News

60 ਸਾਲ ਭਾਰਤ ਦੀ ਸ਼ਾਨ ਰਿਹਾ ਮਿਗ-21 ਲੜਾਕੂ ਜਹਾਜ਼ ਅੱਜ ਭਰੇਗਾ ਆਪਣੀ ਆਖਰੀ ਉਡਾਣ

ਚੰਡੀਗੜ੍ਹ, 26 ਸਤੰਬਰ,ਬੋਲੇ ਪੰਜਾਬ ਬਿਊਰੋ;ਛੇ ਦਹਾਕਿਆਂ ਤੱਕ ਦੇਸ਼ ਦੀ ਸੇਵਾ ਕਰਨ ਵਾਲਾ ਪ੍ਰਸਿੱਧ ਰੂਸੀ ਮੂਲ ਦਾ ਮਿਗ-21 ਲੜਾਕੂ ਜਹਾਜ਼ ਸ਼ੁੱਕਰਵਾਰ ਨੂੰ ਆਪਣੀ ਆਖਰੀ ਉਡਾਣ ਲਈ ਅਸਮਾਨ ਵਿੱਚ ਉਡਾਣ ਭਰੇਗਾ। ਏਅਰ ਚੀਫ਼ ਮਾਰਸ਼ਲ ਏਪੀ ਸਿੰਘ ਆਖਰੀ ਵਾਰ ਮਿਗ-21 ਬਾਈਸਨ ਜਹਾਜ਼ ਉਡਾਉਣਗੇ। ਪਾਇਲਟਾਂ ਵਿੱਚ ਸਕੁਐਡਰਨ ਲੀਡਰ ਪ੍ਰਿਆ ਸ਼ਰਮਾ ਵੀ ਹੋਵੇਗੀ, ਜੋ ਮਿਗ-21 ਉਡਾਉਣ ਵਾਲੀ ਆਖਰੀ ਮਹਿਲਾ ਪਾਇਲਟ […]

Continue Reading

ਭਾਖੜਾ ਬਿਆਸ ਪ੍ਰਬੰਧ ਬੋਰਡ ‘ਚ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ

ਚੰਡੀਗੜ੍ਹ, 26 ਸਤੰਬਰ,ਬੋਲੇ ਪੰਜਾਬ ਬਿਊਰੋ;ਭਾਖੜਾ ਬਿਆਸ ਪ੍ਰਬੰਧ ਬੋਰਡ ‘ਚ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਾਤੀਆਂ ਕੀਤੀਆਂ ਗਈਆਂ ਹਨ।

Continue Reading

ਨਾਕੇ ‘ਤੇ ਕਾਰ ਚਾਲਕ ਪੁਲਿਸ ਮੁਲਾਜ਼ਮ ਨੂੰ ਧੱਕਾ ਦੇ ਕੇ ਫਰਾਰ

ਬਠਿੰਡਾ, 26 ਸਤੰਬਰ,ਬੋਲੇ ਪੰਜਾਬ ਬਿਊਰੋ;ਨਥਾਣਾ ਤੋਂ ਮਾੜੀ ਭੈਣੀ ਸੜਕ ‘ਤੇ ਨਾਕਾਬੰਦੀ ਦੌਰਾਨ, ਇੱਕ ਕਾਰ ਦਾ ਡਰਾਈਵਰ ਰੁਕਣ ਦੀ ਬਜਾਏ ਪੁਲਿਸ ਅਧਿਕਾਰੀ ਨੂੰ ਧੱਕਾ ਦੇ ਕੇ ਭੱਜ ਗਿਆ। ਪੁਲਿਸ ਨੇ ਗੱਡੀ ਦੀ ਨੰਬਰ ਪਲੇਟ ਤੋਂ ਦੋਸ਼ੀ ਦੀ ਪਛਾਣ ਕੀਤੀ ਅਤੇ ਉਸ ਵਿਰੁੱਧ ਕੇਸ ਦਰਜ ਕਰ ਲਿਆ। ਨਥਾਣਾ ਪੁਲਿਸ ਸਟੇਸ਼ਨ ਦੇ ਕਾਂਸਟੇਬਲ ਰਣਜੀਤ ਸਿੰਘ ਨੇ ਦੱਸਿਆ ਕਿ […]

Continue Reading

ਹੜ੍ਹ ਪੀੜਤ ਅੱਠ ਸਾਲਾ ਅਭਿਜੋਤ ਨਹੀਂ ਰਿਹਾ

ਅੰਮ੍ਰਿਤਸਰ, 26 ਸਤੰਬਰ,ਬੋਲੇ ਪੰਜਾਬ ਬਿਉਰੋ;ਸਰਹੱਦੀ ਸ਼ਹਿਰ ਅਜਨਾਲਾ ਦੇ ਪਿੰਡ ਤਲਵੰਡੀ ਰਾਏ ਦਾਦੂ ਦਾ ਰਹਿਣ ਵਾਲਾ ਅੱਠ ਸਾਲਾ ਅਭਿਜੋਤ ਹੁਣ ਇਸ ਦੁਨੀਆਂ ਵਿੱਚ ਨਹੀਂ ਰਿਹਾ। ਗੁਰਦੇ ਦੀ ਬਿਮਾਰੀ ਤੋਂ ਪੀੜਤ ਇਹ ਬੱਚਾ ਕਈ ਮਹੀਨਿਆਂ ਤੋਂ ਹਸਪਤਾਲਾਂ ਵਿੱਚ ਜਾ ਰਿਹਾ ਸੀ, ਪਰ ਹੜ੍ਹਾਂ ਦੇ ਪਾਣੀ ਕਾਰਨ ਪਿੰਡ ਵਿੱਚ ਪਾਣੀ ਭਰ ਗਿਆ ਸੀ, ਜਿਸ ਕਾਰਨ ਉਸਦਾ ਇਲਾਜ ਨਹੀਂ […]

Continue Reading

ਪਟਿਆਲਾ ਤੋਂ ਲਾਪਤਾ ਅਧਿਆਪਕਾ ਦੀ ਲਾਸ਼ ਹਰਿਆਣਾ ‘ਚੋਂ ਮਿਲੀ

ਪਟਿਆਲਾ, 26 ਸਤੰਬਰ,ਬੋਲੇ ਪੰਜਾਬ ਬਿਊਰੋ;ਪਟਿਆਲਾ ਤੋਂ ਲਾਪਤਾ ਹੋਈ ਇੱਕ ਪ੍ਰਾਈਵੇਟ ਸਕੂਲ ਦੀ ਅਧਿਆਪਕਾ ਦੀ ਲਾਸ਼ ਹਰਿਆਣਾ ਵਿੱਚ ਬਰਾਮਦ ਹੋਈ ਹੈ। ਅਧਿਆਪਕਾ ਦੇ ਪਰਿਵਾਰ ਦੇ ਬਿਆਨ ਦੇ ਆਧਾਰ ‘ਤੇ, ਸਨੌਰ ਪੁਲਿਸ ਸਟੇਸ਼ਨ ਨੇ ਗੁਆਂਢ ਵਿੱਚ ਰਹਿਣ ਵਾਲੇ ਇੱਕ ਪਿਤਾ ਅਤੇ ਪੁੱਤਰ ਵਿਰੁੱਧ ਖੁਦਕੁਸ਼ੀ ਲਈ ਮਜਬੂਰ ਕਰਨ ਦਾ ਮਾਮਲਾ ਦਰਜ ਕੀਤਾ ਹੈ। ਦੋਵੇਂ ਦੋਸ਼ੀ ਇਸ ਸਮੇਂ ਫਰਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 608

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 608 ,26-09-25 Sachkhand Sri Harmandir Sahib Amritsar Vikhe Hoyea Amrit Wele Da Mukhwak Ang 608: 26-09-25 ਸੋਰਠਿ ਮਹਲਾ ੫ ਘਰੁ ੧ ਤਿਤੁਕੇ ੴ ਸਤਿਗੁਰ ਪ੍ਰਸਾਦਿ ॥ ਕਿਸ ਹਉ ਜਾਚੀ ਕਿਸੁ ਆਰਾਧੀ ਜਾ ਸਭੁ ਕੋ ਕੀਤਾ ਹੋਸੀ ॥ ਜੋ ਜੋ ਦੀਸੈ ਵਡਾ ਵਡੇਰਾ ਸੋ ਸੋ ਖਾਕੂ ਰਲਸੀ ॥ […]

Continue Reading

ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕੇਸ ‘ਚ ਡਿਪਟੀ ਡਾਇਰੈਕਟਰ ਸਿੰਗਲਾ ਤੇ ਉਸ ਦੇ ਪਰਿਵਾਰ ਵੱਲੋਂ ਬਣਾਈਆਂ ਗੈਰ-ਕਾਨੂੰਨੀ ਜਾਇਦਾਦਾਂ ਜ਼ਬਤ

ਚੰਡੀਗੜ੍ਹ, 25 ਸਤੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਇੱਕ ਕੇਸ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ, ਉਸ ਦੀ ਪਤਨੀ ਰਚਨਾ ਸਿੰਗਲਾ ਅਤੇ ਉਸ ਦੇ ਪੁੱਤਰ ਸਵਰਾਜ ਸਿੰਗਲਾ ਅਤੇ ਸਿਧਾਰਥ ਸਿੰਗਲਾ ਦੀਆਂ ਦੀਆਂ 8 ਜਾਇਦਾਦਾਂ ਅਤੇ ਤਿੰਨ ਬੈਂਕ ਖਾਤੇ ਜ਼ਬਤ […]

Continue Reading

ਮੁੱਖ ਮੰਤਰੀ ਵੱਲੋਂ ਨਵੀਆਂ ਸਹਿਕਾਰੀ ਸਭਾਵਾਂ ਦੇ ਗਠਨ ਸਬੰਧੀ ਪੁਰਾਣੀਆਂ ਪਾਬੰਦੀਆਂ ਹਟਾਉਣ ਦਾ ਐਲਾਨ

ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਉਰੋ: ਇੱਕ ਮਹੱਤਵਪੂਰਨ ਫੈਸਲੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਆਂ ਸਹਿਕਾਰੀ ਸਭਾਵਾਂ, ਜਿਨ੍ਹਾਂ ਵਿੱਚ ਪੀਏਸੀਐਸ, ਮਿਲਕ ਸੋਸਾਈਟੀਜ਼ ਅਤੇ ਲੇਬਰ ਸੁਸਾਇਟੀਆਂ ਸ਼ਾਮਲ ਹਨ, ਦੇ ਗਠਨ ਸਬੰਧੀ ਪੁਰਾਣੀਆਂ ਪਾਬੰਦੀਆਂ ਹਟਾ ਦਿੱਤੀਆਂ ਹਨ। ਇਸਦੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਸਹਿਕਾਰੀ ਲਹਿਰ […]

Continue Reading

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਲਈ ਲੋਗੋ ਜਾਰੀ*

ਸ਼ਹੀਦੀ ਦਿਹਾੜੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਸੂਬੇ ਵਿੱਚ ਕੀਰਤਨ ਦਰਬਾਰ, ਨਗਰ ਕੀਰਤਨ ਅਤੇ ਹੋਰ ਯਾਦਗਾਰੀ ਸਮਾਗਮ ਕਰਵਾਏ ਜਾਣਗੇ*  *ਚੰਡੀਗੜ੍ਹ, 25 ਸਤੰਬਰ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਰਾਜ ਪੱਧਰੀ […]

Continue Reading

ਮੋਗਾ ਬੇਅਦਬੀ ਮਾਮਲੇ ਦੀ ਸੁਣਵਾਈ ਅਜੇ ਚੰਡੀਗੜ੍ਹ ਨਹੀਂ ;ਸੁਪਰੀਮ ਕੋਰਟ

ਚੰਡੀਗੜ੍ਹ, 25 ਸਤੰਬਰ, ਬੋਲੇ ਪੰਜਾਬ ਬਿਊਰੋ;ਸੁਪਰੀਮ ਕੋਰਟ ਨੇ ਚੰਡੀਗੜ੍ਹ ਵਿੱਚ ਮੋਗਾ ਬੇਅਦਬੀ ਮਾਮਲੇ ਦੀ ਸੁਣਵਾਈ ‘ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਸਥਿਤੀ ਫਿਲਹਾਲ ਜਿਵੇਂ ਦੀ ਤਿਵੇਂ ਹੀ ਰੱਖੀ ਜਾਵੇ। ਹਾਈ ਕੋਰਟ ਨੇ ਪੰਜਾਬ ਦੇ ਮਾਹੌਲ ਨੂੰ ਪ੍ਰਤੀਕੂਲ ਦੱਸਦੇ ਹੋਏ ਮੋਗਾ ਕੇਸ ਸਮੇਤ ਛੇ ਬੇਅਦਬੀ ਮਾਮਲਿਆਂ ਨੂੰ ਚੰਡੀਗੜ੍ਹ ਦੀ ਅਦਾਲਤ ਵਿੱਚ […]

Continue Reading