News

ਮਹਿਲਾ ਅਧਿਆਪਕਾਂ ਨੂੰ ਇਨਸਾਫ ਦਿਵਾਉਣ ਲਈ ਹੋਵੇਗਾ ਤਿੱਖਾ ਸੰਘਰਸ਼; ਬਲਵਿੰਦਰ ਕੌਰ ਰਾਵਲਪਿੰਡੀ

ਮਾਮਲਾ ਸਿਖਿਆ ਵਿਭਾਗ ਵੱਲੋਂ ਕਾਦੀਆਂ 2 ਦੇ ਬੀ ਪੀ ਈ ਓ ਖਿਲਾਫ ਕਾਰਵਾਈ ਨਾ ਕਰਨ ਦਾ। ਗੁਰਦਾਸਪੁਰ 2 ਦਸੰਬਰ,ਬੋਲੇ ਪੰਜਾਬ ਬਿਉਰੋ (ਮਲਾਗਰ ਖਮਾਣੋਂ) ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਗੁਰਦਾਸਪੁਰ ਵਲੋਂ ਇਸਤਰੀ ਮੁਲਾਜ਼ਮ ਤਾਲਮੇਲ ਫਰੰਟ ਵਲੋਂ ਪੀੜਤ ਅਧਿਆਪਕਾਂਵਾਂ ਨੂੰ ਇਨਸਾਫ ਦਿਵਾਉਣ ਲਈ ਕੀਤੇ ਜਾ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਸਮੂਹ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਸਹਿਯੋਗ ਦੀ ਮੰਗ […]

Continue Reading

ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰਜ ਯੂਨੀਅਨ ਰਜਿ26 ਦੀ ਹੋਈ ਮੀਟਿੰਗ

ਜਲ ਸਕੀਮਾਂ ਦੇ ਪੰਚਾਇਤੀਕਰਨ ਖਿਲਾਫ਼ 5 ਦਸੰਬਰ ਨੂੰ ਦਿੱਤਾ ਜਾਵਗਾ ਧਰਨਾ ਪਟਿਆਲਾ 2ਦਸੰਬਰ ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ); ਅੱਜ ਜਲ ਸਪਲਾਈ ਇੰਨਲਿਸਟਮੈਟ ਅਤੇ ਆਊਟਸੋਰਸ ਵਰਕਰਾਂ ਦੀ ਜਥੇਬੰਦਕ ਮੀਟਿੰਗ ਦੇਵੀਗੜ ਵਿਖੇ ਹੋਈ। ਜਿਸ ਦੀ ਪ੍ਰਧਾਨਗੀ ਸੂਬਾ ਆਗੂ ਦਵਿੰਦਰ ਸਿੰਘ ਨਾਭਾ ਬਲਵੀਰ ਸਿੰਘ ਹਿਰਦਾਪੁਰ ਨੇ ਕੀਤੀ ਮੀਟਿੰਗ ਦੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦਵਿੰਦਰ ਸਿੰਘ ਨਾਭਾ ਅਤੇ ਛੋਟਾ ਸਿੰਘ […]

Continue Reading

ਪੁੱਡਾ ਭਵਨ ਮੋਹਾਲੀ ਵਿਖੇ ਲੜੀਵਾਰ ਭੁੱਖ ਹੜਤਾਲ ਦੇ 44 ਵੇਂ ਦਿਨ ਵਿਸ਼ਾਲ ਰੈਲੀ

ਅਰਥੀ ਫੂਕ ਮੁਜ਼ਾਹਰਾ ਕਰਕੇ ਮੁੱਖ ਪ੍ਰਸ਼ਾਸ਼ਕ ਦੀ ਅਰਥੀ ਫੂਕੀ ਮੋਹਾਲੀ 02-12,ਬੋਲੇ ਪੰਜਾਬ ਬਿਊਰੋ; ਮੁੱਖ ਪ੍ਰਸ਼ਾਸ਼ਕ ਪੁੱਡਾ ਮੈਡਮ ਨੀਰੂ ਕਤਿਆਲ ਗੁਪਤਾ ਦੇ ਦਫਤਰ ਪੁੱਡਾ ਭਵਨ ਮੋਹਾਲੀ ਵਿਖੇ ਲੜੀਵਾਰ ਭੁੱਖ ਹੜਤਾਲ 44 ਵੇਂ ਦਿਨ ਵਿਸ਼ਾਲ ਰੈਲੀ ਕੱਢੀ ਗਈ ਅਤੇ  ਅਰਥੀ ਫੂਕ ਮੁਜ਼ਾਹਰਾ ਕਰਕੇ ਮੁੱਖ ਪ੍ਰਸ਼ਾਸ਼ਕ ਦੀ ਅਰਥੀ ਫੂਕੀ।ਪੰਜਾਬ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ (ਰਜਿ: ਨੰ: 21), […]

Continue Reading

ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਕੰਟਰੈਕਟ ਵਰਕਰਾਂ ਦੀ ਹੜਤਾਲ ਖਤਮ

ਲੁਧਿਆਣਾ, 2 ਦਸੰਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਾਂ ਦੀ ਪੰਜ ਦਿਨਾਂ ਹੜਤਾਲ ਮੰਗਲਵਾਰ ਨੂੰ ਖਤਮ ਹੋ ਗਈ। ਲੁਧਿਆਣਾ ਵਿੱਚ ਯੂਨੀਅਨ ਦੇ ਉਪ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਹੜਤਾਲ ਕਾਰਪੋਰੇਟ ਜ਼ੁਲਮ ਦੇ ਖਿਲਾਫ ਸੀ ਅਤੇ ਮੁਲਾਜ਼ਮਾਂ ਨੇ ਇੱਕਜੁੱਟ ਹੋ ਕੇ ਹਿੱਸਾ ਲਿਆ। ਗੁਰਪ੍ਰੀਤ ਸਿੰਘ ਦੇ ਅਨੁਸਾਰ, ਹੜਤਾਲ […]

Continue Reading

ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਭਾਤ ਫੇਰੀ ਅਤੇ ਗੁਰਮਤਿ ਸਮਾਗਮ ਦਾ ਆਯੋਜਨ

ਐੱਸ ਏ ਐੱਸ ਨਗਰ 02 ਬੋਲੇ ਪੰਜਾਬ ਬਿਊਰੋ; ਇੱਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੁੱਢਾ ਦਲ ਦੇ ਸੱਤਵੇਂ ਜੱਥੇਦਾਰ ਅਤੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਜੀ ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਵਿਸ਼ਾਲ ਪ੍ਰਭਾਤ ਫੇਰੀ ਦਾ ਆਯੋਜਨ ਕੀਤਾ ਗਿਆ। ਇਹ ਪ੍ਰਭਾਤ ਫੇਰੀ […]

Continue Reading

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ਨਗਰ ਕੀਰਤਨ ਲਈ ਸੰੁਦਰ ਆਲੀਸ਼ਾਨ ਪਾਲਕੀ ਸਾਹਿਬ ਵਾਲੀ ਗੱਡੀ ਭੇਂਟ

ਐਂਸ.ਏ.ਐਂਸ. ਨਗਰ ,ਬੋਲੇ ਪੰਜਾਬ ਬਿਊਰੋ; ਧੰਨ ਧੰਨ ਅਮਰ ਸ਼ਹੀਦ ਜੱਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ਨਗਰ ਕੀਰਤਨ ਵਿੱਚ ਧੰਨ ਧੰਨ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਮਹਾਰਾਜ ਨੂੰ ਬਿਰਾਜਮਾਨ ਕਰਨ ਲਈ ਸੰੁਦਰ ਆਲੀਸ਼ਾਨ ਪਾਲਕੀ ਸਾਹਿਬ ਵਾਲੀ ਗੱਡੀ ਭੇਂਟ ਕੀਤੀ ਗਈ । ਇਸ ਸਬੰਧੀ ਜਾਣਕਾਰੀ ਦਿੰਦੇ ਹੋਏ […]

Continue Reading

ਰੋਟਰੀ ਕਲੱਬ ਗੋਬਿੰਦਗੜ੍ਹ ਦਾ ਚਾਰਟਰ ਪ੍ਰਜ਼ੈਂਟੇਸ਼ਨ ਸਮਾਰੋਹ, ਡਾ. ਸੰਦੀਪ ਸਿੰਘ ਬਣੇ ਚਾਰਟਰ ਪ੍ਰੈਜ਼ੀਡੈਂਟ

ਮੰਡੀ ਗੋਬਿੰਦਗੜ੍ਹ, 2 ਦਸੰਬਰ ,ਬੋਲੇ ਪੰਜਾਬ ਬਿਊਰੋ: ਰੋਟਰੀ ਡਿਸਟ੍ਰਿਕਟ 3090 ਵੱਲੋਂ ਦੇਸ਼ ਭਗਤ ਯੂਨੀਵਰਸਿਟੀ ਵਿਖੇ ਰੋਟਰੀ ਕਲੱਬ ਗੋਬਿੰਦਗੜ੍ਹ ਦੇ ਚਾਰਟਰ ਪ੍ਰਜ਼ੈਂਟੇਸ਼ਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਦੀ ਪ੍ਰਧਾਨਗੀ ਡਿਸਟ੍ਰਿਕਟ ਗਵਰਨਰ ਰੋਟਰੀਅਨ ਭੂਪੇਸ਼ ਮਹੇਤਾ ਨੇ ਕੀਤੀ ਅਤੇ ਨਵੇਂ ਗਠਿਤ ਕਲੱਬ ਨੂੰ ਅਧਿਕਾਰਕ ਤੌਰ ’ਤੇ ਚਾਰਟਰ ਸੌਂਪਿਆ।ਇਸ ਸਮਾਰੋਹ ਵਿੱਚ ਦੇਸ਼ ਭਗਤ ਯੂਨੀਵਰਸਿਟੀ ਦੇ ਮਾਣਯੋਗ ਵਿਅਕਤੀਆਂ […]

Continue Reading

ਜਲੰਧਰ ‘ਚ ਸਫਾਈ ਵਿਵਸਥਾ ਠੱਪ, ਮੁਲਾਜ਼ਮਾਂ ਨੇ ਨਗਰ ਨਿਗਮ ਦੇ ਗੇਟ ਨੂੰ ਤਾਲਾ ਲਾਇਆ 

ਜਲੰਧਰ, 2 ਦਸੰਬਰ, ਦੇਸ਼ ਕਲਿਕ ਬਿਊਰੋ : ਜਲੰਧਰ ਵਿੱਚ ਸਫਾਈ ਵਿਵਸਥਾ ਠੱਪ ਹੋ ਗਈ ਹੈ ਕਿਉਂਕਿ ਨਗਰ ਨਿਗਮ ਦੇ ਸਫਾਈ ਕਰਮਚਾਰੀਆਂ ਨੇ ਹੜਤਾਲ ਕੀਤੀ ਹੈ। ਹੜਤਾਲ ਨੇ ਸ਼ਹਿਰ ਦੇ ਕੰਮਕਾਜ ਨੂੰ ਪੂਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਅੱਜ ਮੰਗਲਵਾਰ ਨੂੰ ਕਰਮਚਾਰੀਆਂ ਨੇ ਨਗਰ ਨਿਗਮ ਦੇ ਮੁੱਖ ਦਫਤਰ ਦੇ ਗੇਟ ਨੂੰ ਤਾਲਾ ਲਗਾ ਦਿੱਤਾ ਅਤੇ ਹੰਗਾਮਾ ਕੀਤਾ, […]

Continue Reading

ਮੋਹਾਲੀ : ਔਰਤ ਨੇ ਚੱਲਦੀ ਟੈਕਸੀ ‘ਚ ਬੱਚੀ ਨੂੰ ਜਨਮ ਦਿੱਤਾ

ਮੋਹਾਲੀ, 2 ਦਸੰਬਰ, ਬੋਲੇ ਪੰਜਾਬ ਬਿਊਰੋ : ਡੇਰਾਬੱਸੀ-ਚੰਡੀਗੜ੍ਹ ਹਾਈਵੇਅ ‘ਤੇ ਇੱਕ ਔਰਤ ਨੇ ਚੱਲਦੀ ਟੈਕਸੀ ਵਿੱਚ ਬੱਚੀ ਨੂੰ ਜਨਮ ਦਿੱਤਾ। ਇਹ ਘਟਨਾ ਘੱਗਰ ਪੁਲ ਦੇ ਨੇੜੇ ਡੇਰਾਬੱਸੀ ਸਿਵਲ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਵਾਪਰੀ ਕਿਉਂਕਿ ਜਣੇਪੇ ਦੀਆਂ ਪੀੜਾਂ ਵਧ ਗਈਆਂ ਸਨ। ਟੈਕਸੀ ਡਰਾਈਵਰ ਤੁਰੰਤ ਔਰਤ ਅਤੇ ਨਵਜੰਮੇ ਬੱਚੇ ਨੂੰ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ […]

Continue Reading

ਕਿਸਾਨਾਂ ਵੱਲੋਂ ਪੰਜਾਬ ‘ਚ ਰੇਲਵੇ ਟ੍ਰੈਕ ਜਾਮ ਕਰਨ ਦਾ ਐਲਾਨ

ਚੰਡੀਗੜ੍ਹ, 2 ਦਸੰਬਰ, ਬੋਲੇ ਪੰਜਾਬ ਬਿਊਰੋ : ਸ਼ੰਭੂ-ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਨੇ 5 ਦਸੰਬਰ ਨੂੰ ਪੰਜਾਬ ਵਿੱਚ ਰੇਲਵੇ ਟ੍ਰੈਕ ਜਾਮ ਕਰਨ ਦਾ ਐਲਾਨ ਕੀਤਾ ਹੈ। ਕੇਐਮਐਮ ਦੇ ਕਨਵੀਨਰ ਸਰਵਣ ਪੰਧੇਰ ਨੇ ਇਸਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ 26 ਥਾਵਾਂ ‘ਤੇ ਰੇਲ ਗੱਡੀਆਂ ਰੋਕੀਆਂ ਜਾਣਗੀਆਂ। ਇਹ ਵਿਰੋਧ ਪ੍ਰਦਰਸ਼ਨ ਦੁਪਹਿਰ 1 […]

Continue Reading