News

9 ਬ੍ਰਿਟਿਸ਼ ਯੂਨੀਵਰਸਿਟੀਆਂ ਭਾਰਤ ਵਿੱਚ ਕੈਂਪਸ ਖੋਲ੍ਹਣਗੀਆਂ

ਨਵੀਂ ਦਿੱਲੀ, 9 ਅਕਤੂਬਰ,ਬੋਲੇ ਪੰਜਾਬ ਬਿਊਰੋ;ਨੌਂ ਬ੍ਰਿਟਿਸ਼ ਯੂਨੀਵਰਸਿਟੀਆਂ ਭਾਰਤ ਵਿੱਚ ਕੈਂਪਸ ਖੋਲ੍ਹਣਗੀਆਂ। ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਮੁੰਬਈ ਵਿੱਚ ਇਹ ਐਲਾਨ ਕੀਤਾ। ਮੋਦੀ ਨੇ ਕਿਹਾ ਕਿ ਸਟਾਰਮਰ ਦੀ ਅਗਵਾਈ ਵਿੱਚ ਭਾਰਤ ਅਤੇ ਬ੍ਰਿਟੇਨ ਦੇ ਸਬੰਧਾਂ ਵਿੱਚ ਤਰੱਕੀ ਹੋਈ ਹੈ।ਇਸ ਸਾਲ ਜੁਲਾਈ ਵਿੱਚ ਆਪਣੀ ਲੰਡਨ ਫੇਰੀ ਦੌਰਾਨ, ਦੋਵਾਂ ਦੇਸ਼ਾਂ ਨੇ ਵਿਆਪਕ ਆਰਥਿਕ ਅਤੇ ਵਪਾਰ ਸਮਝੌਤੇ […]

Continue Reading

ਆਰੀਅਨਜ਼ ਲਾਅ ਦੀ ਵਿਦਿਆਰਥਣ ਸ਼ਸ਼ੀ ਬਾਲਾ ਹਿਮਾਚਲ ਪ੍ਰਦੇਸ਼ ਦੀ ਸਿਵਲ ਜੱਜ ਬਣੀ

ਮੋਹਾਲੀ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਇੱਕ ਹੋਰ ਮਾਣਮੱਤੇ ਪ੍ਰਾਪਤੀ ਵਿੱਚ, ਆਰੀਅਨਜ਼ ਕਾਲਜ ਆਫ਼ ਲਾਅ, ਰਾਜਪੁਰਾ, ਨੇੜੇ ਚੰਡੀਗੜ੍ਹ ਨੇ ਇੱਕ ਨਵਾਂ ਮੀਲ ਪੱਥਰ ਜੋੜਿਆ ਹੈ ਕਿਉਂਕਿ ਇਸਦੀ ਐਲਐਲ.ਬੀ. ਵਿਦਿਆਰਥਣ ਸ਼ਸ਼ੀ ਬਾਲਾ (ਬੈਚ 2020-23) ਨੂੰ ਹਿਮਾਚਲ ਪ੍ਰਦੇਸ਼ ਜੁਡੀਸ਼ੀਅਲ ਸਰਵਿਸਿਜ਼ 2024 ਵਿੱਚ ਸਿਵਲ ਜੱਜ ਵਜੋਂ ਚੁਣਿਆ ਗਿਆ ਹੈ। ਇਸ ਮੌਕੇ ‘ਤੇ, ਆਰੀਅਨਜ਼ ਦੇ ਪ੍ਰਬੰਧਨ, ਫੈਕਲਟੀ ਅਤੇ ਵਿਦਿਆਰਥੀਆਂ […]

Continue Reading

ਵੱਖ-ਵੱਖ ਸੰਸਥਾਵਾਂ ਵੱਲੋਂ ਗਾਇਕ ਰਾਜਵੀਰ ਜਵੰਦਾ ਅਤੇ ਅਲਗੋਜ਼ਾਵਾਦਕ ਕਰਮਜੀਤ ਬੱਗਾ ਨੂੰ ਸ਼ਰਧਾਂਜਲੀਆਂ ਭੇਂਟ

ਮੋਹਾਲੀ 9 ਅਕਤੂਬਰ ,ਬੋਲੇ ਪੰਜਾਬ ਬਿਉਰੋ: ਚੰਨੀ ਸੱਭਿਆਚਾਰਕ ਮੰਚ ਅਤੇ ਪੰਜਾਬੀ ਕਲਾ ਕੇਂਦਰ ਦੇ ਮੈਂਬਰਾਂ ਵੱਲੋਂ ਬੀਤੇ ਕੱਲ੍ਹ ਸਦੀਵੀ ਵਿਛੋੜਾ ਦੇ ਗਏ ਗਾਇਕ ਰਾਜਵੀਰ ਜਵੰਧਾ ਅਤੇ ਅਲਗੋਜ਼ਾ-ਵਾਦਕ ਕਰਮਜੀਤ ਸਿੰਘ ਬੱਗਾ ਜਿਨ੍ਹਾਂ ਦਾ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ ਨੂੰ ਮੋਨ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਦੋਹਾਂ ਸੰਸਥਾਵਾਂ ਦੇ ਪ੍ਰਧਾਨਾਂ […]

Continue Reading

ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ

ਚੰਡੀਗੜ੍ਹ, 9 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ 13 ਅਕਤੂਬਰ ਨੂੰ ਕੈਬਨਿਟ ਮੀਟਿੰਗ ਸੱਦੀ ਗਈ ਹੈ। ਮੀਟਿੰਗ ਸਕੱਤਰੇਤ ਵਿੱਚ ਦੁਪਹਿਰ ਬਾਅਦ 3 ਵਜੇ ਹੋਵੇਗੀ। ਮੀਟਿੰਗ ਵਿੱਚ ਸ਼ਹੀਦੀ ਦਿਵਸ ਬਾਰੇ ਅਹਿਮ ਫ਼ੈਸਲਾ ਲਿਆ ਜਾ ਸਕਦਾ ਹੈ।

Continue Reading

 ਪੰਜਾਬ ਸਰਕਾਰ ਵੱਲੋਂ 3 IPS ਅਫ਼ਸਰਾਂ ਸਮੇਤ 52 ਅਫ਼ਸਰ ਬਦਲੇ

ਚੰਡੀਗੜ੍ਹ, 9 ਅਕਤੂਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ 3 ਆਈ ਪੀ ਐਸ ਅਫ਼ਸਰਾਂ ਸਮੇਤ 52 ਅਫ਼ਸਰਾਂ ਦੇ ਤਬਾਦਲੇ ਕੀਤੇ ਹਨ।

Continue Reading

ਛੱਤ ‘ਤੇ ਸੈਰ ਕਰ ਰਹੀਆਂ ਸਹੇਲੀਆਂ ਸ਼ੱਕੀ ਹਾਲਾਤਾਂ ‘ਚ ਚੌਥੀ ਮੰਜ਼ਿਲ ਤੋਂ ਡਿੱਗੀਆਂ, ਇਕ ਦੀ ਮੌਤ ਦੂਜੀ ਗੰਭੀਰ ਜ਼ਖ਼ਮੀ

ਨਵੀਂ ਦਿੱਲੀ, 9 ਅਕਤੂਬਰ,ਬੋਲੇ ਪੰਜਾਬ ਬਿਊਰੋ;ਦਿੱਲੀ ਦੇ ਹੌਜ਼ ਕਾਜ਼ੀ ਇਲਾਕੇ ਵਿੱਚ ਇੱਕ ਘਰ ਦੀ ਛੱਤ ‘ਤੇ ਸੈਰ ਕਰ ਰਹੀਆਂ ਦੋ ਸਹੇਲੀਆਂ ਸ਼ੱਕੀ ਹਾਲਾਤਾਂ ਵਿੱਚ ਚੌਥੀ ਮੰਜ਼ਿਲ ਤੋਂ ਡਿੱਗ ਪਈਆਂ। ਦੋਵਾਂ ਨੂੰ ਲੋਕ ਨਾਇਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਸੁਨੀਤਾ (25) ਨੂੰ ਮ੍ਰਿਤਕ ਐਲਾਨ ਦਿੱਤਾ। ਤ੍ਰਿਪਤੀ (19) ਦੀ ਹਾਲਤ ਗੰਭੀਰ ਹੈ। ਹੁਣ ਤੱਕ ਦੀ ਜਾਂਚ […]

Continue Reading

ਗਾਇਕ ਰਾਜਵੀਰ ਜਵੰਦਾ ਦਾ ਜੱਦੀ ਪਿੰਡ ਵਿੱਚ ਕੀਤਾ ਗਿਆ ਅੰਤਿਮ ਸਸਕਾਰ

ਲੁਧਿਆਣਾ, 9 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਹੁਣ ਪੰਜ ਤੱਤਾਂ ਵਿੱਚ ਵਿਲੀਨ ਹੋ ਚੁੱਕੇ ਹਨ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਪੋਨਾ ਵਿੱਚ ਸਰਕਾਰੀ ਸਕੂਲ ਦੇ ਨੇੜੇ ਮੈਦਾਨ ਵਿੱਚ ਕੀਤਾ ਗਿਆ। ਇਸ ਮੌਕੇ ‘ਤੇ ਉਨ੍ਹਾਂ ਦੇ ਪੁੱਤਰ ਦਿਲਾਵਰ ਨੇ ਚਿਤਾ ਨੂੰ ਅਗਨੀ ਦਿੱਤੀ।ਗਾਇਕ ਨੂੰ ਆਖ਼ਰੀ ਵਿਦਾਈ ਦੇਣ ਲਈ […]

Continue Reading

‘ਕੋਲਡ੍ਰਿਫ’ ਸਿਰਪ ਨਾਲ ਬੱਚਿਆਂ ਦੀ ਮੌਤ ਦਾ ਮਾਮਲਾ, ਫਾਰਮਾ ਕੰਪਨੀ ਦਾ ਮਾਲਕ ਗ੍ਰਿਫ਼ਤਾਰ

ਭੋਪਾਲ, 9 ਅਕਤੂਬਰ,ਬੋਲੇ ਪੰਜਾਬ ਬਿਊਰੋ;ਮੱਧ ਪ੍ਰਦੇਸ਼ ਵਿੱਚ ਬੱਚਿਆਂ ਦੀ ਜਾਨ ਲੈ ਰਹੇ ‘ਕੋਲਡ੍ਰਿਫ’ ਖੰਘ ਦੇ ਸਿਰਪ ਮਾਮਲੇ ਵਿੱਚ ਵੱਡੀ ਕਾਰਵਾਈ ਹੋਈ ਹੈ। ਪੁਲਿਸ ਨੇ ਤਾਮਿਲਨਾਡੂ ਦੇ ਚੇਨਈ ਤੋਂ ਸ਼੍ਰਰੀਸਨ ਮੈਡੀਕਲ ਕੰਪਨੀ ਦੇ ਮਾਲਕ ਐਸ. ਰੰਗਨਾਥਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਇਸ ਤੋਂ ਪਹਿਲਾਂ ਛਿੰਦਵਾੜਾ ਦੇ ਐਸ.ਪੀ. ਅਜੈ ਪਾਂਡੇ ਨੇ ਐਲਾਨ ਕੀਤਾ ਸੀ ਕਿ ਰੰਗਨਾਥਨ ਦੀ ਗ੍ਰਿਫ਼ਤਾਰੀ […]

Continue Reading

ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਜੱਦੀ ਪਿੰਡ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ

ਲੁਧਿਆਣਾ, 9 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਅੰਤਿਮ ਸਸਕਾਰ ਅੱਜ ਉਨ੍ਹਾਂ ਦੇ ਜੱਦੀ ਪਿੰਡ ਪੌਨਾ ਵਿੱਚ ਕੀਤਾ ਜਾਵੇਗਾ। ਜਵੰਦਾ 27 ਸਤੰਬਰ ਨੂੰ ਇੱਕ ਸੜਕ ਹਾਦਸੇ ਵਿੱਚ ਗੰਭੀਰ ਜ਼ਖਮੀ ਹੋ ਗਏ ਸਨ। ਉਨ੍ਹਾਂ ਦਾ ਬੁੱਧਵਾਰ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ।ਰਾਜਵੀਰ ਦਾ ਅੰਤਿਮ ਸਸਕਾਰ ਦੁਪਹਿਰ 12 ਵਜੇ ਦੇ ਕਰੀਬ ਕੀਤਾ ਜਾਵੇਗਾ। […]

Continue Reading

ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 2.5 ਕਿਲੋ ਆਰਡੀਐਕਸ ਸਣੇ ਦੋ ਕਾਬੂ

ਜਲੰਧਰ, 9 ਅਕਤੂਬਰ,ਬੋਲੇ ਪੰਜਾਬ ਬਿਊਰੋ;ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਜਲੰਧਰ ਯੂਨਿਟ ਨੇ ਪਾਕਿਸਤਾਨ ਦੀ ਆਈਐਸਆਈ ਦੇ ਸਮਰਥਨ ਹੇਠ ਚੱਲ ਰਹੇ ਬੱਬਰ ਖ਼ਾਲਸਾ ਇੰਟਰਨੈਸ਼ਨਲ (BKI) ਦੇ ਇੱਕ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫ਼ਾਸ਼ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ 2.5 ਕਿਲੋਗ੍ਰਾਮ ਆਈਈਡੀ/ਆਰਡੀਐਕਸ ਅਤੇ ਇੱਕ ਰਿਮੋਟ ਕੰਟਰੋਲ ਡਿਵਾਈਸ ਵੀ ਕਬਜ਼ੇ ਵਿੱਚ ਲਈ […]

Continue Reading