News

ਵਿੱਤ ਮੰਤਰੀ ਪੰਜਾਬ ਦਾ ਲਿਆ ਫੈਸਲਾ ਮੰਨਣ ਤੋਂ ਏਡੀਸੀ ਬਠਿੰਡਾ ਵੱਲੋਂ ਇਨਕਾਰੀ

ਆਦਰਸ਼ ਸਕੂਲ ਚਾਉਕੇ ਦੇ ਸਟਾਫ ਨੂੰ ਜ਼ਲੀਲ ਕਰਨ ਦੀਆਂ ਸਾਰੀਆਂ ਹੱਦਾਂ ਬਠਿੰਡਾ ਪ੍ਰਸ਼ਾਸਨ ਨੇ ਕੀਤੀਆਂ ਪਾਰ ਡੀ ਟੀ ਐੱਫ ਪੰਜਾਬ ਨੇ ਆਦਰਸ਼ ਸਕੂਲ ਚਾਉਕੇ ਦੇ ਸਟਾਫ ਨਾਲ ਖੜ੍ਹਨ ਦਾ ਲਿਆ ਫੈਸਲਾ ਬਠਿੰਡਾ 4 ਅਕਤੂਬਰ ,ਬੋਲੇ ਪੰਜਾਬ ਬਿਊਰੋ;ਆਦਰਸ਼ ਸਕੂਲ ਚਾਉਕੇ ਪੀ ਪੀ ਪੀ ਮੋਡ ਬਠਿੰਡਾ ਦਾ ਸਟਾਫ ਪਿਛਲੇ ਚਾਰ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ […]

Continue Reading

ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਪੰਜਾਬ ਕਿਰਤ ਵਿਭਾਗ ਨੇ ਸਾਰੀਆਂ ਸੇਵਾਵਾਂ ਆਨ ਲਾਈਨ ਕੀਤੀਆਂ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 4 ਅਕਤੂਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਕਿਰਤ ਵਿਭਾਗ ਵੱਲੋਂ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਂਦੀਆਂ ਸਾਰੀਆਂ ਸੇਵਾਵਾਂ ਅਤੇ ਉਦਯੋਗਿਕ ਯੋਜਨਾਵਾਂ ਨੂੰ ਪੂਰੀ ਤਰ੍ਹਾਂ ਆਨ ਲਾਈਨ ਕਰ ਦਿੱਤਾ ਹੈ ਤਾਂ ਜੋ ਕਾਮਿਆਂ, ਉਦਯੋਗਾਂ ਅਤੇ ਹੋਰ ਭਾਈਵਾਲਾਂ ਨੂੰ ਪਾਰਦਰਸ਼ੀ, ਸਮਾਂ-ਬੱਧ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। […]

Continue Reading

ਪੰਜਾਬ ਸਰਕਾਰ 71 ਅਧਿਆਪਕਾਂ ਦਾ ਵੱਕਾਰੀ ਰਾਜ ਅਧਿਆਪਕ ਪੁਰਸਕਾਰ ਨਾਲ ਕਰੇਗੀ ਸਨਮਾਨ: ਹਰਜੋਤ ਬੈਂਸ

ਚੰਡੀਗੜ੍ਹ, 4 ਅਕਤੂਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ 5 ਅਕਤੂਬਰ ਨੂੰ ‘ਵਿਸ਼ਵ ਅਧਿਆਪਕ ਦਿਵਸ’ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸ਼ਾਨਦਾਰ ਸਮਾਰੋਹ ਦੌਰਾਨ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 71 ਸਰਕਾਰੀ ਅਧਿਆਪਕਾਂ ਦਾ ਵੱਕਾਰੀ ‘ਰਾਜ ਅਧਿਆਪਕ ਪੁਰਸਕਾਰ 2025` ਨਾਲ ਸਨਮਾਨ ਕੀਤਾ ਜਾਵੇਗਾ। […]

Continue Reading

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੱਲੋਂ ਵਰਕਿੰਗ ਕਮੇਟੀ ਦਾ ਐਲਾਨ

ਚੰਡੀਗੜ੍ਹ 4 ਅਕਤੂਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਧਾਰਨ ਪਰਿਵਾਰਾਂ ਅਤੇ ਹਰ ਵਰਗ ਨੂੰ ਮਿਲੀ ਢੁੱਕਵੀਂ ਨੁਮਾਇੰਦਗੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਜਨਰਲ ਇਜਲਾਸ ਦੇ ਮਤੇ ਅਨੁਸਾਰ 41 ਮੈਂਬਰੀ ਵਰਕਿੰਗ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 15 ਸਪੈਸ਼ਲ ਇਨਵਾਇਟੀ ਬਣਾਏ ਗਏ ਹਨ।ਪਾਰਟੀ ਪ੍ਰਧਾਨ ਜੱਥੇਦਾਰ ਗਿਆਨੀ […]

Continue Reading

ਗੁਰਦੁਆਰਾ ਨਾਨਕ ਝੀਰਾ ਸਾਹਿਬ ਵਿਖੇ ਸਜਾਏ ਗਏ ਗੁਰਮਤਿ ਸਮਾਗਮ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ: ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਬਿਦਰ ਪਹੁੰਚਣ ’ਤੇੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਅੰਮ੍ਰਿਤਸਰ, 4 ਅਕਤੂਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ […]

Continue Reading

ਸਾਹਿਤ ਵਿਗਿਆਨ ਕੇਂਦਰ ਵੱਲੋਂ ਡਾ. ਸਤੀਸ਼ ਠੁਕਰਾਲ ਸੋਨੀ ਦਾ ਰੂ-ਬ-ਰੂ

ਚੰਡੀਗੜ੍ਹ 4 ਅਕਤੂਬਰ ,ਬੋਲੇ ਪੰਜਾਬ ਬਿਊਰੋ;ਸਾਹਿਤ ਵਿਗਿਆਨ ਕੇਂਦਰ ਚੰਡੀਗੜ੍ਹ ਵੱਲੋਂ ਟੀ.ਐੱਸ.ਸੈਂਟਰਲ ਸਟੇਟ ਲਾਇਬ੍ਰੇਰੀ ਸੈਕਟਰ 17 ਚੰਡੀਗੜ੍ਹ ਵਿਖੇ ਡਾ. ਸਤੀਸ਼ ਕੁਮਾਰ ਠੁਕਰਾਲ ਸੋਨੀ(ਸਾਹਿਤਕਾਰ,ਅਦਾਕਾਰ,ਮੰਚ ਸੰਚਾਲਕ ,ਫਿਲਮ ਸਕ੍ਰਿਪਟ ਲੇਖਕ ਅਤੇ ਮੈਡੀਕਲ ਡਾਕਟਰ) ਦਾ ਰੂ-ਬ-ਰੂ ਕਰਵਾਇਆ ਗਿਆ । ਪ੍ਰਧਾਨਗੀ ਮੰਡਲ ਵਿੱਚ ਡਾ. ਸਤੀਸ਼ ਠੁਕਰਾਲ ਸੋਨੀ,ਡਾ. ਮਨਜੀਤ ਬੱਲ,ਡਾ. ਗੁਰਵਿੰਦਰ ਅਮਨ,ਗੁਰਦਰਸ਼ਨ ਸਿੰਘ ਮਾਵੀ ਤੇ ਦਵਿੰਦਰ ਕੌਰ ਢਿੱਲੋਂ ਸ਼ੁਸ਼ੋਭਿਤ ਸਨ। ਸੰਸਥਾ ਦੇ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ( ਰਜਿ )ਬਲਾਕ ਖਮਾਣੋ ਦੀ ਚੋਣ ਹੋਈ ਜਗਤਾਰ ਸਿੰਘ ਰੱਤੋਂ ਨੂੰ ਪ੍ਰਧਾਨ ਮਨਜਿੰਦਰ ਸਿੰਘ ਧਿਆਨੂ ਮਜਰਾਂ ਨੂੰ ਜਰਨਲ ਸਕੱਤਰ ਚੁਣਿਆ ਗਿਆ

ਖਮਾਣੋ,4 ਅਕਤੂੰਬਰ ,ਬੋਲੇ ਪੰਜਾਬ ਬਿਊਰੋ; ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਆਊਟਸੋਰਸਿੰਗ , ਇਨਲਿਸਟਮੈਂਟ ਤੇ ਵੱਖ- ਵੱਖ ਠੇਕੇਦਾਰਾਂ ਰਾਹੀਂ ਲਗਾਤਾਰ ਕੰਮ ਕਰਦੇ ਵਰਕਰਾਂ ਦੀ ਜਥੇਬੰਦੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਰਜਿ ਨੰਬਰ 26 ਪੰਜਾਬ ਦੀ ਬਲਾਕ ਖਮਾਣੋਂ ਦੀ ਮੀਟਿੰਗ ਕਨਵੀਨਰ ਪੀ ਡਬਲਿਊ ਡੀ ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦੀ ਪ੍ਰਧਾਨਗੀ ਹੇਠ ਹੋਈ ‌।ਮੀਟਿੰਗ […]

Continue Reading

ਪੰਜਾਬ ਪੁਲਿਸ ਨਾਲ ਮੁਕਾਬਲੇ ਤੋਂ ਬਾਅਦ ਵਿੱਕੀ ਨਿਹੰਗ ਗ੍ਰਿਫ਼ਤਾਰ

ਲੁਧਿਆਣਾ, 4 ਅਕਤੂਬਰ,ਬੋਲੇ ਪੰਜਾਬ ਬਿਊਰੋ;ਅੱਜ 4 ਅਕਤੂਬਰ ਨੂੰ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ​​ਨੇ ਲੁਧਿਆਣਾ ਦਿਹਾਤੀ ਖੇਤਰ ਵਿੱਚ ਗੈਂਗਸਟਰ ਡੌਨੀ ਬੱਲ ਅਤੇ ਮੁੰਨ ਘਣਸ਼ਿਆਮਪੁਰੀਆ ਦੇ ਕਰੀਬੀ ਸਾਥੀ ਵਿੱਕੀ ਨਿਹੰਗ ਨੂੰ ਗ੍ਰਿਫ਼ਤਾਰ ਕਰ ਲਿਆ। ਜਦੋਂ ਪੁਲਿਸ ਟੀਮ ਨੇ ਮੁਲਜ਼ਮ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਸਨੇ ਗੋਲੀ ਚਲਾ ਦਿੱਤੀ, ਜਿਸ ਤੋਂ ਬਾਅਦ ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ […]

Continue Reading

ਈਡੀ ਨੇ ਲੁਧਿਆਣਾ, ਗੁਰੂਗ੍ਰਾਮ ਤੇ ਗ੍ਰੇਟਰ ਨੋਇਡਾ ਵਿੱਚ ਆਂਸਲ ਗਰੁੱਪ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ

ਚੰਡੀਗੜ੍ਹ, 4 ਅਕਤੂਬਰ,ਬੋਲੇ ਪੰਜਾਬ ਬਿਊਰੋ;ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਆਂਸਲ ਗਰੁੱਪ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਏਜੰਸੀ ਨੇ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਮੇਤ ਕਈ ਥਾਵਾਂ ‘ਤੇ ਇਸ ਗਰੁੱਪ ਦੀਆਂ ਜਾਇਦਾਦਾਂ ‘ਤੇ ਸ਼ਿਕੰਜਾ ਕੱਸ ਦਿੱਤਾ ਹੈ।ਈਡੀ ਨੇ ਪ੍ਰੀਵੇਂਸ਼ਨ ਆਫ ਮਨੀ ਲਾਂਡਰਿੰਗ ਐਕਟ (PMLA), 2002 ਦੇ ਤਹਿਤ ਲੁਧਿਆਣਾ, ਗੁਰੂਗ੍ਰਾਮ ਅਤੇ ਗ੍ਰੇਟਰ ਨੋਇਡਾ ਵਿੱਚ ਸਥਿਤ ਕੁੱਲ 10.55 […]

Continue Reading

ਮਾਡਲ ਬੁੜੈਲ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਕੈਦੀ ਆਪਸ ‘ਚ ਭਿੜੇ

ਚੰਡੀਗੜ੍ਹ, 4 ਅਕਤੂਬਰ, ਬੋਲੇ ਪੰਜ਼ਾਬ ਬਿਉਰੋ ਚੰਡੀਗੜ੍ਹ ਦੇ ਸੈਕਟਰ 45 ਸਥਿਤ ਮਾਡਲ ਬੁੜੈਲ ਜੇਲ੍ਹ ਵਿੱਚ ਅੱਜ ਸ਼ੁੱਕਰਵਾਰ ਨੂੰ ਜੇਲ੍ਹ ਦੀ ਸੁਰੱਖਿਆ ਵਿਵਸਥਾ ਨੂੰ ਬੇਨਕਾਬ ਕਰਨ ਵਾਲੀ ਇੱਕ ਘਟਨਾ ਵਾਪਰੀ। ਕਤਲ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋ ਕੈਦੀਆਂ ਦੀ ਆਪਸ ਵਿੱਚ ਝੜਪ ਹੋ ਗਈ। ਇਸੇ ਅਪਰਾਧ ਲਈ ਉਮਰ ਕੈਦ ਦੀ ਸਜ਼ਾ ਕੱਟ […]

Continue Reading