News

ਫਤਿਹਗੜ੍ਹ ਸਾਹਿਬ ਵਿੱਚ ਪੁਲਿਸ ਮੁਕਾਬਲਾ, ਬਦਮਾਸ਼ਾਂ ਨੇ ਚਲਾਈ ਗੋਲੀ: ਹੈੱਡ ਕਾਂਸਟੇਬਲ ਜ਼ਖਮੀ, ਅੱਖਾਂ ਵਿੱਚ ਮਿਰਚ ਪਾਊਡਰ ਪਾ ਕੇ ਟਰਾਲੀ ਲੁੱਟੀ

ਫਤਿਹਗੜ੍ਹ ਸਾਹਿਬ 11 ਸਤੰਬਰ ,ਬੋਲੇ ਪੰਜਾਬ ਬਿਊਰੋ; ਫਤਿਹਗੜ੍ਹ ਸਾਹਿਬ ਪੁਲਿਸ ਨੇ ਇੱਕ ਮੁਕਾਬਲੇ ਵਿੱਚ ਟਰਾਲੀ ਲੁੱਟ ਦੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਰੁਪਿੰਦਰਜੀਤ ਸਿੰਘ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਵਿੱਚ ਪੁਲਿਸ ‘ਤੇ ਗੋਲੀਬਾਰੀ ਕਰ ਰਿਹਾ ਸੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ, ਉਸਦੀ ਲੱਤ ਵਿੱਚ ਗੋਲੀ ਲੱਗੀ। ਇਸ ਘਟਨਾ ਵਿੱਚ […]

Continue Reading

ਪੰਜਾਬ ਦੇ 92 ਲੋਕ ਨੇਪਾਲ ਵਿੱਚ ਫਸੇ

ਅਮ੍ਰਿਤਸਰ 11 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਅੰਮ੍ਰਿਤਸਰ ਤੋਂ 92 ਸ਼ਰਧਾਲੂਆਂ ਦਾ ਇੱਕ ਸਮੂਹ ਵਿਗੜਦੀ ਸਥਿਤੀ ਵਿਚਕਾਰ ਨੇਪਾਲ ਵਿੱਚ ਫਸਿਆ ਹੋਇਆ ਹੈ। ਇਹ ਸਮੂਹ ਕਰਫਿਊ, ਅੱਗਜ਼ਨੀ ਅਤੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਰਾਤ ਨੂੰ ਨੇਪਾਲ ਸਰਹੱਦ ‘ਤੇ ਪਹੁੰਚਿਆ। ਅੱਜ, ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਹ ਸਮੂਹ ਸਰਹੱਦ ਪਾਰ ਕਰਕੇ ਸੁਰੱਖਿਅਤ ਭਾਰਤ ਆਵੇ। ਇਹ […]

Continue Reading

ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਆਧੁਨਿਕ ਹਥਿਆਰਾਂ ਸਮੇਤ 6 ਗ੍ਰਿਫਤਾਰ

ਅੰਮ੍ਰਿਤਸਰ, 11 ਸਤੰਬਰ, ਬੋਲੇ ਪੰਜਾਬ ਬਿਉਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਖੁਫੀਆ ਏਜੰਸੀ ਦੀ ਅਗਵਾਈ ਵਾਲੀ ਕਾਰਵਾਈ ਵਿੱਚ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਸੰਗਠਿਤ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ, ਇਸਦੇ ਛੇ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ […]

Continue Reading

ਪੰਜਾਬ ਵਿੱਚ ਆਏ ਹੜਾਂ ਕਾਰਨ ਲੋਕਾਂ ਤੇ ਕੁਦਰਤ ਵੱਲੋਂ ਢਾਏ ਗਏ ਕਹਿਰ ਦੀ ਪੂਰੀ ਭਰਭਾਈ ਕਰੇ ਕੇਂਦਰ ਅਤੇ ਰਾਜ ਸਰਕਾਰਾਂ -ਪ੍ਰਧਾਨ ਸ੍ਰੀਮਤੀ ਸ਼ੀਤਲ ਕੌਸਲ

ਨੰਗਲ,11, ਸਤੰਬਰ ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ); ਕਬੀਰ ਪੰਥ ਮਹਿਲਾ ਮੰਡਲ ਪਿੰਡ ਤੇ ਡਾਕ ਘਰ ਥਲੂਹ ਤਹਿਸੀਲ ਨੰਗਲ ਜਿਲ੍ਹਾ ਰੂਪਨਗਰ ਦੀ ਮੀਟਿੰਗ ਪ੍ਰਧਾਨ ਸ੍ਰੀਮਤੀ ਸ਼ੀਤਲ ਕੌਸ਼ਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਮੂਹ ਕਮੇਟੀ ਆਗੂਆਂ ਅਤੇ ਮੈਂਬਰਾਂ ਆਦ ਨੇ ਸਮੂਲੀਅਤ ਕੀਤੀ ਮੀਟਿੰਗ ਦੀ ਲਿਖਤੀ ਜਾਣਕਾਰੀ ਪ੍ਰੈਸ ਨੂੰ ਜਾਰੀ ਕਰਦਿਆਂ ਪ੍ਰਧਾਨ ਸ਼੍ਰੀਮਤੀ ਸ਼ੀਤਲ ਕੌਸ਼ਲ ਅਤੇ ਜਰਨਲ […]

Continue Reading

ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ ਯੂਨੀਅਨ ਬਰਾਂਚ ਬਠਿੰਡਾ ਦੀ ਮੀਟਿੰਗ ਹੋਈ

ਬਠਿੰਡਾ,11, ਸਤੰਬਰ ,ਬੋਲੇ ਪੰਜਾਬ ਬਿਉਰੋ (ਮਲਾਗਰ ਖਮਾਣੋਂ) ; ਪੀ ਡਬਲਿਊ ਡੀ ,ਜਲ ਸਪਲਾਈ ਅਤੇ ਸੈਨੀਟੇਸ਼ਨ, ਭਵਨ ਤੇ ਮਾਰਗ, ਸਿੰਚਾਈ ਤੇ ਸੀਵਰੇਜ ਬੋਰਡ ਦੇ ਫੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਡ ਮਕੈਨਿਕਲ ਇੰਪਲਾਈਜ ਯੂਨੀਅਨ ਯੂਨੀਅਨ ਬਰਾਂਚ ਬਠਿੰਡਾ ਦੀ ਮੀਟਿੰਗ ਪ੍ਰਧਾਨ ਉਮੇਦ ਸਿੰਘ ਬਿਸਟ ਦੀ ਪ੍ਰਧਾਨਗੀ ਹੇਠ ਚਿਲਡਨ ਪਾਰਕ ਬਠਿੰਡਾ ਵਿਖੇ ਹੋਈ। ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ […]

Continue Reading

ਪੰਜਾਬ ਵੱਲੋਂ 2024-25 ਪਿੜਾਈ ਸੀਜ਼ਨ ਲਈ ਗੰਨੇ ਦੀ ਅਦਾਇਗੀ ਲਈ 679.37 ਕਰੋੜ ਰੁਪਏ ਜਾਰੀ: ਹਰਪਾਲ ਸਿੰਘ ਚੀਮਾ

ਕਿਹਾ, ਪੰਜਾਬ ਨੇ ਪਿੜਾਈ ਸੀਜ਼ਨ 2024-25 ਲਈ ਦੇਸ਼ ਭਰ ਵਿੱਚ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਗੰਨੇ ਦੀ ਖਰੀਦ ਦਰ ਦੀ ਕੀਤੀ ਪੇਸ਼ਕਸ਼ ਵਿੱਤ ਮੰਤਰੀ ਨੇ ਕਿਸਾਨਾਂ ਦੀ ਵਿੱਤੀ ਸੁਰੱਖਿਆ ਪ੍ਰਤੀ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 11 ਸਤੰਬਰ ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਕਿਸਾਨ ਭਾਈਚਾਰੇ ਦੀ ਵਿੱਤੀ ਭਲਾਈ ਵੱਲ ਇੱਕ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਵਿੱਤ […]

Continue Reading

ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 11 ਸਤੰਬਰ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਆਈਪੀਐਸ ਅਧਿਕਾਰੀਆਂ ਦੀਆਂ ਕੀਤੀਆਂ ਗਈਆਂ ਬਦਲੀਆਂ ਵਿੱਚ ਤਰਨ ਤਾਰਨ ਜ਼ਿਲ੍ਹੇ ਦੇ ਐਸਐਸਪੀ ਦੀ ਬਦਲੀ ਵੀ ਕੀਤੀ ਗਈ ਹੈ।

Continue Reading

ਬੀਐਸਐਫ ਵੱਲੋਂ ਡਰੋਨ ਤੇ 3 ਕਿਲੋ ਹੈਰੋਇਨ ਬਰਾਮਦ

ਅੰਮ੍ਰਿਤਸਰ, 11 ਸਤੰਬਰ,ਬੋਲੇ ਪੰਜਾਬ ਬਿਉਰੋ;ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਸੁਰੱਖਿਆ ਬਲਾਂ ਨੇ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ ਨਸ਼ਾ ਤਸਕਰੀ ਦੀ ਕੋਸ਼ਿਸ਼ ਨਾਕਾਮ ਕਰ ਦਿੱਤੀ। ਬੀ.ਐਸ.ਐਫ਼. ਦੀ 45 ਬਟਾਲੀਅਨ ਨੇ ਹਰਦੇਵ ਬਾਰਡਰ ਚੌਂਕੀ ਇਲਾਕੇ ਵਿਚੋਂ ਇਕ ਡਰੋਨ ਅਤੇ ਕਰੀਬ 3 ਕਿਲੋ ਹੈਰੋਇਨ ਬਰਾਮਦ ਕੀਤੀ ਹੈ।ਬਟਾਲੀਅਨ ਦੇ ਕਮਾਂਡੈਂਟ ਰਾਣਾ ਬਰਜੇਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਆਂਢੀ ਦੇਸ਼ […]

Continue Reading

ਮਾਹਿਲਪੁਰ-ਹੁਸ਼ਿਆਰਪੁਰ ਰੋਡ ’ਤੇ ਭਿਆਨਕ ਹਾਦਸਾ, ਔਰਤ ਦੀ ਮੌਤ, ਤਿੰਨ ਜ਼ਖਮੀ

ਹੁਸ਼ਿਆਰਪੁਰ, 11 ਸਤੰਬਰ,ਬੋਲੇ ਪੰਜਾਬ ਬਿਊਰੋ;ਅੱਜ ਸਵੇਰੇ ਲਗਭਗ ਸਵਾ ਅੱਠ ਵਜੇ ਮਾਹਿਲਪੁਰ-ਹੁਸ਼ਿਆਰਪੁਰ ਰੋਡ ’ਤੇ ਪਿੰਡ ਬਾਹੋਵਾਲ ਨੇੜੇ ਸੜਕ ਦੁਰਘਟਨਾ ਨੇ ਹੜਕੰਪ ਮਚਾ ਦਿੱਤਾ। ਸਵਿਫਟ ਕਾਰ ਤੇ ਬਲੈਰੋ ਪਿੱਕਅਪ ਵਿੱਚ ਹੋਈ ਸਿੱਧੀ ਟੱਕਰ ਦੌਰਾਨ ਸਵਿਫਟ ਕਾਰ ’ਚ ਸਵਾਰ ਇਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ।ਇਸ ਹਾਦਸੇ ਵਿਚ ਬਲੈਰੋ ਪਿੱਕਅਪ ਦਾ ਡਰਾਈਵਰ ਤੇ ਉਸ ਦੇ ਇਕ […]

Continue Reading

ਹਾਈ ਕੋਰਟ ਨੇ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ

ਚੰਡੀਗੜ੍ਹ, 11 ਸਤੰਬਰ,ਬੋਲੇ ਪੰਜਾਬ ਬਿਊਰੋ;ਹਾਈ ਕੋਰਟ ਨੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਜਵਾਬ ਮੰਗਿਆ ਹੈ। ਸਰਕਾਰ ਨੂੰ ਦਸ ਦਿਨਾਂ ਦੇ ਅੰਦਰ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਗਏ ਹਨ। 25 ਜੂਨ ਨੂੰ ਦਰਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਦੋਂ ਮਜੀਠੀਆ ਅਤੇ […]

Continue Reading