News

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਹੈਦਰਾਬਾਦ ਤੋਂ ਵਿਜੈਵਾੜਾ ਆਂਧਰਾ ਪ੍ਰਦੇਸ਼ ਲਈ ਰਵਾਨਾ ਅੰਮ੍ਰਿਤਸਰ, 26 ਸਤੰਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਬ੍ਰਹਮਬਾਲਾ ਸਾਹਿਬ ਸਿੱਖ […]

Continue Reading

ਰਾਜਪੁਰਾ ਵਿਖੇ ਘਰ ‘ਚ ਅੱਗ ਲੱਗਣ ਕਾਰਨ ਚਾਰ ਵਿਅਕਤੀਆਂ ਦੀ ਜਾਨ ਗਈ

ਰਾਜਪੁਰਾ, 26 ਸਤੰਬਰ,ਬੋਲੇ ਪੰਜਾਬ ਬਿਊਰੋ;ਰਾਜਪੁਰਾ ਦੇ ਭੋਗਲਾਂ ਰੋਡ ’ਤੇ ਅੱਜ ਇਕ ਭਿਆਨਕ ਹਾਦਸਾ ਵਾਪਰ ਗਿਆ। ਇਸ ਹਾਦਸੇ ਨੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਇਕ ਮਕਾਨ ’ਚ ਅਚਾਨਕ ਅੱਗ ਲੱਗਣ ਕਾਰਨ ਇਕ ਔਰਤ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।ਪੁਲਿਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ […]

Continue Reading

ਸੁਖਬੀਰ ਬਾਦਲ, ਗਨੀਵ ਕੌਰ-ਹਰਸਿਮਰਤ ਕੌਰ ਨੂੰ ਨਾਲ ਲੈਕੇ ਬਿਕਰਮ ਮਜੀਠੀਆ ਨਾਲ ਮੁਲਾਕਾਤ ਲਈ ਪਹੁੰਚੇ

ਨਾਭਾ, 2 ਸਤੰਬਰ, ਬੋਲੇ ਪੰਜਾਬ ਬਿਊਰੋ;ਸੁਖਬੀਰ ਸਿੰਘ ਬਾਦਲ ਨੇ ਨਾਭਾ ਜੇਲ੍ਹ ਵਿਚ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਤੇ ਬੀਬਾ ਹਰਸਿਮਰਤ ਕੌਰ ਬਾਦਲ ਵੀ ਉਨ੍ਹਾਂ ਨਾਲ ਜੇਲ੍ਹ ‘ਚ ਮੁਲਾਕਾਤ ਲਈ ਪਹੁੰਚੇ। ਮਜੀਠੀਆ ਇਸ ਸਮੇਂ ਵਿਜੀਲੈਂਸ ਬਿਊਰੋ ਵੱਲੋਂ ਦਾਇਰ ਅਣਐਲਾਨੀ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਇੱਕ […]

Continue Reading

ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ੍ਹ ਨੂੰ ਸਦਮਾ ,ਮਾਂ ਦਾ ਦਿਹਾਂਤ

ਚੰਡੀਗੜ੍ਹ 26 ਸਤੰਬਰ ,ਬੋਲੇ ਪੰਜਾਬ ਬਿਊਰੋ; ਮਸ਼ਹੂਰ ਪੰਜਾਬੀ ਗਾਇਕ ਖਾਨ ਸਾਬ੍ਹ ਦੀ ਮਾਂ ਸਲਮਾ ਪ੍ਰਵੀਨ ਦਾ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ। ਉਹ ਕਈ ਦਿਨਾਂ ਤੋਂ ਬਿਮਾਰ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਗਾਇਕ ਖ਼ਾਨ ਸਾਬ੍ਹ ਇਸ ਸਮੇਂ ਇੱਕ ਸ਼ੋਅ ਲਈ ਕੈਨੇਡਾ ਵਿੱਚ ਹਨ। ਉਨ੍ਹਾਂ ਦੀ ਮਾਂ ਦੀ ਮੌਤ ਦੀ […]

Continue Reading

ਡੇਰਾ ਬਿਆਸ ਮੁੱਖੀ ਗੁਰਿੰਦਰ ਸਿੰਘ ਢਿੱਲੋਂ, ਨਿਹੰਗ ਬਾਬਾ ਬਲਬੀਰ ਸਿੰਘ ਨੂੰ ਮਿਲੇ

ਅੰਮ੍ਰਿਤਸਰ, 26 ਸਤੰਬਰ, ਬੋਲੇ ਪੰਜਾਬ ਬਿਊਰੋ :ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਸਵੇਰੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਸਥਾਨਕ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਹੋਈ।ਮੁਲਾਕਾਤ ਤੋਂ ਬਾਅਦ ਜਥੇਦਾਰ ਬਾਬਾ ਬਲਬੀਰ […]

Continue Reading

ਜੇਕਰ ਜਨਰਲ ਕੈਟਾਗਰੀ ਕਮਿਸ਼ਨ ਦਾ ਚੇਅਰਮੈਨ ਨਾ ਲਗਾਇਆ ਤਾਂ 2027 ਵਿੱਚ ਸਖਤ ਵਿਰੋਧ ਕਰਾਂਗੇ

ਆਪ ਸਰਕਾਰ ਦੀਆਂ ਜਨਰਲ ਵਰਗ ਵਿਰੋਧੀ ਨੀਤੀਆਂ ਦੀ ਸਖਤ ਨਿੰਦਾ ਐਸ.ਏ.ਐਸ.ਨਗਰ 26 ਸਤੰਬਰ ,ਬੋਲੇ ਪੰਜਾਬ ਬਿਊਰੋ;ਜਨਰਲ ਵਰਗ ਦੇ ਆਗੂਆਂ ਜਸਵੀਰ ਸਿੰਘ ਗੜਾਂਗ, ਜਸਵੰਤ ਸਿੰਘ ਬਰਾੜ, ਅਮਰਜੀਤ ਸਿੰਘ ਗੋਂਦਾਰਾ, ਬਲਵੀਰ ਸਿੰਘ ਫੁਗਲਾਨਾ, ਸੁਰਿੰਦਰ ਸਿੰਘ, ਅਵਤਾਰ ਸਿੰਘ, ਸੁਦੇਸ਼ ਕਮਲ ਸ਼ਰਮਾ, ਦਿਲਬਾਗ ਸਿੰਘ ਅਤੇ ਕਈ ਹੋਰਾਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀਆਂ ਜਨਰਲ ਵਰਗ ਪ੍ਰਤੀ ਨਾਕਾਰਾਤਮਕ ਨੀਤੀਆਂ […]

Continue Reading

ਤਰਨਤਾਰਨ ਵਿੱਚ ਪੁਲਿਸ ਮੁਕਾਬਲੇ ਵਿੱਚ 4 ਅਪਰਾਧੀ ਜ਼ਖਮੀ

ਤਰਨਤਾਰਨ 26 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਵਿੱਚ ਗੈਂਗਸਟਰ ਪ੍ਰਭੂ ਦਾਸੂਵਾਲ ਦੇ ਸਾਥੀਆਂ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਅਪਰਾਧੀਆਂ ਨੇ ਭੱਜਣ ਲਈ ਪੁਲਿਸ ‘ਤੇ ਗੋਲੀਬਾਰੀ ਕੀਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੋਲੀਆਂ ਲੱਗਣ ਕਾਰਨ 4 ਅਪਰਾਧੀ ਜ਼ਖਮੀ ਹੋ ਗਏ। ਇਸ ਤੋਂ ਪਹਿਲਾਂ, ਦਾਸੂਵਾਲ ਗੈਂਗ ਦੇ ਬਾਈਕ ਸਵਾਰ ਅਪਰਾਧੀਆਂ ਨੇ ਭਿੱਖੀਵਿੰਡ ਦੇ ਚੋਪੜਾ […]

Continue Reading

ਟਰੰਪ ਨੇ ਹੁਣ ਬ੍ਰਾਂਡੇਡ ਦਵਾਈਆਂ ‘ਤੇ 100% ਟੈਰਿਫ ਲਗਾਇਆ

ਵਾਸ਼ਿੰਗਟਨ 26 ਸਤੰਬਰ ,ਬੋਲੇ ਪੰਜਾਬ ਬਿਊਰੋ; ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬ੍ਰਾਂਡੇਡ ਜਾਂ ਪੇਟੈਂਟ ਕੀਤੀਆਂ ਦਵਾਈਆਂ ‘ਤੇ 100% ਟੈਰਿਫ ਲਗਾਉਣ ਦਾ ਐਲਾਨ ਕੀਤਾ ਹੈ। ਇਹ ਟੈਰਿਫ 1 ਅਕਤੂਬਰ, 2025 ਤੋਂ ਲਾਗੂ ਹੋਵੇਗਾ। ਇਹ ਟੈਕਸ ਉਨ੍ਹਾਂ ਕੰਪਨੀਆਂ ‘ਤੇ ਨਹੀਂ ਲਗਾਇਆ ਜਾਵੇਗਾ ਜੋ ਅਮਰੀਕਾ ਵਿੱਚ ਦਵਾਈਆਂ ਬਣਾਉਣ ਲਈ ਆਪਣੇ ਪਲਾਂਟ ਲਗਾ ਰਹੀਆਂ ਹਨ। ਅਮਰੀਕੀ ਰਾਸ਼ਟਰਪਤੀ ਪਹਿਲਾਂ ਹੀ […]

Continue Reading

ਜਦੋਂ ਪ੍ਰਧਾਨ ਮੰਤਰੀ ਪੰਜਾਬ ਪਹੁੰਚੇ ਉਸੇ ਦਿਨ ਮੁੱਖ ਮੰਤਰੀ ਹਸਪਤਾਲ ਵਿੱਚ ਪੈ ਗਏ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 26 ਸਤੰਬਰ,ਬੋਲੇ ਪੰਜਾਬ ਬਿਉਰੋ;ਹੜ੍ਹਾਂ ਬਾਰੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋ ਗਿਆ ਹੈ। ਸਿੰਜਾਈ ਮੰਤਰੀ ਬਰਿੰਦਰ ਗੋਇਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੇ ਗਏ 1,600 ਕਰੋੜ ਰੁਪਏ ਦੀ ਟੋਕਨ ਰਾਸ਼ੀ ਵੀ ਨਾ ਮਿਲਣ ‘ਤੇ ਪ੍ਰਧਾਨ ਮੰਤਰੀ ਦਫ਼ਤਰ ਦੀ ਨਿੰਦਾ ਕਰਦੇ ਹੋਏ ਇੱਕ ਮਤਾ ਪੇਸ਼ ਕੀਤਾ। ਉਨ੍ਹਾਂ 20,000 ਕਰੋੜ ਰੁਪਏ ਦੀ ਸਹਾਇਤਾ […]

Continue Reading

ਪੰਜਾਬ ‘ਚ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 26 ਸਤੰਬਰ, ਬੋਲੇ ਪੰਜਾਬ ਬਿਊਰੋ; ਸੂਬੇ ਵਿੱਚ ਹੜ੍ਹਾਂ ਕਾਰਨ ਇਹ ਚੋਣਾਂ ਵਿੱਚ ਦੇਰੀ ਹੋਈ ਹੈ। ਪੇਂਡੂ ਵਿਕਾਸ ਵਿਭਾਗ ਦੇ ਪ੍ਰਬੰਧ ਸਕੱਤਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਕਿਹਾ ਕਿ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 5 ਦਸੰਬਰ ਤੱਕ ਹੋਣਗੀਆਂ। ਸੂਬੇ ਵਿੱਚ 23 ਜ਼ਿਲ੍ਹਾ ਪ੍ਰੀਸ਼ਦਾਂ ਅਤੇ 154 ਬਲਾਕ ਸੰਮਤੀਆਂ ਦੀਆਂ ਚੋਣਾਂ ਲੰਬੇ ਸਮੇਂ ਤੋਂ ਲਟਕ ਰਹੀਆਂ […]

Continue Reading