News

ਅਕਾਲੀ ਦਲ ਨੇ ਵਰਕਰਾਂ ਨੂੰ ਹਮੇਸ਼ਾ ਸਤਿਕਾਰ ਦਿੱਤਾ : ਐਨਕੇ ਸ਼ਰਮਾ

ਬ੍ਰਿਜੇਸ਼ ਰਾਣਾ ਅਤੇ ਪਰਮਿੰਦਰ ਗੁੱਡੂ ਬਣੇ ਹੰਡੇਸਰਾ ਸਰਕਲ ਦੇ ਪ੍ਰਧਾਨ ਲਾਲੜੂ 4 ਫਰਵਰੀ ,ਬੋਲੇ ਪੰਜਾਬ ਬਿਊਰੋ; ਸ਼੍ਰੋਮਣੀ ਅਕਾਲੀ ਦਲ ਦੇ ਖਜ਼ਾਨਚੀ ਅਤੇ ਸਾਬਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਕਿਹਾ ਕਿ ਕਿਸੇ ਵੀ ਪਾਰਟੀ ਲਈ ਉਸਦੇ ਵਰਕਰ ਰੀੜ੍ਹ ਦੀ ਹੱਡੀ ਵਾਂਗ ਹੁੰਦੇ ਹਨ। ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਆਪਣੇ ਵਰਕਰਾਂ ਨੂੰ ਸਤਿਕਾਰ ਦਿੱਤਾ ਹੈ। ਐਨ.ਕੇ. ਸ਼ਰਮਾ […]

Continue Reading

ਸਿੱਖਿਆ ਵਿਭਾਗ ਅਧਿਆਪਕਾਂ ਦੇ ਤਬਾਦਲੇ ਲਈ ਮੁੜ ਖੋਲ੍ਹੇ ਪੋਰਟਲ!

ਸਿੱਖਿਆ ਵਿਭਾਗ ਅੰਗਹੀਣ ਅਧਿਆਪਕਾਂ ਲਈ ਬਦਲੀਆਂ ਦਾ ਪੋਰਟਲ ਖੋਲ੍ਹੇ- ਜੀਟੀਯੂ ਪੰਜਾਬ ਅੰਗਹੀਣ ਅਧਿਆਪਕਾਂ ਨਾਲ ਇਨਸਾਫ ਕੀਤਾ ਜਾਵੇ – ਜਸਵਿੰਦਰ ਸਿੰਘ ਸਮਾਣਾ ਪਟਿਆਲਾ 4 ਫ਼ਰਵਰੀ ,ਬੋਲੇ ਪੰਜਾਬ ਬਿਊਰੋ; ਸਿੱਖਿਆ ਵਿਭਾਗ ਵੱਲੋਂ ਪਿਛਲੀ ਦਿਨੀ ਅੰਗਹੀਣ ਅਧਿਆਪਕਾਂ ਦੀਆਂ ਬਦਲੀਆਂ ਦੇ ਸਬੰਧ ਵਿੱਚ ਪੋਰਟਲ ਖੋਲਿਆ ਗਿਆ ਸੀ। ਪਰ ਇਹ ਸਿਸਟਮ ਸਚਾਰੂ ਢੰਗ ਨਾਲ ਨਾ ਚੱਲਣ ਕਰਕੇ ਵੱਡੀ ਗਿਣਤੀ ਵਿੱਚ […]

Continue Reading

ਸ਼ਹਿਰੀ ਸਥਾਨਕ ਸੰਸਥਾਵਾਂ ਵਿੱਚ ਜਲਦ ਮਨਜ਼ੂਰੀਆਂ, ਵਿਕੇਂਦਰੀਕ੍ਰਿਤ ਫ਼ੈਸਲਾ ਪ੍ਰਕਿਰਿਆ ਅਤੇ ਮਿਸ਼ਨ-ਮੋਡ ਸ਼ਹਿਰੀ ਵਿਕਾਸ ਵਰਗੇ ਪ੍ਰਮੁੱਖ ਪ੍ਰਸ਼ਾਸਨਿਕ ਸੁਧਾਰ ਅਮਲ ਵਿੱਚ ਲਿਆਂਦੇ: ਸੰਜੀਵ ਅਰੋੜਾ

ਚੰਡੀਗੜ੍ਹ, 4 ਫਰਵਰੀ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਥਾਨਕ ਸਰਕਾਰਾਂ, ਉਦਯੋਗ ਤੇ ਵਣਜ, ਬਿਜਲੀ ਤੇ ਨਿਵੇਸ਼ ਪ੍ਰੋਤਸਾਹਨ ਬਾਰੇ ਕੈਬਨਿਟ ਮੰਤਰੀ ਸ. ਸੰਜੀਵ ਅਰੋੜਾ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਵਿਕਾਸ ਕਾਰਜਾਂ ਨੂੰ ਸਮਾਂਬੱਧ ਫ਼ੈਸਲੇ ਲੈਣ, ਪਾਰਦਰਸ਼ਤਾ ਅਤੇ ਨਿਰਵਿਘਨ ਅਮਲ ਵਿੱਚ ਲਿਆਉਣ ਨੂੰ ਯਕੀਨੀ ਬਣਾਉਣ ਲਈ ਸ਼ਹਿਰੀ ਸਥਾਨਕ ਸੰਸਥਾਵਾਂ (ਯੂਐਲਬੀਜ਼) ਵਿੱਚ ਪ੍ਰਸ਼ਾਸਨਿਕ, […]

Continue Reading

ਕਾਮਿਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੀਆਂ ਪਹਿਲ ਕਦਮੀਆਂ: ਭਗਵੰਤ ਮਾਨ ਸਰਕਾਰ ਵੱਲੋਂ ਆਪਣੇ ਸ਼ਾਸਨ ਦੌਰਾਨ ਉਸਾਰੀ ਕਾਮਿਆਂ ਨੂੰ ਵਿਸ਼ੇਸ਼ ਤਰਜੀਹ

ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ, ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਵਾਲੀਆਂ ਸੰਸਥਾਵਾਂ ਦੇ ਨਿਰਮਾਣ ਦੇ ਨਾਲ-ਨਾਲ ਉਨ੍ਹਾਂ ਨੂੰ ਬਣਾਉਣ ਵਾਲੇ ਕਾਮਿਆਂ ਨੂੰ ਵੀ ਦੇ ਰਿਹੈ ਮਾਣ: ਤਰੁਨਪ੍ਰੀਤ ਸਿੰਘ ਸੌਂਦ ਚੰਡੀਗੜ੍ਹ: 4 ਫਰਵਰੀ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਉਸਾਰੀ ਕਾਮੇ ਦਹਾਕਿਆਂ ਤੱਕ ਰਾਜ ਦੇ ਸਭ ਤੋਂ ਅਣਗੌਲ਼ੇ ਨਾਗਰਿਕਾਂ ਰਹੇ ਹਨ। ਸੂਬੇ ਦੀਆਂ ਸੜਕਾਂ, ਸਕੂਲ, […]

Continue Reading

ਮੋਹਾਲੀ ਕਾਰਨੀਵਾਲ: ਪੰਜਾਬ ਸਖੀ ਸ਼ਕਤੀ ਮੇਲੇ ਦੀ ਰਸਮੀ ਸ਼ੁਰੂਆਤ

ਭਗਵੰਤ ਮਾਨ ਸਰਕਾਰ ਔਰਤਾਂ ਦੇ ਸਸ਼ਕਤੀਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਤਰੁਨਪ੍ਰੀਤ ਸਿੰਘ ਸੌਂਦ ਅਤੇ ਮਨੀਸ਼ ਸਿਸੋਦੀਆ ਪੰਜਾਬ ਸਖੀ ਸ਼ਕਤੀ ਮੇਲੇ ਪਿੰਡ ਪੱਧਰੀ ਮਹਿਲਾ ਸਵੈ-ਸਹਾਇਤਾ ਸਮੂਹਾਂ ਅਤੇ ਉੱਦਮੀ ਮਹਿਲਾਵਾਂ ਲਈ ਮਜ਼ਬੂਤ ਮਾਰਕੀਟਿੰਗ ਮੰਚ ਬਣੇ ਪੰਜਾਬ ਸਰਕਾਰ ਨੇ ਮੇਲਿਆਂ ਲਈ ਬਜਟ 5 ਕਰੋੜ ਤੋਂ ਵਧਾ ਕੇ 70 ਕਰੋੜ ਕੀਤਾ: ਤਰੁਨਪ੍ਰੀਤ ਸਿੰਘ ਸੌਂਦ ਮਹਿਲਾ ਉੱਦਮੀ ਪ੍ਰੇਰਣਾਦਾਇਕ ਕਾਮਯਾਬ ਕਹਾਣੀਆਂ […]

Continue Reading

ਗਾਂਧੀ ਪਰਿਵਾਰ ਤੋਂ ਵੱਡਾ ਦੇਸ਼ ਦਾ ਕੋਈ ਗੱਦਾਰ ਨਹੀਂ: ਜਗਜੋਤ ਸਿੰਘ ਸੋਹੀ, ਇੰਦਰਜੀਤ ਸਿੰਘ

ਨਵੀਂ ਦਿੱਲੀ, 4 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਜੋਤ ਸਿੰਘ ਸੋਹੀ ਅਤੇ ਜਨਰਲ ਸਕੱਤਰ ਸਰਦਾਰ ਇੰਦਰਜੀਤ ਸਿੰਘ ਨੇ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਵੱਲੋਂ ਦਸਤਾਰਧਾਰੀ ਸਿੱਖ ਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਗੱਦਾਰ ਕਹੇ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਹੈ ਕਿ ਗਾਂਧੀ ਪਰਿਵਾਰ […]

Continue Reading

ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲਿਆ ਦਾ ਜਨਮ ਦਿਹਾੜਾ 12 ਫਰਵਰੀ ਨੂੰ ਫਤਹਿਗੜ੍ਹ ਸਾਹਿਬ ਵਿਖੇ ਮਨਾਇਆ ਜਾਏਗਾ : ਇਮਾਨ ਸਿੰਘ ਮਾਨ

21 ਫਰਵਰੀ ਨੂੰ ਪਾਰਟੀ ਦਾ ਡੈਲੀਗੇਟ ਇਜਲਾਸ ਲੁਧਿਆਣੇ ਹੋਵੇਗਾ ਨਵੀਂ ਦਿੱਲੀ, 4 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- 12 ਫਰਵਰੀ ਨੂੰ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆ ਦੇ ਸਮਾਗਮ ਦੇ ਪ੍ਰਬੰਧ ਅਤੇ ਉਸਦੀ ਕਾਮਯਾਬੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪੀ.ਏ.ਸੀ ਮੈਬਰ, ਜਿ਼ਲ੍ਹਾ ਪ੍ਰਧਾਨ, ਯੂਥ ਅਕਾਲੀ ਦਲ ਅਤੇ ਇਸਤਰੀ ਵਿੰਗ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਵਿਚ […]

Continue Reading

ਦਿੱਲੀ ਅੰਦਰ ਜਨਵਰੀ ਦੇ ਪਹਿਲੇ 15 ਦਿਨਾਂ ਵਿਚ ਹੀ 800 ਤੋਂ ਵੱਧ ਲੋਕ ਹੋ ਗਏ ਲਾਪਤਾ

ਨਵੀਂ ਦਿੱਲੀ 4 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਤੋਂ ਇੱਕ ਹੈਰਾਨ ਕਰਨ ਵਾਲੀ ਰਿਪੋਰਟ ਸਾਹਮਣੇ ਆਈ ਹੈ। ਰਿਪੋਰਟ ਦੇ ਅਨੁਸਾਰ, 2026 ਦੇ ਪਹਿਲੇ 15 ਦਿਨਾਂ ਵਿੱਚ ਦਿੱਲੀ ਵਿੱਚ 800 ਤੋਂ ਵੱਧ ਲੋਕ ਲਾਪਤਾ ਹੋਏ। ਇਨ੍ਹਾਂ ਮਾਮਲਿਆਂ ਵਿੱਚੋਂ ਲਗਭਗ ਦੋ ਤਿਹਾਈ ਔਰਤਾਂ ਅਤੇ ਕੁੜੀਆਂ ਸਨ। ਇਹ ਦਿੱਲੀ ਪੁਲਿਸ ਦੇ ਅਧਿਕਾਰਤ ਅੰਕੜੇ ਹਨ। ਨਿਊਜ਼ ਏਜੰਸੀ […]

Continue Reading

ਜਦੋ ਦੇਸ਼ ਦੀ ਸੁਰੱਖਿਆ ਸਭ ਤੋਂ ਗੰਭੀਰ ਸੰਕਟ ਵਿੱਚ ਸੀ ਤਦ ਨਰਿੰਦਰ ਮੋਦੀ ਨੇ ਛੱਡੀ ਰਾਜਨੀਤਿਕ ਜ਼ਿੰਮੇਵਾਰੀ: ਰਾਹੁਲ ਗਾਂਧੀ

ਸੰਸਦ ਵਿਚ ਅਣਛਪੀ ਕਿਤਾਬ ਦੱਸੇ ਜਾਣ ਤੇ ਰਾਹੁਲ ਗਾਂਧੀ ਨੇ ਕਿਤਾਬ ਨੂੰ ਕੀਤਾ ਪੇਸ਼ ਨਵੀਂ ਦਿੱਲੀ, 4 ਫਰਵਰੀ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਸੰਸਦ ਵਿੱਚ ਇੱਕ ਕਿਤਾਬ ਵਿੱਚੋਂ ਹਵਾਲਾ ਦੇਣ ਤੋਂ ਇਸ ਆਧਾਰ ‘ਤੇ ਰੋਕਿਆ […]

Continue Reading

ਮੈਨੇਜਰ ਰਜਿੰਦਰ ਸਿੰਘ ਵੱਲੋਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਬਹੁ ਕਰੋੜੀ ਜ਼ਮੀਨ ਕੋਡੀਆਂ ਦੇ ਭਾਅ ਵੇਚਣ ਦੇ ਮਾਮਲੇ ‘ਚ ਕਮੇਟੀ ਬਣਾ ਕੇ ਉਚ ਪੱਧਰੀ ਜਾਂਚ ਕਰਵਾਈ ਜਾਵੇ : ਭਾਈ ਜਤਿੰਦਰਪਾਲ ਸਿੰਘ ਜੇ ਪੀ

ਸਥਾਨਕ ਆਗੂਆਂ/ਲੀਡਰ ਦੀ ਕਥਿਤ ਮਿਲੀਭੁਗਤ ਤੋਂ ਵੀ ਨਹੀਂ ਕੀਤਾ ਜਾ ਸਕਦਾ ਇਨਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਧਾਮੀ ਨੂੰ ਸ਼ਿਕਾਇਤ ਪੱਤਰ ਦੇ ਕੇ ਕੀਤੀ ਮੰਗ ਐਸ ਏ ਐਸ ਨਗਰ ,4 ਫਰਵਰੀ ,ਬੋਲੇ ਪੰਜਾਬ ਬਿਊਰੋ: ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਹਲਕਾ ਮੋਹਾਲੀ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਦੀ ਚੋਣ ਲੜੇ ਅਤੇ ਕਲਗੀਧਰ ਸੇਵਕ ਜਥਾ […]

Continue Reading