ਫਿਲੀਪੀਨਜ਼ ‘ਚ ਆਇਆ 7.8 ਤੀਬਰਤਾ ਦਾ ਭੂਚਾਲ, ਸੁਨਾਮੀ ਦੀ ਚਿਤਾਵਨੀ
ਮਨੀਲਾ, 8 ਜੂਨ, ਬੋਲੇ ਪੰਜਾਬ ਬਿਊਰੋ : ਅੱਜ ਸੋਮਵਾਰ ਸਵੇਰੇ ਫਿਲੀਪੀਨਜ਼ ਵਿੱਚ 7.8 ਤੀਬਰਤਾ ਦਾ ਭੂਚਾਲ ਆਇਆ। ਇਸ ਤੋਂ ਬਾਅਦ, ਫਿਲੀਪੀਨਜ਼, ਇੰਡੋਨੇਸ਼ੀਆ ਅਤੇ ਮਲੇਸ਼ੀਆ ਦੇ ਤੱਟਵਰਤੀ ਖੇਤਰਾਂ ਲਈ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ। ਸ਼ੁਰੂਆਤੀ ਰਿਪੋਰਟਾਂ ਵਿੱਚ ਕਈ ਘਰਾਂ ਨੂੰ ਨੁਕਸਾਨ ਅਤੇ ਇੱਕ ਵਿਅਕਤੀ ਦੀ ਮੌਤ ਦੀ ਸੂਚਨਾ ਹੈ। ਯੂਐਸ ਜੀਓਲੌਜੀਕਲ ਸਰਵੇ (ਯੂਐਸਜੀਐਸ) ਦੇ ਅਨੁਸਾਰ, […]
Continue Reading