News

ਸਿੱਖਿਆ ਬੋਰਡ ਦੇ ਸੇਵਾ ਮੁਕਤ ਸਹਾਇਕ ਨੂੰ ਸਦਮਾਂ ਨੌਜਵਾਨ ਪੁਤੱਰ ਦਾ ਦੇਹਾਂਤ

ਮੋਹਾਲੀ 17 ਸਤੰਬਰ ; ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸੇਵਾ ਮੁਕਤ ਸੀਨੀਅਰ ਸਹਾਇਕ ਪਵਿੱਤਰ ਸਿੰਘ ਰੁਪਾਲਹੇੜੀ  ਦੇ ਪੁਤਰ ਕਮਲਜੀਤ ਸਿੰਘ ਦੀ ਭਰ ਜਵਾਨੀ ਵਿੱਚ ਅਚਾਨਕ ਮੌਤ ਹੋ ਗਈ। ਕਮਲਜੀਤ ਸਿੰਘ ਅਪਣੇ ਪਿਛੇ ਪਤਨੀ, ਦੋ ਬੇਟੀਆ ਅਤੇ ਇਕ ਪੁਤੱਰ ਛੱਡ ਗਏ ਹਨ।  ਉਨ੍ਹਾਂ ਦੀ ਆਤਮਿਕ ਸਾਂਤੀ ਲਈ ਸਹਿਜ ਪਾਠ ਦੇ ਭੋਗ 21 ਸਤੰਬਰ,ਦਿਨ ਐਤਵਾਰ ਉਨਾ ਦੇ […]

Continue Reading

ਸਮੂਹ ਵਿਦਿਆਰਥੀਆਂ ਦੀ ਕੇਂਦਰ ਵੱਲੋਂ ਰੁਕੀ ਹੋਈ ਵਜ਼ੀਫਾ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ,÷ਆਇਸਾ ਪੰਜਾਬ

ਰੀਅਪੀਅਰਾਂ ਕੱਢਣੀਆਂ ਬੰਦ ਕੀਤੀਆਂ ਜਾਣ ਅਤੇ ਰੁਕੇ‌ ਹੋਏ ਨਤੀਜੇ ਤੁਰੰਤ ਜਾਰੀ ਕੀਤੇ ਜਾਣ ਮਾਨਸਾ -17 ਸਤੰਬਰ ,ਬੋਲੇ ਪੰਜਾਬ ਬਿਊਰੋ; ਸਮੂਹ ਵਿਦਿਆਰਥੀਆਂ ਦੀ ਕੇਂਦਰ ਵੱਲੋਂ ਰੁਕੀ ਹੋਈ ਵਜ਼ੀਫਾ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ,ਵੱਡੀ ਗਿਣਤੀ ਵਿੱਚ ਰੀਅਪੀਅਰਾਂ ਕੱਢ ਕੇ ਅੰਨੀ ਲੁੱਟ ਕਰਨੀ ਬੰਦ ਕੀਤੀ ਜਾਵੇ,ਰੁਕੇ ਹੋਏ ਨਤੀਜੇ ਤੁਰੰਤ ਜਾਰੀ ਕੀਤੇ ਜਾਣ,ਪ੍ਰੀਖਿਆ ਫੀਸਾਂ ਵਿੱਚ ਕੀਤਾ ਗਿਆ ਵਾਧਾ ਵਾਪਸ […]

Continue Reading

ਟਰੱਕ ਅਤੇ ਇਕ ਕਾਰ ਦੀ ਟੱਕਰ ਹੋਣ ਕਾਰਨ ਪਰਿਵਾਰ ਦੇ 7 ਮੈਂਬਰਾਂ ਦੀ ਮੌਤ

ਨਵੀਂ ਦਿੱਲੀ, 17 ਸਤੰਬਰ, ਬੋਲੇ ਪੰਜਾਬ ਬਿਊਰੋ; ਟਰੱਕ ਅਤੇ ਇਕ ਕਾਰ ਦੀ ਟੱਕਰ ਹੋਣ ਕਾਰਨ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ ਇਕ ਹੀ ਪਰਿਵਾਰ ਦੇ 7 ਮੈਂਬਰਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਆਂਧਰਾ ਪ੍ਰਦੇਸ਼ ਦੇ ਨੇਲਲੋਰ ਜ਼ਿਲ੍ਹੇ ਵਿੱਚ ਸੰਗਮ ਮੰਡਲ ਦੇ ਨੇੜੇ ਟਰੱਕ ਅਤੇ ਕਾਰ ਦੀ ਟੱਕਰ ਹੋ ਗਈ। ਪੁਲਿਸ ਅਧਿਕਾਰੀ ਨੇ […]

Continue Reading

ਰਾਹੁਲ ਗਾਂਧੀ ਨੂੰ ਸਿਰੋਪਾ ਦੇਣ ਵਾਲੇ ਡਿਪਟੀ ਮੈਨੇਜਰ ਦਾ ਤਬਾਦਲਾ

ਅਮ੍ਰਿਤਸਰ 17 ਸਤੰਬਰ ,ਬੋਲੇ ਪੰਜਾਬ ਬਿਊਰੋ; ਅੰਮ੍ਰਿਤਸਰ ਦੇ ਬਾਬਾ ਬੁੱਢਾ ਸਾਹਿਬ ਜੀ ਗੁਰਦੁਆਰੇ ਵਿਖੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੂੰ ਸਿਰੋਪਾ ਭੇਟ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੇ ਕਾਰਵਾਈ ਕੀਤੀ ਹੈ। ਡਿਪਟੀ ਮੈਨੇਜਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ, ਜਦੋਂ ਕਿ ਕਥਾਵਾਚਕ ਅਤੇ ਸੇਵਾਦਾਰ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਹਾਲਾਂਕਿ, ਉਨ੍ਹਾਂ ਦੇ ਨਾਮ […]

Continue Reading

ਮੁੱਖ ਮੰਤਰੀ ਵੱਲੋਂ ‘ਮਿਸ਼ਨ ਚੜ੍ਹਦੀ ਕਲਾ’ ਦੀ ਸ਼ੁਰੂਆਤ, ਵਿਸ਼ਵ ਪੱਧਰ ’ਤੇ ਲੋਕਾਂ ਨੂੰ ਫੰਡ ਜੁਟਾਉਣ ਦੀ ਅਪੀਲ

ਪੰਜਾਬ ਸਰਕਾਰ ਵੱਲੋਂ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ਕੀਤੇ ਜਾ ਰਹੇ ਯਤਨਾਂ ਲਈ ਫੰਡ ਇਕੱਠੇ ਕਰਨ ਦੇ ਉਦੇਸ਼ ਨਾਲ ਚੁੱਕਿਆ ਕਦਮ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨੂੰ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦਾ ਸੱਦਾ ਆਪਣੇ ਕਰਨਗੇ ਆਪਣਿਆਂ ਦਾ ਮੁੜ ਵਸੇਬਾ ਚੰਡੀਗੜ੍ਹ, 17 ਸਤੰਬਰ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਹੜ੍ਹ ਪੀੜਤਾਂ ਦੇ ਮੁੜ ਵਸੇਬੇ […]

Continue Reading

ਸੋਸ਼ਲ ਮੀਡੀਆ ਉਤੇ ਚੱਲ ਰਹੀ ਪਤੀ-ਪਤਨੀ ਦੀ ਲੜਾਈ ਦਾ ਅਸਲ ਸੱਚ ਕੀ?

ਮੋਹਾਲੀ, 17 ਸਤੰਬਰ,ਬੋਲੇ ਪੰਜਾਬ ਬਿਊਰੋ; ਇਕ ਔਰਤ ਵੱਲੋਂ ਆਪਣੇ ਹੀ ਪਤੀ ਉਤੇ ਨਿੱਜੀ ਪਲਾਂ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਜਨਤਕ ਕਰਨ ਦਾ ਦੋਸ਼ ਲਗਾਉਣ ਤੋਂ ਬਾਅਦ, ਇਸ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਇਸ ਮਾਮਲੇ ਦੀ ਸ਼ਿਕਾਇਤ ਐਸਐਸਪੀ ਮੋਹਾਲੀ ਨੂੰ ਦਿੱਤੀ ਜਾ ਚੁੱਕੀ ਹੈ। ਅੱਜ ਇਥੇ ਮੋਹਾਲੀ ਪ੍ਰੈਸ ਕਲੱਬ ਵੱਲੋਂ ਇਕ ਪ੍ਰੈਸ ਕਾਨਫਰੰਸ ਦੌਰਾਨ […]

Continue Reading

ਆਓ! ਲੋੜਵੰਦ ਦੀ ਮਦਦ ਦੇ ਸਿਧਾਂਤ ਤੇ ਅਮਲ ਕਰੀਏ

ਗੁਰੂਆਂ ਪੀਰਾਂ ਦੀ ਵਰਸੋਈ ਪੰਜਾਬ ਦੀ ਧਰਤੀ ਨੂੰ ਸਦਾ ਮੁਹਿੰਮਾਂ ਨਾਲ ਜੂਝਣਾ ਪੈਂਦਾ ਹੈ। ਕਦੇ ਰਾਜਨੀਤਕ ਅਤੇ ਕਦੇ ਧਾਰਮਿਕ। ਜਗਤ ਗੁਰੂ ਧੰਨ ਸੑੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਉਪਦੇਸ਼ਾਂ ਰਾਹੀਂ ਲੋੜਵੰਦ ਦੀ ਮਦਦ ਕਰਨ ਦਾ ਸੰਦੇਸ਼ ਵੀ ਇਸ ਧਰਤੀ ਤੇ ਹੀ ਦਿੱਤਾ ਸੀ। ਇਸ ਕਰਕੇ ਹੀ ਹਰੇਕ ਨਾਨਕ ਨਾਮ ਲੇਵਾ ਇਸ ਉਪਦੇਸ਼ ਨੂੰ ਆਪਣੇ […]

Continue Reading

ਅਕਾਲੀ ਦਲ ਕਿਸਾਨਾਂ ਨੂੰ ਨਵੀਂ ਫਸਲ ਲਈ ਬੀਜ ਮੁਹੱਈਆ ਕਰਵਾਏਗਾ: ਐਨ.ਕੇ. ਸ਼ਰਮਾ

ਸਾਬਕਾ ਵਿਧਾਇਕ ਨੇ ਹੰਡੇਸਰਾ ਸਰਕਲ ਵਿਖੇ ਕੀਤੀ ਮੀਟਿੰਗ ਪਾਰਟੀ ਵਰਕਰ ਆਪਣੇ ਟਰੈਕਟਰਾਂ ਨਾਲ ਜ਼ਮੀਨ ਤਿਆਰ ਕਰਨਗੇ ਲਾਲੜੂ 17 ਸਤੰਬਰ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਦਦ ਲਈ, ਅਕਾਲੀ ਦਲ ਨਾ ਸਿਰਫ਼ ਆਉਣ ਵਾਲੀ ਫਸਲ ਲਈ ਬੀਜ ਮੁਹੱਈਆ ਕਰਵਾਏਗਾ ਬਲਕਿ ਆਪਣੇ ਵਰਕਰਾਂ […]

Continue Reading

ਆਮ ਆਦਮੀ ਪਾਰਟੀ ਨੇ ਪੰਜਾਬ ’ਚ ਲਗਾਏ 4 ਨਵੇਂ ਆਬਜ਼ਰਵਰ

ਚੰਡੀਗੜ੍ਹ, 17 ਸਤੰਬਰ, ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿੱਚ 4 ਨਵੇਂ  ਆਬਜ਼ਰਵਰਾਂ ਦਾ ਐਲਾਨ ਕੀਤਾ ਗਿਆ ਹੈ।

Continue Reading

ਆਮ ਆਦਮੀ ਪਾਰਟੀ ਪੰਜਾਬ ਵੱਲੋਂ ਹਲਕਾ ਇੰਚਾਰਜਾਂ ਦਾ ਐਲਾਨ

ਚੰਡੀਗੜ੍ਹ, 17 ਸਤੰਬਰ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਪੰਜਾਬ ਵੱਲੋਂ 27 ਹਲਕਿਆਂ ਦੇ ਹਲਕਾ ਸੰਗਠਨ ਇੰਚਾਰਜ ਤੇ ਖਰੜ ਹਲਕੇ ‘ਚ ਟਰੇਡ ਵਿੰਗ ਦੇ ਹਲਕਾ ਕੋਆਰਡੀਨੇਟਰ ਦਾ ਐਲਾਨ ਕੀਤਾ ਗਿਆ ਹੈ।

Continue Reading