News

ਚੰਡੀਗੜ੍ਹ ਵਿੱਚ ਹਰ ਘੰਟੇ 96 ਚਲਾਨ, ਜ਼ਿਆਦਾਤਰ ITMS ਕੈਮਰਿਆਂ ਨਾਲ

ਚੰਡੀਗੜ੍ਹ 7 ਸਤੰਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਵਿੱਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ, 1 ਜੁਲਾਈ ਤੋਂ 20 ਅਗਸਤ, 2025 ਤੱਕ ਕੁੱਲ 1,02,222 ਚਲਾਨ ਜਾਰੀ ਕੀਤੇ ਗਏ। ਯਾਨੀ ਔਸਤਨ, ਹਰ ਘੰਟੇ ਲਗਭਗ 96 ਚਲਾਨ, ਭਾਵ ਲਗਭਗ ਹਰ ਮਿੰਟ ਇੱਕ ਚਲਾਨ। ਇਨ੍ਹਾਂ ਵਿੱਚੋਂ 84,204 ਚਲਾਨ (82%) […]

Continue Reading

PM ਮੋਦੀ 9 ਸਤੰਬਰ ਨੂੰ ਆਉਣਗੇ ਪੰਜਾਬ! ਕਰਨਗੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ

ਚੰਡੀਗੜ੍ਹ 7 ਸਤੰਬਰ ,ਬੋਲੇ ਪੰਜਾਬ ਬਿਊਰੋ; ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਇਸੇ ਦਿਨ ਹੀ ਮੋਦੀ ਹਿਮਾਚਲ ਪ੍ਰਦੇਸ਼ ਦਾ ਵੀ ਦੌਰਾ ਕਰਨਗੇ। PM ਮੋਦੀ ਦੀ ਪੰਜਾਬ ਫੇਰੀ ਦੀ ਪੁਸ਼ਟੀ ਭਾਜਪਾ ਦੇ ਇੱਕ ਵੱਡੇ ਲੀਡਰ ਵੱਲੋਂ ਕੀਤੀ ਗਈ ਹੈ।ਦੱਸ ਦਈਏ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ 46 ਲੋਕਾਂ […]

Continue Reading

ਚੰਡੀਗੜ੍ਹ ਦੇ ਫਰਜ਼ੀ ਮੇਜਰ ਕੇਸ ਨੂੰ ਆਪ੍ਰੇਸ਼ਨ ਸੈੱਲ ਵਿੱਚ ਤਬਦੀਲ ਕੀਤਾ ਗਿਆ, ਅਦਾਲਤ ਨੇ ਪੁਲਿਸ ਰਿਮਾਂਡ ਕੀਤਾ ਰੱਦ

ਚੰਡੀਗੜ੍ਹ 7 ਸਤੰਬਰ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਵਿੱਚ ਧੋਖਾਧੜੀ ਦੇ ਦੋਸ਼ੀ ਗਣੇਸ਼ ਭੱਟ ਦਾ ਮਾਮਲਾ ਹੁਣ ਕ੍ਰਾਈਮ ਬ੍ਰਾਂਚ ਤੋਂ ਹਟਾ ਕੇ ਆਪ੍ਰੇਸ਼ਨ ਸੈੱਲ ਨੂੰ ਦੇ ਦਿੱਤਾ ਗਿਆ ਹੈ। ਅਜਿਹਾ ਇਸ ਲਈ ਹੋਇਆ ਕਿਉਂਕਿ ਗਣੇਸ਼ ਨੇ ਕ੍ਰਾਈਮ ਬ੍ਰਾਂਚ ‘ਤੇ ਉਸ ‘ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਸੀ। ਗਣੇਸ਼ ਭੱਟ ‘ਤੇ ਇੱਕ ਮਹਿਲਾ ਕਾਂਸਟੇਬਲ ਨੂੰ ਨਕਲੀ ਮੇਜਰ […]

Continue Reading

ਪੰਜਾਬ ਵਿੱਚ ਈਡੀ ਦੇ ਛਾਪੇ, 30 ਕਰੋੜ ਰੁਪਏ ਦੀਆਂ 44 ਜਾਇਦਾਦਾਂ ਜ਼ਬਤ,

ਮੋਹਾਲੀ 7 ਅਗਸਤ ,ਬੋਲੇ ਪੰਜਾਬ ਬਿਊਰੋ; ਗੁਰੂਗ੍ਰਾਮ ਦੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਹੈ। ਪੰਜਾਬ ਵਿੱਚ 44 ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 85 ਏਕੜ ਤੋਂ ਵੱਧ ਖੇਤੀਬਾੜੀ ਜ਼ਮੀਨ ਸ਼ਾਮਲ ਹੈ ਅਤੇ ਉਨ੍ਹਾਂ ਦੀ ਅਨੁਮਾਨਤ ਕੀਮਤ ਲਗਭਗ 30 ਕਰੋੜ ਰੁਪਏ ਹੈ। ਇਹ ਜਾਇਦਾਦਾਂ ਲੁਧਿਆਣਾ, ਰੂਪਨਗਰ, ਐਸਏਐਸ ਨਗਰ, ਸ਼ਹੀਦ […]

Continue Reading

ਸ਼ਿਵਰਾਜ ਚੌਹਾਨ ਅਤੇ ਮਨੋਜ ਤ੍ਰਿਪਾਠੀ ਦੇ ਬਿਆਨ ਪੰਜਾਬ ਦੇ ਜ਼ਖਮਾਂ ਉਤੇ ਨਮਕ ਛਿੜਕਣ ਦੇ ਤੁੱਲ – ਲਿਬਰੇਸ਼ਨ

ਪੰਜਾਬ ਸਰਕਾਰ, ਤ੍ਰਿਪਾਠੀ ਨੂੰ ਅਹੁਦੇ ਤੋਂ ਹਟਾਉਣ ਲਈ ਦਬਾਅ ਪਾਵੇ ਅਤੇ ਬੀਬੀਐਮਬੀ ਵਿੱਚ ਖਾਲੀ ਪਈਆਂ ਪੰਜਾਬ ਦੇ ਕੋਟੇ ਦੀਆਂ ਸਾਰੀਆਂ ਅਸਾਮੀਆਂ ਤੁਰੰਤ ਭਰੇ ਮਾਨਸਾ, 7 ਅਗਸਤ ,ਬੋਲੇ ਪੰਜਾਬ ਬਿਊਰੋ;ਸੀਪੀਆਈ (ਐਮ ਐਲ) ਲਿਬਰੇਸ਼ਨ ਨੇ ਕੇਂਦਰੀ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਬੀਬੀਐਮਬੀ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਦੇ ਤਾਜ਼ਾ ਬਿਆਨਾਂ ਦੀ ਕਰੜੀ ਨਿੰਦਾ ਕਰਦੇ ਹੋਏ ਇੰਨਾਂ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 798

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 798 ,07-09-2025 AMRITVELE DA HUKAMNAMA SRI DARBAR SAHIB, AMRITSAR ANG 798, 07-09-2025 ਬਿਲਾਵਲੁ ਮਹਲਾ ੩॥ ਪੂਰੇ ਗੁਰ ਤੇ ਵਡਿਆਈ ਪਾਈ॥ ਅਚਿੰਤ ਨਾਮੁ ਵਸਿਆ ਮਨਿ ਆਈ॥ ਹਉਮੈ ਮਾਇਆ ਸਬਦਿ ਜਲਾਈ॥ ਦਰਿ ਸਾਚੈ ਗੁਰ ਤੇ ਸੋਭਾ ਪਾਈ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ […]

Continue Reading

ਰਾਸ਼ਟਰਪਤੀ ਨੇ ਪੰਜਾਬ-ਚੰਡੀਗੜ੍ਹ ਦੇ 2 ਅਧਿਆਪਕਾਂ ਨੂੰ ਕੀਤਾ ਸਨਮਾਨਿਤ ਰਾਸ਼ਟਰੀ ਪੁਰਸਕਾਰ ਮਿਲਿਆ

ਇੱਕ ਦਾ 15 ਸਾਲਾਂ ਤੋਂ 100% ਨਤੀਜਾ ਹੈ, ਦੂਜੀ ਨੇ ਸਰਕਾਰੀ ਸਕੂਲਾਂ ਵਿੱਚ ਏਸੀ ਲਗਾਏ ਚੰਡੀਗੜ੍ਹ, 6 ਸਤੰਬਰ ,ਬੋਲੇ ਪੰਜਾਬ ਬਿਊਰੋ; ਅਧਿਆਪਕ ਦਿਵਸ ਦੇ ਮੌਕੇ ‘ਤੇ, ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਦੋ ਅਧਿਆਪਕਾਂ ਨੂੰ ਰਾਸ਼ਟਰੀ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਵਿੱਚ ਪ੍ਰਵੀਨ ਕੁਮਾਰੀ, ਸਰਕਾਰੀ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ, ਸੈਕਟਰ 20-ਬੀ, […]

Continue Reading

ਹੜ੍ਹਾਂ ਬਾਰੇ ਵਿਸ਼ੇਸ਼ ਮੀਟਿੰਗ ਵਿਚ ਵਿਚਾਰ-ਚਰਚਾ

ਚੰਡੀਗੜ੍ਹ 6 ਸਤੰਬਰ ,ਬੋਲੇ ਪੰਜਾਬ ਬਿਊਰੋ;ਸਾਹਿਤ ਵਿਗਿਆਨ ਕੇਂਦਰ ( ਰਜਿ:) ਚੰਡੀਗੜ੍ਹ ਦੀ ਵਿਸ਼ੇਸ਼ ਇਕੱਤਰਤਾ ਰੋਟਰੀ ਭਵਨ, ਮੋਹਾਲੀ ਵਿਖੇ ਹੋਈ ਜਿਸ ਵਿਚ ਪੰਜਾਬ ਵਿਚ ਹੜ੍ਹਾਂ ਕਾਰਨ ਪੈਦਾ ਹੋਏ ਦੁੱਖਦ ਹਾਲਾਤ ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੀਟਿੰਗ ਦੇ ਪ੍ਰਧਾਨਗੀ ਮੰਡਲ ਵਿਚ ਪ੍ਰਿੰਸੀਪਲ ਬਹਾਦਰ ਸਿੰਘ ਗੋਸਲ, ਸ੍ਰੀਮਤੀ ਪਰਮਜੀਤ ਕੌਰ ਪਰਮ, ਗੁਰਦਰਸ਼ਨ ਸਿੰਘ ਮਾਵੀ ਸ਼ਾਮਲ ਸਨ।ਗੁਰਦਰਸ਼ਨ ਸਿੰਘ ਮਾਵੀ […]

Continue Reading

ਪਠਾਨਕੋਟ ਦੇ ਦੀਪਿਤ ਸ਼ਰਮਾ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਕਮਿਸ਼ਨ

ਅਮਨ ਅਰੋੜਾ ਵੱਲੋਂ ਦੀਪਿਤ ਨੂੰ ਰਾਸ਼ਟਰ ਦੀ ਸੇਵਾ ਵਿੱਚ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਚੰਡੀਗੜ੍ਹ, 6 ਸਤੰਬਰ ,ਬੋਲੇ ਪੰਜਾਬ ਬਿਊਰੋ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 7ਵੇਂ ਕੋਰਸ ਦੇ ਕੈਡਿਟ ਦੀਪਿਤ ਸ਼ਰਮਾ ਨੂੰ ਅੱਜ ਚੇਨਈ ਵਿਖੇ ਆਫੀਸਰਜ਼ ਟ੍ਰੇਨਿੰਗ ਅਕੈਡਮੀ (ਓਟੀਏ) ਵਿੱਚ ਹੋਈ ਪਾਸਿੰਗ ਆਊਟ ਪਰੇਡ ਵਿੱਚ ਭਾਰਤੀ ਫੌਜ ਦੀ ਕੁਮਾਉਂ ਰੈਜੀਮੈਂਟ,ਜੋ ਕਿ ਫੌਜ ਦੀਆਂ […]

Continue Reading

ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਯੂਨੀਅਨ ਦੀ ਮੀਟਿੰਗ ਹੋਈ

ਅਧੂਰੇ ਪਏ ਲੇਬਰ ਚੌਂਕ ਨੂੰ ਮੁਕੰਮਲ ਕਰਨ ਦੀ ਮੰਗ ਸ੍ਰੀ ਚਮਕੌਰ ਸਾਹਿਬ,6, ਸਤੰਬਰ ; ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸੰਬੰਧਿਤ ਇਫਟੂ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਚੇਅਰਮੈਨ ਦਲਵੀਰ ਸਿੰਘ ਜਟਾਣਾ ਪ੍ਰਧਾਨ ਬਲਵਿੰਦਰ ਸਿੰਘ ਭੈਰੋ ਮਾਜਰਾ ਦੀ ਪ੍ਰਧਾਨਗੀ ਹੇਠ ਵਿਸ਼ਵਕਰਮਾ ਭਵਨ ਵਿਖੇ ਹੋਈ ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਯੂਨੀਅਨ ਦੇ ਜਨਰਲ […]

Continue Reading