News

Facebook ਅਤੇ Instagram ਦਾ ਸਰਵਰ ਹੋਇਆ ਡਾਊਨ

ਨਵੀਂ ਦਿੱਲੀ, 12 ਜੂਨ,ਬੋਲੇ ਪੰਜਾਬ ਬਿਊਰੋ; ਮੈਟਾ (Meta) ਕੰਪਨੀ ਦੇ ਪ੍ਰਸਿੱਧ ਸੋਸ਼ਲ ਮੀਡੀਆ ਪਲੇਟਫਾਰਮਸ ਫੇਸਬੁੱਕ (Facebook) ਅਤੇ ਇੰਸਟਾਗ੍ਰਾਮ (Instagram) ਦੇ ਸਰਵਰ ਅਚਾਨਕ ਠੱਪ ਪੈ ਗਏ ਹਨ। ਇਸ ਤਕਨੀਕੀ ਖ਼ਰਾਬੀ ਕਾਰਨ ਦੁਨੀਆ ਭਰ ਦੇ ਲੱਖਾਂ ਯੂਜ਼ਰਸ ਨੂੰ ਵੈੱਬਸਾਈਟ ਅਤੇ ਐਪ ਦੋਵਾਂ ‘ਤੇ ਆਪਣੇ ਅਕਾਊਂਟ ਚਲਾਉਣ ਵਿੱਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਦੋਂ ਯੂਜ਼ਰਸ […]

Continue Reading

ਜਥੇਦਾਰ ਜਾਂ ਪੰਜ ਪਿਆਰਿਆਂ ਕੋਲ ਕੀਤੀ ਆਤਮ- ਸਵੀਕਾਰੋਕਤੀ ਅਦਾਲਤਾਂ ਤੱਕ ਪਹੁੰਚੇਗੀ ਤਾਂ ਕਿਵੇਂ ਬਚੇਗੀ ਪੰਥਕ ਮਰਿਆਦਾ ?: ਰਤਿੰਦਰ ਸਿੰਘ ਇੰਦੌਰ

ਗਿਆਨੀ ਰਘਵੀਰ ਸਿੰਘ ਧਰਮ ਧ੍ਰੋਹ ਦੇ ਦੋਖੀ, ਪੰਥਕ ਮਰਿਆਦਾ ਤਹਿਤ ਸਖ਼ਤ ਸਜ਼ਾ ਦੇ ਹਕ਼ਦਾਰ ਨਵੀਂ ਦਿੱਲੀ, 12 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):– ਸਿੱਖ ਪੰਥ ਵਿੱਚ ਆਤਮ-ਸਵੀਕਾਰੋਕਤੀ ਅਤੇ ਧਾਰਮਿਕ ਗੁਪਤਤਾ ਦੀ ਪਰੰਪਰਾ ਸਦੀਆਂ ਤੋਂ ਕਾਇਮ ਰਹੀ ਹੈ। ਇਸ ਸਬੰਧੀ ਸਮਾਜਿਕ ਚਿੰਤਕ ਅਤੇ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਦੇ ਬੁਲਾਰੇ ਭਾਈ ਰਤਿੰਦਰ ਸਿੰਘ ਇੰਦੌਰ ਨੇ ਕਿਹਾ ਕਿ […]

Continue Reading

ਅਕਾਲ ਤਖ਼ਤ ਦੀ ਮਰਿਆਦਾ ਤੇ ਖੁਦਮੁਖਤਿਆਰੀ ਨੂੰ ਚੁਣੌਤੀ ਦੇ ਰਹੇ ਹਨ ਹਾਲੀਆ ਘਟਨਾਕ੍ਰਮ: ਜੱਥੇਦਾਰ ਰੇਸ਼ਮ ਸਿੰਘ ਜਰਮਨੀ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਤੋਂ ਐਸਆਈਟੀ ਤੱਕ, ਜੱਥੇਦਾਰ ਰੇਸ਼ਮ ਸਿੰਘ ਜਰਮਨੀ ਨੇ ਖੋਲ੍ਹਿਆ ਪੂਰਾ ਮਾਮਲਾ ਨਵੀਂ ਦਿੱਲੀ 12 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਗਿਆਨੀ ਰਘਬੀਰ ਸਿੰਘ ਵੱਲੋਂ ਸੁਖਬੀਰ ਸਿੰਘ ਬਾਦਲ ਸਬੰਧੀ ਐਸਆਈਟੀ ਅੱਗੇ ਦਿੱਤੇ ਬਿਆਨ ਤੋਂ ਬਾਅਦ ਪੰਥਕ ਅਤੇ ਰਾਜਨੀਤਿਕ ਹਲਕਿਆਂ ਵਿੱਚ ਨਵੀਂ ਬਹਿਸ ਛਿੜ ਗਈ ਹੈ। ਜਥੇਦਾਰ ਰੇਸ਼ਮ ਸਿੰਘ ਨੇ ਕਿਹਾ […]

Continue Reading

ਬੇਅਦਬੀਆਂ ਦੇ ਆੜ ‘ਚ ਪੰਜਾਬ ਨੂੰ ਅਸ਼ਾਂਤ ਕਰਨ ਦੀ ਸਾਜ਼ਿਸ਼, ਦੋਸ਼ੀ ਤੱਤਾਂ ਨੂੰ ਤੁਰੰਤ ਕੀਤਾ ਜਾਵੇ ਬੇਨਕਾਬ: ਸ਼੍ਰੋਮਣੀ ਰਾਗੀ ਸਭਾ ਸ਼੍ਰੀ ਅੰਮ੍ਰਿਤਸਰ

ਬੇਅਦਬੀ ਕਾਂਡਾਂ ‘ਚ ਮੋਹਰੇ ਹੀ ਹੁੰਦੇ ਹਨ ਕਾਬੂ, ਪਰਦੇ ਪਿੱਛੇ ਬੈਠੇ ਮਾਸਟਰਮਾਈਂਡ ਹਰ ਵਾਰ ਕਿਵੇਂ ਬਚ ਜਾਂਦੇ ਹਨ..? ਨਵੀਂ ਦਿੱਲੀ 12 ਜੂਨ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਰਾਗੀ ਸਭਾ ਸ੍ਰੀ ਅੰਮ੍ਰਿਤਸਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੂਹ ਅੰਦਰ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ […]

Continue Reading

ਪੰਥਕ ਸਿਧਾਂਤਾਂ ਤੋਂ ਭਟਕਾਅ ਜਾਂ ਮਜਬੂਰੀ. ਗਿਆਨੀ ਰਘਬੀਰ ਸਿੰਘ ਦੇ ਫ਼ੈਸਲੇ ਕਟਹਿਰੇ ਵਿੱਚ: ਬੀਬੀ ਕਿਰਨਜੋਤ ਕੌਰ

ਗਿਆਨੀ ਰਘਬੀਰ ਸਿੰਘ ਜੀ ਦੀ ਭੂਮਿਕਾ ਪੰਥਕ ਸੰਸਥਾਵਾਂ ਦੀ ਖੁਦਮੁਖਤਿਆਰੀ ਨੂੰ ਮਜ਼ਬੂਤ ਕਰਨ ਦੀ ਬਜਾਏ ਉਨ੍ਹਾਂ ਨੂੰ ਕਮਜ਼ੋਰ ਕਰਨ ਵਾਲੀ ਨਵੀਂ ਦਿੱਲੀ 12 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਪਤਾ ਨਹੀਂ ਇਹ ਨਿਵਾਣ ਕਿੱਥੇ ਤੱਕ ਹੈ। ਜਿਨ੍ਹਾਂ ਸਿਧਾਂਤਾਂ ਨੂੰ ਕਦੇ ਠੋਕਰ ਮਾਰੀ ਗਈ, ਅੱਜ ਉਹੀ ਹਾਲਾਤ ਉਨ੍ਹਾਂ ਲੋਕਾਂ ਨੂੰ ਆਪਣੇ ਘੇਰੇ ਵਿੱਚ ਲੈ ਚੁੱਕੇ ਹਨ। […]

Continue Reading

ਪੰਜਾਬ ਸਰਕਾਰ ਵੱਲੋਂ 4,000 ਡਾਕਟਰਾਂ ਨੂੰ ਵੱਡੀ ਰਾਹਤCredit hours ਦੀ ਫੀਸ ਮੁਆਫ਼

ਚੰਡੀਗੜ੍ਹ 12 ਜੂਨ ,ਬੋਲੇ ਪੰਜਾਬ ਬਿਊਰੋ ; ਸਰਕਾਰ ਨੇ ਪੰਜਾਬ ਦੇ 4,000 ਤੋਂ ਵੱਧ ਸਰਕਾਰੀ ਡਾਕਟਰਾਂ (ਪੀਸੀਐਮਐਸ ਕੇਡਰ) ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕੀਤੀ ਹੈ। ਪੰਜਾਬ ਮੈਡੀਕਲ ਕੌਂਸਲ (ਪੀਐਮਸੀ) ਨੇ ਰਾਜ ਵਿੱਚ ਹੋਣ ਵਾਲੀਆਂ ਸਾਰੀਆਂ ਸਰਕਾਰੀ ਸਿਖਲਾਈ ਅਤੇ ਵਰਕਸ਼ਾਪਾਂ ਲਈ ਕ੍ਰੈਡਿਟ ਆਵਰ ਫੀਸਾਂ ਨੂੰ ਪੂਰੀ ਤਰ੍ਹਾਂ ਮੁਆਫ ਕਰ ਦਿੱਤਾ ਹੈ। ਡਾਕਟਰਾਂ ਨੂੰ ਹੁਣ ਆਪਣੀ ਰਜਿਸਟ੍ਰੇਸ਼ਨ ਰੀਨਿਊ […]

Continue Reading

AAP ਨੇ ਪੰਜਾਬ ਚੋਣਾਂ ਲਈ CM ਚਿਹਰਾ ਐਲਾਨਿਆ

ਬਠਿੰਡਾ 12 ਜੂਨ ,ਬੋਲੇ ਪੰਜਾਬ ਬਿਊਰੋ; ਬਠਿੰਡਾ ਵਿੱਚ, ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕੀਤਾ।ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਵਿਧਾਨ ਸਭਾ ਚੋਣਾਂ ਨਵੰਬਰ ਵਿੱਚ ਹੋਣਗੀਆਂ। ਇਸ ਨਾਲ ਸਿਰਫ਼ ਚਾਰ ਮਹੀਨੇ ਬਾਕੀ ਹਨ। ਉਨ੍ਹਾਂ ਕਿਹਾ ਕਿ ਪਾਰਟੀ ਭਗਵੰਤ ਮਾਨ ਦੀ ਅਗਵਾਈ ਹੇਠ ਆਉਣ ਵਾਲੀਆਂ ਵਿਧਾਨ […]

Continue Reading

ਕੁੱਲੂ-ਮਨਾਲੀ ਘੁੰਮਣ ਗਏ ਪੰਜਾਬੀ ਸੈਲਾਨੀਆਂ ਦੀ ਕਾਰ ਖੱਡ ਵਿੱਚ ਡਿੱਗੀ, 2 ਦੀ ਮੌਤ

ਚੰਡੀਗੜ੍ਹ 12 ਜੂਨ ,ਬੋਲੇ ਪੰਜਾਬ ਬਿਊਰੋ; ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਪੰਜਾਬੀ ਸੈਲਾਨੀਆਂ ਨੂੰ ਲੈ ਕੇ ਜਾ ਰਹੀ ਇੱਕ ਕਾਰ 400 ਫੁੱਟ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਅੱਠ ਸਾਲਾ ਬੱਚੀ ਸਮੇਤ ਤਿੰਨ ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚੋਂ ਇੱਕ ਦਾ ਕੁੱਲੂ ਦੇ ਖੇਤਰੀ […]

Continue Reading

ਕੇਜਰੀਵਾਲ ਵੱਲੋਂ Punjab assembly elections ਨਵੰਬਰ ‘ਚ ਹੋਣ ਦਾ ਦਾਅਵਾ

ਚੰਡੀਗੜ੍ਹ, 12 ਜੂਨ ,ਬੋਲੇ ਪੰਜਾਬ ਬਿਊਰੋ ਆਮ ਆਦਮੀ ਪਾਰਟੀ (AAP) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਬਠਿੰਡਾ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਦੌਰਾਨ ਪੰਜਾਬ ਦੀ ਸਿਆਸਤ ਨੂੰ ਲੈ ਕੇ ਇੱਕ ਬਹੁਤ ਵੱਡਾ ਬਿਆਨ ਜਾਰੀ ਕੀਤਾ ਹੈ। ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਸਮੇਂ ਬਾਰੇ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਮਿਲੀ ਜਾਣਕਾਰੀ ਮੁਤਾਬਕ […]

Continue Reading