News

ਟਰਾਲੇ ਨੇ ਮੋਟਰਸਾਈਕਲ ਨੂੰ ਟੱਕਰ ਮਾਰੀ, ਦੋ ਨੌਜਵਾਨਾਂ ਦੀ ਮੌਤ 

ਮਾਨਸਾ, 11 ਜੂਨ, ਬੋਲੇ ਪੰਜਾਬ ਬਿਊਰੋ : ਭੀਖੀ ਦੇ ਨੇੜੇ ਬਹਾਦਰ ਸਿੰਘ ਵਾਲਾ ਡਰੇਨ ਪੁਲ ਕੋਲ ਇੱਕ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਇੱਕ ਟਰਾਲਾ ਉਨ੍ਹਾਂ ਦੇ ਮੋਟਰਸਾਈਕਲ ਨਾਲ ਟਕਰਾ ਗਿਆ। ਮ੍ਰਿਤਕਾਂ ਦੀ ਪਛਾਣ ਸੁਖਵੀਰ ਸਿੰਘ (18), ਪੁੱਤਰ ਮੱਖਣ ਸਿੰਘ ਅਤੇ ਰਣਇੰਦਰ ਸਿੰਘ (18), […]

Continue Reading

ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ, ਅੰਗ 632, 11-06-2026

ਸੋਰਠਿ ਮਹਲਾ ੯ ॥  ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥ ਜਬ ਹੀ ਸਰਨਿ ਗਹੀ ਕਿਰਪਾ ਨਿਧਿ ਗਜ ਗਰਾਹ ਤੇ ਛੂਟਾ […]

Continue Reading

ਜ਼ਮੀਨੀ ਵਿਵਾਦ ‘ਚ ਜਾਨਲੇਵਾ ਹਮਲੇ ਨਾਲ ਜ਼ਖਮੀ ਬਜ਼ੁਰਗ ਦੀ ਮੌਤ

ਲੁਧਿਆਣਾ 10 ਜੂਨ ,ਬੋਲੇ ਪੰਜਾਬ ਬਿਊਰੋ; ਲੁਧਿਆਣਾ ਦੇ ਕੁਮਕਲਾਣ ਇਲਾਕੇ ਦੇ ਪਿੰਡ ਬੂਨਕਰ ਗੁੱਜਰਾਂ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਈ ਹਿੰਸਾ ਵਿੱਚ ਜ਼ਖਮੀ ਹੋਏ ਇੱਕ ਬਜ਼ੁਰਗ ਵਿਅਕਤੀ ਦੀ ਲਗਭਗ ਤਿੰਨ ਹਫ਼ਤਿਆਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਹਮਲਾਵਰਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। […]

Continue Reading

ਡੀਜੀਪੀ ਗੌਰਵ ਯਾਦਵ ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

ਚੰਡੀਗੜ੍ਹ/ਜਲੰਧਰ, 10 ਜੂਨ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਨਾਗਰਿਕ-ਕੇਂਦ੍ਰਿਤ ਅਤੇ ਤਕਨਾਲੋਜੀ-ਅਧਾਰਤ ਪੁਲਿਸਿੰਗ ਵੱਲ ਅਹਿਮ ਕਦਮ ਚੁੱਕਦਿਆਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ ਵਿਖੇ ਨਵਾਂ ਸਾਂਝ ਸਿਟੀਜ਼ਨ ਪੋਰਟਲ ਲਾਂਚ ਕੀਤਾ। ਦੱਸਣਯੋਗ ਹੈ ਕਿ 134 ਸਾਲ ਪੁਰਾਣੀ ਇਹ ਅਕੈਡਮੀ ਪੰਜਾਬ ਪੁਲਿਸ ਦੀ […]

Continue Reading

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਪੰਜਾਬ ਵਿੱਚ ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਲਈ ਮੁਫ਼ਤ ਸਫ਼ਰ ਨੂੰ ਮਨਜ਼ੂਰੀ

ਚੰਡੀਗੜ੍ਹ, 10 ਜੂਨ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਫੈਸਲਿਆਂ ਦਾ ਉਦੇਸ਼ ਨੀਟ (ਨੈਸ਼ਨਲ ਐਲੀਜੀਬਿਲਟੀ-ਕਮ-ਐਂਟਰੈਂਸ ਟੈਸਟ) ਦੀ ਦੁਬਾਰਾ ਹੋਣ ਵਾਲੀ ਪ੍ਰੀਖਿਆ ਵਿੱਚ ਬੈਠਣ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦੇਣਾ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ, ਜਨਤਕ ਬੁਨਿਆਦੀ ਢਾਂਚੇ […]

Continue Reading

ਗੁਆਂਢੀ ਦੇਸ਼ ਨੇਪਾਲ ਨੇ ਭਾਰਤ ਤੋਂ ਅੰਬਾਂ ਦੀ ਦਰਾਮਦ ‘ਤੇ ਵੱਡੀ ਪੱਧਰ ਉਤੇ ਰਸਾਇਣਾਂ ਕਾਰਨ ਲਗਾਈ ਪਾਬੰਦੀ

ਕਾਠਮੰਡੂ, 10 ਜੂਨ,ਬੋਲੇ ਪੰਜਾਬ ਬਿਊਰੋ; ਬੀਤੇ ਦਿਨੀਂ ਜਾਪਾਨ ਵਲੋਂ ਭਾਰਤੀ ਅੰਬਾਂ ਉਤੇ ਰੋਕ ਲਗਾਉਣ ਤੋਂ ਬਾਅਦ, ਹੁਣ ਗੁਆਂਢੀ ਦੇਸ਼ ਨੇਪਾਲ ਨੇ ਵੀ ਭਾਰਤ ਤੋਂ ਅੰਬਾਂ ਅਤੇ ਕਈ ਹੋਰ ਫਲਾਂ ਦੀ ਦਰਾਮਦ ‘ਤੇ ਪਾਬੰਦੀ ਲਗਾ ਦਿੱਤੀ ਹੈ। ਦ ਰਾਈਜ਼ਿੰਗ ਨੇਪਾਲ ਦੀ ਰਿਪੋਰਟ ਅਨੁਸਾਰ, ਨੇਪਾਲ ਵਿੱਚ ਬਲੇਨ ਸ਼ਾਹ ਸਰਕਾਰ ਨੇ ਸਰਹੱਦੀ ਕੁਆਰੰਟੀਨ ਇੰਸਪੈਕਟਰਾਂ ਦੁਆਰਾ ਭਾਰਤ ਤੋਂ ਆਯਾਤ […]

Continue Reading

ਪੰਜਾਬ ਦੀਆਂ ਪੰਚਾਇਤਾਂ ‘ਚ NREGA ਦਾ ਕੰਮ ਠੱਪ-ਮਨਦੀਪ ਧਰਦਿਉ

ਚੰਡੀਗੜ੍ਹ 10 ਜੂਨ ,ਬੋਲੇ ਪੰਜਾਬ ਬਿਊਰੋ; ਇੱਕ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜੀ ਵੱਡੇ-ਵੱਡੇ ਦਾਅਵੇ ਕਰਦਿਆਂ ਕਹਿ ਰਹੇ ਹਨ ਕਿ “ਪੰਚਾਇਤਾਂ ਨੂੰ ਗ੍ਰਾਂਟਾਂ ਦੇ ਗੱਫ਼ੇ ਦੇ ਦਿੱਤੇ ਗਏ ਹਨ, ਵਿਕਾਸ ਕਾਰਜਾਂ ਲਈ ਪੰਚਾਇਤਾਂ ਨੂੰ ਹੁਣ ਮਿਸਤਰੀ ਵੀ ਨਹੀ ਲੱਭ ਰਹੇ ਪਰ ਅਸਲ ਸੱਚਾਈ ਇਹ ਹੈ ਕਿ ਨਰੇਗਾ ਕਰਮੀ ਸਮੂਹਿਕ ਹੜਤਾਲ ਤੇ ਹਨ ਜਿਸ […]

Continue Reading

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਦੀਕਸ਼ਾ ਦੀ ਸਫ਼ਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਵਿੱਚ ਕਰੀਅਰ ਬਣਾਉਣ ਲਈ ਕਰੇਗੀ ਪ੍ਰੇਰਿਤ: ਅਮਨ ਅਰੋੜਾ ਚੰਡੀਗੜ੍ਹ, 10 ਜੂਨ ,ਬੋਲੇ ਪੰਜਾਬ ਬਿਊਰੋ: ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਸਸ਼ਕਤ ਬਣਾਉਣ ਦੇ ਆਪਣੇ ਅਟੱਲ ਮਿਸ਼ਨ ਦੇ ਮਿਸਾਲੀ ਪ੍ਰਮਾਣ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੀ ਲੇਡੀ ਕੈਡਿਟ ਦੀਕਸ਼ਾ ਸ਼ਰਮਾ ਦੀ ਵੱਕਾਰੀ ਇੰਡੀਅਨ […]

Continue Reading

ਬਠਿੰਡਾ ਦੇ ਰੈਗੂਲਰ ਫੀਲਡ ਮੁਲਾਜ਼ਮਾਂ ਦੀਆਂ ਤਨਖਾਹਾਂ ਸਬੰਧੀ ਵਿਭਾਗੀ ਮੁਖੀ ਨੂੰ ਲਿਖਿਆ ਪੱਤਰ- ਸੰਘਰਸ਼ ਦੀ ਦਿੱਤੀ ਚਿਤਾਵਨੀ

ਮੋਹਾਲੀ,10 ਜੂਨ ,ਬੋਲੇ ਪੰਜਾਬ ਬਿਊਰੋ; ਪੀ.ਡਬਲਯੂ.ਡੀ. ਜਲ ਸਪਲਾਈ ਤਾਲਮੇਲ ਸੰਘਰਸ਼ ਕਮੇਟੀ, ਪੰਜਾਬ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਦੀ ਡਿਵੀਜ਼ਨ ਨੰਬਰ 1, ਬਠਿੰਡਾ ਦੇ 157 ਰੈਗੂਲਰ ਮੁਲਾਜ਼ਮਾਂ ਦੀ ਮਈ ਮਹੀਨੇ ਦੀ ਤਨਖਾਹ ਰੁਕਣ ਦੇ ਮਾਮਲੇ ਨੂੰ ਲੈ ਕੇ ਵਿਭਾਗੀ ਮੁਖੀ ਸਮੇਤ ਕੈਬਨਿਟ ਮੰਤਰੀ ਨੂੰ ਪੱਤਰ ਲਿਖ ਕੇ ਇਨਸਾਫ ਦੀ ਕੀਤੀ ਮੰਗ ਕੀਤੀ ਗਈ। ਇਸ ਸਬੰਧੀ […]

Continue Reading

ਹੈਨਰੀ ਨੋਵਾਕ ਦੀ ਯਾਦ ‘ਚ ਦਿੱਲੀ ਵਿੱਚ ਅਰਦਾਸ ਸਮਾਗਮ, ਸਿੱਖ ਭਾਈਚਾਰੇ ਖ਼ਿਲਾਫ਼ ਨਫ਼ਰਤ ਫੈਲਾਉਣ ਦਾ ਵਿਰੋਧ: ਸਰਨਾ

ਨਵੀਂ ਦਿੱਲੀ, 10 ਜੂਨ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ (ਦਿੱਲੀ ਇਕਾਈ) ਵੱਲੋਂ ਪੱਛਮੀ ਦਿੱਲੀ ਦੇ ਸੁਭਾਸ਼ ਨਗਰ ਸਥਿਤ ਗੁਰਦੁਆਰਾ ਕਲਗੀਧਰ ਖਾਲਸਾ ਸੇਵਕ ਸਭਾ ਵਿੱਚ ਬ੍ਰਿਟੇਨ ਦੇ 18 ਸਾਲਾ ਨੌਜਵਾਨ ਹੈਨਰੀ ਨੋਵਾਕ ਦੀ ਯਾਦ ਵਿੱਚ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਹੈਨਰੀ ਨੋਵਾਕ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ ਅਤੇ ਉਸ ਦੀ […]

Continue Reading