News

Sajjan Kumar ਨੇ ਸਿੱਖਾਂ ਨੂੰ ਮਰਵਾਉਣ ਦੀ ਰਚੀ ਸਾਜ਼ਿਸ਼: EX CM Channi

ਚੰਡੀਗੜ੍ਹ 23 ਅਗਸਤ ,ਬੋਲੇ ਪੰਜਾਬ ਬਿਊਰੋ;  ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਹਰਿਆਣਾ ਤੋਂ ਸੰਸਦ ਮੈਂਬਰ ਦੀਪੇਂਦਰ ਸਿੰਘ ਹੁੱਡਾ ਦੇ ਉਸ ਬਿਆਨ ਤੋਂ ਪੂਰੀ ਤਰ੍ਹਾਂ ਕਿਨਾਰਾ ਕਰ ਲਿਆ ਹੈ ਜਿਸ ਵਿੱਚ ਉਨ੍ਹਾਂ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ ਮੌਤ ਨੂੰ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਸੀ। ਇਸ ਮਾਮਲੇ ਵਿੱਚ ਜਲੰਧਰ […]

Continue Reading

ਭਾਰਤ ਅੱਜ ਬ੍ਰਿਕਸ ਯੁਵਾ ਮੰਤਰੀਆਂ ਅਤੇ ਬ੍ਰਿਕਸ ਖੇਡ ਮੰਤਰੀਆਂ ‘ਚ ਮੀਟਿੰਗ ਦੀ ਕਰੇਗਾ ਮੇਜ਼ਬਾਨੀ

ਨਵੀਂ ਦਿੱਲੀ, 23 ਅਗਸਤ,ਬੋਲੇ ਪੰਜਾਬ ਬਿਊਰੋ; ਸਾਲ 2026 ਵਿੱਚ BRICS ਦੇਸ਼ਾਂ ਦੀ ਪ੍ਰਧਾਨਗੀ ਭਾਰਤ ਕੋਲ ਹੈ। ਇਸੇ ਤਹਿਤ ਆਂਧਰਾ ਪ੍ਰਦੇਸ਼ ਦੇ ਵਿਸਾਖਾਪਟਨਮ ਵਿੱਚ BRICS ਦੇਸ਼ਾਂ ਦੇ ਯੁਵਾ ਅਤੇ ਖੇਡ ਮਾਮਲਿਆਂ ਨਾਲ ਸਬੰਧਤ ਮੰਤਰੀਆਂ ਦੀ ਅਹਿਮ ਮੀਟਿੰਗ ਕਰਵਾਈ ਜਾ ਰਹੀ ਹੈ। ਦੋ ਦਿਨਾਂ ਦੇ ਇਸ ਪ੍ਰੋਗਰਾਮ ਦੌਰਾਨ ਅੱਜ BRICS ਦੇ 11 ਮੈਂਬਰ ਦੇਸ਼ਾਂ ਦੇ ਖੇਡ ਮੰਤਰੀ […]

Continue Reading

ਚੰਡੀਗੜ੍ਹ ਵਿੱਚ ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਤ

ਚੰਡੀਗੜ੍ਹ 23 ਅਗਸਤ ,ਬੋਲੇ ਪੰਜਾਬ ਬਿਊਰੋ; ਇੱਥੋਂ ਇਕ ਨੌਜਵਾਨ ਨੇ ਆਪਣੇ ਆਪ ਨੂੰ ਗੋਲੀ ਮਾਰ ਲਈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਨੌਜਵਾਨ ਦੀ ਪਛਾਣ ਲੁਧਿਆਣਾ ਵਾਸੀ ਵਜੋਂ ਹੋਈ ਹੈ ਜੋ ਹਰ ਹਫਤੇ ਇੱਥੇ ਪਾਰਟੀ ਕਰਨ ਆਉਂਦਾ ਸੀ। ਜਾਣਕਾਰੀ ਅਨੁਸਾਰ ਉਹ ਅੱਜ ਸੈਕਟਰ 26 ਦੇ ਇਕ ਕਲੱਬ ਵਿਚ ਆਪਣੇ ਦੋਸਤਾਂ ਨਾਲ ਆਇਆ ਸੀ। […]

Continue Reading

ਓਡੀਸ਼ਾ ਤੱਟ ‘ਤੇ ਕਾਰਗੋ ਜਹਾਜ਼ ਡੁੱਬਿਆ, ਚਾਲਕ ਦਲ ਦੇ 22 ਮੈਂਬਰ ਲਾਪਤਾ

ਨਵੀਂ ਦਿੱਲੀ, 23 ਅਗਸਤ ,ਬੋਲੇ ਪੰਜਾਬ ਬਿਊਰੋ; ਪਨਾਮਾ ਦੇ ਝੰਡੇ ਵਾਲਾ ਕਾਰਗੋ ਜਹਾਜ਼ ਐਮਵੀ ਓਸ਼ੀਅਨ ਵਿਨਰ ਸ਼ਨੀਵਾਰ ਨੂੰ ਓਡੀਸ਼ਾ ਤੱਟ ‘ਤੇ ਬੰਗਾਲ ਦੀ ਖਾੜੀ ਵਿੱਚ ਸੰਪਰਕ ਟੁੱਟਣ ਤੋਂ ਬਾਅਦ ਡੁੱਬ ਗਿਆ। ਜਹਾਜ਼ ‘ਤੇ 20 ਚੀਨੀ ਨਾਗਰਿਕ, ਤਿੰਨ ਮਿਆਂਮਾਰ ਨਾਗਰਿਕ ਅਤੇ ਇੱਕ ਬੰਗਲਾਦੇਸ਼ੀ ਨਾਗਰਿਕ ਸ਼ਾਮਲ ਸਨ। ਭਾਰਤੀ ਤੱਟ ਰੱਖਿਅਕ ਨੇ ਹੁਣ ਤੱਕ ਦੋ ਲੋਕਾਂ ਨੂੰ ਬਚਾਇਆ […]

Continue Reading

ਅਮਰੀਕਾ ਵਿੱਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

ਕਪੂਰਥਲਾ 23 ਅਗਸਤ ,ਬੋਲੇ ਪੰਜਾਬ ਬਿਊਰੋ;  ਕਪੂਰਥਲਾ ਜ਼ਿਲ੍ਹੇ ਦੇ ਕਸਬਾ ਬੇਗੋਵਾਲ ਦੇ ਪਿੰਡ ਜੱਬੋਵਾਲ ਦੇ ਨੌਜਵਾਨ ਦੀ ਅਮਰੀਕਾ ਵਿਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ 28 ਸਾਲਾ ਗੁਰਦੀਪ ਸਿੰਘ ਵਜੋਂ ਹੋਈ ਹੈ ਜੋ ਇਕ ਦਹਾਕੇ ਤੋਂ ਵਧ ਸਮਾਂ ਪਹਿਲਾਂ ਅਮਰੀਕਾ ਗਿਆ ਸੀ।ਉਹ ਅਮਰੀਕਾ ਦੇ ਨਿਊਯਾਰਕ ਸਿਟੀ ਦੀ ਰਿਚਮੰਡ ਸਟਰੀਟ ’ਤੇ ਪੀਜ਼ਾ […]

Continue Reading

ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

ਚੰਡੀਗੜ੍ਹ 23 ਅਗਸਤ,ਬੋਲੇ ਪੰਜਾਬ ਬਿਊਰੋ;  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਭਾਜਪਾ ਨਾਲ ਸੰਭਾਵੀ ਗਠਜੋੜ ਬਾਰੇ ਚੱਲ ਰਹੀਆਂ ਅਟਕਲਾਂ ਨੂੰ ਲੈ ਕੇ ਅਕਾਲੀ ਦਲ (ਬਾਦਲ) ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਗਠਜੋੜ ਬਾਰੇ ਰੌਲਾ ਅਕਾਲੀ ਲੀਡਰਸ਼ਿਪ ਵੱਲੋਂ ਲੋਕਾਂ ਦੀ ਰਾਇ ਨੂੰ ਗੁੰਮਰਾਹ ਕਰਨ ਅਤੇ ਸਭ ਤੋਂ ਮਹੱਤਵਪੂਰਨ ਸੁਖਬੀਰ ਸਿੰਘ ਬਾਦਲ ਨੂੰ ਸਿਆਸੀ ਬਚਾਅ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 613, 23-08-2026

ਸੋਰਠਿ ਮਹਲਾ ੫ ॥ ਰਾਜਨ ਮਹਿ ਰਾਜਾ ਉਰਝਾਇਓ ਮਾਨਨ ਮਹਿ ਅਭਿਮਾਨੀ ॥ ਲੋਭਨ ਮਹਿ ਲੋਭੀ ਲੋਭਾਇਓ ਤਿਉ ਹਰਿ ਰੰਗਿ ਰਚੇ ਗਿਆਨੀ ॥੧॥ ਹਰਿ ਜਨ ਕਉ ਇਹੀ ਸੁਹਾਵੈ ॥ ਪੇਖਿ ਨਿਕਟਿ ਕਰਿ ਸੇਵਾ ਸਤਿਗੁਰ ਹਰਿ ਕੀਰਤਨਿ ਹੀ ਤ੍ਰਿਪਤਾਵੈ ॥ ਰਹਾਉ ॥ ਅਮਲਨ ਸਿਉ ਅਮਲੀ ਲਪਟਾਇਓ ਭੂਮਨ ਭੂਮਿ ਪਿਆਰੀ ॥ ਖੀਰ ਸੰਗਿ ਬਾਰਿਕੁ ਹੈ ਲੀਨਾ ਪ੍ਰਭ ਸੰਤ […]

Continue Reading

CM Bhagwant Mann ਦੀ ਪਤਨੀ ‘ਤੇ ਜਬਰ-ਜਨਾਹ ਦਾ ਮਾਮਲਾ ਰਫ਼ਾ-ਦਫ਼ਾ ਕਰਨ ਲਈ 5 ਕਰੋੜ ਮੰਗਣ ਦੇ ਦੋਸ਼; ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਨੋਟਿਸ

ਚੰਡੀਗੜ੍ਹ 22 ਅਗਸਤ ,ਬੋਲੇ ਪੰਜਾਬ ਬਿਊਰੋ; ਕੌਮੀਂ ਮਨੁੱਖੀ ਅਧਿਕਾਰ ਕਮਿਸ਼ਨ (ਐੱਨਐੱਚਆਰਸੀ) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਪਤਨੀ ਵਿਰੁੱਧ ਉਨ੍ਹਾਂ ਦੋਸ਼ਾਂ ਦਾ ਨੋਟਿਸ ਲਿਆ ਹੈ ਕਿ ਜਿਸ ਵਿੱਚ ਕਿਹਾ ਗਿਆ ਹੈ ਕਿ ਉਨ੍ਹਾਂ ਇੱਕ ਕੇਸ ਨੂੰ ਦਬਾਉਣ ਲਈ 5 ਕਰੋੜ ਰੁਪਏ ਦੀ ਮੰਗ ਕੀਤੀ ਸੀ। ਕਮਿਸ਼ਨ ਨੂੰ ਪ੍ਰਾਪਤ ਸ਼ਿਕਾਇਤ ਅਨੁਸਾਰ ਕੇਸ […]

Continue Reading

ਪੰਜਾਬ BJP ਦੇ ਕੋਰ ਮੈਂਬਰ RP Singh ਨੇ ਦਿੱਲੀ ਵਿੱਚ ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ 

ਨਵੀਂ ਦਿੱਲੀ 22 ਅਗਸਤ ,ਬੋਲੇ ਪੰਜਾਬ ਬਿਊਰੋ; ਸੀਨੀਅਰ ਭਾਜਪਾ ਆਗੂ ਅਤੇ ਪੰਜਾਬ ਭਾਜਪਾ ਕੋਰ ਕਮੇਟੀ ਦੇ ਮੈਂਬਰ ਆਰ ਪੀ ਸਿੰਘ ਨੇ ਅੱਜ ਨਵੀਂ ਦਿੱਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ।ਆਰ ਪੀ ਸਿੰਘ ਨੇ ਸੁਖਬੀਰ ਦੀ ਸਿਹਤ ਦਾ ਹਾਲ ਜਾਣਨ ਲਈ ਸੁਲਤਾਨਪੁਰ ਸਥਿਤ ਨਿਵਾਸ ਸਥਾਨ ‘ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। […]

Continue Reading

Mohali ਦੇ ਸੀਨੀਅਰ ਪੱਤਰਕਾਰ ਧਰਮਪਾਲ ਉਪਾਸ਼ਕ ਦਾ ਦੇਹਾਂਤ

ਮੋਹਾਲੀ, 21 ਅਗਸਤ ,ਬੋਲੇ ਪੰਜਾਬ ਬਿਊਰੋ; ਮੋਹਾਲੀ ਦੇ ਸੀਨੀਅਰ ਪੱਤਰਕਾਰ ਅਤੇ ਮੋਹਾਲੀ ਪ੍ਰੈੱਸ ਕਲੱਬ ਦੇ ਮੈਂਬਰ ਧਰਮਪਾਲ ਉਪਾਸ਼ਕ ਦਾ ਅੱਜ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਪਿਛਲੇ ਕੁਝ ਦਿਨਾਂ ਤੋਂ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਲਈ ਦਾਖ਼ਲ ਸਨ। ਉਨ੍ਹਾਂ ਨੇ ਪੀਜੀਆਈ ਵਿੱਚ ਆਖਰੀ ਸਾਹ ਲਿਆ। ਉਹ ਪ੍ਰਸਿੱਧ ਅਦਾਕਾਰਾ ਅਨੀਤਾ […]

Continue Reading