News

ਪਠਾਨਕੋਟ : ਮੀਂਹ ਦੇ ਪਾਣੀ ‘ਚ ਵਹੇ ਚਾਚੀ-ਭਤੀਜਾ, ਔਰਤ ਦੀ ਲਾਸ਼ ਮਿਲੀ

ਪਠਾਨਕੋਟ, 26 ਅਗਸਤ,ਬੋਲੇ ਪੰਜਾਬ ਬਿਉਰੋ;ਅੱਜ ਫਿਰ ਮੀਂਹ ਦਾ ਪਾਣੀ ਦੋ ਲੋਕਾਂ ਦੀ ਮੌਤ ਦਾ ਕਾਰਨ ਬਣਿਆ। ਨਿਰਮਾਣ ਅਧੀਨ ਨਹਿਰ ਵਿੱਚ ਇੱਕ ਔਰਤ ਅਤੇ ਇੱਕ 10 ਸਾਲ ਦਾ ਬੱਚਾ ਵਹਿ ਗਏ। ਇਹ ਘਟਨਾ ਅੱਜ ਮੰਗਲਵਾਰ ਦੁਪਹਿਰ 1:30 ਵਜੇ ਦੇ ਕਰੀਬ ਪਠਾਨਕੋਟ ਦੇ ਕੰਢੀ ਖੇਤਰ ਦੇ ਰਾਜਪੁਰਾ ਸ਼ਾਹਪੁਰ ਕੰਢੀ ਬੈਰਾਜ ਪਿੰਡ ਦੇ ਪਾਵਰ ਹਾਊਸ ਦੀ ਨਿਰਮਾਣ ਅਧੀਨ […]

Continue Reading

ਪੰਜਾਬ ਦੇ ਸਾਰੇ ਸਕੂਲ 30 ਅਗਸਤ ਤੱਕ ਬੰਦ ਰਹਿਣਗੇ

ਚੰਡੀਗੜ੍ਹ 26 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਵਿੱਚ ਮੀਂਹ ਕਾਰਨ ਹੜ੍ਹ ਦਾ ਖ਼ਤਰਾ ਹੈ। ਸੂਬੇ ਵਿੱਚ ਭਾਰੀ ਮੀਂਹ ਕਾਰਨ ਸਰਕਾਰ ਨੇ ਸਾਰੇ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਅਜਿਹੀ ਸਥਿਤੀ ਵਿੱਚ ਪੂਰੇ ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਲਈ ਸਕੂਲ ਬੰਦ ਕਰ ਦਿੱਤੇ ਗਏ ਹਨ। ਹੜ੍ਹ ਦੀ ਸਥਿਤੀ ਅਤੇ ਮੀਂਹ ਦੀ ਚੇਤਾਵਨੀ ਦੇ ਕਾਰਨ, ਸਾਰੇ […]

Continue Reading

ਹੁਣ ਬੈਂਕਾਂ ਵਿੱਚ ਚੈੱਕ ਜਮ੍ਹਾ ਕਰਨ ਤੋਂ ਬਾਅਦ ਰਾਸ਼ੀ ਭੁਗਤਾਨ ਲਈ ਲੰਮਾ ਇੰਤਜ਼ਾਰ ਨਹੀਂ ਕਰਨਾ ਪਵੇਗਾ- RBI

ਚੰਡੀਗੜ੍ਹ, 26 ਅਗਸਤ ,ਬੋਲੇ ਪੰਜਾਬ ਬਿਊਰੋ: ਭਾਰਤੀ ਰਿਜ਼ਰਵ ਬੈਂਕ (RBI) ਬੈਂਕਿੰਗ ਪ੍ਰਣਾਲੀ ਨੂੰ ਤੇਜ਼ ਅਤੇ ਤਕਨੀਕੀ ਤੌਰ ‘ਤੇ ਸਮਰੱਥ ਬਣਾਉਣ ਦੇ ਉਦੇਸ਼ ਨਾਲ ਚੈੱਕਾਂ ਨਾਲ ਸਬੰਧਤ ਪ੍ਰਕਿਰਿਆ ਵਿੱਚ ਇੱਕ ਵੱਡਾ ਬਦਲਾਅ ਕਰਨ ਜਾ ਰਿਹਾ ਹੈ। ਪਹਿਲਾਂ ਚੈੱਕ ਕਲੀਅਰੈਂਸ ਵਿੱਚ 1 ਤੋਂ 2 ਕੰਮਕਾਜੀ ਦਿਨ ਲੱਗਦੇ ਸਨ, ਹੁਣ ਇਹ ਪ੍ਰਕਿਰਿਆ ਅਕਤੂਬਰ 2025 ਤੋਂ ਇੱਕ ਦਿਨ ਵਿੱਚ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਆਸਨਸੋਲ ਤੋਂ ਜਮਸ਼ੇਦਪੁਰ ਟਾਟਾ ਨਗਰ ਲਈ ਰਵਾਨਾ ਅੰਮ੍ਰਿਤਸਰ, 26 ਅਗਸਤ ,ਬੋਲੇ ਪੰਜਾਬ ਬਿਉਰੋ;ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਗੁਰੂ ਨਾਨਕ […]

Continue Reading

ਸ਼੍ਰੋਮਣੀ ਕਮੇਟੀ ਹੜ੍ਹਾਂ ਦੀ ਸਥਿਤੀ ਦੇ ਮੱਦੇਨਜ਼ਰ ਪੀੜ੍ਹਤਾਂ ਲਈ ਹਰ ਸੰਭਵ ਸਹਾਇਤਾ ਲਈ ਵਚਨਬੱਧ

ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਚ ਸਥਾਪਤ ਕੀਤੇ ਸਹਾਇਤਾ ਕੇਂਦਰ ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਸਹਾਇਤਾ ਲਈ ਕੀਤੇ ਕਾਰਜਸ਼ੀਲ ਅੰਮ੍ਰਿਤਸਰ, 26 ਅਗਸਤ,ਬੋਲੇ ਪੰਜਾਬ ਬਿਉਰੋ;ਪੰਜਾਬ ਅੰਦਰ ਬਣੀ ਹੜ੍ਹਾਂ ਦੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ ਵੱਖ ਗੁਰਦੁਆਰਾ ਸਾਹਿਬਾਨ ਅੰਦਰ ਲੋਕਾਂ ਲਈ ਜਿਥੇ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ, ਉਥੇ ਹੀ ਸ਼੍ਰੋਮਣੀ […]

Continue Reading

ਪਾਰਕਾਂ ਦੀ ਸਾਂਭ- ਸੰਭਾਲ ਅਤੇ ਵਿਕਾਸ ਕਾਰਜਾਂ ਦੀ ਰਫਤਾਰ ਹੋਈ ਤੇਜ਼  

 ਬੱਚਿਆਂ, ਮਹਿਲਾਵਾਂ ਅਤੇ ਬਜ਼ੁਰਗਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕਿਸੇ ਤਰ੍ਹਾਂ ਦੀ ਦਿੱਕਤ : ਕੁਲਵੰਤ ਸਿੰਘ ਵਿਧਾਇਕ ਨੇ ਉਦਘਾਟਨ ਕਰਨ ਦੇ ਦੌਰਾਨ ਕੀਤਾ ਵਿਕਾਸ ਕਾਰਜਾਂ ਲਈ 26.74 ਲੱਖ ਦੀ ਗਰਾਂਟ ਦਾ ਵੀ ਐਲਾਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਅਗਸਤ,ਬੋਲੇ ਪੰਜਾਬ ਬਿਊਰੋ :  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ […]

Continue Reading

ਨਾਬਾਲਗ ਬੱਚੀ ਨੂੰ ਅਗਵਾ ਕਰਕੇ ਜਬਰ ਜਨਾਹ ਕਰਨ ਦੇ ਮਾਮਲੇ ਸੰਬੰਧੀ ਘਿਰਾਓ ਤੋਂ ਘਬਰਾਈ ਸਦਰ ਥਾਣਾ ਖਰੜ ਦੀ ਪੁਲਿਸ ਨੇ ਦੋਸ਼ੀ ਕੀਤਾ ਗ੍ਰਿਫਤਾਰ, ਨਾਬਾਲਗ ਬੱਚੀ ਕੀਤੀ ਬਰਾਮਦ

ਨਾਬਾਲਗ ਬੱਚੀ ਨੂੰ ਅਦਾਲਤ ‘ਚ ਪੇਸ਼ ਕਰਕੇ ਕੀਤਾ ਜਾਵੇਗਾ ਮਾਪਿਆਂ ਦੇ ਹਵਾਲੇ ਅਤੇ ਦੋਸ਼ੀ ਤੇ ਕੀਤੀ ਜਾਵੇਗੀ ਬਣਦੀ ਕਾਰਵਾਈ: ਐਸਐਚਓ ਸਦਰ ਥਾਣਾ ਖਰੜ ਮੋਹਾਲੀ, 26 ਅਗਸਤ ,ਬੋਲੇ ਪੰਜਾਬ ਬਿਊਰੋ: ਐਸ ਸੀ ਬੀਸੀ ਮਹਾਂ ਪੰਚਾਇਤ ਪੰਜਾਬ ਵੱਲੋਂ ਇੱਕ ਨਾਬਾਲਗ ਬੱਚੀ ਦੇ ਅਗਵਾ ਕਰਕੇ ਜਬਰ ਜਿਨਾਹ ਕਰਨ ਦੇ ਮਾਮਲੇ ਸਬੰਧੀ 26 ਅਗਸਤ 2025 ਨੂੰ ਪਿਛਲੇ ਦਿਨੀ ਸਦਰ […]

Continue Reading

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਤਹਿਸੀਲਦਾਰ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ

ਚੰਡੀਗੜ੍ਹ, 26 ਅਗਸਤ, ਬੋਲੇ ਪੰਜਾਬ ਬਿਊਰੋ; ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਇਕ ਮਾਮਲੇ ਦੀ ਸੁਣਵਾਈ ਕਰਦਿਆਂ ਲੋਕ ਸੂਚਨਾ ਅਧਿਕਾਰੀ-ਕਮ- ਤਹਿਸੀਲਦਾਰ ਖਰੜ ਖਿਲਾਫ਼ ਜ਼ਮਾਨਤਯੋਗ ਵਰੰਟ ਜਾਰੀ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਭਗਤ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਕੰਸਾਲਾ, ਖਰੜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅਪੀਲ […]

Continue Reading

ਇੰਡੀਅਨ ਨੈਸ਼ਨਲ ਟ੍ਰੇਡ ਯੂਨੀਅਨ ਕਾਂਗਰਸ ਇੰਟਕ ਪੰਜਾਬ ਦੇ ਅਧਿਕਾਰੀਆਂ ਨੇ ਇੱਕ ਮੀਟਿੰਗ ਕਰ ਵਿਧਾਨ ਸਭਾ ਚੋਣਾਂ ‘ਤੇ ਚਰਚਾ ਕੀਤੀ

ਕਿਹਾ ਕਿ ਮੁਹਿੰਮ ਤਹਿਤ ਕਾਂਗਰਸ ਦੀਆਂ ਨੀਤੀਆਂ ਨੂੰ ਵੋਟਰਾਂ ਦੇ ਘਰਾਂ ਤੱਕ ਲਿਜਾਣ ਦੀ ਯੋਜਨਾ ‘ਤੇ ਕੰਮ ਸ਼ੁਰੂ ਮੋਹਾਲੀ 26 ਅਗਸਤ ,ਬੋਲੇ ਪੰਜਾਬ ਬਿਊਰੋ; ਇੰਡੀਅਨ ਨੈਸ਼ਨਲ ਟ੍ਰੇਡ ਯੂਨੀਅਨ ਕਾਂਗਰਸ ਇੰਟਕ ਪੰਜਾਬ ਦੇ ਅਧਿਕਾਰੀਆਂ ਦੀ ਇੱਕ ਮਹੱਤਵਪੂਰਨ ਮੀਟਿੰਗ ਮੰਗਲਵਾਰ ਨੂੰ ਮੋਹਾਲੀ ਵਿੱਚ ਹੋਈ, ਜਿਸ ਵਿੱਚ ਇੰਟਕ ਪੰਜਾਬ ਦੇ ਚੇਅਰਮੈਨ ਬਲਬੀਰ ਕੇਪੀ, ਵਾਈਸ ਚੇਅਰਮੈਨ ਪੰਜਾਬ ਮਨਦੀਪ ਸਿੰਘ […]

Continue Reading

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਲਗਾਏ ਗਏ ਦੋਸ਼ ਕਿ ਸੂਬੇ ਦੇ ਅੱਠ ਲੱਖ ਤੋਂ ਵੱਧ ਰਾਸ਼ਨ ਕਾਰਡ ਧਾਰਕਾਂ ਦੇ ਨਾਮ ਕੌਮੀ ਖੁਰਾਕ ਸੁਰੱਖਿਆ ਐਕਟ ਅਧੀਨ ਹਟਾ ਦਿੱਤੇ ਗਏ ਹਨ, ਝੂਠੇ ਅਤੇ ਬੇਬੁਨਿਆਦ – ਕੈਂਥ

ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਆਪਣੇ ਨੀਤੀਗਤ ਫੈਸਲਿਆਂ ਵਿੱਚ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਪੰਜਾਬ ਦੇ ਰਾਸ਼ਨ ਕਾਰਡ ਧਾਰਕਾਂ ਵਿੱਚੋਂ ਇੱਕ ਵੀ ਲਾਭਪਾਤਰੀ ਨੂੰ ਨਹੀਂ ਘਟਾਇਆ – ਕੈਂਥ ਚੰਡੀਗੜ੍ਹ, 25 ਅਗਸਤ,ਬੋਲੇ ਪੰਜਾਬ ਬਿਉਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ‘ਤੇ ਆਪਣੇ ਵਿਚਾਰ ਪ੍ਰਗਟ ਕਰਦੇ […]

Continue Reading