News

ਅੰਮ੍ਰਿਤਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 481, 06-02-2026

ਆਸਾ ਸ੍ਰੀ ਕਬੀਰ ਜੀਉ ਕੇ ਤਿਪਦੇ ੮ ਦੁਤੁਕੇ ੭ ਇਕਤੁਕਾ ੧ ੴ ਸਤਿਗੁਰ ਪ੍ਰਸਾਦਿ ਬਿੰਦੁ ਤੇ ਜਿਨਿ ਪਿੰਡੁ ਕੀਆ ਅਗਨਿ ਕੁੰਡ ਰਹਾਇਆ ॥ ਦਸ ਮਾਸ ਮਾਤਾ ਉਦਰਿ ਰਾਖਿਆ ਬਹੁਰਿ ਲਾਗੀ ਮਾਇਆ ॥੧॥ ਪ੍ਰਾਨੀ ਕਾਹੇ ਕਉ ਲੋਭਿ ਲਾਗੇ ਰਤਨ ਜਨਮੁ ਖੋਇਆ ॥ ਪੂਰਬ ਜਨਮਿ ਕਰਮ ਭੂਮਿ ਬੀਜੁ ਨਾਹੀ ਬੋਇਆ ॥੧॥ ਰਹਾਉ ॥ ਬਾਰਿਕ ਤੇ ਬਿਰਧਿ ਭਇਆ […]

Continue Reading

ਆਮਦਨ ਕਰ ਵਿਭਾਗ ਵੱਲੋਂ ਨਵੇਂ ਆਮਦਨ ਕਰ ਐਕਟ ਤੇ ਟੀਡੀਐੱਸ/ਟੀਸੀਐੱਸ ਪ੍ਰਾਵਧਾਨਾਂ ‘ਤੇ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ 5 ਫਰਵਰੀ ,ਬੋਲੇ ਪੰਜਾਬ ਬਿਊਰੋ; ਆਮਦਨ ਕਰ ਵਿਭਾਗ, ਟੀਡੀਐੱਸ ਚਾਰਜ, ਅੰਮ੍ਰਿਤਸਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿੱਚ ਨਵੇਂ ਆਮਦਨ ਕਰ ਐਕਟ, ਨਵੇਂ ਟੀਡੀਐੱਸ/ਟੀਸੀਐੱਸ ਪ੍ਰਾਵਧਾਨਾਂ ਤੇ ਉਨ੍ਹਾਂ ਦੀ ਅਨੁਕੂਲਤਾ ਬਾਰੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਨੂੰ ਲੁਧਿਆਣਾ ਦੇ ਜੁਆਇੰਟ ਆਮਦਨ ਕਰ ਕਮਿਸ਼ਨਰ ਸ਼੍ਰੀ ਭੂਪਿੰਦਰ ਸਿੰਘ ਤੇ ਅੰਮ੍ਰਿਤਸਰ ਦੇ ਆਮਦਨ ਕਰ ਅਧਿਕਾਰੀ ਸ੍ਰੀ […]

Continue Reading

ਆਈ. ਈ.ਏ.ਟੀ. ਅਧਿਆਪਕ ਯੂਨੀਅਨ ਵੱਲੋਂ ਡੀ.ਪੀ.ਆਈ.ਦਫਤਰ ਮੋਹਾਲੀ ਵਿਖੇ ਰੋਸ ਧਰਨਾ

ਮੋਹਾਲੀ 5 ਫਰਵਰੀ ,ਬੋਲੇ ਪੰਜਾਬ ਬਿਊਰੋ; ਅੱਜ ਮਿਤੀ 05-02–2026 ਨੂੰ ਆਈ.ਈ.ਏ.ਟੀ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਡੀ.ਪੀ.ਆਈ ਦਫਤਰ, ਪੰਜਾਬ ਸਕੂਲ ਸਿੱਖਿਆ ਬੋਰਡ ਅੱਗੇ ਸੂਬਾ ਪ੍ਰਧਾਨ ਪਰਮਜੀਤ ਕੌਰ ਪੱਖੋਵਾਲ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਜਿਲਿਆਂ ਵਿੱਚੋਂ ਵੱਡੀ ਗਿਣਤੀ ਵਿੱਚ ਆਈ.ਈ.ਏ.ਟੀ ਅਧਿਆਪਕ ਪਹੁੰਚੇ । ਅਧਿਆਪਕਾ ਵੱਲੋਂ ਸਰਕਾਰ ਦੀਆਂ ਅਤੇ ਮਹਿਕਮੇ ਦੀਆਂ ਮਾਰੂ ਨੀਤੀਆਂ […]

Continue Reading

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਪ੍ਰਚਾਰਕ ਜਥਿਆਂ ਨਾਲ ਮੀਟਿੰਗ

ਸ਼ਤਾਬਦੀ ਨੂੰ ਸਮਰਪਿਤ ਇਲਾਕੇ ਦੇ ਪਿੰਡਾਂ ਅੰਦਰ ਗੁਰਮਤਿ ਸਮਾਗਮ ਕਰਕੇ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ – ਸ. ਕੁਲਵੰਤ ਸਿੰਘ ਮੰਨਣਅੰਮ੍ਰਿਤਸਰ, 5 ਫਰਵਰੀ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ 14 ਮਾਰਚ 2026 ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ, ਪਿੰਡ ਵਾਂ, […]

Continue Reading

ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਦਾ ਮਾਮਲਾ

ਸ਼੍ਰੋਮਣੀ ਕਮੇਟੀ ਦਾ ਵਫਦ ਡਿਪਟੀ ਕਮਿਸ਼ਨਰ ਨੂੰ ਇੰਤਕਾਲ ਰੱਦ ਕਰਨ ਅਤੇ ਐਸਐਸਪੀ ਨੂੰ ਪਰਚਾ ਦਰਜ਼ ਕਰਵਾਉਣ ਲਈ ਮਿਲਿਆਅੰਮ੍ਰਿਤਸਰ, 5 ਫਰਵਰੀ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੀ ਜ਼ਮੀਨ ਦੇ ਮਾਮਲੇ ਵਿੱਚ ਮੋਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਇੰਤਕਾਲ ਰੱਦ ਕਰਨ, ਇਸ ਜ਼ਮੀਨ ਦੀ ਅਗੇ ਕਿਸੇ ਤਰ੍ਹਾਂ […]

Continue Reading

ਮੋਤੀ ਨਗਰ ਮਾਮਲੇ ਵਿੱਚ ਹੈਡ ਟੀਚਰ ਦੀ ਬਦਲੀ ਕਰਕੇ ਦੋਸ਼ਾਂ ਦੀ ਨਿਰਪੱਖ ਜਾਂਚ ਕੀਤੀ ਜਾਵੇ – ਅਧਿਆਪਕ ਜਥੇਬੰਦੀਆਂ

ਲੁਧਿਆਣਾ 5 ਫ਼ਰਵਰੀ,ਬੋਲੇ ਪੰਜਾਬ ਬਿਊਰੋ (ਮਲਾਗਰ ਖਮਾਣੋਂ );ਸਰਕਾਰੀ ਪ੍ਰਾਇਮਰੀ ਸਕੂਲ ਮੋਤੀ ਨਗਰ ਲੁਧਿਆਣਾ ਦੀ ਅਧਿਆਪਕਾ ਨਰਿੰਦਰ ਪਾਲ ਕੌਰ ਵੱਲੋਂ ਸਕੂਲ ਦੇ ਹੈੱਡ ਟੀਚਰ ‘ਤੇ ਮਾਨਸਿਕ ਤੰਗ ਪ੍ਰੇਸ਼ਾਨ ਅਤੇ ਭੇਦਭਾਵ ਕਰਨ ਦੀ ਸ਼ਿਕਾਇਤ ਜਿਲ੍ਹਾ ਸਿੱਖਿਆ ਅਫਸਰ ( ਐਲੀਮੈਂਟਰੀ ਸਿੱਖਿਆ) ਲੁਧਿਆਣਾ ਦੇ ਦਫ਼ਤਰ, ਮਹਿਲਾ ਕਮਿਸ਼ਨ, ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ, ਮੁੱਖ ਮੰਤਰੀ ਪੰਜਾਬ ਅਤੇ ਡਾਇਰੈਕਟਰ ਸਕੂਲ ਸਿੱਖਿਆ ਨੂੰ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਵਿਸ਼ਵ ਕੈਂਸਰ ਦਿਵਸ ’ਤੇ ਜਾਗਰੂਕਤਾ ਪ੍ਰੋਗਰਾਮ

ਮੰਡੀ ਗੋਬਿੰਦਗੜ੍ਹ, 5 ਫਰਵਰੀ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਫੈਕਲਟੀ ਆਫ ਫਾਰਮੇਸੀ ਦੇ ਪਲੇਸਬੋ ਕਲੱਬ ਵੱਲੋਂ ਇਨੋਵੇਸ਼ਨ ਕੌਂਸਲ (IIC) ਅਤੇ ਇੰਟਰਨਲ ਕੁਆਲਿਟੀ ਅਸ਼ੋਰੈਂਸ ਸੈੱਲ (IQAC) ਦੇ ਸਹਿਯੋਗ ਨਾਲ, ਵਿਸ਼ਵ ਕੈਂਸਰ ਦਿਵਸ ਮਨਾਉਣ ਲਈ ਇੱਕ ਵਿਸ਼ਵ ਕੈਂਸਰ ਦਿਵਸ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਇਸ ਪਹਿਲ ਦਾ ਉਦੇਸ਼ ਵਿਦਿਆਰਥੀਆਂ ਅਤੇ ਭਾਈਚਾਰੇ ਨੂੰ ਕੈਂਸਰ ਜਾਗਰੂਕਤਾ, ਰੋਕਥਾਮ […]

Continue Reading

ਐਡ. ਦਿਲਜੋਤ ਕੌਰ ਸ਼ਰਮਾ ਨੂੰ ਖੁਦਕੁਸ਼ੀ ਲਈ ਮਜ਼ਬੂਰ ਕਰਨ ਵਾਲੇ ਦੋਸ਼ੀ ਦੀ ਗ੍ਰਿਫਤਾਰੀ ਤੇ ਮੁਕੰਮਲ ਜਾਂਚ ਨਾਂ ਹੋਣ ਦੀ ਸੂਰਤ ਵਿੱਚ ਮੁੜ ਸੰਘਰਸ਼ ਆਰੰਭਿਆ ਜਾਵੇਗਾ – ਵਿਦਿਆਰਥੀ ਆਗੂ

ਮਾਨਸਾ,5 ਫਰਵਰੀ ,ਬੋਲੇ ਪੰਜਾਬ ਬਿਊਰੋ;ਐਡਵੋਕੇਟ ਦਿਲਜੋਤ ਸ਼ਰਮਾ ਇਨਸਾਫ਼ ਕਮੇਟੀ ਵਿੱਚ ਸ਼ਾਮਲ ਵਿਦਿਆਰਥੀ ਜਥੇਬੰਦੀ ਆਇਸਾ ਦਾ ਕਹਿਣਾ ਹੈ ਕਿ ਲੁਧਿਆਣਾ ਪੁਲਿਸ ਵੱਲੋਂ ਜਾਂਚ ਲਈ ਕੁਝ ਹੋਰ ਸਮਾਂ ਮੰਗਣ ‘ਤੇ ਐਕਸ਼ਨ ਕਮੇਟੀ ਨੇ ਪੁਲਿਸ ਕਮਿਸ਼ਨਰ ਲੁਧਿਆਣਾ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਨੂੰ ਇਕ ਹਫ਼ਤੇ ਲਈ ਮੁਲਤਵੀ ਕਰ ਦਿੱਤਾ ਸੀ,ਪਰ ਇਹ ਹਫ਼ਤਾ ਬੀਤ ਜਾਣ ਤੇ ਵੀ ਪੁਲਿਸ ਨੇ […]

Continue Reading

ਵਿਕਰਮਜੀਤ ਸਾਹਨੀ ਨੇ ਰਾਜਧਾਨੀ ਵਿੱਚ ਲਾਪਤਾ ਵਿਅਕਤੀਆਂ ਦੇ ਮਾਮਲਿਆਂ ਨੂੰ ਸੰਸਦ ਵਿਚ ਚੁਕਿਆ

ਨਵੀਂ ਦਿੱਲੀ 5 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਸੰਸਦ ਮੈਂਬਰ ਸੰਦੀਪ ਪਾਠਕ ਅਤੇ ਸੰਸਦ ਮੈਂਬਰ ਹਰੀਸ ਬੀਰਣ ਨਾਲ ਮਿਲ ਕੇ ਰਾਸ਼ਟਰੀ ਰਾਜਧਾਨੀ ਵਿੱਚ ਲਾਪਤਾ ਵਿਅਕਤੀਆਂ ਦੀ ਗਿਣਤੀ ਵਿੱਚ ਚਿੰਤਾਜਨਕ ਵਾਧੇ ਦਾ ਗੰਭੀਰ ਮੁੱਦਾ ਸੰਸਦ ਵਿੱਚ ਉਠਾਇਆ।ਡਾ. ਸਾਹਨੀ ਨੇ ਕਿਹਾ ਕਿ ਇਸ ਸਾਲ ਦੇ ਪਹਿਲੇ 15 ਦਿਨਾਂ […]

Continue Reading

ਯੂਕੇ ਪ੍ਰਧਾਨ ਮੰਤਰੀ ਨੂੰ ਚੇਤਾਵਨੀ ਸਿੱਖ ਭਾਈਚਾਰੇ ਨਾਲ ਕੀਤੇ ਵਾਅਦਿਆਂ ਦਾ ਸਨਮਾਨ ਕਰੋ ਨਹੀਂ ਤਾਂ ਚੋਣਾਂ ਵਿਚ ਸਿੱਖ ਵੋਟ ਗੁਆਣ ਲਈ ਰਹੋ ਤਿਆਰ: ਸਿੱਖ ਫੈਡਰੇਸ਼ਨ ਯੂਕੇ

7 ਮਈ ਨੂੰ ਹੋਲੀਰੂਡ, ਸੈਨੇਡ ਅਤੇ ਹੋਰ ਰਾਜਾਂ ਵਿਚ ਹੋਣੀਆਂ ਹਨ ਸਥਾਨਕ ਚੋਣਾਂ ਨਵੀਂ ਦਿੱਲੀ, 5 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂ.ਕੇ.) ਨੇ ਅੱਜ ਸਿੱਖ ਭਾਈਚਾਰੇ ਨਾਲ ਕੀਤੇ ਗਏ ਖਾਸ ਵਾਅਦਿਆਂ ਬਾਰੇ ਪ੍ਰਧਾਨ ਮੰਤਰੀ ਨੂੰ ਇੱਕ ਵਿਸਤ੍ਰਿਤ ਪੱਤਰ ਲਿਖਿਆ ਹੈ ਜਿੱਥੇ ਲੇਬਰ ਪੂਰਾ ਕਰਨ ਵਿੱਚ ਅਸਫਲ ਰਹੀ ਹੈ। ਇਹ ਪੱਤਰ 7 ਮਈ […]

Continue Reading