News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਈ ਵੱਡੀਆਂ ਯੋਜਨਾਵਾਂ ਲਾਂਚ ਕਰਨਗੇ

ਨਵੀਂ ਦਿੱਲੀ, 4 ਅਕਤੂਬਰ,ਬੋਲੇ ਪੰਜਾਬ ਬਿਊਰੋ;ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਈ ਵੱਡੀਆਂ ਯੁਵਾ ਅਤੇ ਸਿੱਖਿਆ ਨਾਲ ਸਬੰਧਤ ਯੋਜਨਾਵਾਂ ਲਾਂਚ ਕਰਨਗੇ। ਇਨ੍ਹਾਂ ਯੋਜਨਾਵਾਂ ਦੀ ਕੁੱਲ ਲਾਗਤ ₹62,000 ਕਰੋੜ ਤੋਂ ਵੱਧ ਹੈ। ਸਰਕਾਰ ਦਾ ਕਹਿਣਾ ਹੈ ਕਿ ਇਸ ਨਾਲ ਨੌਜਵਾਨਾਂ ਦੀ ਸਿੱਖਿਆ, ਹੁਨਰ ਸਿਖਲਾਈ ਅਤੇ ਰੁਜ਼ਗਾਰ ਦੇ ਮੌਕੇ ਵਧਣਗੇ।ਪ੍ਰਧਾਨ ਮੰਤਰੀ-ਸੇਤੂ ਯੋਜਨਾ (₹60,000 ਕਰੋੜ ਦਾ ਨਿਵੇਸ਼)ਪ੍ਰਧਾਨ ਮੰਤਰੀ ਮੋਦੀ […]

Continue Reading

ਵੈਸ਼ਨੋ ਦੇਵੀ ਯਾਤਰਾ ਅਸਥਾਈ ਤੌਰ ‘ਤੇ ਮੁਅੱਤਲ

ਕਟੜਾ, 4 ਅਕਤੂਬਰ,ਬੋਲੇ ਪੰਜਾਬ ਬਿਊਰੋ;5 ਅਕਤੂਬਰ ਤੋਂ 7 ਅਕਤੂਬਰ ਤੱਕ ਵੈਸ਼ਨੋ ਦੇਵੀ ਯਾਤਰਾ ਨੂੰ ਅਸਥਾਈ ਤੌਰ ‘ਤੇ ਮੁਅੱਤਲ ਕਰਨ ਦਾ ਫੈਸਲਾ ਲਿਆ ਗਿਆ ਹੈ। ਸ਼ਰਾਈਨ ਬੋਰਡ ਦੇ ਸੀਈਓ ਸਚਿਨ ਕੁਮਾਰ ਵੈਸ਼ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ।ਉਨ੍ਹਾਂ ਕਿਹਾ ਕਿ ਮੌਸਮ ਵਿਭਾਗ ਨੇ ਭਾਰੀ ਬਾਰਸ਼ ਅਤੇ ਜ਼ਮੀਨ ਖਿਸਕਣ ਦੀ ਭਵਿੱਖਬਾਣੀ ਕੀਤੀ ਹੈ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 704,

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 704, 04-10-25 Amrit Vele da Hukamnama Sri Darbar Sahib Amritsar Ang-704, 04-10-25 ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ […]

Continue Reading

ਚੰਡੀਗੜ੍ਹ ਪੁਲਿਸ ਨੇ ਕਿਸਾਨਾਂ ‘ਤੇ ਕੀਤਾ ਲਾਠੀਚਾਰਜ! ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਯਾਦ ‘ਚ ਕੱਢ ਰਹੇ ਸਨ ਮਸ਼ਾਲ ਮਾਰਚ

ਚੰਡੀਗੜ੍ਹ 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਅੱਜ ਪੁਲਿਸ ਅਤੇ ਕਿਸਾਨ ਜਥੇਬੰਦੀਆਂ ਦੇ ਕਾਰਕੁਨਾਂ ਵਿਚਾਲੇ ਧੱਕਾ ਮੁੱਕੀ ਚੰਡੀਗੜ੍ਹ ਵਿੱਚ ਹੋਈ। ਇੱਥੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ 2021 ਵਿੱਚ ਲਖੀਮਪੁਰ ਖੀਰੀ ਵਿੱਚ ਹੋਈ ਹਿੰਸਾ ਦੀ ਵਰੇਗੰਢ ਮੌਕੇ ਚੰਡੀਗੜ੍ਹ ਵਿੱਚ ਇੱਕ ਮਸ਼ਾਲ ਮਾਰਚ ਕੱਢਿਆ ਜਾਣਾ ਸੀ। ਕਿਸਾਨਾਂ ਨੇ ਇਹ ਮਾਰਚ 35 ਸੈਕਟਰ ਵਿੱਚ ਕਿਸਾਨ ਭਵਨ ਤੋਂ 17 ਸੈਕਟਰ ਤੱਕ […]

Continue Reading

ਕੇਂਦਰ ਸਰਕਾਰ ਨੇ NESTS ਅਧੀਨ ਕੱਢੀਆਂ ਅਧਿਆਪਕਾਂ ਅਤੇ ਨਾਨ ਸਟਾਫ਼ ਦੀਆਂ 7267 ਅਸਾਮੀਆਂ

ਚੰਡੀਗੜ੍ਹ, 3 ਅਕਤੂਬਰ, ਬੋਲੇ ਪੰਜਾਬ ਬਿਊਰੋ; ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ  NESTS ਅਧੀਨ ਅਧਿਆਪਕਾਂ ਅਤੇ ਨਾਨ ਸਟਾਫ ਦੀਆਂ ਵੱਡੀ ਗਿਣਤੀ ਅਸਾਮੀਆਂ ਕੱਢੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਵਿੱਚ PGTs, TGTs ਤੋਂ ਇਲਾਵਾ ਹੋਰ ਅਸਾਮੀਆਂ ਸ਼ਾਮਲ ਹਨ। ਯੋਗ ਉਮੀਦਵਾਰ ਆਨਲਾਈਨ ਅਪਲਾਈ ਕਰ ਸਕਦੇ ਹਨ। ਹੇਠਾਂ ਲਿੰਕ ਤੇ ਕਲਿਕ ਕਰੋ https://www.bolepunjab.com/wp-content/uploads/2025/10/emrs.pdf

Continue Reading

ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਕਾਮਿਆਂ ਦੀਆਂ ਨਿਗੁਣੀਆਂ ਤਨਖਾਹਾਂ ਦੇਣ ਲਈ ਵੀ ਸਰਕਾਰ ਕੋਲ ਨਹੀਂ ਹਨ ਫੰਡ– ਸੂਬਾ ਪ੍ਰਧਾਨ

ਸਰਕਾਰ ਦੇ ਸਾਰੇ ਵਾਅਦੇ ਸਿਰਫ ਕਾਗਜੀ ਤੇ ਹਵਾ ਵਿਚ ਫਤਿਹਗੜ੍ਹ ਸਾਹਿਬ 3,ਅਕਤੂਬਰ (ਮਲਾਗਰ ਖਮਾਣੋਂ) ; ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ:26ਜੇ ਸੂਬਾ ਪ੍ਰਧਾਨ ਦਰਸ ਵੀਰ ਸਿੰਘ ਰਾਣਾ ਅਤੇ ਜਰਨਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਨੇ ਪ੍ਰੈਸ ਨੂੰ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਲੰਮੇ ਸਮੇਂ ਤੋਂ ਜਲ ਸਪਲਾਈ ਵਿਭਾਗ ਵਿੱਚ ਕੰਮ ਕਰਦੇ ਇਨਲਿਸਟਮੈਂਟ ਅਤੇ […]

Continue Reading

ਵਾਟਰ ਸਪਲਾਈ ਸਕੀਮ ਨਾਨੋਵਾਲ ਤੋਂ ਚੋਰੀ ਹੋਇਆ ਸਮਾਨ ਤੇ ਬਿਜਲੀ ਦੀ ਕੇਵਲ

ਫਤਿਹਗੜ੍ਹ ਸਾਹਿਬ,3, ਅਕਤੂਬਰ ,(ਮਲਾਗਰ ਖਮਾਣੋਂ) ਬਲਾਕ ਖਮਾਣੋ ਦੇ ਪਿੰਡ ਨਾਨੋਵਾਲ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਲੋਕਾਂ ਨੂੰ ਪੀਣ ਯੋਗ ਪਾਣੀ ਦੇਣ ਹਿੱਤ ਵਾਟਰ ਵਰਕਸ ਉਸਾਰਿਆਂ ਗਿਆ ਸੀ ,ਬੀਤੀ ਰਾਤ ਇਸ ਜਲ ਸਪਲਾਈ ਸਕੀਮ ਤੇ ਚੋਰਾਂ ਵੱਲੋਂ ਚੋਰੀ ਕਰਨ ਦੀ ਜਾਣਕਾਰੀ ਪ੍ਰਾਪਤ ਹੋਈ ਹੈ, ਇਸ ਮੌਕੇ ਸਕੀਮ ਤੇ ਡਿਊਟੀ ਕਰਦੇ ਠੇਕਾ ਆਧਾਰ ਮੁਲਾਜ਼ਮ ਗੁਰਪਾਲ […]

Continue Reading

ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਜਣੇਪਾ ਛੁੱਟੀ ਦਾ ਲਾਭ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ

’ਆਸ਼ਾ ਵਰਕਰ ਤੇ ਫੈਸਲੀਟੇਟਰ ਯੂਨੀਅਨ’ ਨੇ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕੀਤਾ ਧੰਨਵਾਦ ਵਿੱਤ ਮੰਤਰੀ ਵੱਲੋਂ 5 ਕਰਮਚਾਰੀ ਯੂਨੀਅਨਾਂ ਨਾਲ ਮੀਟਿੰਗਾਂ, ਅਧਿਕਾਰੀਆਂ ਨੂੰ ਜਾਇਜ਼ ਮੰਗਾਂ ‘ਤੇ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 3 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਤੇ ਅਦਾਰਿਆਂ ਨਾਲ ਸਬੰਧਤ ਪੰਜ ਕਰਮਚਾਰੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੇਅ ਸਕੇਲਾਂ ਮੁਤਾਬਕ ਤਨਖਾਹ ਦੇਣ ਦੇ ਅਹਿਮ ਪੱਤਰ ਜਾਰੀ

ਚੰਡੀਗੜ੍ਹ, 3 ਸਤੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਤਨਖਾਹ ਦੇਣ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ

Continue Reading

ਸ਼੍ਰੋਮਣੀ ਕਮੇਟੀ ਵੱਲੋਂ ਚੱਲ ਰਹੇ ਰਾਹਤ ਕਾਰਜ ਵਿਚ ਕੀਤਾ ਸਹਿਯੋਗ ਸੰਗਤਾਂ ਕਰ ਰਹੀਆਂ ਹਨ ਵਿਸ਼ੇਸ਼ ਸਹਿਯੋਗ

ਬਾਸ ਬਾਦਸ਼ਾਹਪੁਰ ਹਰਿਆਣਾ ਦੀ ਸੰਗਤ ਨੇ 6 ਲੱਖ ਅਤੇ ਸ਼ਿਆਮਪੁਰ ਜੱਟਾਂ ਉੱਤਰ ਪ੍ਰਦੇਸ਼ ਦੀ ਸੰਗਤ ਵੱਲੋਂ 3 ਲੱਖ 71 ਹਜ਼ਾਰ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਅੰਮ੍ਰਿਤਸਰ, 3 ਅਕਤੂਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗ ਕਰਦਿਆਂ ਅੱਜ ਹਰਿਆਣਾ ਦੇ ਕਸਬਾ ਬਾਸ ਬਾਦਸ਼ਾਹਪੁਰ ਦੀਆਂ ਸੰਗਤਾਂ ਵੱਲੋਂ 6 […]

Continue Reading