News

ਬਲਬਗੜ੍ਹ ਮਦਵਾੜੇ ਦੇ ਨੌਜਵਾਨ ਦਰਿਆ ਦੇ ਬੰਨ੍ਹ ਲਈ ਵੱਧ ਚੜ ਕੇ ਪਾ ਰਹੇ ਯੋਗਦਾਨ

ਰੋਪੜ,8, ਸਤੰਬਰ (ਮਲਾਗਰ ਖਮਾਣੋਂ ) ਰੋਪੜ ਜ਼ਿਲ੍ਹੇ ਦੇ ਵਿਚ ਹੜਾਂ ਦੀ ਰੋਕਥਾਮ ਲਈ ਇਲਾਕ਼ੇ ਦੇ ਨੌਜਵਾਨਾਂ, ਬਜ਼ੁਰਗਾਂ ਦੁਆਰਾ ਦਰਿਆ ਦੇ ਬੰਨਾਂ ਨੂੰ ਮਜਬੂਤੀ ਦੇਣ ਲਈ ਲਗਾਤਾਰ ਸੇਵਾਵਾਂ ਜਾਰੀ ਹਨ, ਸੇਵਾਵਾਂ ਵਿਚ ਜੁੱਟੇ ਨੌਜਵਾਨਾਂ ਲਈ ਜਿੱਥੇ ਇਲਾਕ਼ੇ ਦੇ ਲੋਕਾਂ ਵੱਲੋਂ ਖਾਣ ਪੀਣ ਦੇ ਸਮਾਨ ਵਿਚ ਕੋਈ ਕਮੀ ਨੀ ਛੱਡੀ ਜਾ ਰਹੀ ਉੱਥੇ ਹੀ ਨੌਜਵਾਨ ਵੀ ਆਪਣੇ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ

ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਮਾਡਲ ਟਾਊਨ) ਬਰੇਲੀ ਤੋਂ ਕਾਸ਼ੀਪੁਰ ਲਈ ਰਵਾਨਾ ਅੰਮ੍ਰਿਤਸਰ, 8 ਸਤੰਬਰ ,ਬੋਲੇ ਪੰਜਾਬ ਬਿਊਰੋ;ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ […]

Continue Reading

ਸ਼੍ਰੋਮਣੀ ਕਮੇਟੀ ਨੇ ਹੜ੍ਹ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਰਵਾਨਾ ਕੀਤੀਆਂ ਸਪਰੇਅ ਮਸ਼ੀਨਾਂ

ਅੰਮ੍ਰਿਤਸਰ, 8 ਸਤੰਬਰ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਅੱਜ 10 ਸਪਰੇਅ ਮਸ਼ੀਨਾਂ ਵੱਖ-ਵੱਖ ਇਲਾਕਿਆਂ ਲਈ ਭੇਜੀਆਂ ਗਈਆਂ। ਇਸ ਸਬੰਧੀ ਗੱਲ ਕਰਦਿਆਂ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਜਿਥੇ ਹੜ੍ਹ […]

Continue Reading

ਲਵ ਮੈਰਿਜ ਤੋਂ ਨਾਰਾਜ਼ ਵਿਅਕਤੀ ਵਲੋਂ ਧੀ ਤੇ ਮਾਸੂਮ ਦੋਹਤੀ ਦਾ ਕਤਲ

ਬਠਿੰਡਾ, 8 ਸਤੰਬਰ, ਬੋਲੇ ਪੰਜਾਬ ਬਿਊਰੋ :ਬਠਿੰਡਾ ਦੇ ਪਿੰਡ ਵਿਰਕ ਕਲਾ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਵਿਅਕਤੀ ਨੇ ਆਪਣੀ ਧੀ ਅਤੇ ਉਸਦੀ ਲਗਭਗ ਡੇਢ ਸਾਲ ਦੀ ਬੱਚੀ ਦੀ ਹੱਤਿਆ ਕਰ ਦਿੱਤੀ।ਸੂਤਰਾਂ ਦੇ ਮੁਤਾਬਕ, ਕੁੜੀ ਨੇ ਪਿੰਡ ਦੇ ਹੀ ਇੱਕ ਨੌਜਵਾਨ ਨਾਲ ਲਵ ਮੈਰਿਜ ਕੀਤੀ ਸੀ। ਇਸ ਗੱਲ ਨੂੰ […]

Continue Reading

Amritsar ਦੇ ਹੋਟਲਾਂ ‘ਚ ਚੱਲ ਰਿਹਾ ਸੀ ‘ਚਿੱਟੇ ਦਾ ਖੇਡ, ਛਾਪੇਮਾਰੀ ਤੋਂ ਬਾਅਦ ਗਿਰੋਹ ਦੇ 5 ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਅੰਮ੍ਰਿਤਸਰ, 8 ਸਤੰਬਰ ,ਬੋਲੇ ਪੰਜਾਬ ਬਿਊਰੋ :  Amritsar-narco-terror-network-busted : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਇੱਕ ਵੱਡੇ Narco-Terror Network ਨੂੰ ਕਰਾਰਾ ਝਟਕਾ ਦਿੱਤਾ ਹੈ। ਪੁਲਿਸ ਨੇ ਇੱਕ ਖੁਫੀਆ-ਅਧਾਰਿਤ ਆਪ੍ਰੇਸ਼ਨ ਵਿੱਚ ਪਾਕਿਸਤਾਨ ਤੋਂ ਸੰਚਾਲਿਤ ਹੋ ਰਹੇ ਇੱਕ ਵੱਡੇ Heroin Smuggling Racket ਦਾ ਪਰਦਾਫਾਸ਼ ਕੀਤਾ ਹੈ ਅਤੇ 8.187 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਹੋਟਲਾਂ ਨੂੰ ਬਣਾਇਆ ਸੀ ਤਸਕਰੀ ਦਾ ਅੱਡਾ […]

Continue Reading

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 16 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਭਰਤੀ ਹੋਣ ਵਾਲੇ ਜ਼ਿਆਦਾਤਰ ਨੌਜਵਾਨਾਂ ਨੂੰ ਮੌਜੂਦਾ ਸਰਕਾਰ ਦੌਰਾਨ ਮਿਲੀ ਦੂਸਰੀ ਜਾਂ ਤੀਸਰੀ ਵਾਰ ਨੌਕਰੀ ਚੰਡੀਗੜ੍ਹ, 8 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਵਿੱਤੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਨਵੇਂ ਭਰਤੀ ਹੋਏ 16 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਨਵ-ਗਠਿਤ ‘ਡਾਇਰੈਕਟੋਰੇਟ ਆਫ਼ ਖ਼ਜਾਨਾ […]

Continue Reading

ਨਾਭਾ ‘ਚ ਸਕੂਲ ਬੱਸ ਪਲਟੀ

 ਪਟਿਆਲਾ, 8 ਸਤੰਬਰ ,ਬੋਲੇ ਪੰਜਾਬ ਬਿਊਰੋ; ਹੜ੍ਹਾਂ ਕਾਰਨ ਕੁਝ ਦਿਨ ਬੰਦ ਰਹਿਣ ਤੋਂ ਬਾਅਦ ਅੱਜ ਸਕੂਲ ਖੁਲਦੇ ਹੀ ਪਹਿਲੇ ਦਿਨ ਸਵੇਰੇ ਨਾਭਾ ਵਿੱਚ ਇੱਕ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਜਾਣਕਾਰੀ ਅਨੁਸਾਰ ਨਿੱਜੀ ਸਕੂਲ ਦੀ ਬੱਸ ਬੱਚਿਆਂ ਨੂੰ ਲੈ ਕੇ ਜਾ ਰਹੀ ਸੀ। ਨਾਭਾ ਦੇ ਪਿੰਡ ਦੁਲੱਦੀ ਦੇ ਸੇਮ ਨਾਲੇ ਵਿਚ ਸਥਾਨਕ ਨਿੱਜੀ ਸਕੂਲ ਦੀ […]

Continue Reading

ਇੱਕ ਕਰੋੜ ਦੀ ਕੀਮਤ ਵਾਲਾ ਕਲਸ਼ ਚੋਰੀ ਕਰਨ ਵਾਲਾ ਮੁਲਜ਼ਮ ਵੀ ਕਾਬੂ

ਲਾਲ ਕਿਲ੍ਹੇ ‘ਚੋਂ ਚੋਰੀ ਹੋਇਆ ਕਲਸ਼ ਬਰਾਮਦ ਨਵੀ ਦਿੱਲੀ, 8 ਸਤੰਬਰ ,ਬੋਲੇ ਪੰਜਾਬ ਬਿਉਰੋ; ਬੀਤੇ ਦਿਨੀ ਦਿੱਲੀ ਦੇ ਲਾਲ ਕਿਲ੍ਹੇ ਤੋਂ 1 ਕਰੋੜ ਰੁਪਏ ਦੇ ਸੋਨੇ ਦੇ ਕਲਸ਼ ਦੀ ਚੋਰੀ ਹੋਣ ਕਾਰਨ ਹੜਕੰਪ ਮਚ ਗਿਆ ਸੀ। ਇਹ ਕਲਸ਼ ਜੈਨ ਭਾਈਚਾਰੇ ਦੇ ਇੱਕ ਧਾਰਮਿਕ ਸਮਾਗਮ ਦੌਰਾਨ ਚੋਰੀ ਹੋਇਆ ਸੀ। ਇਸ ਵਿੱਚ 760 ਗ੍ਰਾਮ ਸੋਨਾ ਅਤੇ 150 […]

Continue Reading

ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਡਾ. ਬਲਬੀਰ ਸਿੰਘ ਨੇ 780 ਕਰੋੜ ਰੁਪਏ ਦੇ ਸਿਹਤ ਬੁਨਿਆਦੀ ਢਾਚੇ ਨੁਕਸਾਨ ਦੇ ਵੇਰਵੇ ਕੀਤੇ ਸਾਂਝੇ; ਤੁਰੰਤ ਸਹਾਇਤਾ ਦੀ ਕੀਤੀ ਮੰਗ

ਸਿਹਤ ਮੰਤਰੀ ਨੇ ਸੂਬੇ ਦੀ ਵਿਆਪਕ ਰਿਕਵਰੀ ਲਈ ਪ੍ਰਧਾਨ ਮੰਤਰੀ ਮੋਦੀ ਨੂੰ 20,000 ਕਰੋੜ ਰੁਪਏ ਦੀ ਤੁਰੰਤ ਵਿੱਤੀ ਸਹਾਇਤਾ ਲਈ ਕੀਤੀ ਅਪੀਲ60,000 ਕਰੋੜ ਰੁਪਏ ਦੇ ਰੁਕੇ ਹੋੲ ਫੰਡ ਤੁਰੰਤ ਜਾਰੀ ਕਰਨ ਦੀ ਮੰਗ ਨੂੰ ਦੁਹਰਾਇਆ ਚੰਡੀਗੜ੍ਹ, 8 ਸਤੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ, ਪੰਜਾਬ ਦੇ […]

Continue Reading

Punjab ਕੈਬਨਿਟ ਮੀਟਿੰਗ ‘ਚ ਲਏ ਗਏ ਅਹਿਮ ਫ਼ੈਸਲੇ

ਚੰਡੀਗੜ੍ਹ 8 ਸਤੰਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਆਏ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕਈ ਅਹਿਮ ਫ਼ੈਸਲੇ ਕੀਤੇ ਹਨ। ਇਹ ਐਲਾਨ ਹੜ੍ਹ ਕਾਰਨ ਨੁਕਸਾਨ ਦਾ ਸ਼ਿਕਾਰ ਹੋਏ ਪਰਿਵਾਰਾਂ, ਕਿਸਾਨਾਂ ਅਤੇ ਪਸ਼ੂ ਪਾਲਕਾਂ ਨੂੰ ਆਰਥਿਕ ਸਹਾਇਤਾ ਪਹੁੰਚਾਉਣ ਲਈ ਕੀਤੇ ਗਏ ਹਨ। ਮੁਆਵਜ਼ੇ ਦੀ ਘੋਸ਼ਣਾਮੌਤ ਦਾ ਮੁਆਵਜ਼ਾ: […]

Continue Reading