News

ਅਮਨ ਅਰੋੜਾ ਵੱਲੋਂ ਨਵਿਆਉਣਯੋਗ ਊਰਜਾ ਸੈਕਟਰ ਨੂੰ ਹੋਰ ਸੁਚਾਰੂ ਬਣਾਉਣ ਲਈ “ਇੱਕ ਸਮਰਪਿਤ ਅਧਿਕਾਰੀ” ਲਗਾਉਣ ਅਤੇ “ਵੱਟਸਐਪ ਹੈਲਪਲਾਈਨ” ਚਾਲੂ ਕਰਨ ਦੇ ਆਦੇਸ਼

ਚੰਡੀਗੜ੍ਹ, 23 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਨਿਵੇਸ਼ਕਾਂ ਦੇ ਭਰੋਸੇ ਨੂੰ ਵਧਾਉਣ ਅਤੇ ਨਵਿਆਉਣਯੋਗ ਊਰਜਾ ਪ੍ਰਾਜੈਕਟਾਂ ਦੇ ਕੰਮਾਂ ਨੂੰ ਹੋਰ ਸੁਚਾਰੂ ਬਣਾ ਕੇ ਨਿਵੇਸ਼ ਨੂੰ ਆਕਰਸ਼ਿਤ ਕਰਨ ਦੇ ਮਨਸ਼ੇ ਨਾਲ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਵਿੱਚ ਨਵਿਆਉਣਯੋਗ ਊਰਜਾ ਸਬੰਧੀ ਪ੍ਰਾਜੈਕਟਾਂ ਲਗਾਉਣ ਵਾਲੇ ਡਿਵੈਲਪਰਾਂ ਨੂੰ ਉਤਸ਼ਾਹਿਤ ਕਰਨ ਅਤੇ ਉਨ੍ਹਾਂ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼

ਪੰਜਾਬ ਸਰਕਾਰ ਦੇ ਕਰਮਚਾਰੀਆਂ ਲਈ ਬਣਾਈ ਨੀਤੀ ਅਨੁਸਾਰ ਇਨ੍ਹਾਂ ਕਰਮਚਾਰੀਆਂ ਲਈ ਬਕਾਏ ਦੀ ਭੁਗਤਾਨ ਨੂੰ ਵੀ ਦਿੱਤੀ ਪ੍ਰਵਾਨਗੀ ਚੰਡੀਗੜ੍ਹ, 23 ਸਤੰਬਰ ,ਬੋਲੇ ਪੰਜਾਬ ਬਿਊਰੋ; ਰਾਜ ਦੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੇ ਸੇਵਾਮੁਕਤ ਕਰਮਚਾਰੀਆਂ ਦੀ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ […]

Continue Reading

ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਹੜ੍ਹ ਪ੍ਰਭਾਵਿਤ ਲੋਕਾਂ ਦੀ ਰਾਹਤ ਅਤੇ ਮੁੜ ਵਸੇਬੇ ਲਈ ਖੁਦ ਵੀ 50 ਲੱਖ ਰੁਪਏ ਦਿੱਤੇ ਚੰਡੀਗੜ੍ਹ 23 ਸਤੰਬਰ ,ਬੋਲੇ ਪੰਜਾਬ ਬਿਊਰੋ; ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ 2,300 ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਅਤੇ […]

Continue Reading

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਪਿੰਡ ਜੈਤੇਵਾਲੀ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 23 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਨਾਲ ਲੱਗਦੇ   ਪਿੰਡ ਜੈਤੇਵਾਲੀ ਵਿਖੇ  ਸੰਤ ਕ੍ਰਿਸ਼ਨ ਨਾਥ ਚਹੇੜੂ ਅਤੇ ਦਲਿਤ ਭਾਈਚਾਰੇ ਪ੍ਰਤੀ ਅਪਸ਼ਬਦ ਬੋਲਣ ਦੇ ਮਾਮਲੇ ਵਿੱਚ ਐਸ.ਐਸ.ਪੀ. ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲਾ ਕਮਿਸ਼ਨ […]

Continue Reading

ਹਰਿਆਣਾ, ਪੰਜਾਬ ਅਤੇ ਰਾਜਸਥਾਨ ਦੇ ਚਾਰ ਬਦਨਾਮ ਗੈਂਗਸਟਰਾਂ ਨੂੰ ਭਾਰਤ ਲਿਆਂਦੇ ਜਾਣਗੇ

ਚੰਡੀਗੜ੍ਹ 23 ਸਤੰਬਰ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਵਿੱਚ, ਵਿਦੇਸ਼ਾਂ ਵਿੱਚ ਲੁਕੇ ਹੋਏ NDPS ਅਤੇ ਹਿੰਸਕ ਅਪਰਾਧਾਂ ਵਿੱਚ ਸ਼ਾਮਲ ਵੱਡੇ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਵਾਪਸ ਲਿਆਉਣ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਨ੍ਹਾਂ ਵਿੱਚ ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ, ਅਦਾਕਾਰਾ ਦਿਸ਼ਾ ਪਟਾਨੀ ਦੇ ਘਰ ਗੋਲੀਬਾਰੀ ਲਈ ਜ਼ਿੰਮੇਵਾਰ ਰੋਹਿਤ ਗੋਦਾਰਾ, ਹਰਿਆਣਾ ਦਾ ਰਣਦੀਪ ਮਲਿਕ ਅਤੇ ਪੰਜਾਬੀ ਗਾਇਕ ਸਿੱਧੂ […]

Continue Reading

ਪੰਜਾਬ ਹੈਲਥ ਕਾਰਡ ਰਜਿਸਟ੍ਰੇਸ਼ਨ ਸ਼ੁਰੂ, 2 ਜ਼ਿਲ੍ਹਿਆਂ ਵਿੱਚ ਕੈਂਪ ਲਗਾਏ ਗਏ

ਤਰਨਤਾਰਨ 23 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਦੀ ਸਿਹਤ ਕਾਰਡ ਯੋਜਨਾ ਲਈ ਰਜਿਸਟ੍ਰੇਸ਼ਨ ਅੱਜ (ਮੰਗਲਵਾਰ) ਸ਼ੁਰੂ ਹੋ ਗਈ ਹੈ। ਤਰਨਤਾਰਨ ਅਤੇ ਬਰਨਾਲਾ ਵਿੱਚ ਕੈਂਪਾਂ ਰਾਹੀਂ ਕਾਰਡ ਜਾਰੀ ਕੀਤੇ ਜਾ ਰਹੇ ਹਨ। ਰਜਿਸਟ੍ਰੇਸ਼ਨ ਲਈ ਲੋਕਾਂ ਨੂੰ ਆਪਣਾ ਆਧਾਰ ਕਾਰਡ ਅਤੇ ਵੋਟਰ ਆਈਡੀ ਕਾਰਡ, ਪਾਸਪੋਰਟ ਆਕਾਰ ਦੀ ਫੋਟੋ ਦੇ ਨਾਲ ਲਿਆਉਣਾ ਜ਼ਰੂਰੀ ਹੈ। ਕਾਰਡ ਜਾਰੀ ਕਰਨ […]

Continue Reading

10 ਕਰੋੜ ਦੀ ਲਾਗਤ ਨਾਲ ਮੋਹਾਲੀ ਹਲਕੇ ਦੀਆਂ 13 ਸੜਕਾਂ ਦਾ ਕੰਮ ਹੋ ਚੁੱਕਾ ਹੈ ਸ਼ੁਰੂ : ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਬਲਵੀਰ ਸਿੱਧੂ 15 ਸਾਲਾਂ ਤੋਂ ਸੱਤਾ ਪ੍ਰਾਪਤੀ ਲਈ ਹੀ ਕਰ ਰਿਹਾ ਹੈ ਡਰਾਮੇਬਾਜੀ ਮੋਹਾਲੀ 20 ਸਤੰਬਰ ,ਬੋਲੇ ਪੰਜਾਬ ਬਿਊਰੋ; ਬਲਵੀਰ ਸਿੰਘ ਸਿੱਧੂ -ਸਾਬਕਾ ਮੰਤਰੀ ਪਿਛਲੇ 15 ਸਾਲਾਂ ਤੋਂ ਸਿਰਫ ਡਰਾਮੇਬਾਜ਼ੀ ਕਰਕੇ ਹੀ ਰਾਜ ਸੱਤਾ ਪ੍ਰਾਪਤ ਕਰਦਾ ਰਿਹਾ ਹੈ, ਪਰੰਤੂ ਹੁਣ ਲੋਕੀ ਇਸ ਦੀ ਡਰਾਮੇਬਾਜੀ ਤੋਂ ਭਲੀਭਾਂਤੀ ਜਾਣੂ ਹੋ ਚੁੱਕੇ […]

Continue Reading

ਏਐਸਆਈ ਦੀ ਡਿਊਟੀ ਦੌਰਾਨ ਮੌਤ

ਭਵਾਨੀਗੜ੍ਹ, 23 ਸਤੰਬਰ,ਬੋਲੇ ਪੰਜਾਬ ਬਿਊਰੋ;ਸਥਾਨਕ ਤਹਿਸੀਲ ਦੇ ਖ਼ਜ਼ਾਨੇ ’ਚ ਡਿਊਟੀ ਕਰ ਰਹੇ ਏ.ਐਸ.ਆਈ ਪੁਸ਼ਪਿੰਦਰ ਸਿੰਘ ਦੀ ਅਚਾਨਕ ਮੌਤ ਹੋ ਜਾਣ ਨਾਲ ਖੇਤਰ ਵਿੱਚ ਸੋਗ ਦੀ ਲਹਿਰ ਦੌੜ ਗਈ। 48 ਸਾਲਾ ਪੁਸ਼ਪਿੰਦਰ ਸਿੰਘ ਦੀ ਮੌਤ ਦੇ ਸਪਸ਼ਟ ਕਾਰਨ ਅਜੇ ਸਾਹਮਣੇ ਨਹੀਂ ਆਏ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਮ੍ਰਿਤਕ ਦੀ ਦੇਹ ਨੂੰ ਪੋਸਟਮਾਰਟਮ ਲਈ […]

Continue Reading

ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਹਾਈਕੋਰਟ ‘ਚ ਹੋਈ ਸੁਣਵਾਈ, ਪੰਜਾਬ ਸਰਕਾਰ ਵੱਲੋਂ ਜਵਾਬ ਦਾਖ਼ਲ

ਚੰਡੀਗੜ੍ਹ, 23 ਸਤੰਬਰ,ਬੋਲੇ ਪੰਜਾਬ ਬਿਊਰੋ;ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਸਬੰਧੀ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਵਿੱਚ ਆਪਣਾ ਜਵਾਬ ਦਾਇਰ ਕੀਤਾ। ਇਸ ਤੋਂ ਬਾਅਦ, ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ 29 ਸਤੰਬਰ ਨੂੰ ਤੈਅ ਕੀਤੀ ਹੈ।ਜ਼ਿਕਰਯੋਗ ਹੈ ਕਿ 25 […]

Continue Reading

ਪੰਜਾਬ ਨੂੰ ਮਿਲੇ ਦੋ ਵੱਡੇ ਤੋਹਫ਼ੇ, ਰਾਜਪੁਰਾ ਤੋਂ ਮੋਹਾਲੀ ਤੱਕ ਨਵੀਂ ਰੇਲ ਲਾਈਨ ਮਨਜ਼ੂਰ, ਫਿਰੋਜ਼ਪੁਰ ਤੋਂ ਦਿੱਲੀ ਤੱਕ ਚੱਲੇਗੀ ਵੰਦੇ ਭਾਰਤ

ਚੰਡੀਗੜ੍ਹ, 23 ਸਤੰਬਰ,ਬੋਲੇ ਪੰਜਾਬ ਬਿਊਰੋ;ਭਾਰਤੀ ਰੇਲਵੇ ਨੇ ਅੱਜ ਪੰਜਾਬ ਨੂੰ ਦੋ ਵੱਡੇ ਤੋਹਫ਼ੇ ਦਿੱਤੇ ਹਨ। ਸਰਕਾਰ ਨੇ ਰਾਜਪੁਰਾ ਤੋਂ ਮੋਹਾਲੀ ਤੱਕ ਨਵੀਂ ਰੇਲ ਲਾਈਨ ਦੀ ਦਹਾਕਿਆਂ ਪੁਰਾਣੀ ਮੰਗ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਚੰਡੀਗੜ੍ਹ ਨਾਲ ਪੂਰੇ ਮਾਲਵਾ ਖੇਤਰ ਦੀ ਰੇਲ ਸੰਪਰਕ ਹੋਰ ਬਿਹਤਰ ਹੋਵੇਗਾ। ਇਸ ਤੋਂ ਇਲਾਵਾ, ਫਿਰੋਜ਼ਪੁਰ ਤੋਂ ਦਿੱਲੀ ਤੱਕ ਇੱਕ ਨਵੀਂ […]

Continue Reading