News

ਪੰਜਾਬ ਦੀ ਤਰੱਕੀ ਵਿੱਚ ਸਹਿਯੋਗ ਕਰਨ ਦੀ ਬਜਾਏ ਪੰਜਾਬ ਦੇ ਦੁਸ਼ਮਣਾਂ ਵਾਲੀ ਭੂਮਿਕਾ ਨਿਭਾਅ ਰਹੀਆਂ ਵਿਰੋਧੀ ਪਾਰਟੀਆਂ-ਮੁੱਖ ਮੰਤਰੀ

ਲਹਿਰਾ (ਸੰਗਰੂਰ), 4 ਅਕਤੂਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਰੋਧੀ ਧਿਰ ਵੱਲੋਂ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੀ ਤਰੱਕੀ ਵਿੱਚ ਰੁਕਾਵਟਾਂ ਪੈਦਾ ਕਰਨ ਦੀ ਸਖ਼ਤ ਆਲ਼ੋਚਨਾ ਕੀਤੀ ਹੈ।ਮੁੱਖ ਮੰਤਰੀ ਨੇ ਅੱਜ ਇੱਥੇ ਕਈ ਵਿਕਾਸ ਪ੍ਰੋਜੈਕਟਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ […]

Continue Reading

ਕਲਾਸਾਂ ਲਾਉਣਾ ਸਭ ਤੋਂ ਜ਼ਰੂਰੀ: ਹਰਜੋਤ ਸਿੰਘ ਬੈਂਸ ਨੇ ਅਧਿਆਪਕਾਂ ਨੂੰ ਗ਼ੈਰ-ਅਧਿਆਪਨ ਡਿਊਟੀਆਂ ‘ਤੇ ਤੈਨਾਤ ਕਰਨ ‘ਤੇ ਸਖ਼ਤ ਇਤਰਾਜ਼ ਜਤਾਇਆ

ਕਿਹਾ, ਅਧਿਆਪਕ ਕਲਾਸਰੂਮਾਂ ਵਿੱਚ ਪੜ੍ਹਾਉਣ ਲਈ ਹਨ ਨਾ ਕਿ ਰੂਟੀਨ ਕਲੈਰੀਕਲ ਅਤੇ ਪ੍ਰਸ਼ਾਸਕੀ ਡਿਊਟੀਆਂ ਲਈ* ਚੰਡੀਗੜ੍ਹ, 4 ਅਕਤੂਬਰ ,ਬੋਲੇ ਪੰਜਾਬ ਬਿਊਰੋ: ਸਿੱਖਿਆ ਦੀ ਅਹਿਮੀਅਤ ਨੂੰ ਬਰਕਰਾਰ ਰੱਖਣ ਦੀ ਦਿਸ਼ਾ ਵਿੱਚ  ਫੈਸਲਾਕੁੰਨ ਕਦਮ ਚੁੱਕਦੇ ਹੋਏ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਮੁੱਖ ਸਕੱਤਰ, ਪੰਜਾਬ ਨੂੰ ਸਰਕਾਰੀ ਸਕੂਲ ਅਧਿਆਪਕਾਂ ਨੂੰ ਗੈਰ-ਅਧਿਆਪਨ ਅਤੇ ਰੁਟੀਨ […]

Continue Reading

ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖ਼ਤੀ ਨਾਲ ਲਾਗੂ ਕੀਤਾ — ਬੱਚਿਆਂ ਦੀ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ : ਡਾ. ਬਲਜੀਤ ਕੌਰ

ਸਕੂਲ ਵਾਹਨਾਂ ਦੀ ਸਖ਼ਤ ਨਿਗਰਾਨੀ* *ਫੌਗ-ਸੀਜ਼ਨ ਡਰਾਈਵ: 1,486 ਵਾਹਨਾਂ ਦੀ ਜਾਂਚ, 561 ਚਲਾਨ ਜਾਰੀ* ਚੰਡੀਗੜ੍ਹ, 4 ਅਕਤੂਬਰ,ਬੋਲੇ ਪੰਜਾਬ ਬਿਊਰੋ; ਸਕੂਲ ਜਾਣ ਵਾਲੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਨੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਰਾਜ ਭਰ ਵਿੱਚ ਜ਼ੋਰ-ਸ਼ੋਰ ਨਾਲ ਲਾਗੂ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ […]

Continue Reading

ਟਰਾਂਸਪੋਰਟ ਵਿਭਾਗ ਨੇ ਦੋ ਸਾਲਾਂ ‘ਚ  27,500 ਡਰਾਈਵਰਾਂ ਨੂੰ ਦਿੱਤੀ ਸਿਖਲਾਈਃ ਲਾਲਜੀਤ ਸਿੰਘ ਭੁੱਲਰ

ਚੰਡੀਗੜ, 04 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਦੀ ਮਹੱਤਵਪੂਰਨ ਪਹਿਲਕਦਮੀ, ਖੇਤਰੀ ਡਰਾਈਵਿੰਗ ਸਿਖਲਾਈ ਕੇਂਦਰ (ਆਰ.ਡੀ.ਟੀ.ਸੀ.) ਮਲੇਰਕੋਟਲਾ ਪੰਜਾਬ ਦੇ ਡਰਾਈਵਿੰਗ ਦ੍ਰਿਸ਼ ਨੂੰ ਬਦਲ ਰਿਹਾ ਹੈ ਅਤੇ ਸੁਰੱਖਿਆ ਪ੍ਰਤੀ ਜਾਗਰੂਕ ਹੁਨਰਮੰਦ ਡਰਾਈਵਰਾਂ ਦੀ ਇੱਕ ਨਵੀਂ ਪੀੜ੍ਹੀ ਨੂੰ ਉਤਸ਼ਾਹਿਤ ਕਰ ਰਿਹਾ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮਲੇਰਕੋਟਲਾ ਦਾ ਖੇਤਰੀ ਡਰਾਈਵਿੰਗ […]

Continue Reading

ਤਰਨਤਾਰਨ ਜ਼‍ਿਮਨੀ ਚੋਣ ਲਈ ਕਾਂਗਰਸ ਨੇ ਉਮੀਦਵਾਰ ਐਲਾਨਿਆ

ਤਰਨਤਾਰਨ 4 ਅਕਤੂਬਰ ,ਬੋਲੇ ਪੰਜਾਬ ਬਿਊਰੋ; ਤਰਨਤਾਰਨ ਜਿਮਨੀ ਚੋਣ ਦੇ ਲਈ ਕਾਂਗਰਸ ਪਾਰਟੀ ਦੇ ਵੱਲੋਂ ਕਰਨਵੀਰ ਸਿੰਘ ਬੁਰਜ ਨੂੰ ਉਮੀਦਵਾਰਐਲਾਨ ਦਿੱਤਾ ਹੈ।ਕਰਨਬੀਰ ਸਿੰਘ ਬੁਰਜ ਕਾਂਗਰਸ ਪਾਰਟੀ ਦੇ ਸਰਗਰਮ ਆਗੂ ਹਨ ਅਤੇ ਉਹ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਦੇ ਨਾਲ ਜੁੜੇ ਹੋਏ ਹਨ। ਭਾਰਤੀ ਜਨਤਾ ਪਾਰਟੀ, ਅਕਾਲੀ ਦਲ ਤੋਂ ਇਲਾਵਾ ਆਮ ਆਦਮੀ ਪਾਰਟੀ ਪਹਿਲਾਂ ਹੀ ਆਪਣਾ […]

Continue Reading

ਵਿੱਤ ਮੰਤਰੀ ਪੰਜਾਬ ਦਾ ਲਿਆ ਫੈਸਲਾ ਮੰਨਣ ਤੋਂ ਏਡੀਸੀ ਬਠਿੰਡਾ ਵੱਲੋਂ ਇਨਕਾਰੀ

ਆਦਰਸ਼ ਸਕੂਲ ਚਾਉਕੇ ਦੇ ਸਟਾਫ ਨੂੰ ਜ਼ਲੀਲ ਕਰਨ ਦੀਆਂ ਸਾਰੀਆਂ ਹੱਦਾਂ ਬਠਿੰਡਾ ਪ੍ਰਸ਼ਾਸਨ ਨੇ ਕੀਤੀਆਂ ਪਾਰ ਡੀ ਟੀ ਐੱਫ ਪੰਜਾਬ ਨੇ ਆਦਰਸ਼ ਸਕੂਲ ਚਾਉਕੇ ਦੇ ਸਟਾਫ ਨਾਲ ਖੜ੍ਹਨ ਦਾ ਲਿਆ ਫੈਸਲਾ ਬਠਿੰਡਾ 4 ਅਕਤੂਬਰ ,ਬੋਲੇ ਪੰਜਾਬ ਬਿਊਰੋ;ਆਦਰਸ਼ ਸਕੂਲ ਚਾਉਕੇ ਪੀ ਪੀ ਪੀ ਮੋਡ ਬਠਿੰਡਾ ਦਾ ਸਟਾਫ ਪਿਛਲੇ ਚਾਰ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ […]

Continue Reading

ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 4 ਅਕਤੂਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ਅਤੇ ਉਦਯੋਗਿਕ ਯੋਜਨਾਵਾਂ ਨੂੰ ਪੂਰੀ ਤਰ੍ਹਾਂ ਆਨ ਲਾਈਨ ਕਰ ਦਿੱਤਾ ਹੈ ਤਾਂ ਜੋ ਕਾਮਿਆਂ, ਉਦਯੋਗਾਂ ਅਤੇ ਹੋਰ ਭਾਈਵਾਲਾਂ ਨੂੰ ਪਾਰਦਰਸ਼ੀ, ਸਮਾਂ-ਬੱਧ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। […]

Continue Reading

ਪੰਜਾਬ ਸਰਕਾਰ 71 ਅਧਿਆਪਕਾਂ ਦਾ ਵੱਕਾਰੀ ਰਾਜ ਅਧਿਆਪਕ ਪੁਰਸਕਾਰ ਨਾਲ ਕਰੇਗੀ ਸਨਮਾਨ: ਹਰਜੋਤ ਬੈਂਸ

ਚੰਡੀਗੜ੍ਹ, 4 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ 5 ਅਕਤੂਬਰ ਨੂੰ ‘ਵਿਸ਼ਵ ਅਧਿਆਪਕ ਦਿਵਸ’ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 71 ਸਰਕਾਰੀ ਅਧਿਆਪਕਾਂ ਦਾ ਵੱਕਾਰੀ ‘ਰਾਜ ਅਧਿਆਪਕ ਪੁਰਸਕਾਰ 2025` ਨਾਲ ਸਨਮਾਨ ਕੀਤਾ ਜਾਵੇਗਾ। […]

Continue Reading

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਵਰਕਿੰਗ ਕਮੇਟੀ ਦਾ ਐਲਾਨ

ਚੰਡੀਗੜ੍ਹ 4 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਧਾਰਨ ਪਰਿਵਾਰਾਂ ਅਤੇ ਹਰ ਵਰਗ ਨੂੰ ਮਿਲੀ ਢੁੱਕਵੀਂ ਨੁਮਾਇੰਦਗੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜਨਰਲ ਇਜਲਾਸ ਦੇ ਮਤੇ ਅਨੁਸਾਰ 41 ਮੈਂਬਰੀ ਵਰਕਿੰਗ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 15 ਸਪੈਸ਼ਲ ਇਨਵਾਇਟੀ ਬਣਾਏ ਗਏ ਹਨ।ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ […]

Continue Reading

ਗੁਰਦੁਆਰਾ ਨਾਨਕ ਝੀਰਾ ਸਾਹਿਬ ਵਿਖੇ ਸਜਾਏ ਗਏ ਗੁਰਮਤਿ ਸਮਾਗਮ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ: ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬਿਦਰ ਪਹੁੰਚਣ ’ਤੇੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਅੰਮ੍ਰਿਤਸਰ, 4 ਅਕਤੂਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ […]

Continue Reading