News

ਪੰਜਾਬ ‘ਚ ਸਵੇਰੇ-ਸਵੇਰੇ ਕਈ ਥਾਈਂ ਪੈ ਰਿਹਾ ਮੀਂਹ, ਅਲਰਟ ਜਾਰੀ 

ਚੰਡੀਗੜ੍ਹ, 11 ਜੁਲਾਈ, ਬੋਲੇ ਪੰਜਾਬ ਬਿਊਰੋ : ਅੱਜ ਸਵੇਰੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਮੀਂਹ ਪੈ ਰਿਹਾ ਹੈ। ਇਸ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ।ਅਸਮਾਨ ਵਿੱਚ ਬੱਦਲ ਛਾਏ ਹੋਏ ਹਨ। ਅੱਜ 11 ਜੁਲਾਈ ਨੂੰ ਚੰਡੀਗੜ੍ਹ ਅਤੇ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਹਿਮਾਚਲ ਪ੍ਰਦੇਸ਼ ਦੀ ਸਰਹੱਦ ਨਾਲ ਲੱਗਦੇ […]

Continue Reading

ਪੰਜਾਬੀ ਨੌਜਵਾਨ ਦੀ ਦੁਬਈ ‘ਚ ਮੌਤ

ਤਰਨਤਾਰਨ, 11 ਜੁਲਾਈ, ਬੋਲੇ ਪੰਜਾਬ ਬਿਊਰੋ : ਤਰਨਤਾਰਨ ਦੇ ਇੱਕ ਨੌਜਵਾਨ ਦੀ ਦੁਬਈ ਵਿੱਚ ਮੌਤ ਹੋ ਗਈ।ਉਸ ਤੋਂ ਬਾਅਦ ਵਿੱਚ ਉਸਦੀ ਦੇਹ ਨੂੰ ਉਸਦੇ ਪਿੰਡ, ਕੱਕਾ ਕੰਡਿਆਲਾ ਵਾਪਸ ਲਿਆਂਦਾ ਗਿਆ। ਮ੍ਰਿਤਕ ਦੇਹ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ ਉਸਦੇ ਜੱਦੀ ਪਿੰਡ ਲਿਜਾਇਆ ਗਿਆ, ਜਿੱਥੇ ਅੰਤਿਮ ਸਸਕਾਰ ਕੀਤਾ […]

Continue Reading

ਮੋਟਰਸਾਈਕਲ ਦੀ ਟਰੈਕਟਰ-ਟਰਾਲੀ ਨਾਲ ਟੱਕਰ, ਦੋ ਕਬੱਡੀ ਖਿਡਾਰੀਆਂ ਦੀ ਮੌਤ, ਇਕ ਜ਼ਖ਼ਮੀ 

ਜਲੰਧਰ, 11 ਜੁਲਾਈ, ਬੋਲੇ ਪੰਜਾਬ ਬਿਊਰੋ : ਜਲੰਧਰ-ਮੋਗਾ ਰਾਸ਼ਟਰੀ ਰਾਜਮਾਰਗ ‘ਤੇ ਇੱਕ ਮੋਟਰਸਾਈਕਲ ਝੋਨੇ ਦੀ ਪਰਾਲੀ ਨਾਲ ਭਰੀ ਟਰੈਕਟਰ-ਟਰਾਲੀ ਨਾਲ ਟਕਰਾ ਗਿਆ। ਇਸ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਕਬੱਡੀ ਖਿਡਾਰੀਆਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਤੀਜੇ ਨੂੰ ਗੰਭੀਰ ਸੱਟਾਂ ਲੱਗੀਆਂ। ਉਹ ਮਲਸੀਆਂ ਵਾਲੇ ਪਾਸੇ ਤੋਂ ਆਪਣੇ ਪਿੰਡ ਵਾਪਸ ਆ ਰਹੇ ਸਨ ਜਦੋਂ ਲੱਧੜਾਂ […]

Continue Reading

ਪੰਜਾਬ ਸਰਕਾਰ ਵਲੋਂ ਸੇਵਾਮੁਕਤ ਮੁਲਾਜ਼ਮਾਂ ਨੂੰ ਵੱਡੀ ਰਾਹਤ 

ਚੰਡੀਗੜ੍ਹ, 11 ਜੁਲਾਈ, ਬੋਲੇ ਪੰਜਾਬ ਬਿਊਰੋ ; ਪੰਜਾਬ ਸਰਕਾਰ ਨੇ ਸੇਵਾਮੁਕਤ ਕਰਮਚਾਰੀਆਂ ਨੂੰ ਮਹੱਤਵਪੂਰਨ ਰਾਹਤ ਦਿੱਤੀ ਹੈ। ਸਰਕਾਰ ਨੇ ਫੈਸਲਾ ਕੀਤਾ ਹੈ ਕਿ 1 ਜਨਵਰੀ, 2020 ਤੋਂ 30 ਜੂਨ, 2021 ਦੇ ਵਿਚਕਾਰ ਸੇਵਾਮੁਕਤ ਹੋਏ ਕਰਮਚਾਰੀਆਂ ਲਈ ਗ੍ਰੈਚੁਟੀ ਅਤੇ ਲੀਵ ਐਨਕੈਸ਼ਮੈਂਟ ਦੀ ਗਣਨਾ ਹੁਣ ਵਧੇ ਹੋਏ ਅਨੁਮਾਨਿਤ ਮਹਿੰਗਾਈ ਭੱਤੇ (ਡੀਏ) ਦੇ ਅਧਾਰ ਤੇ ਕੀਤੀ ਜਾਵੇਗੀ। ਨਤੀਜੇ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 694, 11-07-2026

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ […]

Continue Reading

ਵਰਲਡ ਪੰਜਾਬੀ ਆਰਗੇਨਾਈਜੇਸ਼ਨ ਨੇ ਪ੍ਰਧਾਨ ਮੰਤਰੀ ਦੇ ਆਸਟ੍ਰੇਲੀਆ-ਨਿਊਜ਼ੀਲੈਂਡ ਦੌਰੇ ਦਾ ਕੀਤਾ ਸਵਾਗਤ- ਡਾ. ਸਾਹਨੀ

ਨਵੀਂ ਦਿੱਲੀ 10 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਵਰਲਡ ਪੰਜਾਬੀ ਆਰਗੇਨਾਈਜੇਸ਼ਨ ਨੇ ਆਪਣੇ ਅੰਤਰਰਾਸ਼ਟਰੀ ਪ੍ਰਧਾਨ ਡਾ. ਵਿਕਰਮਜੀਤ ਸਿੰਘ ਸਾਹਨੀ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੌਰੇ ਦਾ ਸਵਾਗਤ ਕੀਤਾ ਅਤੇ ਪ੍ਰਵਾਸੀ ਭਾਰਤੀ ਸਮਾਗਮਾਂ ਵਿੱਚ ਸਹਿਯੋਗ ਦਿੱਤਾ। ਡਾ. ਸਾਹਨੀ ਨੇ ਕਿਹਾ ਕਿ ਇਸ ਦੌਰੇ ਨਾਲ ਭਾਰਤ ਦੇ ਦੋਵਾਂ ਦੇਸ਼ਾਂ ਨਾਲ […]

Continue Reading

ਸਤਲੁਜ ਫਿਲਮ ਉਤੇ ਲਗਾਈ ਗਈ ਰੋਕ ਵਿਧਾਨ ਦੀ ਧਾਰਾ 19 ਨੂੰ ਜ਼ਬਰੀ ਕੁੱਚਲਣ ਵਾਲੀ ਦੁੱਖਦਾਇਕ ਕਾਰਵਾਈ : ਮਾਨ

ਨਵੀਂ ਦਿੱਲੀ, 10 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਫ਼ਿਲਮ ‘ਸਤਲੁਜ’ ‘ਤੇ ਲਗਾਈ ਗਈ ਰੋਕ ਦੀ ਨਿੰਦਾ ਕਰਦਿਆਂ ਇਸ ਨੂੰ ਸੰਵਿਧਾਨ ਦੀ ਧਾਰਾ 19 ਅਧੀਨ ਮਿਲੇ ਅਭਿਵਿਆਕਤੀ ਦੀ ਆਜ਼ਾਦੀ ਦੇ ਅਧਿਕਾਰ ਦਾ ਉਲੰਘਣ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਫ਼ਿਲਮ ਮਨੁੱਖੀ ਅਧਿਕਾਰਾਂ ਦੇ ਕਾਰਕੁਨ ਜਸਵੰਤ […]

Continue Reading

123 ਕਰੋੜ ਦੇ ਸਰਪਲੱਸ ਤੋਂ 600 ਕਰੋੜ ਦੀਆਂ ਦੇਣਦਾਰੀਆਂ ਤੱਕ: ਡੀਐਸਜੀਐਮਸੀ ਪ੍ਰਬੰਧਕਾਂ ਨੂੰ ਭਾਈ ਪਰਮਜੀਤ ਸਿੰਘ ਵੀਰਜੀ ਦੇ ਗੰਭੀਰ ਸਵਾਲ

ਗੁਰੂ ਘਰ ਦੀ ਅਮਾਨਤ ਨੂੰ ਜ਼ਮਾਨਤ ਕਿਉਂ ਬਣਾਇਆ ਗਿਆ ਨਵੀਂ ਦਿੱਲੀ, 10 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਬੁਲਾਰੇ ਅਤੇ ਗੁਰੂਬਾਣੀ ਰਿਸਰਚ ਫਾਊਂਡੇਸ਼ਨ ਦੇ ਮੁੱਖੀ ਭਾਈ ਪਰਮਜੀਤ ਸਿੰਘ ਵੀਰਜੀ ਨੇ ਡੀਐਸਜੀਐਮਸੀ ਦੇ ਮੌਜੂਦਾ ਪ੍ਰਬੰਧਕਾਂ ਨੂੰ ਘੇਰਦਿਆਂ ਕਿਹਾ ਕਿ ਜੇਕਰ ਕਰਮਚਾਰੀਆਂ ਦੀਆਂ ਤਨਖ਼ਾਹਾਂ ਅਤੇ ਪੈਨਸ਼ਨਾਂ ਦੇ ਬਕਾਏ ਸਬੰਧੀ ਦਿੱਲੀ ਹਾਈ […]

Continue Reading

ਭਾਰਤੀ ਪਾਸਪੋਰਟ ਦੀ ਰੈਂਕਿੰਗ 125ਵੇਂ ਸਥਾਨ ‘ਤੇ ਖਿਸਕੀ, ਨਾਮੀਬੀਆ, ਫਿਲੀਪੀਨਜ਼ ਤੇ ਉਜ਼ਬੇਕਿਸਤਾਨ ਤੋਂ ਵੀ ਹੋਏ ਪਿੱਛੇ

ਨਵੀਂ ਦਿੱਲੀ 10 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਗਲੋਬਲ ਸਿਟੀਜ਼ਨ ਸੋਲਿਊਸ਼ਨਜ਼ ਵੱਲੋਂ ਜਾਰੀ ਕੀਤੇ ਗਏ ਗਲੋਬਲ ਪਾਸਪੋਰਟ ਇੰਡੈਕਸ 2026 ਵਿੱਚ ਭਾਰਤੀ ਪਾਸਪੋਰਟ ਦੀ ਰੈਂਕਿੰਗ ਇੱਕ ਸਥਾਨ ਡਿੱਗ ਕੇ 125ਵੇਂ ਨੰਬਰ ‘ਤੇ ਪਹੁੰਚ ਗਈ ਹੈ। ਪਿਛਲੇ ਸਾਲ ਭਾਰਤ 124ਵੇਂ ਸਥਾਨ ‘ਤੇ ਸੀ, ਜਦਕਿ 2021 ਤੋਂ 2023 ਤੱਕ ਲਗਾਤਾਰ ਤਿੰਨ ਸਾਲ 127ਵੇਂ ਸਥਾਨ ‘ਤੇ ਰਿਹਾ ਸੀ। […]

Continue Reading

ਭਾਰਤੀ ਪਰਵਾਸੀਆਂ  ਦੁਆਰਾ ‘ਸਤਲੁਜ’ ਦੀ ਸਿਨੇਮਾਘਰਾਂ ਵਿੱਚ ਰਿਲੀਜ਼ ਲਈ ਭਾਰਤੀ ਪਰਵਾਸੀਆਂ ਦੀ ਅੰਤਰਰਾਸ਼ਟਰੀ ਅਪੀਲ

‘ਸਤਲੁਜ’ ਦੀ ਥੀਏਟਰੀਕਲ ਰਿਲੀਜ਼ ਭਾਰਤ ਦੀ ਲੋਕਤੰਤਰੀ ਸਾਖ ਨੂੰ ਹੋਰ ਮਜ਼ਬੂਤ ਕਰੇਗੀ : ਇੰਡਸ ਕੈਨੇਡਾ ਫਾਊਂਡੇਸ਼ਨ ਚੰਡੀਗੜ੍ਹ, 10 ਜੁਲਾਈ ,ਬੋਲੇ ਪੰਜਾਬ ਬਿਊਰੋ;  ਅਮਰੀਕਾ ਅਤੇ ਕੈਨੇਡਾ ਵਿੱਚ ਵਸਦੇ ਭਾਰਤੀ ਪਰਵਾਸੀਆਂ ਦੀ ਨੁਮਾਇੰਦਗੀ ਕਰਨ ਵਾਲੀਆਂ ਪ੍ਰਮੁੱਖ ਸੰਸਥਾਵਾਂ ਵਿੱਚੋਂ ਇੱਕ ਇੰਡਸ ਕੈਨੇਡਾ ਫਾਊਂਡੇਸ਼ਨ (ਆਈ.ਸੀ.ਐਫ.) ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਫ਼ਿਲਮ ‘ਸਤਲੁਜ’ ਦੀ […]

Continue Reading