News

ਨਸ਼ਿਆਂ ਵਿਰੁੱਧ ਸੰਘਰਸ਼ ਦੌਰਾਨ ਜ਼ਖ਼ਮੀ ਹੋਏ ਚਾਰ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5-5 ਲੱਖ ਰੁਪਏ ਦੇ ਚੈੱਕ ਸੌਂਪੇ

ਨਸ਼ਿਆਂ ਖ਼ਿਲਾਫ਼ ਲੜਨ ਵਾਲੇ ਕੌਮੀ ਯੋਧਿਆਂ ਦੀ ਪਿੱਠ ’ਤੇ ਚੱਟਾਨ ਵਾਂਗ ਖੜ੍ਹੀ ਹੈ ਸਿੱਖ ਸੰਸਥਾ- ਗਿਆਨੀ ਟੇਕ ਸਿੰਘ ਮਾਨਸਾ/ਅੰਮ੍ਰਿਤਸਰ, 22 ਅਕਤੂਬਰ,ਬੋਲੇ ਪੰਜਾਬ ਬਿਊਰੋ;ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਭਾਈ ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਐਲਾਨ […]

Continue Reading

ਪੰਜਾਬ ਰਾਜ ਦੀਆਂ ਮੰਡੀਆਂ ਵਿੱਚ 57.05 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਆਮਦ – ਹਰਚੰਦ ਸਿੰਘ ਬਰਸਟ

ਮੰਡੀਆਂ ਵਿੱਚ ਝੋਨੇ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ, 55.37 ਲੱਖ ਮੀਟ੍ਰਿਕ ਟਨ ਝੋਨੇ ਦੀ ਫਸਲ ਦੀ ਹੋਈ ਖਰੀਦ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਕੰਟਰੋਲ ਰੂਮ ਕੀਤਾ ਗਿਆ ਹੈ ਸਥਾਪਤ ਐਸ.ਏ.ਐਸ. ਨਗਰ (ਮੋਹਾਲੀ), 22 ਅਕਤੂਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਝੋਨੇ ਦੀ ਫਸਲ ਦੇ ਖਰੀਦ ਕਾਰਜਾਂ ਦਾ […]

Continue Reading

‘ਵਿਅਕਤੀਗਤ ਪਰਿਵਰਤਨ’ ਰਾਹੀਂ ਆਤਮਨਿਰਭਰ ਹਿਮਾਚਲ ਵੱਲ ਸੁੱਖੂ ਸਰਕਾਰ ਦੇ ਕਦਮ: ਜੀ.ਐਲ. ਸ਼ਰਮਾ

ਪਾਰਦਰਸ਼ੀ ਭਰਤੀ, ਵਿੱਤੀ ਅਨੁਸ਼ਾਸਨ, ਡਿਜੀਟਲ ਪ੍ਰਸ਼ਾਸਨ ਅਤੇ ਸਮਾਜ ਭਲਾਈ ‘ਤੇ ਵਿਸ਼ੇਸ਼ ਜ਼ੋਰ: ਜੀ.ਐਲ. ਸ਼ਰਮਾ ਚੰਡੀਗੜ੍ਹ 22 ਅਕਤੂਬਰ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਠਾਕੁਰ ਸੁਖਵਿੰਦਰ ਸਿੰਘ ਸੁੱਖੂ ਦੀ ਅਗਵਾਈ ਹੇਠ, ਹਿਮਾਚਲ ਪ੍ਰਦੇਸ਼ ਦੀ ਕਾਂਗਰਸ ਸਰਕਾਰ ਨੇ ‘ਵਿਅਕਤੀਗਤ ਪਰਿਵਰਤਨ’ ਦੇ ਸੰਕਲਪ ਨਾਲ ਪ੍ਰਸ਼ਾਸਨਿਕ ਕੰਮਕਾਜ, ਵਿੱਤੀ ਅਨੁਸ਼ਾਸਨ, ਪਾਰਦਰਸ਼ਤਾ ਅਤੇ ਸਮਾਜ ਭਲਾਈ ਵਿੱਚ ਸੁਧਾਰ ਨੂੰ ਤਰਜੀਹ ਦਿੱਤੀ ਹੈ। ਸਰਕਾਰ […]

Continue Reading

‘ਦਿ ਸਪਾਟਲਾਈਟ ਸਰਕਲ – ਚੈਪਟਰ ਪੰਜਾਬ’ ਨੇ ਪੰਜਾਬ ਦੀਆਂ ਮੁੱਖ ਏਜੰਸੀਆਂ ਨੂੰ ਕੀਤਾ ਇਕੱਠਾ

ਭਾਰਤੀ ਸ਼ਹਿਰਾਂ ਨੂੰ ‘ਟਾਈਮਜ਼ ਸਕੁਏਅਰ’ ਵਰਗਾ ਅਨੁਭਵ ਦੇਣ ਦੀ ਯੋਜਨਾ ‘ਤੇ ਸ਼ੁਰੂ ਹੋ ਰਿਹਾ ਹੈ ਕੰਮ ਮੋਹਾਲੀ, 21 ਅਕਤੂਬਰ,ਬੋਲੇ ਪੰਜਾਬ ਬਿਊਰੋ; ਸਕੂਕਾ ਸਲਿਊਸ਼ਨਜ਼ ਪ੍ਰਾਈਵੇਟ ਲਿਮਟਿਡ ਦੇ ਇੱਕ ਏਆਈ-ਅਧਾਰਤ ਡਿਜੀਟਲ ਆਊਟ-ਆਫ-ਹੋਮ ਇਸ਼ਤਿਹਾਰਬਾਜ਼ੀ ਨੈੱਟਵਰਕ ‘ਇਟਸ ਸਪਾਟਲਾਈਟ’ ਨੇ ਬੁੱਧਵਾਰ ਦੇਰ ਸ਼ਾਮ ਮੋਹਾਲੀ ਵਿੱਚ ‘ਦਿ ਸਪਾਟਲਾਈਟ ਸਰਕਲ – ਚੈਪਟਰ ਪੰਜਾਬ’ ਦਾ ਆਯੋਜਨ ਕੀਤਾ। ਇਸ ਸਮਾਗਮ ਨੇ ਪੰਜਾਬ ਦੀਆਂ ਪ੍ਰਮੁੱਖ […]

Continue Reading

ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਨੂੰ ਕੰਮ ਨਹੀਂ ਕਰਨ ਦਿੰਦੇ, 2027 ‘ਚ ਬਣੇਗੀ NDA ਸਰਕਾਰ : ਅਮਿਤ ਸ਼ਾਹ

ਚੰਡੀਗੜ੍ਹ, 22 ਅਕਤੂਬਰ, ਬੋਲੇ ਪੰਜਾਬ ਬਿਊਰੋ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਾਅਵਾ ਕੀਤਾ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿੱਚ ਐਨ.ਡੀ.ਏ. (NDA) ਦੀ ਸਰਕਾਰ ਬਣੇਗੀ। ਉਹ ਇੱਕ ਸਮਾਗਮ ਦੌਰਾਨ ਬੋਲ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਮੁੱਖ ਮੰਤਰੀ ਨੂੰ […]

Continue Reading

ਤਰਨ ਤਾਰਨ ਵਿਖੇ ਪੁਲਿਸ ਹਿਰਾਸਤ ‘ਚੋਂ ਛੁੱਟੇ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ 

ਤਰਨਤਾਰਨ, 22 ਅਕਤੂਬਰ, ਬੋਲੇ ਪੰਜਾਬ ਬਿਊਰੋ : ਤਰਨ ਤਾਰਨ ਵਿੱਚ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮੋਟਰਸਾਈਕਲ ‘ਤੇ ਆਏ ਨਕਾਬਪੋਸ਼ ਹਮਲਾਵਰਾਂ ਨੇ ਉਸ ‘ਤੇ ਕਈ ਗੋਲੀਆਂ ਚਲਾਈਆਂ ਅਤੇ ਫਿਰ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਦੀ ਪਛਾਣ ਨੌਸ਼ਹਿਰਾ ਪੰਨੂਆਂ ਦੇ ਰਹਿਣ ਵਾਲੇ 40 ਸਾਲਾ ਕੁਲਦੀਪ ਸਿੰਘ ਵਜੋਂ ਹੋਈ ਹੈ, ਜੋ ਪੇਂਟਰ […]

Continue Reading

ਵਿਧਾਨ ਸਭਾ ‘ਚ ਪਰਮਿੰਦਰ ਝੋਟਾ ਸਣੇ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ, ਕਾਰਵਾਈ ਭਲਕੇ ਤੱਕ ਮੁਲਤਵੀ 

ਚੰਡੀਗੜ੍ਹ, 22 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿਧਾਨ ਸਭਾ ਦਾ ਛੇ ਰੋਜ਼ਾ ਵਿਸ਼ੇਸ਼ ਸੈਸ਼ਨ ਅੱਜ ਸ਼ੁਰੂ ਹੋਇਆ। ਪਹਿਲੇ ਦਿਨ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ, ਜਿਨ੍ਹਾਂ ਵਿੱਚ ਮਾਨਸਾ ਦੇ ਪਰਮਿੰਦਰ ਸਿੰਘ ਝੋਟਾ ਵੀ ਸ਼ਾਮਲ ਸਨ, ਜਿਨ੍ਹਾਂ ਨੇ ਨਸ਼ਿਆਂ ਦੀ ਸਮੱਸਿਆ ਵਿਰੁੱਧ ਆਵਾਜ਼ ਉਠਾਈ ਸੀ। ਇਸ ਤੋਂ ਬਾਅਦ, ਸਦਨ ਦੀ ਕਾਰਵਾਈ ਭਲਕੇ ਤੱਕ ਲਈ […]

Continue Reading

ਲੁਧਿਆਣਾ ਵਿਖੇ ਜਨਮਦਿਨ ਪਾਰਟੀ ‘ਤੇ ਗਏ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਲੁਧਿਆਣਾ, 22 ਅਕਤੂਬਰ, ਬੋਲੇ ਪੰਜਾਬ ਬਿਊਰੋ : ਬੀਤੀ ਰਾਤ ਇੱਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿੱਚ ਮਸ਼ਹੂਰ ‘ਪੰਡਿਤ ਕੁਲਚੇ-ਛੋਲੇ’ ਦੀ ਦੁਕਾਨ ਦੇ ਮਾਲਕ ਦੇ ਪੁੱਤਰ ਰਾਹੁਲ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਹ ਇੱਕ ਜਨਮਦਿਨ ਪਾਰਟੀ ਵਿੱਚ ਸ਼ਾਮਲ ਹੋਣ ਗਿਆ ਸੀ। ਇਹ ਘਟਨਾ ਬੁੱਧਵਾਰ ਰਾਤ […]

Continue Reading

CBI ਅੱਜ ਫਿਰ ਕਰੇਗੀ CM ਮਾਨ ਦੇ OSD ਰਾਜਬੀਰ ਘੁੰਮਣ ਤੋਂ ਪੁੱਛਗਿੱਛ 

ਚੰਡੀਗੜ੍ਹ, 22 ਅਕਤੂਬਰ, ਬੋਲੇ ਪੰਜਾਬ ਬਿਊਰੋ : ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. (OSD) ਰਾਜਬੀਰ ਘੁੰਮਣ, ਮੁੱਖ ਮੰਤਰੀ ਦਫ਼ਤਰ (CMO) ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੇ ਸਬੰਧ ਵਿੱਚ ਅੱਜ ਤੀਜੀ ਵਾਰ ਚੰਡੀਗੜ੍ਹ ਸਥਿਤ ਸੀ.ਬੀ.ਆਈ. (CBI) ਦਫ਼ਤਰ ਜਾਣਗੇ। ਇਸ ਤੋਂ ਪਹਿਲਾਂ ਦੇ ਦੌਰਿਆਂ ਦੌਰਾਨ, ਘੁੰਮਣ ਤੋਂ ਪਹਿਲੀ ਵਾਰ 40 ਅਤੇ ਦੂਜੀ ਵਾਰ 50 ਸਵਾਲ ਪੁੱਛੇ […]

Continue Reading