ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 8 ਪਿਸਤੌਲਾਂ ਸਣੇ 5 ਕਾਬੂ
ਅੰਮ੍ਰਿਤਸਰ, 27 ਮਈ, ਬੋਲੇ ਪੰਜਾਬ ਬਿਊਰੋ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਜ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਅਤੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਅੱਠ ਆਧੁਨਿਕ ਪਿਸਤੌਲ ਅਤੇ ਵੱਡੀ ਮਾਤਰਾ ਵਿੱਚ ਕਾਰਤੂਸ ਬਰਾਮਦ ਕੀਤੇ ਹਨ। ਇਸ ਕਾਰਵਾਈ ਨੇ ਪੰਜਾਬ ਵਿੱਚ ਸਰਗਰਮ ਗੈਰ-ਕਾਨੂੰਨੀ ਹਥਿਆਰਾਂ […]
Continue Reading