ਪੰਜਾਬ ਵਿਚ IAS ਅਫਸਰਾਂ ਦੇ ਤਬਾਦਲੇ, ਕਈ ਜ਼ਿਲ੍ਹਿਆਂ ਦੇ DC ਬਦਲੇ
ਚੰਡੀਗੜ੍ਹ 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਚ IAS ਅਫਸਰਾਂ ਦੇ ਤਬਾਦਲੇ, ਕਈ ਜ਼ਿਲ੍ਹਿਆਂ ਦੇ DC ਬਦਲੇ ਗਏ ਹਨ
Continue Readingਚੰਡੀਗੜ੍ਹ 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿਚ IAS ਅਫਸਰਾਂ ਦੇ ਤਬਾਦਲੇ, ਕਈ ਜ਼ਿਲ੍ਹਿਆਂ ਦੇ DC ਬਦਲੇ ਗਏ ਹਨ
Continue Readingਚੰਡੀਗੜ੍ਹ, 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਟੈਕਸ ਚੋਰੀ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਨੂੰ ਦੁਹਰਾਉਂਦੇ ਹੋਏ, ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਨੇ ਵਿੱਤੀ ਸਾਲ 2025-26 ਵਿੱਚ ਇਨਫੋਰਸਮੈਂਟ ਦੇ ਖੇਤਰ ਵਿੱਚ ਰਿਕਾਰਡ ਨਤੀਜੇ ਪ੍ਰਾਪਤ ਕੀਤੇ ਹਨ, ਜੋ […]
Continue Readingਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਅਪ੍ਰੈਲ ,ਬੋਲੇ ਪੰਜਾਬ ਬਿਉਰੋ: ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਹਾਲ ਹੀ ਵਿੱਚ ਹੋਈਆਂ ਮੀਟਿੰਗਾਂ ਦੌਰਾਨ ਵਪਾਰੀਆਂ ਵੱਲੋਂ ਉਠਾਏ ਗਏ ਮਸਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਮਸਲਿਆਂ ਦੇ ਤੁਰੰਤ ਨਿਪਟਾਰੇ ਲਈ ਪ੍ਰਾਥਮਿਕਤਾ ਦੇਣ ਦੇ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ […]
Continue Readingਮੰਡੀ ਗੋਬਿੰਦਗੜ੍ਹ, 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਗਲੋਬਲ ਸਕੂਲ, ਮੰਡੀ ਗੋਬਿੰਦਗੜ੍ਹ ਵਿੱਚ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਧਾਰਮਿਕ ਉਤਸ਼ਾਹ, ਖੁਸ਼ੀ ਅਤੇ ਸਕਾਰਾਤਮਕਤਾ ਨਾਲ ਕੀਤੀ ਗਈ। ਇਸ ਮੌਕੇ ‘ਤੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਦਾ ਭੋਗ ਪਾਇਆ ਗਿਆ ਅਤੇ ਰਾਗੀ ਸਿੰਘਾਂ ਨੇ ਰਸਭਿੰਨਾ ਸ਼ਬਦ ਕੀਰਤਨ ਕੀਤਾ। ਪ੍ਰਿੰਸੀਪਲ ਇੰਦੂ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਧਾਰਮਿਕ […]
Continue Readingਸਾਂਝੇ ਮੋਰਚੇ ਵਲੋਂ 9 ਅਪ੍ਰੈਲ ਤੋਂ ਧੂਰੀ ਵਿਖੇ ਲਗਾਏ ਜਾ ਰਹੇ ਪੱਕੇ ਮੋਰਚੇ ਦੀ ਕੀਤੀ ਤਿਆਰੀ ਬਠਿੰਡਾ, 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਪਂਜਾਬ ਦੇ ਸਿਹਤ ਵਿਭਾਗ ਅੰਦਰ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਸਬੰਧੀ ਜਾਣਕਾਰੀ ਦੇਣ ਅਤੇ ਵਧੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਰੱਖੀਆਂ ਗਈਆਂ ਆਸ਼ਾ ਵਰਕਰਾਂ ਦੀ ਸੰਘਰਸ਼ਸ਼ੀਲ ਜੱਥੇਬੰਦੀ ਆਸ਼ਾ ਵਰਕਰਜ਼ ਅਤੇ […]
Continue Readingਨਵੀਂ ਦਿੱਲੀ 6 ਅਪ੍ਰੈਲ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- 13 ਆਸਾ ਵੈਲਫੇਅਰ ਟਰੱਸਟ ਦੇ ਪ੍ਰਧਾਨ ਇੰਦਰਜੀਤ ਸਿੰਘ ਵਿਕਾਸਪੁਰੀ ਨੇ ਪ੍ਰੈਸ ਬਿਆਨ ਰਾਹੀਂ ਠਾਕੁਰ ਦਲੀਪ ਸਿਹੁੰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਇੱਕ ਪੁਸਤਕ ਕਹਿਣ ਤੇ ਕਰੜਾ ਇਤਰਾਜ ਕੀਤਾ ਅਤੇ ਮੰਦਭਾਗਾ ਦਸਦਿਆਂ ਕਿਹਾ ਇੱਕ ਵਿਅਕਤੀ ਜਿਹੜਾ ਕਿ ਗੁਰਬਾਣੀ ਦੀ ਸੇਧ ਲੈ ਕੇ ਆਪਣੀ ਗੱਦੀ ਦਾ […]
Continue Readingਚੰਡੀਗੜ੍ਹ, 6 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਹਾਲ ਹੀ ਵਿੱਚ ਪਏ ਮੀਂਹ ਅਤੇ ਗੜੇਮਾਰੀ ਨਾਲ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ।ਇਸ ਨੁਕਸਾਨ ਦਾ ਮੁਲਾਂਕਣ ਕਰਨ ਲਈ ਸਰਕਾਰ ਇੱਕ ਵਿਸ਼ੇਸ਼ ਗਿਰਦਾਵਰੀ ਕਰਵਾਏਗੀ। ਇਹ ਨਿਰਦੇਸ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਰੀ ਕੀਤੇ, ਜਿਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਨੁਕਸਾਨ […]
Continue Readingਚੰਡੀਗੜ੍ਹ, 6 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਚੰਡੀਗੜ੍ਹ ਅਤੇ ਜਲੰਧਰ ਵਿੱਚ ਸਕੂਲਾਂ ਅਤੇ ਸਰਕਾਰੀ ਇਮਾਰਤਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਇਹ ਧਮਕੀਆਂ ਅੱਜ ਈਮੇਲ ਰਾਹੀਂ ਮਿਲੀਆਂ। ਇਸ ਤੋਂ ਬਾਅਦ, ਪ੍ਰਸ਼ਾਸਨ ਅਤੇ ਪੁਲਿਸ ਹਰਕਤ ਵਿੱਚ ਆ ਗਈ ਅਤੇ ਸਾਰੇ ਸਥਾਨਾਂ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਤੋਂ ਇਲਾਵਾ, ਸਾਵਧਾਨੀ ਦੇ ਤੌਰ ‘ਤੇ ਫਾਇਰ […]
Continue Readingਬਠਿੰਡਾ, 6 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਬਠਿੰਡਾ ਦੇ ਪਿੰਡ ਮਹਿਮਾ ਸਰਜਾ ਵਿੱਚ ਇੱਕ ਮਾਂ-ਪੁੱਤਰ ਵਿਚਕਾਰ ਪਰਿਵਾਰਕ ਜ਼ਮੀਨ ਅਤੇ ਮਸ਼ੀਨਰੀ ਦੀ ਵੰਡ ਨੂੰ ਲੈ ਕੇ ਝਗੜਾ ਸ਼ੁਰੂ ਹੋ ਗਿਆ। ਜਦੋਂ ਪੁੱਤਰ, ਕੁਲਦੀਪ ਸਿੰਘ, ਟਰੈਕਟਰ ਲੈ ਕੇ ਜਾ ਰਿਹਾ ਸੀ ਤਾਂ ਉਸਦੀ ਬਜ਼ੁਰਗ ਮਾਂ ਨਸੀਬ ਕੌਰ ਅੱਗੇ ਲੇਟ ਗਈ। ਇਸ ਤੋਂ ਬਾਅਦ, ਕੁਲਦੀਪ ਨੇ ਟਰੈਕਟਰ ਦਾ […]
Continue Readingਚੰਡੀਗੜ੍ਹ, 6 ਅਪ੍ਰੈਲ, ਬੋਲੇ ਪੰਜਾਬ ਬਿਊਰੋ : ਅੱਜ ਸੋਮਵਾਰ ਨੂੰ ਚੰਡੀਗੜ੍ਹ ਅਤੇ ਪੰਜਾਬ ਦੇ ਕਈ ਸਕੂਲਾਂ ਨੂੰ ਧਮਕੀਆਂ ਮਿਲੀਆਂ ਸਨ ਕਿ ਉਨ੍ਹਾਂ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਜਲੰਧਰ ਵਿੱਚ, ਡੀਪੀਐਸ ਸਕੂਲ, ਮੇਅਰ ਵਰਲਡ ਸਕੂਲ ਅਤੇ ਇੱਕ ਹੋਰ ਡੀਪੀਐਸ ਸ਼ਾਖਾ ਨੂੰ ਈਮੇਲ ਰਾਹੀਂ ਇਹ ਧਮਕੀਆਂ ਮਿਲੀਆਂ। ਈਮੇਲਾਂ ਵਿੱਚ ਅਪਮਾਨਜਨਕ ਭਾਸ਼ਾ ਸੀ ਅਤੇ ਇੱਕ ਸੁਨੇਹਾ ਵੀ […]
Continue Reading