News

ਸ਼ਹੀਦੀ ਨਗਰ ਕੀਰਤਨ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਦੋ ਦਿਨ ਦੇ ਪੜਾਅ ਮਗਰੋਂ ਔਰੰਗਾਬਾਦ ਲਈ ਰਵਾਨਾ

ਤਖ਼ਤ ਸਾਹਿਬਾਨ ਦੀ ਰਹਿਨੁਮਾਈ ’ਚ ਰਹਿ ਕੇ ਹੀ ਕੌਮ ਦੀ ਸ਼ਕਤੀ ਪ੍ਰਬਲ ਹੁੰਦੀ ਹੈ- ਐਡਵੋਕੇਟ ਧਾਮੀ ਜਥੇਦਾਰ ਕੁਲਵੰਤ ਸਿੰਘ ਨੇ ਤਖ਼ਤ ਸਾਹਿਬ ਦੀ ਰਵਾਇਤ ਅਨੁਸਾਰ ਐਡਵੋਕੇਟ ਧਾਮੀ, ਜਥੇਦਾਰ ਟੇਕ ਸਿੰਘ ਤੇ ਗਿਆਨੀ ਪਲਵਿੰਦਰਪਾਲ ਸਿੰਘ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 […]

Continue Reading

 ਵਾਰਸ ਪੰਜਾਬ ਦੇ ਪਾਰਟੀ ਨੇ ਤਰਨਤਾਰਨ ਚੋਣ ਲਈ ਐਲਾਨਿਆ ਉਮੀਦਵਾਰ

ਚੰਡੀਗੜ੍ਹ 7 ਅਕਤੂਬਰ ,ਬੋਲੇ ਪੰਜਾਬ ਬਿਊਰੋ; ਐਮ ਪੀ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਹੇਠਲੀ ਪਾਰਟੀ ਅਕਾਲੀ ਦਲ (ਵਾਰਸ ਪੰਜਾਬ ਦੇ) ਨੇ ਤਰਨ ਤਰਨ ਦੀ ਜਿਮਨੀ ਚੋਣ ਲਈ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਇਸ ਪਾਰਟੀ ਵੱਲੋਂ ਕਤਲ ਕੇਸ ਵਿੱਚ ਜੇਲ ਵਿੱਚ ਬੰਦ ਸੰਦੀਪ ਸਿੰਘ ਸੰਨੀ ਦੇ ਭਰਾ ਮਨਜੀਪ ਸਿੰਘ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਤਰ੍ਹਾਂ ਤਰਨ […]

Continue Reading

20 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇੱਕ ਹੋਰ ਧਰਮਸ਼ਾਲਾ ਦਾ ਕੀਤਾ ਉਦਘਾਟਨ

ਮੋਹਾਲੀ, 7 ਅਕਤੂਬਰ, ਬੋਲੇ ਪੰਜਾਬ ਬਿਊਰੋ; ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਮਟੌਰ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਧਰਮਸ਼ਾਲਾ ਵਾਲਮੀਕ ਭਾਈਚਾਰੇ ਦੇ ਲੋਕਾਂ ਨੂੰ ਸਮਰਪਿਤ ਕੀਤੀ ਗਈ ਅਤੇ 20 ਲੱਖ ਰੁਪਏ ਦੀ ਲਾਗਤ ਨਾਲ ਦੂਸਰੀ ਧਰਮਸ਼ਾਲਾ ਨੂੰ ਦੋਹਰੀ ਬਣਾਉਣ ਦਾ ਐਲਾਨ ਕੀਤਾ ਗਿਆ। ਇਸ ਮੌਕੇ ਤੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ […]

Continue Reading

ਪੰਜਾਬ ਪੁਲਿਸ ਦਾ ਗੈਂਗਸਟਰ ਨਾਲ ਮੁਕਾਬਲਾ: ਹਥਿਆਰ ਬਰਾਮਦ ਕਰਨ ਲਈ ਗਈ ਟੀਮ, 3 ਗੋਲੀਆਂ ਚਲਾਈਆਂ,

ਨਵਾਂ ਸ਼ਹਿਰ 7 ਅਕਤੂਬਰ ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਨਵਾਂਸ਼ਹਿਰ ਵਿੱਚ ਪੁਲਿਸ ਦਾ ਇੱਕ ਗੈਂਗਸਟਰ ਨਾਲ ਮੁਕਾਬਲਾ ਹੋਇਆ। ਗੋਲੀਬਾਰੀ ਵਿੱਚ ਗੈਂਗਸਟਰ ਜ਼ਖਮੀ ਹੋ ਗਿਆ। ਉਸਨੂੰ ਇਲਾਜ ਲਈ ਬੰਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜ਼ਖਮੀ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ, ਜਲੰਧਰ ਦਾ ਰਹਿਣ ਵਾਲਾ ਹੈ। ਬੰਗਾ ਦੇ ਡੀਐਸਪੀ ਹਰਦੀਪ ਸਿੰਘ ਨੇ ਦੱਸਿਆ ਕਿ […]

Continue Reading

ਸੀਨੀਅਰ ਆਈਪੀਐਸ ਅਧਿਕਾਰੀ ਨੇ ਘਰ ‘ਚ ਕੀਤੀ ਖੁਦਕੁਸ਼ੀ,

ਚੰਡੀਗੜ੍ਹ 7 ਅਕਤੂਬਰ ,ਬੋਲੇ ਪੰਜਾਬ ਬਿਊਰੋ; ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਨੇ ਖੁਦਕੁਸ਼ੀ ਕਰ ਲਈ ਹੈ। ਉਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 11 ਸਥਿਤ ਆਪਣੀ ਸਰਕਾਰੀ ਰਿਹਾਇਸ਼ ‘ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਵਾਈ. ਪੂਰਨ ਕੁਮਾਰ ਏਡੀਜੀਪੀ ਰੈਂਕ ਦੇ ਅਧਿਕਾਰੀ ਸਨ। ਚੰਡੀਗੜ੍ਹ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਅਧਿਕਾਰੀ ਮਾਮਲੇ ਦੀ ਜਾਂਚ […]

Continue Reading

ਟ੍ਰੇਨ ‘ਚ ਬੰਬ ਧਮਾਕਾ, ਪਟੜੀ ਤੋਂ ਉੱਤਰੀ ਰੇਲਗੱਡੀ! ਮਚੀ ਹਫੜਾ-ਦਫੜੀ

ਕਵੇਟਾ, 7 ਅਕਤੂਬਰ, ਬੋਲੇ ਪੰਜਾਬ ਬਿਉਰੋ; ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ਵਿੱਚ ਇੱਕ ਵਾਰ ਫਿਰ ਕਵੇਟਾ ਜਾ ਰਹੀ ਜਾਫਰ ਐਕਸਪ੍ਰੈਸ (Jaffar Express) ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਸੁਲਤਾਨ ਕੋਟ ਨੇੜੇ ਪਟੜੀ ‘ਤੇ ਲਗਾਏ ਗਏ ਇੱਕ ਸ਼ਕਤੀਸ਼ਾਲੀ ਵਿਸਫੋਟਕ ਯੰਤਰ (IED) ਵਿੱਚ ਧਮਾਕਾ ਹੋਣ ਨਾਲ ਟਰੇਨ ਦੇ ਪੰਜ ਡੱਬੇ ਪਟੜੀ ਤੋਂ ਉਤਰ ਗਏ, ਜਿਸ ਨਾਲ ਕਈ ਯਾਤਰੀ […]

Continue Reading

EOW ਵਲੋਂ ਧੋਖਾਧੜੀ ਮਾਮਲੇ ‘ਚ 4.5 ਘੰਟੇ ਅਦਾਕਾਰਾ ਸ਼ਿਲਪਾ ਸ਼ੈੱਟੀ ਤੋ ਪੁੱਛਗਿੱਛ

ਮੁੰਬਈ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ;  EOW (ਆਰਥਿਕ ਅਪਰਾਧ ਸ਼ਾਖਾ) ਦੀ ਟੀਮ ਨੇ 60 ਕਰੋੜ ਰੁਪਏ ਦੇ ਧੋਖਾਧੜੀ ਮਾਮਲੇ ਦੇ ਸਬੰਧ ਵਿੱਚ ਸ਼ਿਲਪਾ ਸ਼ੈੱਟੀ ਤੋਂ  4.5 ਘੰਟੇ ਪੁੱਛਗਿੱਛ  ਕੀਤੀ।ਇਸ ਤੋਂ ਇਲਾਵਾ, ਸ਼ਿਲਪਾ ਦੇ ਪਤੀ ਰਾਜ ਕੁੰਦਰਾ ਦਾ ਬਿਆਨ ਵੀ ਦਰਜ ਕੀਤਾ ਗਿਆ। ਅਧਿਕਾਰੀਆਂ ਨੇ ਸ਼ਿਲਪਾ ਅਤੇ ਰਾਜ ਕੁੰਦਰਾ ਸਮੇਤ ਪੰਜ ਵਿਅਕਤੀਆਂ ਦੇ ਬਿਆਨ ਦਰਜ ਕੀਤੇ, […]

Continue Reading

ਪੰਜਾਬ ਸਰਕਾਰ ਵੱਲੋਂ ਦੋ ਆਈ.ਏ.ਐਸ ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਦੋ ਆਈ.ਏ.ਐਸ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਹ ਤਬਾਦਲਾ ਚੋਣ ਜਾਬਤਾ ਲੱਗਣ ਤੋਂ ਪਹਿਲ੍ਹਾਂ ਕੀਤਾ ਗਿਆ ਹੈ।

Continue Reading

“ਈਜ਼ੀ ਰਜਿਸਟਰੀ” ਪ੍ਰਣਾਲੀ ਨਵੇਂ ਯੁੱਗ ਦੀ ਸ਼ੁਰੂਆਤ: ਲੋਕਾਂ ਨੂੰ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਢੰਗ ਨਾਲ ਅਤੇ ਡੋਰ-ਸਟੈਪ ਡਲਿਵਰੀ ਰਾਹੀਂ ਮਿਲ ਰਹੀਆਂ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ

ਭ੍ਰਿਸ਼ਟਾਚਾਰ ਨੂੰ ਰੋਕਣ, ਵੀ.ਆਈ.ਪੀ ਕਲਚਰ ਨੂੰ ਖ਼ਤਮ ਕਰਨ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਸੁਖਾਲੀਆਂ ਸੇਵਾਵਾਂ ਪ੍ਰਦਾਨ ਕਰਨ ਵਿੱਚ ਅਹਿਮ ਸਿੱਧ ਹੋ ਰਹੀ “ਈਜ਼ੀ ਰਜਿਸਟਰੀ”: ਹਰਦੀਪ ਸਿੰਘ ਮੁੰਡੀਆਂ ਚੰਡੀਗੜ੍ਹ, 7 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮਾਲ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਸ਼ੁਰੂ ਕੀਤਾ ਗਿਆ “ਈਜ਼ੀ ਰਜਿਸਟਰੀ” ਪ੍ਰਾਜੈਕਟ ਲੋਕ-ਪੱਖੀ […]

Continue Reading

ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਹੁਕਮਾਂ ਤਹਿਤ ਅਧਿਆਪਕਾਂ ਨੂੰ BLO ਡਿਊਟੀ ਤੋਂ ਵੀ ਦਿਓ ਛੋਟ

ਸੰਗਰੂਰ 7 ਅਕਤੂਬਰ ,ਬੋਲੇ ਪੰਜਾਬ ਬਿਊਰੋ; ਬੀਤੇ ਦਿਨੀਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੁਆਰਾ ਸਰਕਾਰ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਪ੍ਰਬੰਧਕੀ ਵਿਭਾਗਾਂ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਅਧਿਆਪਕਾਂ ਤੋਂ ਗ਼ੈਰ-ਵਿੱਦਿਅਕ ਕੰਮ ਨਾ ਲੈਣ ਦੀਆਂ ਹਿਦਾਇਤਾਂ ਜਾਰੀ ਕਰਨ ਦੇ ਹੁਕਮ ਦੇ ਸੰਦਰਭ ਵਿੱਚ ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਨੇ ਮੰਗ ਕੀਤੀ ਹੈ […]

Continue Reading