News

ਘੱਟ ਗਿਣਤੀਆਂ ਉਪਰ ਵੱਧ ਰਹੇ ਹਮਲਿਆਂ ਕਰਕੇ ਭਾਰਤ ਨੂੰ ‘ਖਾਸ ਚਿੰਤਾ ਦਾ ਦੇਸ਼’ ਨਾਮਜ਼ਦ ਕਰਨ ਦੀ ਮੰਗ ਨੂੰ ਮੁੜ ਦੋਹਰਾਇਆ: ਯੂਐਸਸੀਆਈਆਰਐਫ

ਨਵੀਂ ਦਿੱਲੀ 8 ਫਰਵਰੀ ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸੰਯੁਕਤ ਰਾਜ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਕਮਿਸ਼ਨ (ਯੂਐਸਸੀਆਈਆਰਐਫ) ਨੇ ਅਮਰੀਕੀ ਸਰਕਾਰ ਨੂੰ ਭਾਰਤ ਦੇ ਅਧਿਕਾਰੀਆਂ ਨੂੰ “ਹਿੰਸਾ ਦੇ ਦੋਸ਼ੀਆਂ ਨੂੰ ਜਵਾਬਦੇਹ ਬਣਾਉਣ” ਲਈ ਅਪੀਲ ਕਰਨ ਦੀ ਅਪੀਲ ਕੀਤੀ ਹੈ, ਉਨ੍ਹਾਂ ਨੇ ਦੇਸ਼ ਅੰਦਰ ਈਸਾਈਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਹਿੰਦੂ ਰਾਸ਼ਟਰਵਾਦੀ ਭੀੜ ਦੁਆਰਾ ਹਿੰਸਕ ਹਮਲਿਆਂ ਨੂੰ ਉਜਾਗਰ […]

Continue Reading

ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਾਲਜ ਵਿੱਚ ਦਾਖਲਾ ਦੇਣ ਤੋਂ ਇਨਕਾਰ ਕਰਣ ਕਰਕੇ ਬੀ.ਏ ਦੀ ਪ੍ਰੀਖਿਆ ਤੋਂ ਖੂੰਝਿਆ

ਨਵੀਂ ਦਿੱਲੀ 8 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਬੀਤੀ 5 ਫਰਵਰੀ ਨੂੰ, ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਜ਼ਿਲ੍ਹੇ ਦੇ ਕੰਠ ਇਲਾਕੇ ਅੰਦਰ ਬਣੇ ਡੀਐਸਐਮ ਡਿਗਰੀ ਕਾਲਜ ਵਿੱਚ ਇੱਕ ਸਿੱਖ ਵਿਦਿਆਰਥੀ ਨੂੰ ਕਿਰਪਾਨ ਰੱਖਣ ਕਾਰਨ ਬੀ.ਏ ਦੀ ਪ੍ਰੀਖਿਆ ਦੇਣ ਤੋਂ ਰੋਕਿਆ ਗਿਆ। ਇਸ ਘਟਨਾ ਨੂੰ ਸਿੱਖ ਧਾਰਮਿਕ ਚਿੰਨ੍ਹਾਂ ਦੇ ਅਪਮਾਨ ਅਤੇ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਵਜੋਂ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਸਤਿਕਾਰ ਵਿਰੁੱਧ ਟਿੱਪਣੀਆਂ ਕਰਨ ਵਾਲਾ ਗੁਰਜੰਟ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ

ਨਵੀਂ ਦਿੱਲੀ, 8 ਫ਼ਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਦਿਨੀਂ ਇੱਕ ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਦਬ ਅਤੇ ਸਤਿਕਾਰ ਦੇ ਵਿਰੁੱਧ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਆਦੇਸ਼ ਅਨੁਸਾਰ ਬਰਨਾਲਾ […]

Continue Reading

ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਚੱਲ ਰਹੇ ਐਸ ਸੀ ਬੀਸੀ ਮੋਰਚੇ ਤੇ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ

ਮੋਹਾਲੀ, 8 ਫਰਵਰੀ,ਬੋਲੇ ਪੰਜਾਬ ਬਿਊਰੋ; ਐਸ ਸੀ ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਚੱਲ ਰਹੇ ‘ਰਿਜ਼ਰਵੇਸ਼ਨ ਚੋਰ ਫੜੋ ਮੋਰਚੇ’ ਤੇ ਸ਼੍ਰੀ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਪਿੰਡ ਕੁੰਭੜਾ ਦੀਆਂ ਬੀਬੀਆਂ ਦੇ ਜੱਥੇ ਨੇ ਸ਼੍ਰੀ ਸੁਖਮਨੀ ਸਾਹਿਬ ਦਾ ਪਾਠ ਆਈ ਸੰਗਤ ਨੂੰ ਸਰਵਣ ਕਰਾਇਆ ਤੇ […]

Continue Reading

ਸਕੂਲ ਵਿੱਚ “ਐਮੀਨੈਂਟ ਐਕਸਪਰਟ” ਪ੍ਰੋਗਰਾਮ ਤਹਿਤ ਡਾ. ਪਵਨ ਕ੍ਰਿਸ਼ਨ ਨੇ ਵਿਦਿਆਰਥੀਆਂ ਨਾਲ ਕੀਤੀ ਰੂ-ਬ-ਰੂ

ਰਾਜਪੁਰਾ 8 ਫਰਵਰੀ ,ਬੋਲੇ ਪੰਜਾਬ ਬਿਊਰੋ; ਸਕੂਲ ਵਿੱਚ “ਐਮੀਨੈਂਟ ਐਕਸਪਰਟ” ਪ੍ਰੋਗਰਾਮ ਤਹਿਤ ਡਾ. ਪਵਨ ਕ੍ਰਿਸ਼ਨ ਪ੍ਰੋਫੈਸਰ ਅਤੇ ਸਾਬਕਾ ਮੁਖੀ ਫਾਰਮਾਸਿਊਟਿਕਲ ਸਾਇੰਸਜ਼ ਐਂਡ ਡਰੱਗ ਰਿਸਰਚ ਵਿਭਾਗ ਅਤੇ ਸਾਬਕਾ ਡੀਨ ਫੈਕਲਟੀ ਆਫ ਮੈਡੀਸਨ, ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਵਿਸ਼ੇਸ਼ ਅਕਾਦਮਿਕ ਦੌਰਾ ਕੀਤਾ ਗਿਆ।ਡਾ. ਪਵਨ ਕ੍ਰਿਸ਼ਨ ਨੇ ਵਿਦਿਆਰਥੀਆਂ ਨਾਲ ਉਪਯੋਗੀ ਗੱਲਬਾਤ ਕਰਦਿਆਂ ਸਰੀਰਕ ਸਿਹਤ ਦੀ ਸੰਭਾਲ, ਦਵਾਈਆਂ ਦੀ ਤਿਆਰੀ […]

Continue Reading

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ….ਪਿੰਡ ਝਾਂਮਪੁਰ ਤੋਂ ਤਹਿਸੀਲਦਾਰ ਮਨਪ੍ਰੀਤ ਸਿੰਘ ਅਤੇ ਫੂਲਰਾਜ ਸਿੰਘ ਹੋਰਾਂ ਬੱਸ ਨੂੰ ਕੀਤਾ ਰਵਾਨਾ

ਮੋਹਾਲੀ 8 ਫਰਵਰੀ ,ਬੋਲੇ ਪੰਜਾਬ ਬਿਊਰੋ; ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਪਿੰਡ ਝਾਮਪੁਰ ਤੋਂ ਬੱਸ ਨੂੰ ਰਵਾਨਾ ਕੀਤਾ ਗਿਆ, ਇਸ ਬੱਸ ਯਾਤਰਾ ਨੂੰ ਤਹਿਸੀਲਦਾਰ -ਮਨਪ੍ਰੀਤ ਸਿੰਘ ਅਤੇ ਸਟੇਟ ਅਵਾਰਡੀ ਅਤੇ ਹਲਕਾ ਕੋਆਰਡੀਨੇਟਰ […]

Continue Reading

ਹਲਕਾ ਫਤਿਹਗੜ੍ਹ ਸਾਹਿਬ ਵਿਖੇ ਵੱਖੋ ਵੱਖਰੇ ਸਕੂਲਾਂ ਵਿੱਚ ਮਾਪੇ ਵਰਕਸਾਪ 2.0 ਕਰਵਾਈ ਗਈ

ਫਤਿਹਗੜ੍ਹ ਸਾਹਿਬ 8 ਫਰਵਰੀ ,ਬੋਲੇ ਪੰਜਾਬ ਬਿਊਰੋ; ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਸਾਰੇ ਸਕੂਲਾਂ ਵਿੱਚ ਮਾਪੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਦੇ ਓਐਸਡੀ ਗੁਲਸ਼ਨ ਛਾਬੜਾ ,ਉਪ ਜਿਲ੍ਹਾ ਸਿੱਖਿਆ ਅਫਸਰ ਦੀਦਾਰ ਸਿੰਘ ਮਾਂਗਟ ਅਤੇ ਸਟੇਟ ਅਵਾਰਡੀ ਨੌਰੰਗ ਸਿੰਘ ਨੇ ਬਡਾਲੀ ਆਲਾ ਸਿੰਘ, ਕੋਟਲਾ ਬਜਵਾੜਾ, ਚੁੰਨੀ ਕਲਾ, ਬਲਾੜੀ ਕਲਾ ਈਸਰਹੇਲ ਆਦਿ […]

Continue Reading

ਪੰਜਾਬ ਪੁਲਿਸ ਵੱਲੋਂ 11Kg ਹੈਰੋਇਨ ਤੇ ₹5.75 ਲੱਖ ਦੀ ਡਰੱਗ ਮਨੀ ਸਣੇ ਦੋ ਤਸਕਰ ਗ੍ਰਿਫ਼ਤਾਰ 

ਗੁਰਦਾਸਪੁਰ, 8 ਫਰਵਰੀ, ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਪੁਲਿਸ ਨੇ ਇੱਕ ਸੰਗਠਿਤ ਡਰੱਗ ਨੈੱਟਵਰਕ ਨਾਲ ਜੁੜੇ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ 11 ਕਿਲੋ ਹੈਰੋਇਨ ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ […]

Continue Reading

ਉੱਤਰ ਪ੍ਰਦੇਸ਼ ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰ ਪਾ ਕੇ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਅੰਮ੍ਰਿਤਸਰ, 8 ਫਰਵਰੀ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ‘ਚ ਜਿਲ੍ਹਾ ਮੁਰਾਦਾਬਾਦ ਦੇ ਕਸਬਾ ਕਾਂਠ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਕਾਕਾ ਜਪਨ ਸਿੰਘ ਨੂੰ ਬੀ ਏ ਦੇ ਪੇਪਰ ਦੌਰਾਨ ਕਿਰਪਾਨ ਪਾ ਕੇ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਬੀਤੇ ਦਿਨੀਂ ਵਾਪਰੀ […]

Continue Reading

ਢਕਾਨਸੂ ਕਲਾਂ ਸਕੂਲ ਵਿੱਚ ਪੇਰੈਂਟਸ ਵਰਕਸ਼ਾਪ ਦਾ ਆਯੋਜਨ

ਰਾਜਪੁਰਾ 7 ਫਰਵਰੀ ,ਬੋਲੇ ਪੰਜਾਬ ਬਿਊਰੋ; ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਸੰਜੀਵ ਸ਼ਰਮਾ ਦੀ ਅਗਵਾਈ ਅਤੇ ਡਿਪਟੀ ਡੀਈਓ ਡਾ. ਰਵਿੰਦਰਪਾਲ ਸਿੰਘ ਦੀ ਦੇਖ-ਰੇਖ ਵਿੱਚਪੀਐਮ ਸ੍ਰੀ ਸਰਕਾਰੀ ਹਾਈ ਸਕੂਲ ਢਕਾਨਸੂ ਕਲਾਂ ਵਿੱਚ ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਪੇਰੈਂਟਸ ਵਰਕਸ਼ਾਪ ਦਾ ਸਫਲ ਆਯੋਜਨ ਕੀਤਾ ਗਿਆ। ਹੈੱਡ ਮਾਸਟਰ […]

Continue Reading