News

ਮੋਗਾ ‘ਚ ਹਾਈ-ਵੋਲਟੇਜ ਤਾਰਾਂ ਦਰੱਖਤ ਦੇ ਸੰਪਰਕ ਵਿੱਚ ਆਉਣ ਨਾਲ 2 ਦੋਸਤਾਂ ਦੀ ਮੌਤ

ਮੋਗਾ 9 ਜੁਲਾਈ ,ਬੋਲੇ ਪੰਜਾਬ ਬਿਊਰੋ; ਮੋਗਾ ਜ਼ਿਲ੍ਹੇ ਦੇ ਪਿੰਡ ਰਾਉਕੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਦੋ ਦੋਸਤਾਂ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਇਹ ਦੁਖਦਾਈ ਘਟਨਾ ਮਾਣੂਕੇ ਨਹਿਰ ਦੇ ਨੇੜੇ ਇੱਕ ਦਰੱਖਤ ਹੇਠਾਂ ਵਾਪਰੀ, ਜਿੱਥੇ ਹਾਈ-ਵੋਲਟੇਜ ਬਿਜਲੀ ਦੀਆਂ ਤਾਰਾਂ ਦਰੱਖਤ ਦੇ ਸੰਪਰਕ ਵਿੱਚ ਆ ਗਈਆਂ। ਬਿਜਲੀ ਦਾ […]

Continue Reading

ਗੁਰੂ ਸਾਹਿਬਾਨਾਂ ਵਿਰੁੱਧ ਜ਼ਹਿਰ ਉਗਲਣ ਵਾਲੇ ਚੇਤਨ ਸ਼ਰਮਾ ‘ਤੇ ਸਖ਼ਤ ਧਾਰਾਵਾਂ ਲਗਾਉਣ ਦੀ ਮੰਗ

ਗ੍ਰਿਫ਼ਤਾਰੀ ਲਈ ਸਿੱਖ ਲੀਗਲ ਵਿੰਗ ਪੰਜਾਬ ਨੇ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਦਿੱਤਾ ਮੰਗ ਪੱਤਰ ਨਵੀਂ ਦਿੱਲੀ, 9 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਸ੍ਰੀ ਗੁਰੂ ਸਾਹਿਬਾਨ, ਸਿੱਖ ਧਰਮ, ਗੁਰੂ ਘਰ ਅਤੇ ਸਿੱਖਾਂ ਦੀ ਸ਼ਾਨ ਦਸਤਾਰ ਬਾਰੇ ਲਗਾਤਾਰ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕਰਕੇ ਸੋਸ਼ਲ ਮੀਡੀਆ ਰਾਹੀਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ […]

Continue Reading

‘ਸਤਲੁਜ’ ਫਿਲਮ ਹਟਾ ਕੇ ਸਰਕਾਰ ਨੇ ਆਪਣੀ ਸਿੱਖ ਵਿਰੋਧੀ ਸੋਚ ਮੁੜ ਕੀਤੀ ਬੇਨਕਾਬ — ਭਾਈ ਅਤਲਾ

ਨਵੀਂ ਦਿੱਲੀ, 9 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):– ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਅਤਲਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਸੰਘਰਸ਼ ਅਤੇ 1990 ਦੇ ਦਹਾਕੇ ਦੌਰਾਨ ਸਿੱਖਾਂ ‘ਤੇ ਹੋਏ ਕਥਿਤ ਤਸ਼ੱਦਦ ਨੂੰ ਦਰਸਾਉਣ ਵਾਲੀ ‘ਸਤਲੁਜ’ ਫਿਲਮ ਨੂੰ ਓਟੀਟੀ ਪਲੇਟਫਾਰਮ […]

Continue Reading

ਕਾਲਕਾ ਤੇ ਸਿਰਸਾ ਡੀਐਸਜੀਐਮਸੀ ਦੇ ‘ਚੰਪਤ ਰਾਏ’; ਗੁਰੂ ਕੀ ਗੋਲਕ ਖਾਲੀ ਕਰਕੇ ਗੁਰਦੁਆਰਾ ਜਾਇਦਾਦਾਂ ਰੱਖੀਆਂ ਹਾਈ ਕੋਰਟ ਅੱਗੇ : ਸਰਨਾ

ਨਵੀਂ ਦਿੱਲੀ, 9 ਜੁਲਾਈ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਡੀਐਸਜੀਐਮਸੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਉਨ੍ਹਾਂ ਦੇ “ਡੀ-ਫੈਕਟੋ ਬੌਸ” ਮਨਜਿੰਦਰ ਸਿੰਘ ਸਿਰਸਾ ‘ਤੇ ਤਿੱਖਾ ਹਮਲਾ ਬੋਲਦਿਆਂ ਦੋਵਾਂ ਨੂੰ ਡੀਐਸਜੀਐਮਸੀ ਦੇ “ਚੰਪਤ ਰਾਏ” ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪ੍ਰਬੰਧਕਾਂ ਨੇ ਗੁਰੂ ਕੀ ਗੋਲਕ ਅਤੇ […]

Continue Reading

ਮੈਲਬਰਨ ‘ਚ ਮੋਦੀ ਦੇ ਦੌਰੇ ਦੌਰਾਨ ਖਾਲਿਸਤਾਨ ਸਮਰਥਕਾਂ ਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਦਾ ਜ਼ਬਰਦਸਤ ਰੋਸ ਪ੍ਰਦਰਸ਼ਨ

ਨਵੀਂ ਦਿੱਲੀ, 9 ਜੁਲਾਈ (ਮਨਪ੍ਰੀਤ ਸਿੰਘ ਖਾਲਸਾ): ਆਸਟ੍ਰੇਲੀਆ ਦੇ ਮੈਲਬਰਨ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੌਰਾਨ ਮਾਰਵਲ ਸਟੇਡੀਅਮ ਦੇ ਬਾਹਰ ਖਾਲਿਸਤਾਨ ਸਮਰਥਕਾਂ ਅਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਵੱਲੋਂ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇਹ ਪ੍ਰਦਰਸ਼ਨ “ਮੈਲਬਰਨ ਮੀਟਸ ਮੋਦੀ” ਸਮਾਗਮ ਦੇ ਸਮਾਨਾਂਤਰ ਹੋਏ, ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਭਾਰਤੀ ਭਾਈਚਾਰੇ ਦੇ […]

Continue Reading

ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੇ ਵੱਡੇ ਭਰਾ ਦੀ ਅੰਤਿਮ ਅਰਦਾਸ ‘ਚ ਦੇਸ਼ ਭਰ ਤੋਂ ਸੰਗਤਾਂ ਹੋਈਆਂ ਨਤਮਸਤਕ

ਨਵੀਂ ਦਿੱਲੀ, 9 ਜੁਲਾਈ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਜੀ ਦੇ ਵੱਡੇ ਭਰਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਸਾਬਕਾ ਮੈਂਬਰ ਸਰਦਾਰ ਗੁਰਚਰਨ ਸਿੰਘ ਦੀ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ, ਨਵੀਂ ਦਿੱਲੀ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਈ ਗਈ। […]

Continue Reading

ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ IPS ਅਧਿਕਾਰੀਆਂ ਦੇ ਤਬਾਦਲੇ

ਚੰਡੀਗੜ੍ਹ, 9 ਜੁਲਾਈ ,ਬੋਲੇ ਪੰਜਾਬ ਬਿਊਰੋ; ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀਰਵਾਰ ਨੂੰਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦੇ ਹੋਏ ਆਈਪੀਐਸ (IPS), ਡੀਏਐਨਆਈਸੀਐਸ (DANICS) ਅਤੇ ਡੀਏਐਨਆਈਪੀਐਸ (DANIPS) ਅਧਿਕਾਰੀਆਂ ਦੇ ਤਬਾਦਲਿਆਂ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮਾਂ ਤਹਿਤ ਚੰਡੀਗੜ੍ਹ ਵਿੱਚ ਤਾਇਨਾਤ ਤਿੰਨ ਆਈਪੀਐਸ ਅਧਿਕਾਰੀਆਂ ਸਮੇਤ ਛੇ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ, ਜਦੋਂ ਕਿ ਕਈ ਨਵੇਂ ਅਧਿਕਾਰੀਆਂ ਦੀ […]

Continue Reading

ਸਕੂਲ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਬਿਨਾਂ ਦੇਰੀ ਕੀਤੀਆਂ ਜਾਣ : ਡੀ ਟੀ ਐੱਫ

1100 ਤੋਂ ਵਧੇਰੇ ਸਕੂਲਾਂ ਦੀ ਪ੍ਰਿੰਸੀਪਲਾਂ ਦੀ ਉਡੀਕ ਦੂਰ ਕਰੇ ਵਿਭਾਗ : ਡੀ ਟੀ ਐੱਫ ਚੰਡੀਗੜ੍ਹ, 9 ਜੁਲਾਈ ,ਬੋਲੇ ਪੰਜਾਬ ਬਿਊਰੋ; ਪਿਛਲੇ ਦਿਨੀਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਲੈਕਚਰਾਰ ਅਤੇ ਹੈੱਡ ਮਾਸਟਰ ਕਾਡਰ ਤੋਂ ਪ੍ਰਿੰਸੀਪਲਾਂ ਦੀਆਂ ਹੋਣ ਵਾਲੀਆਂ ਤਰੱਕੀਆਂ ਦੇ ਰਾਹ ਵਿੱਚ ਆਈਆਂ ਰੁਕਾਵਟਾਂ ਨੂੰ ਦੂਰ ਕਰ ਦਿੱਤਾ ਗਿਆ ਹੈ। ਇਸ ਨਾਲ 1100 ਤੋਂ […]

Continue Reading

ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀ ਰਜਿਸਟ੍ਰੇਸ਼ਨ ਕਰਨ ਲਈ ਕੈਂਪ ਲਾਇਆ ਗਿਆ

ਮਜਦੂਰਾ ਨੇ ਨਵੀਂ ਰਜਿਸਟਰੇਸ਼ਨ ਅਤੇ ਪੁਰਾਣੇ ਇਤਰਾਜ਼ ਦੂਰ ਕਰਵਾਏ ਸ੍ਰੀ ਚਮਕੌਰ ਸਾਹਿਬ, 9, ਜੁਲਾਈ ,ਬੋਲੇ ਪੰਜਾਬ ਬਿਊਰੋ; ਉਸਾਰੀ ਨਾਲ ਸੰਬੰਧਿਤ ਮਿਸਤਰੀਆਂ ਤੇ ਮਜ਼ਦੂਰਾਂ ਦੀ ਜਥੇਬੰਦੀ ਸ੍ਰੀ ਵਿਸ਼ਕਰਮਾ ਬਿਲਡਿੰਗ ਸਾਰੀ ਕਿਰਤੀ ਕਾਮਾ ਯੂਨੀਅਨ ਰਜਿਸਟਰ ਸਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਵੱਲੋਂ ਕਿਰਤ ਵਿਭਾਗ ਤੇ ਸੁਵਿਧਾ ਕੇਂਦਰ ਦੇ ਸਹਿਯੋਗ ਨਾਲ ਮਜ਼ਦੂਰਾਂ ਦੀ ਨਵੀਂ ਰਜਿਸਟਰੇਸ਼ਨ ਕਰਨ, ਪੁਰਾਣੀ ਰਜਿਸਟਰੇਸ਼ਨ […]

Continue Reading

ਪੁੱਤਰ ਨੇ ਪਿਤਾ ਨੂੰ ਮੌਤ ਦੇ ਘਾਟ ਉਤਾਰਿਆ, ਲੋਹੇ ਦੀ ਰਾਡ ਨਾਲ ਸਿਰ ‘ਤੇ ਕੀਤਾ ਵਾਰ

ਮੋਗਾ 9 ਜੁਲਾਈ ,ਬੋਲੇ ਪੰਜਾਬ ਬਿਊਰੋ; ਪਿੰਡ ਰੋਡੇ ਵਿੱਚ ਬੁੱਧਵਾਰ ਰਾਤ ਨੂੰ ਇੱਕ ਬਹੁਤ ਹੀ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਠੰਡੇ ਖਾਣੇ ਨੂੰ ਲੈ ਕੇ ਹੋਇਆ ਮਾਮੂਲੀ ਝਗੜਾ ਇਸ ਹੱਦ ਤੱਕ ਵਧ ਗਿਆ ਕਿ ਇੱਕ ਦੁਸ਼ਟ ਪੁੱਤਰ ਨੇ ਆਪਣੇ ਹੀ ਪਿਤਾ ਦੇ ਸਿਰ ‘ਤੇ ਲੋਹੇ ਦੀ ਰਾਡ ਨਾਲ ਵਾਰ ਕਰਕੇ ਉਸਦੀ […]

Continue Reading