News

ਭਗਵੰਤ ਮਾਨ ਸਰਕਾਰ ਨੇ ਪੰਜਾਬ ਦੀਆਂ ਬੱਸ ਸੇਵਾਵਾਂ ਨੂੰ ਆਧੁਨਿਕ ਬਣਾਉਣ ਲਈ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਸ਼ੁਰੂਆਤ ਕਰਨ ਸਬੰਧੀ ਚੁੱਕਿਆ ਫੈਸਲਾਕੁੰਨ ਕਦਮ

ਚੰਡੀਗੜ੍ਹ, 15 ਜਨਵਰੀ ,ਬੋਲੇ ਪੰਜਾਬ ਬਿਊਰੋ; ਆਧੁਨਿਕ, ਨਾਗਰਿਕ ਪੱਖੀ ਪ੍ਰਸ਼ਾਸਨ ਵੱਲ ਆਪਣੇ ਨਿਰਣਾਇਕ ਕਦਮ ਜਾਰੀ ਰੱਖਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਬੱਸ ਸੇਵਾਵਾਂ ਵਿੱਚ ਡਿਜੀਟਲ ਇਲੈਕਟ੍ਰਾਨਿਕ ਟਿਕਟਿੰਗ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ ਦੇ ਕੇ ਜਨਤਕ ਆਵਾਜਾਈ ਦੀ ਨੁਹਾਰ ਨੂੰ ਬਦਲਣ ਲਈ ਦੀ ਦਿਸ਼ਾ ਵਿੱਚ ਇੱਕ ਹੋਰ ਫੈਸਲਾਕੁੰਨ ਕਦਮ ਚੁੱਕਿਆ ਹੈ। […]

Continue Reading

ਗੁਰਦੁਆਰਾ ਸਾਹਿਬ ਜਾਂਦੇ ਸਮੇਂ ਬਜ਼ੁਰਗ ਔਰਤ ਦਾ ਕਤਲ

ਤਰਨਤਾਰਨ, 15 ਜਨਵਰੀ, ਬੋਲੇ ਪੰਜਾਬ ਬਿਊਰੋ : ਤਰਨਤਾਰਨ ਵਿੱਚ ਗੁਰਦੁਆਰਾ ਸਾਹਿਬ ਜਾਂਦੇ ਸਮੇਂ ਇੱਕ ਬਜ਼ੁਰਗ ਔਰਤ ਦਾ ਕਤਲ ਕਰ ਦਿੱਤਾ ਗਿਆ। ਤਿੰਨ ਹਥਿਆਰਬੰਦ ਲੁਟੇਰਿਆਂ ਨੇ ਪਹਿਲਾਂ ਔਰਤ ਨੂੰ ਹਥਿਆਰ ਨਾਲ ਧਮਕੀ ਦਿੱਤੀ। ਇਸ ਤੋਂ ਬਾਅਦ ਉਨ੍ਹਾਂ ਨੇ ਉਸ ਦੇ ਸਿਰ ‘ਤੇ ਹਮਲਾ ਕੀਤਾ ਅਤੇ ਉਸ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਲਈਆਂ। ਗੰਭੀਰ ਜ਼ਖਮੀ ਔਰਤ ਨੂੰ […]

Continue Reading

ਪੰਜਾਬ ‘ਚ ਸਕੂਲਾਂ ਦਾ ਸਮਾਂ ਬਦਲਿਆ

ਚੰਡੀਗੜ੍ਹ, 15 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਵਿੱਚ ਸਕੂਲ ਖੁੱਲ੍ਹਣ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਮਾਨ ਸਰਕਾਰ ਨੇ ਠੰਢ ਅਤੇ ਸੀਤ ਲਹਿਰ ਕਾਰਨ ਸਕੂਲ ਸਵੇਰੇ 10 ਵਜੇ ਖੋਲ੍ਹਣ ਅਤੇ ਦੁਪਹਿਰ 3 ਵਜੇ ਬੰਦ ਕਰਨ ਦਾ ਫੈਸਲਾ ਕੀਤਾ ਹੈ। ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਵੀ ਸੰਘਣੀ ਧੁੰਦ ਛਾਈ ਰਹੀ। ਧੁੰਦ ਕਾਰਨ ਲੁਧਿਆਣਾ, ਅੰਮ੍ਰਿਤਸਰ […]

Continue Reading

CM ਭਗਵੰਤ ਸਿੰਘ ਮਾਨ ਸਬੂਤਾਂ ਨਾਲ ਭਰੇ ਦੋ ਕਾਲੇ ਬੈਗ ਲੈ ਕੇ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ 

ਅੰਮ੍ਰਿਤਸਰ, 15 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ੀ ਅੱਜ (15 ਜਨਵਰੀ) ਨੂੰ ਸਮਾਪਤ ਹੋ ਗਈ। ਮਾਨ ਲਗਭਗ 40 ਮਿੰਟ ਅੰਦਰ ਰਹੇ। ਅਕਾਲ ਤਖ਼ਤ ਸਕੱਤਰੇਤ ਵੀ ਇਸ ਮਾਮਲੇ ਸੰਬੰਧੀ ਜਾਣਕਾਰੀ ਜਾਰੀ ਕਰੇਗਾ। ਮੁੱਖ ਮੰਤਰੀ ਮਾਨ 12:00 ਵਜੇ ਦੇ ਨਿਰਧਾਰਤ ਸਮੇਂ ਤੋਂ ਪਹਿਲਾਂ ਸਵੇਰੇ […]

Continue Reading

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੰਮ੍ਰਿਤਸਰ ਪਹੁੰਚੇ

ਅੰਮ੍ਰਿਤਸਰ, 15 ਜਨਵਰੀ, ਬੋਲੇ ਪੰਜਾਬ ਬਿਊਰੋ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੌਰੇ ‘ਤੇ ਹਨ। ਰਾਸ਼ਟਰਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੇ 50ਵੇਂ ਕਨਵੋਕੇਸ਼ਨ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਲਈ ਅੰਮ੍ਰਿਤਸਰ ਪਹੁੰਚੇ ਹਨ। ਉਹ ਯੂਨੀਵਰਸਿਟੀ ਪਹੁੰਚ ਗਏ ਹਨ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੀ ਸਮਾਰੋਹ ਵਿੱਚ ਸ਼ਾਮਲ ਹੋ ਰਹੇ ਹਨ। ਰਾਸ਼ਟਰਪਤੀ ਹੋਣਹਾਰ ਵਿਦਿਆਰਥੀਆਂ […]

Continue Reading

ਹਿਮਾਚਲ ਪ੍ਰਦੇਸ਼ ‘ਚ ਘਰ ਵਿੱਚ ਲੱਗੀ ਭਿਆਨਕ ਅੱਗ, 3 ਬੱਚਿਆਂ ਤੇ 2 ਔਰਤਾਂ ਸਣੇ 6 ਲੋਕ ਜ਼ਿੰਦਾ ਸੜੇ 

ਸਿਰਮੌਰ, 15 ਜਨਵਰੀ, ਬੋਲੇ ਪੰਜਾਬ ਬਿਊਰੋ : ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਵਿੱਚ ਇੱਕ ਘਰ ਵਿੱਚ ਲੱਗੀ ਭਿਆਨਕ ਅੱਗ ਵਿੱਚ ਛੇ ਲੋਕ ਜ਼ਿੰਦਾ ਸੜ ਗਏ। ਇੱਕ ਵਿਅਕਤੀ ਨੂੰ ਜ਼ਖਮੀ ਹਾਲਤ ਵਿੱਚ ਬਚਾਇਆ ਗਿਆ ਅਤੇ ਉਸਨੂੰ ਸੋਲਨ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਇਸਦੀ ਪੁਸ਼ਟੀ ਐਸਡੀਐਮ ਸੰਗਰਾ ਸੁਨੀਲ ਕੈਥ ਨੇ ਕੀਤੀ। ਮ੍ਰਿਤਕਾਂ ਵਿੱਚ ਤਿੰਨ ਬੱਚਿਆਂ ਅਤੇ ਦੋ […]

Continue Reading

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੌਰੇ ‘ਤੇ ਆਉਣਗੇ 

ਚੰਡੀਗੜ੍ਹ, 15 ਜਨਵਰੀ, ਬੋਲੇ ਪੰਜਾਬ ਬਿਊਰੋ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਪੰਜਾਬ ਦੇ ਦੌਰੇ ‘ਤੇ ਆ ਰਹੇ ਹਨ। ਪੁਲਿਸ ਅਤੇ ਪ੍ਰਸ਼ਾਸਨ ਨੇ ਉਨ੍ਹਾਂ ਦੇ ਆਉਣ ਲਈ ਵਿਆਪਕ ਸੁਰੱਖਿਆ ਪ੍ਰਬੰਧ ਕੀਤੇ ਹਨ।  ਉਹ ਅੰਮ੍ਰਿਤਸਰ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੇ 50ਵੇਂ ਗੋਲਡਨ ਜੁਬਲੀ ਕਨਵੋਕੇਸ਼ਨ ਵਿੱਚ ਸ਼ਾਮਲ ਹੋਣਗੇ। GNDU ਪ੍ਰਬੰਧਨ, ਜ਼ਿਲ੍ਹਾ ਪ੍ਰਸ਼ਾਸਨ ਅਤੇ ਰਾਜ ਪੁਲਿਸ ਨੇ […]

Continue Reading

ਪ੍ਰਯਾਗਰਾਜ ‘ਚ ਮਾਘ ਮੇਲੇ ਮੌਕੇ ਸ਼ਰਧਾਲੂਆਂ ਦੀ ਭੀੜ ਉਮੜੀ, 2 ਤੋਂ 2.5 ਕਰੋੜ ਲਗਾਉਣਗੇ ਡੁਬਕੀ

ਪ੍ਰਯਾਗਰਾਜ, 15 ਜਨਵਰੀ, ਬੋਲੇ ਪੰਜਾਬ ਬਿਊਰੋ : ਅੱਜ ਵੀਰਵਾਰ ਨੂੰ ਮਕਰ ਸੰਕ੍ਰਾਂਤੀ ਦੇ ਤਿਉਹਾਰ ਲਈ ਸ਼ਰਧਾਲੂ ਸੰਗਮ ਵਿੱਚ ਪਵਿੱਤਰ ਡੁਬਕੀ ਲਗਾ ਰਹੇ ਹਨ। ਮੇਲਾ ਪ੍ਰਸ਼ਾਸਨ ਨੇ ਅਨੁਮਾਨ ਲਗਾਇਆ ਹੈ ਕਿ 2 ਤੋਂ 2.5 ਕਰੋੜ ਸ਼ਰਧਾਲੂ ਪਵਿੱਤਰ ਡੁਬਕੀ ਲਗਾਉਣਗੇ। 24 ਇਸ਼ਨਾਨ ਘਾਟਾਂ ‘ਤੇ ਪ੍ਰਬੰਧ ਕੀਤੇ ਗਏ ਹਨ। ਇੱਕ ਆਧੁਨਿਕ ਟ੍ਰੈਫਿਕ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ, […]

Continue Reading

ਮਹਾਰਾਸ਼ਟਰ ‘ਚ 29 ਨਗਰ ਨਿਗਮਾਂ ਲਈ ਵੋਟਿੰਗ ਜਾਰੀ

ਮੁੰਬਈ, 15 ਜਨਵਰੀ, ਬੋਲੇ ਪੰਜਾਬ ਬਿਊਰੋ : ਅੱਜ ਮਹਾਰਾਸ਼ਟਰ ਦੇ 29 ਨਗਰ ਨਿਗਮਾਂ ਵਿੱਚ ਵੋਟਿੰਗ ਹੋ ਰਹੀ ਹੈ। ਵੋਟਿੰਗ ਸਵੇਰੇ 7:30 ਵਜੇ ਸ਼ੁਰੂ ਹੋਈ ਅਤੇ ਸ਼ਾਮ 5:30 ਵਜੇ ਤੱਕ ਜਾਰੀ ਰਹੇਗੀ। ਨਤੀਜੇ ਸ਼ੁੱਕਰਵਾਰ ਨੂੰ ਐਲਾਨੇ ਜਾਣਗੇ। ਸਭ ਤੋਂ ਮਹੱਤਵਪੂਰਨ ਬ੍ਰਿਹਨਮੁੰਬਈ ਨਗਰ ਨਿਗਮ (BMC) ਹੈ, ਜਿੱਥੇ 2017 ਤੋਂ ਬਾਅਦ ਪਹਿਲੀ ਵਾਰ 227 ਸੀਟਾਂ ਲਈ ਚੋਣਾਂ ਹੋ […]

Continue Reading

ਪਾਕਿਸਤਾਨ ਗਈ ਸਰਬਜੀਤ ਕੌਰ ਦੀ ਪਤੀ ਨਾਲ ਗੱਲਬਾਤ ਵਾਇਰਲ

ਕਿਹਾ, ਜਾਸੂਸੀ ਕਰਨ ਨਹੀਂ, ਅਸ਼ਲੀਲ ਫੋਟੋਆਂ ਡਲ਼ੀਟ ਕਰਨ ਪਾਕਿਸਤਾਨ ਗਈ ਮੁਸਲਿਮ ਵਿਅਕਤੀ ਦੀ ਮਾਂ, ਪਤਨੀ ਤੇ ਭੈਣ ਵਲੋਂ ਥੱਪੜ ਮਾਰਨ ਦੀ ਗੱਲ ਕਹੀ  ਅੰਮ੍ਰਿਤਸਰ, 15 ਜਨਵਰੀ, ਬੋਲੇ ਪੰਜਾਬ ਬਿਊਰੋ : ਪੰਜਾਬੀ ਔਰਤ ਸਰਬਜੀਤ ਕੌਰ ਜੋ ਕਿ ਇੱਕ ਮੁਸਲਿਮ ਆਦਮੀ ਨਾਲ ਵਿਆਹ ਕਰਨ ਲਈ ਭਾਰਤ ਤੋਂ ਪਾਕਿਸਤਾਨ ਗਈ ਸੀ,ਦੀ ਉਸਦੇ ਪਤੀ ਨਾਲ ਆਡੀਓ ਰਿਕਾਰਡਿੰਗ ਵਾਇਰਲ ਹੋ […]

Continue Reading