News

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਬਰਾਬਰੀ, ਭਾਈਚਾਰੇ ਤੇ ਮਨੁੱਖੀ ਸਨਮਾਨ ਦਾ ਸੰਦੇਸ਼ ਦਿੰਦੀ ਹੈ: ਕੁਲਵੰਤ ਸਿੰਘ ਪੰਡੋਰੀ

ਸੰਤ ਬਾਬਾ ਨਿਰਮਲ ਦਾਸ, ਦੀਪਕ ਬਾਲੀ, ਪ੍ਰੋ. ਮਨਜਿੰਦਰ ਸਿੰਘ, ਸੰਤੋਸ਼ ਕੁਮਾਰੀ, ਰਿਆਤ ਬਾਹਰਾ ਯੂਨੀਵਰਸਿਟੀ ਦੇ ਚਾਂਸਲਰ ਗੁਰਵਿੰਦਰ ਸਿੰਘ ਬਾਹਰਾ ਨੇ ਕੀਤਾ ਸੈਮੀਨਾਰ ਨੂੰ ਸੰਬੋਧਨ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਤਵਾਂ ਰਾਜ ਪੱਧਰੀ ਸੈਮੀਨਾਰ ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 25 ਅਗਸਤ,ਬੋਲੇ ਪੰਜਾਬ ਬਿਊਰੋ:ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ […]

Continue Reading

ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ: ਐਮ ਪੀ ਮਾਲਵਿੰਦਰ ਸਿੰਘ ਕੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25.ਅਗਸਤ, ਬੋਲੇ ਪੰਜਾਬ ਬਿਊਰੋ; ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਸ. ਮਲਵਿੰਦਰ ਸਿੰਘ ਕੰਗ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਕਾਸ ਤਾਲਮੇਲ ਅਤੇ ਨਿਗਰਾਨ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਚੱਲ ਰਹੀਆਂ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ […]

Continue Reading

ਬਰਨਾਲਾ ਤੋ ਆਜ਼ਾਦ ਜ਼ਿਮਨੀ ਚੋਣ ਲੜ ਚੁੱਕੇ ਗੁਰਦੀਪ ਬਾਠ ਅਤੇ ਸਾਹਿਤਕ ਖੇਤਰ ਦਾ ਵੱਡਾ ਨਾਮ ਬਾਬਾ ਬੇਲੀ “ਵਾਰਿਸ ਪੰਜਾਬ ਦੇ” ਵਿੱਚ ਸ਼ਾਮਲ

ਨੌਜਵਾਨ ਵਰਗ ਦੀ ਪਹਿਲੀ ਪਸੰਦ ਬਣਕੇ ਉਭਰ ਰਿਹਾ ਹੈ ਅਕਾਲੀ ਦਲ “ਵਾਰਿਸ ਪੰਜਾਬ ਦੇ’ – ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ ਚੰਡੀਗੜ੍ਹ 25 ਅਗਸਤ,ਬੋਲੇ ਪੰਜਾਬ ਬਿਊਰੋ; ਪੰਜਾਬ ਦੀ ਸਿਆਸਤ ਦਾ ਅਹਿਮ ਧੁਰਾ ਸਮਝੇ ਜਾਂਦੇ ਮਾਲਵਾ ਖੇਤਰ ਵਿੱਚ ਅਕਾਲੀ ਦਲ “ਵਾਰਿਸ ਪੰਜਾਬ ਦੇ” ਨੂੰ ਲਗਾਤਾਰ ਵੱਡੀ ਮਜ਼ਬੂਤੀ ਮਿਲਣੀ ਜਾਰੀ ਹੈ। ਜਿੱਥੇ ਪਿਛਲੇ ਦਿਨਾਂ ਤੋਂ ਲਗਾਤਾਰ ਮਾਲਵਾ […]

Continue Reading

ਐਲਜੀ ਇਲੈਕਟ੍ਰਾਨਿਕਸ ਇੰਡੀਆ ਨੇ ਲਿਸਟਿੰਗ ਤੋਂ ਬਾਅਦ ਦਰਜ ਕੀਤੀ ਸਭ ਤੋਂ ਮਜ਼ਬੂਤ ਤਿਮਾਹੀ ਵਾਧਾ

ਚੰਡੀਗੜ੍ਹ 25 ਅਗਸਤ ,ਬੋਲੇ ਪੰਜਾਬ ਬਿਉਰੋ : ਐਲਜੀ ਇਲੈਕਟ੍ਰਾਨਿਕਸ ਇੰਡੀਆ ਲਿਮਟਿਡ ਨੇ ਵਿੱਤੀ ਸਾਲ 2027 ਦੀ ਪਹਿਲੀ ਤਿਮਾਹੀ ਵਿੱਚ ਮਜ਼ਬੂਤ ਵਿੱਤੀ ਪ੍ਰਦਰਸ਼ਨ ਦਰਜ ਕੀਤਾ ਹੈ। ਕੰਪਨੀ ਦਾ ਸੰਚਾਲਨ ਤੋਂ ਮਾਲੀਆ 15.5% ਵਧ ਕੇ 72.33 ਅਰਬ ਰੁਪਏ ਹੋ ਗਿਆ, ਜਦਕਿ ਐਬਿਟਾ 26.2% ਵਧ ਕੇ 9.04 ਅਰਬ ਰੁਪਏ ਤੱਕ ਪਹੁੰਚ ਗਿਆ। ਕਰ ਬਾਅਦ ਮੁਨਾਫਾ (ਪੀਏਟੀ) 27.2% ਵਧ […]

Continue Reading

27 ਅਗਸਤ ਦੇ ਮਹਾ ਸੰਗਰਾਮ ਵਿੱਚ ਫੀਲਡ ਮੁਲਾਜ਼ਮ ਵੱਡੀ ਗਿਣਤੀ ਚ ਕਰਨਗੇ ਸ਼ਮੂਲੀਅਤ- ਖਮਾਣੋ , ਕਾਲਝਰਾਣੀ

ਮੋਰਿੰਡਾ,25, ਅਗਸਤ ,ਬੋਲੇ ਪੰਜਾਬ ਬਿਊਰੋ; ਪੀ ਡਬਲਿਊ ਡੀ, ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਤੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਡ ਮਕੈਨੀਕਲ ਇੰਪਲਾਈਜ ਯੂਨੀਅਨ ਰਜਿ ਪੰਜਾਬ ਦੇ ਸੂਬਾ ਪ੍ਰਧਾਨ ਮਲਾਗਰ ਸਿੰਘ ਖਮਾਣੋ ,ਜਰਨਲ ਸਕੱਤਰ ਜਸਵਿੰਦਰ ਸਿੰਘ ਕਾਲਝਰਾਣੀ, ਵਿੱਤ ਸਕੱਤਰ ਭੂਸ਼ਣ ਗੋਇਲ, ਪ੍ਰੈੱਸ ਸਕੱਤਰ ਅਸ਼ੋਕ ਸ਼ਰਮਾ, ਸੀਨੀਅਰ ਮੀਤ ਪ੍ਰਧਾਨ ਉਮਕਾਰ ਯਾਦਵ […]

Continue Reading

ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਹਲਕੇ ਤੋਂ ਤਿੰਨ ਬੱਸਾਂ ਹੋਰ ਰਵਾਨਾ

ਹੁਣ ਸੰਗਤ ਦੇ ਰੂਪ ਵਿੱਚ ਸ਼ਰਧਾਲੂ ਖਾਟੂਸ਼ਾਮ, ਮਥੁਰਾ ਤੇ ਸਾਲਾਸਰ ਦੇ ਦਰਸ਼ਨ ਵੀ ਕਰ ਸਕਣਗੇ ਕੁਲਵੰਤ ਸਿੰਘ ਮੋਹਾਲੀ 25 ਅਗਸਤ ,ਬੋਲੇ ਪੰਜਾਬ ਬਿਊਰੋ; ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਅੱਜ ਤਿੰਨ ਹੋਰ ਬੱਸਾਂ ਨੂੰ ਮੁੱਖ ਮੰਤਰੀ ਪੀੜਤ ਯਾਤਰਾ ਯੋਜਨਾ ਦੇ ਤਹਿਤ ਰਵਾਨਾ ਕੀਤਾ ਗਿਆ ,ਇਹਨਾਂ ਬੱਸਾਂ ਨੂੰ ਹਰੀ ਝੰਡੀ ਦੇਣ […]

Continue Reading

ਜ਼ਿਲ੍ਹਾ ਸਿੱਖਿਆ ਇੰਚਾਰਜ ਅਤੇ ਡਿਸਟ੍ਰਿਕਟ ਫੀਸ ਰੈਗੂਲੇਟਰੀ ਬਾਡੀ ਦੇ ਮੈਂਬਰ ਵਿਜੇ ਮੈਨਰੋ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਰਾਜਪੁਰਾ-1 ਦਾ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ

ਜ਼ਿਲ੍ਹਾ ਸਿੱਖਿਆ ਇੰਚਾਰਜ ਅਤੇ ਡਿਸਟ੍ਰਿਕਟ ਫੀਸ ਰੈਗੂਲੇਟਰੀ ਬਾਡੀ ਦੇ ਮੈਂਬਰ ਵਿਜੇ ਮੈਨਰੋ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਰਾਜਪੁਰਾ-1 ਦਾ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ ਰਾਜਪੁਰਾ, 25 ਅਗਸਤ ,ਬੋਲੇ ਪੰਜਾਬ ਬਿਊਰੋ: ਜ਼ਿਲ੍ਹਾ ਸਿੱਖਿਆ ਇੰਚਾਰਜ ਅਤੇ ਡਿਸਟ੍ਰਿਕਟ ਫੀਸ ਰੈਗੂਲੇਟਰੀ ਬਾਡੀ ਦੇ ਮੈਂਬਰ ਵਿਜੇ ਮੈਨਰੋ ਵੱਲੋਂ ਸਰਕਾਰੀ ਐਲੀਮੈਂਟਰੀ ਸਕੂਲ ਰਾਜਪੁਰਾ-1 ਵਿੱਚ ਪ੍ਰੇਰਨਾਦਾਇਕ ਦੌਰਾ ਕੀਤਾ ਗਿਆ। ਇਸ ਦੌਰਾਨ ਸਕੂਲ ਦੀਆਂ ਵੱਖ-ਵੱਖ […]

Continue Reading

ਕਰਜ਼ਾ ਨਾ ਮੋੜਨ ‘ਤੇ ਕਿਸਾਨ ਦਾ ਘਰ ਸੀਲ 

ਲੁਧਿਆਣਾ, 25 ਅਗਸਤ, ਬੋਲੇ ਪੰਜਾਬ ਬਿਊਰੋ : ਅੱਜ ਮੰਗਲਵਾਰ ਸਵੇਰੇ ਲੁਧਿਆਣਾ ਦਿਹਾਤੀ ਦੇ ਟੂਸਾ ਪਿੰਡ ਵਿੱਚ ਇੱਕ ਕਿਸਾਨ ਦੇ ਘਰ ਨੂੰ ਭਾਰੀ ਪੁਲਿਸ ਫੋਰਸ ਦੀ ਮੌਜੂਦਗੀ ਵਿੱਚ ਸੀਲ ਕਰ ਦਿੱਤਾ ਗਿਆ। ਇਹ ਕਾਰਵਾਈ ਅਦਾਲਤ ਦੇ ਹੁਕਮਾਂ ਤੋਂ ਬਾਅਦ ਬਕਾਇਆ ਕਰਜ਼ਾ ਵਸੂਲਣ ਲਈ ਕੀਤੀ ਗਈ ਸੀ। ਕਿਸਾਨ ਪਿਆਰਾ ਸਿੰਘ ਦਾ ਲਗਭਗ ₹46.28 ਲੱਖ ਦਾ ਕਰਜ਼ਾ ਸੀ। […]

Continue Reading

ਮੰਗਾਂ ਮੰਨਵਾਉਣ ਲਈ ਦੋ ਬਜ਼ੁਰਗ ਬਿਜਲੀ ਟਾਵਰ ‘ਤੇ ਚੜ੍ਹੇ

ਪਠਾਨਕੋਟ, 25 ਅਗਸਤ, ਬੋਲੇ ਪੰਜਾਬ ਬਿਊਰੋ : ਅੱਜ ਮੰਗਲਵਾਰ ਨੂੰ ਪਠਾਨਕੋਟ ਵਿੱਚ, ਦੋ ਬਜ਼ੁਰਗ ਆਦਮੀ 200 ਫੁੱਟ ਉੱਚੇ ਹਾਈ-ਵੋਲਟੇਜ ਬਿਜਲੀ ਟਾਵਰ ‘ਤੇ ਚੜ੍ਹ ਗਏ। ਉਨ੍ਹਾਂ ਨੇ ਆਪਣੀਆਂ ਮੰਗਾਂ ਬਾਰੇ ਸਕਾਰਾਤਮਕ ਫੈਸਲਾ ਆਉਣ ਤੱਕ ਹੇਠਾਂ ਨਾ ਉਤਰਨ ਦੀ ਚਿਤਾਵਨੀ ਦਿੱਤੀ ਹੈ। ਵਿਰੋਧ ਕਮੇਟੀ ਦੇ ਮੈਂਬਰ ਅਤੇ ਹੋਰ ਸਥਾਨਕ ਲੋਕ ਮੌਕੇ ‘ਤੇ ਇਕੱਠੇ ਹੋ ਗਏ ਹਨ। ਜਾਣਕਾਰੀ […]

Continue Reading

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ AAP ਤੇ BJP ਕੌਂਸਲਰ ਹੋਏ ਹੱਥੋਪਾਈ

ਲੁਧਿਆਣਾ, 25 ਅਗਸਤ, ਬੋਲੇ ਪੰਜਾਬ ਬਿਊਰੋ : ਅੱਜ ਲੁਧਿਆਣਾ ਨਗਰ ਨਿਗਮ ਹਾਊਸ ਵਿਖੇ ਵਿੱਤ ਅਤੇ ਕੰਟਰੈਕਟ ਕਮੇਟੀ (F&CC) ਲਈ ਦੋ ਮੈਂਬਰਾਂ ਦੀ ਚੋਣ ਲਈ ਹੋਈ ਮੀਟਿੰਗ ਦੌਰਾਨ ਹੰਗਾਮਾ ਹੋ ਗਿਆ। ਮੇਅਰ ਇੰਦਰਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ ਇਹ ਮੀਟਿੰਗ ਗੁਰੂ ਨਾਨਕ ਦੇਵ ਭਵਨ ਵਿਖੇ ਬੁਲਾਈ ਗਈ ਸੀ। ਕਾਰਵਾਈ ਦੌਰਾਨ ਆਮ ਆਦਮੀ ਪਾਰਟੀ (AAP) ਦੇ ਕੌਂਸਲਰ […]

Continue Reading