀਰ ਚਿੰਤਾਵਾਂ ਪੈਦਾ ਕੀਤੀਆਂ ਹਨ। ਭਾਰਤੀ ਜਨਤਾ ਪਾਰਟੀ ਦੇ ਅਨੁਸੂਚਿਤ ਜਾਤੀ ਮੋਰਚਾ ਦੇ ਪੰਜਾਬ ਸੂਬਾ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ, “ਜਾਤੀ […]

Continue Reading

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

ਅੰਮ੍ਰਿਤਸਰ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ;ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ […]

Continue Reading

ਏਆਈਯੂ-ਡੀਬੀਯੂ-ਏਏਡੀਸੀ ਨੇ ਤਕਨੀਕੀ ਸਾਧਨਾਂ ’ਤੇ ਆਨਲਾਈਨ ਫੈਕਲਟੀ ਵਿਕਾਸ ਪ੍ਰੋਗਰਾਮ ਕਰਵਾਇਆ

ਮੰਡੀ ਗੋਬਿੰਦਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ; ਏਆਈਯੂ-ਡੀਬੀਯੂ-ਏਏਡੀਸੀ ਦੁਆਰਾ ਇੱਕ ਆਨਲਾਈਨ ਫੈਕਲਟੀ ਵਿਕਾਸ ਪ੍ਰੋਗਰਾਮ ਦਾ ਸਫਲਤਾਪੂਰਵਕ ਕਰਵਾਇਆ ਗਿਆ, ਜੋ ਕਿ ਤਕਨੀਕੀ ਸਾਧਨਾਂ ਦੀ ਪ੍ਰਭਾਵਸ਼ਾਲੀ ਵਰਤੋਂ ਅਤੇ ਸਿੱਖਿਆ ਅਤੇ ਸਿੱਖਣ ਲਈ ਸੰਪੂਰਨ ਪਹੁੰਚਾਂ ’ਤੇ ਕੇਂਦ੍ਰਿਤ ਸੀ। ਇਸ ਪੰਜ ਰੋਜਾ ਪ੍ਰੋਗਰਾਮ ਵਿੱਚ ਦੇਸ਼ ਭਗਤ ਯੂਨੀਵਰਸਿਟੀ ਅਤੇ ਹੋਰ ਸੰਸਥਾਵਾਂ ਦੇ 78 ਤੋਂ ਵੱਧ ਫੈਕਲਟੀ ਮੈਂਬਰਾਂ ਨੇ ਹਿੱਸਾ ਲਿਆ।ਇਸ ਪ੍ਰੋਗਰਾਮ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾਂ ਵਿਖੇ ਸ਼੍ਰੀ ਦਰਬਾਰ ਸਾਹਿਬ ਵਿੱਚ ਪ੍ਰਕਾਸ਼ ਅਸਥਾਨ ਤੇ ਸੋਨਾ ਚੜਾਉਣ ਦੀ ਸੇਵਾ ਮੁਕੰਮਲ

 ਮੋਹਾਲੀ 9 ਅਕਤੂਬਰ ,ਬੋਲੇ ਪੰਜਾਬ ਬਿਊਰੋ-  ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮਗਿਆਨੀ ਸੰਤ ਬਾਬਾ ਅਜੀਤ ਸਿੰਘ ਜੀ ਹੰਸਾਲੀ ਵਾਲਿਆਂ ਦੇ ਅਸ਼ੀਰਵਾਦ ਸਦਕਾ ਸ੍ਰੀ ਦਰਬਾਰ ਸਾਹਿਬ ਵਿੱਚ ਪ੍ਰਕਾਸ਼ ਅਸਥਾਨ ਤੇ ਸੋਨੇ ਦੀ ਸੇਵਾ ਮੁਕੰਮਲ ਕਰਵਾਈ ਗਈ।   ਇਸ ਕਾਰਜ ਲਈ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਪੰਜ ਪਿਆਰਿਆਂ ਵਲੋਂ ਅਰਦਾਸ ਕੀਤੀ ਗਈ। ਸੰਤ ਬਾਬਾ  ਪਰਮਜੀਤ ਸਿੰਘ ਜੀ ਹੰਸਾਲੀ ਸਾਹਿਬ ਵਾਲਿਆਂ ਵਲੋਂ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਵਿੱਚ ਜੈਕਾਰਿਆਂ ਦੀ ਗੂੰਜ ਨਾਲ ਸੋਨੇ ਦੇ  ਆਖਰੀ ਪਤਰੇ ਲਵਾ ਕੇ ਸੇਵਾ ਮੁਕੰਮਲ ਕਰਵਾਈ ਗਈ। ਇਸ ਮੋਕੇ ਸ. ਪਰਮਿੰਦਰ ਸਿੰਘ, ਕਈ ਊੱਘੇ ਸਿਆਸੀ ਆਗੂ, ਪਿੰਡ ਅਤੇ ਇਲਾਕੇ ਦੇ ਪਤਵੰਤੇ ਸਜਣ ਉਚੇਚੇ ਤੌਰ ਤੇ ਹਾਜਰ ਸਨ।                 ਇਸ ਮੋਕੇ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਮੁੱਖ ਸੇਵਾਦਾਰ ਸ. ਹਰਜਿੰਦਰ ਸਿੰਘ ਅਤੇ ਸ. ਸਤਵਿੰਦਰ ਸਿੰਘ ਸੋਢੀ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਵਿੱਚ 28 ਫੁੱਟ ਲੰਬਾਈ, 28 ਫੁੱਟ ਚੌੜਾਈ ਅਤੇ 38 ਫੁੱਟ ਉਚਾਈ ਵਾਲੇ ਪ੍ਰਕਾਸ਼ ਅਸਥਾਨ ਤੇ ਡਾਟ ਰੂਪ ਵਿੱਚ ਸੋਨੇ ਦੇ ਕਢਾਈ ਵਾਲੇ ਪਤਰੇ ਚੜਾਉਣ ਦੀ ਸੇਵਾ ਪਿਛਲੇ  ਲੰਮੇ ਸਮੇਂ ਤੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਚੱਲ ਰਹੀ ਸੀ, ਜੋ ਅੱਜ ਮੁਕੰਮਲ ਕਰਵਾਈ ਗਈ ਹੈ। ਉਨਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਦੀਵਾਨ ਹਾਲ ਅਤੇ ਬਹੁਮੰਜਿਲੀ ਕਾਰ ਪਾਰਕਿੰਗ ਦੀ ਸੇਵਾ ਵੀ ਸਮੂਹ ਸੰਗਤ ਤੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ। ਇਸ ਮੋਕੇ ਕਈ ਤਰ੍ਹਾਂ ਦੀਆਂ ਮਿਠਾਈਆਂ ਅਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਇਆ ਗਿਆ।   

Continue Reading

ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਬੜੀ ਧੂਮ ਧਾਮ ਨਾਲ ਮਨਾਇਆ ਗਿਆ

ਮੋਹਾਲੀ 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਗੁਰੂ ਰਾਮਦਾਸ ਜੀ ਵੈਲਫੇਅਰ ਸੋਸਾਇਟੀ (ਰਜ਼ਿ) ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਲੋਂ ਰਾਮਗੜੀਆ ਸਭਾ (ਰਜ਼ਿ) ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਹਿਯੋਗ ਨਾਲ ਸੋਸਾਇਟੀ ਦੇ ਪ੍ਰਧਾਨ ਸ੍ਰ. ਕਰਮ ਸਿੰਘ ਬਬਰਾ ਜੀ ਦੀ ਅਗਵਾਈ ਹੇਠ ਰਾਮਗੜ੍ਹੀਆ ਸਭਾ ਮੋਹਾਲੀ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ […]

Continue Reading

ਮਮਦੋਟ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਹਫਤੇ ‘ਚ 5 ਮੌਤਾਂ, ਇੱਕ ਪਿੰਡ ਵਿੱਚ 5 ਮੈਡੀਕਲ ਸਟੋਰ ਹਸਪਤਾਲ ਕੋਈ ਨਹੀਂ

ਫਿਰੋਜ਼ਪੁਰ, 9 ਅਕਤੂਬਰ,ਬੋਲੇ ਪੰਜਾਬ ਬਿਊਰੋ;ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਦੇ ਮਮਦੋਟ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿਛਲੇ ਸੱਤ ਦਿਨਾਂ ਵਿੱਚ ਪੰਜ ਮੌਤਾਂ ਹੋਈਆਂ ਹਨ। ਇੱਕ ਦਿਨ ਪਹਿਲਾਂ ਦੋ ਬੱਚਿਆਂ ਦੇ ਪਿਤਾ ਦੀ ਮੌਤ ਨੇ ਪਿੰਡ ਵਿੱਚ ਹੰਗਾਮਾ ਮਚਾ ਦਿੱਤਾ ਹੈ। ਸਥਾਨਕ ਲੋਕ ਸਵਾਲ ਕਰ ਰਹੇ ਹਨ ਕਿ ਨਸ਼ੇ ਨਾਲ ਹੋਣ ਵਾਲੀਆਂ […]

Continue Reading

9 ਬ੍ਰਿਟਿਸ਼ ਯੂਨੀਵਰਸਿਟੀਆਂ ਭਾਰਤ ਵਿੱਚ ਕੈਂਪਸ ਖੋਲ੍ਹਣਗੀਆਂ

ਨਵੀਂ ਦਿੱਲੀ, 9 ਅਕਤੂਬਰ,ਬੋਲੇ ਪੰਜਾਬ ਬਿਊਰੋ;ਨੌਂ ਬ੍ਰਿਟਿਸ਼ ਯੂਨੀਵਰਸਿਟੀਆਂ ਭਾਰਤ ਵਿੱਚ ਕੈਂਪਸ ਖੋਲ੍ਹਣਗੀਆਂ। ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਮੁੰਬਈ ਵਿੱਚ ਇਹ ਐਲਾਨ ਕੀਤਾ। ਮੋਦੀ ਨੇ ਕਿਹਾ ਕਿ ਸਟਾਰਮਰ ਦੀ ਅਗਵਾਈ ਵਿੱਚ ਭਾਰਤ ਅਤੇ ਬ੍ਰਿਟੇਨ ਦੇ ਸਬੰਧਾਂ ਵਿੱਚ ਤਰੱਕੀ ਹੋਈ ਹੈ।ਇਸ ਸਾਲ ਜੁਲਾਈ ਵਿੱਚ ਆਪਣੀ ਲੰਡਨ ਫੇਰੀ ਦੌਰਾਨ, ਦੋਵਾਂ ਦੇਸ਼ਾਂ ਨੇ ਵਿਆਪਕ ਆਰਥਿਕ ਅਤੇ ਵਪਾਰ ਸਮਝੌਤੇ […]

Continue Reading

ਆਰੀਅਨਜ਼ ਲਾਅ ਦੀ ਵਿਦਿਆਰਥਣ ਸ਼ਸ਼ੀ ਬਾਲਾ ਹਿਮਾਚਲ ਪ੍ਰਦੇਸ਼ ਦੀ ਸਿਵਲ ਜੱਜ ਬਣੀ

ਮੋਹਾਲੀ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਇੱਕ ਹੋਰ ਮਾਣਮੱਤੇ ਪ੍ਰਾਪਤੀ ਵਿੱਚ, ਆਰੀਅਨਜ਼ ਕਾਲਜ ਆਫ਼ ਲਾਅ, ਰਾਜਪੁਰਾ, ਨੇੜੇ ਚੰਡੀਗੜ੍ਹ ਨੇ ਇੱਕ ਨਵਾਂ ਮੀਲ ਪੱਥਰ ਜੋੜਿਆ ਹੈ ਕਿਉਂਕਿ ਇਸਦੀ ਐਲਐਲ.ਬੀ. ਵਿਦਿਆਰਥਣ ਸ਼ਸ਼ੀ ਬਾਲਾ (ਬੈਚ 2020-23) ਨੂੰ ਹਿਮਾਚਲ ਪ੍ਰਦੇਸ਼ ਜੁਡੀਸ਼ੀਅਲ ਸਰਵਿਸਿਜ਼ 2024 ਵਿੱਚ ਸਿਵਲ ਜੱਜ ਵਜੋਂ ਚੁਣਿਆ ਗਿਆ ਹੈ। ਇਸ ਮੌਕੇ ‘ਤੇ, ਆਰੀਅਨਜ਼ ਦੇ ਪ੍ਰਬੰਧਨ, ਫੈਕਲਟੀ ਅਤੇ ਵਿਦਿਆਰਥੀਆਂ […]

Continue Reading

ਵੱਖ-ਵੱਖ ਸੰਸਥਾਵਾਂ ਵੱਲੋਂ ਗਾਇਕ ਰਾਜਵੀਰ ਜਵੰਦਾ ਅਤੇ ਅਲਗੋਜ਼ਾਵਾਦਕ ਕਰਮਜੀਤ ਬੱਗਾ ਨੂੰ ਸ਼ਰਧਾਂਜਲੀਆਂ ਭੇਂਟ

ਮੋਹਾਲੀ 9 ਅਕਤੂਬਰ ,ਬੋਲੇ ਪੰਜਾਬ ਬਿਉਰੋ: ਚੰਨੀ ਸੱਭਿਆਚਾਰਕ ਮੰਚ ਅਤੇ ਪੰਜਾਬੀ ਕਲਾ ਕੇਂਦਰ ਦੇ ਮੈਂਬਰਾਂ ਵੱਲੋਂ ਬੀਤੇ ਕੱਲ੍ਹ ਸਦੀਵੀ ਵਿਛੋੜਾ ਦੇ ਗਏ ਗਾਇਕ ਰਾਜਵੀਰ ਜਵੰਧਾ ਅਤੇ ਅਲਗੋਜ਼ਾ-ਵਾਦਕ ਕਰਮਜੀਤ ਸਿੰਘ ਬੱਗਾ ਜਿਨ੍ਹਾਂ ਦਾ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ ਨੂੰ ਮੋਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਦੋਹਾਂ ਸੰਸਥਾਵਾਂ ਦੇ ਪ੍ਰਧਾਨਾਂ […]

Continue Reading