News

ਚੰਡੀਗੜ੍ਹ ‘ਚ ਪੰਜਾਬ ਯੂਨੀਵਰਸਿਟੀ ਬਚਾਉ ਮੋਰਚਾ ਅਤੇ ਕਿਸਾਨਾਂ ਦਾ ਅੰਦੋਲਨ ਪਰਸੋਂ 26 ਨਵੰਬਰ ਨੂੰ

ਚੰਡੀਗੜ੍ਹ, 24 ਨਵੰਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਵਿੱਚ ਦੋ ਵੱਡੇ ਅੰਦੋਲਨ ਪਰਸੋਂ 26 ਨਵੰਬਰ ਨੂੰ ਹੋਣ ਜਾ ਰਹੇ ਹਨ। ਇਸ ਨੂੰ ਲੈ ਕੇ ਕਿਸਾਨਾਂ ਅਤੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਤਿਆਰੀਆਂ ਖਿੱਚ ਲਈਆਂ ਗਈਆਂ ਹਨ। ਮਿਲੀ ਜਾਣਕਾਰੀ ਅਨੁਸਾਰ, 26 ਨਵੰਬਰ ਨੂੰ ਕਿਸਾਨਾਂ ਦਾ ਵਿਸ਼ਾਲ ਮਾਰਚ ਅਤੇ ਪੀਯੂ ਸ਼ਟਡਾਊਨ ਦੋਹਾਂ ਇਕੱਠੇ ਹੋਣ ਕਾਰਨ ਸ਼ਹਿਰ ਵਿਚ ਭੀੜ, ਟ੍ਰੈਫਿਕ ਅਤੇ […]

Continue Reading

Punjab Anganwadi Recruitment 2025: 12ਵੀਂ ਪਾਸ ਲਈ ਨਿਕਲੀਆਂ 6000 ਪੋਸਟਾਂ, 10 ਦਸੰਬਰ ਤੱਕ ਕਰੋ ਅਪਲਾਈ

ਚੰਡੀਗੜ੍ਹ, 24 ਨਵੰਬਰ ,ਬੋੇਲੇ ਪੰਜਾਬ ਬਿਊਰੋ;  ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਡਾਇਰੈਕਟੋਰੇਟ (SSWCD) ਨੇ ਪੰਜਾਬ ਵਿੱਚ ਆਂਗਣਵਾੜੀ ਅਤੇ ਆਂਗਣਵਾੜੀ ਸਹਾਇਕਾਂ ਦੀ ਭਰਤੀ ਲਈ ਇੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਪੰਜਾਬ ਵਿੱਚ ਆਂਗਣਵਾੜੀ ਵਰਕਰ ਅਤੇ ਆਂਗਣਵਾੜੀ ਸਹਾਇਕ (SSWCD Punjab, Anganwadi worker jobs) ਵਜੋਂ ਕੰਮ ਕਰਨ ਵਿੱਚ ਦਿਲਚਸਪੀ ਰੱਖਣ ਵਾਲੇ ਉਮੀਦਵਾਰ ਜਲਦੀ ਹੀ ਇਨ੍ਹਾਂ ਅਹੁਦਿਆਂ ਲਈ […]

Continue Reading

ਸਕੂਲ 26 ਨਵੰਬਰ ਤੱਕ ਛੁੱਟੀਆਂ ਦਾ ਐਲਾਨ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ (Sri Guru Tegh Bahadur Ji) ਦੇ 350ਵੇਂ ਸ਼ਹੀਦੀ ਦਿਵਸ ਦੇ ਇਤਿਹਾਸਕ ਮੌਕੇ ‘ਤੇ ਇੱਕ ਵੱਡਾ ਫੈਸਲਾ ਲਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਨੇ ਐਲਾਨ ਕੀਤਾ ਹੈ ਕਿ ਸ੍ਰੀ ਅਨੰਦਪੁਰ ਸਾਹਿਬ (Sri Anandpur Sahib) ਬਲਾਕ ਦੇ […]

Continue Reading

ਕਾਂਗਰਸ ਨੇ 7 ਲੀਡਰਾਂ ਨੂੰ ਪਾਰਟੀ ‘ਚੋਂ ਕੱਢਿਆ!

ਸੂਬਾ ਕਾਂਗਰਸ ਅਨੁਸ਼ਾਸਨ ਕਮੇਟੀ ਨੇ ਉਕਤ ਸੱਤ ਲੀਡਰਾਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ, ਉਨ੍ਹਾਂ ਨੂੰ ਕਾਂਗਰਸ ਪਾਰਟੀ ਤੋਂ ਵੱਖ ਕਰ ਦਿੱਤਾ ਹੈ…. ਨਵੀਂ ਦਿੱਲੀ, 24 ਨਵੰਬਰ ਬੋਲੇ ਪੰਜਾਬ ਬਿਊਰੋ; ਕਾਂਗਰਸ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਬਿਹਾਰ ਦੇ ਸੱਤ ਸੀਨੀਅਰ ਲੀਡਰਾਂ ਨੂੰ ਛੇ ਸਾਲਾਂ ਲਈ ਪ੍ਰਾਇਮਰੀ ਮੈਂਬਰਸ਼ਿਪ ਤੋਂ ਕੱਢ ਦਿੱਤਾ ਹੈ। ਸੂਬਾ ਕਾਂਗਰਸ (Congress) ਅਨੁਸ਼ਾਸਨ ਕਮੇਟੀ ਨੇ […]

Continue Reading

350ਵੀਂ ਸ਼ਹੀਦੀ ਤੇ ਪੰਜਾਬ ਸਰਕਾਰ ਦੇ ਇੰਤਜ਼ਾਮ ਕਾਬਿਲੇ-ਤਾਰੀਫ਼: ਟੈਂਟ ਸਿਟੀ ਵਿੱਚ ਮੁਫ਼ਤ ਸਹੂਲਤਾਂ ਨੇ ਜਿੱਤਿਆ ਲੋਕਾਂ ਦਾ ਦਿਲ

ਅਨੰਦਪੁਰ ਸਾਹਿਬ 24 ਨਵੰਬਰ ,ਬੋਲੇ ਪੰਜਾਬ ਬਿਊਰੋ; ਗੁਰੂ ਤੇਗ ਬਹਾਦਰ ਜੀ ਦੇ ਸਮਾਗਮ ਲਈ ਪੰਜਾਬ ਪ੍ਰਸ਼ਾਸਨ ਨੇ ਤਿੰਨ ਵੱਡੀਆਂ ਟੈਂਟ ਸਿਟੀ ਤਿਆਰ ਕੀਤੀਆਂ ਹਨ। ਇਹਨਾਂ ਟੈਂਟ ਸਿਟੀ ਵਿੱਚ ਹਜ਼ਾਰਾਂ ਸ਼ਰਧਾਲੂਆਂ ਲਈ ਬਿਲਕੁਲ ਮੁਫ਼ਤ ਰਿਹਾਇਸ਼ ਦਾ ਪ੍ਰਬੰਧ ਕੀਤਾ ਗਿਆ ਹੈ। ਸਭ ਤੋਂ ਖਾਸ ਗੱਲ ਇਹ ਹੈ ਕਿ ਇਹ ਟੈਂਟ ਸਿਟੀ ਬਹੁਤ ਸ਼ਾਨਦਾਰ ਤਰੀਕੇ ਨਾਲ ਬਣਾਈਆਂ ਗਈਆਂ […]

Continue Reading

ਅਮਨ ਅਰੋੜਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਦੇਸ਼ ਨੂੰ ਇੱਕਜੁੱਟ ਕਰਨ ਵਾਲੀ ਪ੍ਰੇਰਨਾ ਦੱਸਿਆ

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ, 24 ਨਵੰਬਰ ,ਬੋਲੇ ਪੰਜਾਬ ਬਿਊਰੋ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਵਿਧਾਨ ਸਭਾ ਦੇ ਅੱਜ ਇੱਥੇ ਇੱਕ ਦਿਨਾਂ ਵਿਸ਼ੇਸ਼ ਸੈਸ਼ਨ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਨੌਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਕਿਹਾ ਕਿ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੱਦੇ ਇਤਿਹਾਸਕ ਵਿਧਾਨ ਸਭਾ ਇਜਲਾਸ ਦੌਰਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸ਼ਰਧਾਂਜਲੀ

ਸ੍ਰੀ ਅਨੰਦਪੁਰ ਸਾਹਿਬ, 24 ਨਵੰਬਰ ,ਬੋਲੇ ਪੰਜਾਬ ਬਿਊਰੋ: ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਯਾਦਗਾਰ ਵਿਖੇ ਸੱਦੇ ਗਏ ਪੰਜਾਬ ਵਿਧਾਨ ਸਭਾ ਦੇ ਇਤਿਹਾਸਕ ਵਿਸ਼ੇਸ਼ ਇਜਲਾਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਉਨ੍ਹਾਂ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕੀਤੀ। ‘ਰੰਗਰੇਟਾ ਗੁਰੂ […]

Continue Reading

ਕੇਂਦਰ ਸਰਕਾਰ ਨੇ ਪੰਜਾਬ ਅਤੇ ਸਿੱਖ ਕੌਮ ਪ੍ਰਤੀ ਨਫਰਤ ਭਰੀ ਸੋਚ ਅਤੇ ਅਮਲਾਂ ਤੋ ਤੋਬਾ ਨਾ ਕੀਤੀ ਤਾਂ ਛੇਤੀ ਹੀ ਭਾਰਤ ਦਾ ਨਕਸਾ ਕਈ ਮੁਲਕਾਂ ਵਿਚ ਬਦਲਕੇ ਆਵੇਗਾ ਸਾਹਮਣੇ: ਮਾਨ

ਨਵੀਂ ਦਿੱਲੀ 24 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- “ਸੈਟਰ ਦੇ ਮੁਤੱਸਵੀ ਹੁਕਮਰਾਨਾਂ ਸ੍ਰੀ ਮੋਦੀ ਅਤੇ ਗ੍ਰਹਿ ਵਜੀਰ ਅਮਿਤ ਸ਼ਾਹ ਦੇ ਢਿੱਡ ਵਿਚ ਪੰਜਾਬੀਆਂ, ਸਿੱਖ ਕੌਮ ਅਤੇ ਪੰਜਾਬ ਪ੍ਰਤੀ ਵੱਡੀ ਨਫਰਤ ਭਰੀ ਹੋਈ ਹੈ ਅਤੇ ਹਮੇਸ਼ਾਂ ਹੀ ਉਨ੍ਹਾਂ ਦੇ ਅਮਲ ਅਤੇ ਸੋਚ ਉਹੀ ਕੁਝ ਨਿਕਲਦਾ ਹੈ ਜੋ ਅੰਦਰ ਪਣਪ ਰਿਹਾ ਹੈ । ਜੇਕਰ ਇਨ੍ਹਾਂ ਫਿਰਕੂ […]

Continue Reading

350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਬੁੱਢਾ ਦਲ ਛਾਉਣੀ ਵਿਖੇ ਕਰਵਾਇਆ ਵਿਸ਼ੇਸ਼ ਕਵੀ, ਢਾਡੀ ਤੇ ਕਵੀਸ਼ਰ ਦਰਬਾਰ

ਉੱਘੇ ਕਵੀਆਂ ਅਤੇ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ‘ਚ ਭਰਿਆ ਜੋਸ ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 24 ਨਵੰਬਰ,ਬੋਲੇ ਪੰਜਾਬ ਬਿਊਰੋ :      ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ […]

Continue Reading

ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਹਲਕੇ ਦੇ ਪਿੰਡਾਂ ਦੇ ਕਾਂਗਰਸੀ ਵਰਕਰਾਂ ਨਾਲ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਵੋਟਾਂ ਨੂੰ ਲੈ ਕੇ ਕੀਤੀ ਅਹਿਮ ਮੀਟਿੰਗ

ਭਾਜਪਾ ਕਰ ਰਹੀ ਵੰਡ ਦੀ ਸਿਆਸਤ, ਆਪ ਸਿਰਫ਼ ਇਸ਼ਤਿਹਾਰਾਂ ਦੀ ਰਾਜਨੀਤੀ— ਖਤਰੇ ‘ਚ ਪੰਜਾਬ: ਬਲਬੀਰ ਸਿੰਘ ਸਿੱਧੂ 24 ਨਵੰਬਰ 2025, ਮੋਹਾਲੀ,ਬੋਲੇ ਪੰਜਾਬ ਬਿਊਰੋ; ਅੱਜ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਫੇਜ਼-1 ਦਫ਼ਤਰ ਵਿਖੇ ਵਿਧਾਨ ਸਭਾ ਹਲਕਾ ਮੋਹਾਲੀ ਦੇ ਪਿੰਡਾਂ ਦੇ ਕਾਂਗਰਸੀ ਵਰਕਰਾਂ ਨਾਲ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ […]

Continue Reading