News

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣਗੇ ਲੜੀਵਾਰ ਸਮਾਗਮ, ਮੁੱਖ ਮੰਤਰੀ ਨੇ ਕੀਤੀ ਸ਼ੁਰੂਆਤ

ਖੁਰਾਲਗੜ੍ਹ, 6 ਫਰਵਰੀ ,ਬੋਲੇ ਪੰਜਾਬ ਬਿਊਰੋ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਮਹਾਨ ਵਿਰਾਸਤ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਸਰਕਾਰ ਨੇ ਗੁਰੂ ਸਾਹਿਬ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਲੜੀਵਾਰ ਸਮਾਗਮਾਂ ਦੀ ਰਸਮੀ ਤੌਰ ਉਤੇ ਸ਼ੁਰੂਆਤ ਕੀਤੀ। ਇਨ੍ਹਾਂ ਲੜੀਵਾਰ ਸਮਾਗਮਾਂ ਤਹਿਤ 20 ਫਰਵਰੀ, 2027 ਤੱਕ ਸੂਬਾ ਭਰ ਵਿੱਚ […]

Continue Reading

ਸੰਤ ਸਮਾਜ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਾਨਦਾਰ ਪ੍ਰਬੰਧਾਂ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ

ਖੁਰਾਲਗੜ੍ਹ, 6 ਫਰਵਰੀ,ਬੋਲੇ ਪੰਜਾਬ ਬਿਊਰੋ:ਸੰਤ ਸਮਾਜ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ’ਤੇ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਕੀਤੇ ਗਏ ਪੁਖ਼ਤਾ ਪ੍ਰਬੰਧਾਂ ਤੋਂ ਪ੍ਰਭਾਵਿਤ ਹੁੰਦਿਆਂ ਇਸ ਨੇਕ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ।ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਓ.ਟੀ.ਐਸ-2025 ਦੀ ਸਫਲਤਾ ਦੀ ਸ਼ਲਾਘਾ; ਪੰਜਾਬ ਨੇ 110 ਕਰੋੜ ਰੁਪਏ ਵਸੂਲੇ ਅਤੇ ਅੰਤਿਮ ਮਿਤੀ ਵਿੱਚ ਕੀਤਾ ਵਾਧਾ

ਚੰਡੀਗੜ੍ਹ, 6 ਫਰਵਰੀ, ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ, ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ‘ਯਕਮੁਸ਼ਤ ਨਿਬੇੜਾ ਸਕੀਮ, 2025’ (ਓ.ਟੀ.ਐਸ-2025) ਦੀ ਵੱਡੀ ਸਫਲਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਹੁਣ ਤੱਕ ਜਿੱਥੇ ਸੂਬਾ ਸਰਕਾਰ ਨੂੰ 110 ਕਰੋੜ ਰੁਪਏ ਪ੍ਰਾਪਤ ਹੋ ਚੁੱਕੇ ਹਨ ਉਥੇ ਸੂਬੇ ਦੇ ਵਪਾਰੀ ਵਰਗ ਨੂੰ ਵੱਡੀ […]

Continue Reading

ਮੋਦੀ ਸਰਕਾਰ ਦਾ ਭਾਰਤ–ਅਮਰੀਕਾ ਵਪਾਰ ਸਮਝੌਤਾ ਪੰਜਾਬ ਦੇ ਕਿਸਾਨਾਂ, ਡੇਅਰੀ ਖੇਤਰ ਅਤੇ ਛੋਟੇ ਉਦਯੋਗਾਂ ਲਈ ਖ਼ਤਰਾ: ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 6 ਫਰਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਤੋਂ ਸੀਨੀਅਰ ਕਾਂਗਰਸ ਨੇਤਾ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਪ੍ਰਸਤਾਵਿਤ ਭਾਰਤ–ਅਮਰੀਕਾ ਵਪਾਰ ਸਮਝੌਤੇ ਨੂੰ ਲੈ ਕੇ ਮੋਦੀ ਸਰਕਾਰ ‘ਤੇ ਤਿੱਖਾ ਸ਼ਬਦੀ ਹਮਲਾ ਕੀਤਾ। ਉਨ੍ਹਾਂ ਨੇ ਇਸਨੂੰ ਪੰਜਾਬ ਦੀ ਖੇਤੀਬਾੜੀ ਅਰਥਵਿਵਸਥਾ, ਡੇਅਰੀ ਖੇਤਰ ਅਤੇ ਛੋਟੇ ਉਦਯੋਗਾਂ ਲਈ ਗੰਭੀਰ ਖ਼ਤਰਾ ਦੱਸਿਆ। ਬਲਬੀਰ ਸਿੰਘ ਸਿੱਧੂ ਨੇ ਕਿਹਾ […]

Continue Reading

ਚੜ੍ਹਦੀਕਲਾ ਫੰਡ ਰਾਹੀਂ ਇਕੱਠੇ ਕੀਤੇ ਪੈਸੇ ਦਾ ਵੇਰਵਾ ਜਨਤਕ ਕਰੇ ਸਰਕਾਰ : ਅਰਵਿੰਦ ਖੰਨਾ

ਛੇ ਮਹੀਨੇ ਬਾਅਦ ਵੀ ਚੜ੍ਹਦੀਕਲਾ ਫੰਡ ਤੋਂ ਕਿਸਾਨਾਂ ਨੂੰ ਨਹੀਂ ਮਿਲਿਆ ਮੁਆਵਜ਼ਾ ਪ੍ਰਸ਼ਾਸਕੀ ਪ੍ਰਣਾਲੀ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਤੋਂ ਕਰਵਾ ਰਾਹੀ ਜ਼ਬਰੀ ਵਸੂਲੀ ਸੰਗਰੂਰ 6 ਫਰਵਰੀ ,ਬੋਲੇ ਪੰਜਾਬ ਬਿਊਰੋ; ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਉਪ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਚੜ੍ਹਦੀਕਲਾ ਫੰਡ ਦੇ ਮੁੱਦੇ ‘ਤੇ ਘੇਰਦੇ […]

Continue Reading

ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਦੇਸ਼ ਦੇ ਰਾਜ ‘ਆਨੰਦ ਮੈਰਿਜ ਐਕਟ’ ਨੂੰ ਤੁਰੰਤ ਲਾਗੂ ਕਰਣ: ਬੀਬੀ ਰਣਜੀਤ ਕੌਰ

ਤਾਮਿਲਨਾਡੂ ਵਿਚ ‘ਆਨੰਦ ਮੈਰਿਜ ਐਕਟ’ ਲਾਗੂ ਕਰਣ ਵਾਲਾ ਦੇਸ਼ ਦਾ ਨੌਵਾਂ ਰਾਜ ਬਣਿਆ ਨਵੀਂ ਦਿੱਲੀ 5 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਰਣਜੀਤ ਕੌਰ ਨੇ ਤਾਮਿਲਨਾਡੂ ਵਿਚ ‘ਆਨੰਦ ਮੈਰਿਜ ਐਕਟ’ ਲਾਗੂ ਹੋਣ ’ਤੇ ਖ਼ੁਸ਼ੀ ਦਾ ਇਜ਼ਹਾਰ ਕਰਦੇ ਹੋਏ ਤਾਮਿਲਨਾਡੂ ਸਰਕਾਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਹੈ। […]

Continue Reading

ਸਰਨਾ ਭਰਾਵਾਂ ਰਾਹੀਂ ਸੁਖਬੀਰ ਬਾਦਲ ਕਾਂਗਰਸ ਨਾਲ ਗਠਜੋੜ ਲਈ ਪੱਬਾਂ ਭਾਰ: ਕਾਲਕਾ, ਕਾਹਲੋਂ

ਨਵੀਂ ਦਿੱਲੀ, 6 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸਰਨਾ ਭਰਾਵਾਂ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਾਂਗਰਸ ਪਾਰਟੀ ਨਾਲ ਗਠਜੋੜ ਕਰਨਾ ਚਾਹੁੰਦੇ ਹਨ ਤੇ ਇਸੇ ਵਾਸਤੇ ਹਰਵਿੰਦਰ ਸਿੰਘ ਸਰਨਾ […]

Continue Reading

ਦਿੱਲੀ ਕਮੇਟੀ ਦੀਆਂ ਚੋਣਾਂ ਅਤੇ ਹੋਰ ਗੰਭੀਰ ਮੁੱਦੇਆਂ ਨੂੰ ਸੰਸਦ ਵਿਚ ਚੁੱਕਣ ਲਈ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ: ਹਰਵਿੰਦਰ ਸਿੰਘ ਸਰਨਾ

ਕਮੇਟੀ ਤੇ ਕਰਜਾ ਹੋਣ ਕਰਕੇ ਗੁਰੂ ਸਾਹਿਬ ਦੀਆਂ ਸ਼ਤਾਬਦੀਆਂ ਵੀ ਸਰਕਾਰਾਂ ਮਨਾ ਰਹੀਆਂ ਹਨ ਨਵੀਂ ਦਿੱਲੀ 6 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਦਿਨੀਂ ਦਿੱਲੀ ਕਮੇਟੀ ਪ੍ਰਬੰਧਕਾਂ ਵਲੋਂ ਇਕ ਭਰਵੀਂ ਪ੍ਰੈਸ ਮਿਲਣੀ ਵਿਚ ਹਰਵਿੰਦਰ ਸਿੰਘ ਸਰਨਾ ਰਾਹੀਂ ਸੁਖਬੀਰ ਸਿੰਘ ਬਾਦਲ ਉਪਰ ਕਾਂਗਰਸ ਨਾਲ ਗੱਠਜੋੜ ਕਰਣ ਦੇ ਦੋਸ਼ ਲਗਾਏ ਗਏ ਹਨ । ਇਸ ਬਾਰੇ ਹਰਵਿੰਦਰ […]

Continue Reading

ਦਿੱਲੀ ਕਮੇਟੀ ਦੀ ਮੌਜੂਦਾ ਏਗਜ਼ਿਕਿਊਟਿਵ ਬੋਰਡ ਦੀ ਮਿਆਦ ਨੂੰ ਨੌਂ ਮਹੀਨੇ ਲਈ ਵਧਾਉਣ ਦੇ ਵਿਰੁੱਧ ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਦਾਖਿਲ

ਅਦਾਲਤ ਵਲੋਂ ਦਿੱਲੀ ਗਵਰਨਰ ਅਤੇ ਚੋਣ ਡਾਇਰੈਕਟਰ ਨੂੰ ਦੋ ਹਫ਼ਤਿਆਂ ਅੰਦਰ ਜਵਾਬ ਦਾਇਰ ਕਰਨ ਲਈ ਨੌਟਿਸ ਜਾਰੀ ਨਵੀਂ ਦਿੱਲੀ 6 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੌਜੂਦਾ ਏਗਜ਼ਿਕਿਊਟਿਵ ਬੋਰਡ ਦੀ ਮਿਆਦ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਨੌਂ ਮਹੀਨੇ ਲਈ ਵਧਾਉਣ ਦੇ ਵਿਰੁੱਧ ਦਿੱਲੀ ਹਾਈ ਕੋਰਟ ਵਿੱਚ ਵਕੀਲ ਕੁਲਜੀਤ ਸਿੰਘ […]

Continue Reading

ਮੋਹਾਲੀ ਪੁਲਿਸ ਵੱਲੋਂ ਪੰਜਾਬ ਨੈਸ਼ਨਲ ਬੈਂਕ ਡਕੈਤੀ ਮਾਮਲੇ ਵਿੱਚ ਭਗੌੜਾ ਦੋਸ਼ੀ ਗ੍ਰਿਫ਼ਤਾਰ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਫਰਵਰੀ ,ਬੋਲੇ ਪੰਜਾਬ ਬਿਊਰੋ:ਸ਼੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼੍ਰੀ ਸੌਰਵ ਜਿੰਦਲ, ਕਪਤਾਨ ਪੁਲਿਸ (ਇੰਵੈਸਟੀਗੇਸ਼ਨ) ਅਤੇ ਸ਼੍ਰੀ ਭੁਪਿੰਦਰ ਸਿੰਘ, ਪੀ.ਪੀ.ਐਸ., ਉਪ-ਕਪਤਾਨ ਪੁਲਿਸ (ਕਮਾਂਡ ਸੈਂਟਰ) ਦੀ ਨਿਗਰਾਨੀ ਹੇਠ ਥਾਣੇਦਾਰ ਬਲਵਿੰਦਰ ਸਿੰਘ ਇੰਚਾਰਜ ਪੀ.ਓ. ਸਟਾਫ […]

Continue Reading