ਭੜਕਾਊ ਪੋਸਟਾਂ ਪਾ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਾ ਰੋਪੜ ਤੋਂ ਗ੍ਰਿਫ਼ਤਾਰ
ਰੋਪੜ, 4 ਦਸੰਬਰ, ਬੋਲੇ ਪੰਜਾਬ ਬਿਊਰੋ : ਪੁਲਿਸ ਸਾਈਬਰ ਸੈੱਲ ਨੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸਨੇ ਸੋਸ਼ਲ ਮੀਡੀਆ ‘ਤੇ ਹਿੰਦੂ, ਸਿੱਖ ਅਤੇ ਮੁਸਲਿਮ ਭਾਈਚਾਰਿਆਂ ਵਿਰੁੱਧ ਭੜਕਾਊ ਪੋਸਟਾਂ ਪਾ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਸੀ। ਦੋਸ਼ੀ ਦੀ ਪਛਾਣ ਅਰਸ਼ਦੀਪ ਸਿੰਘ ਸੈਣੀ ਵਜੋਂ ਹੋਈ ਹੈ। ਪੁਲਿਸ ਨੇ ਉਸਨੂੰ ਰੋਪੜ ਤੋਂ ਗ੍ਰਿਫ਼ਤਾਰ ਕੀਤਾ ਹੈ। […]
Continue Reading