News

ਸਕੂਲ ‘ਚ ਚਪੜਾਸੀ ਵਲੋਂ 16 ਸਾਲਾ ਵਿਦਿਆਰਥਣ ਨਾਲ ਛੇੜਛਾੜ, ਗ੍ਰਿਫਤਾਰ 

ਲੁਧਿਆਣਾ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਲੁਧਿਆਣਾ ਵਿੱਚ 16 ਸਾਲਾ ਵਿਦਿਆਰਥਣ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਵਿਦਿਆਰਥਣ ਨੇ ਸਕੂਲ ਦੇ ਇੱਕ ਪਿਓਨ (ਚਪੜਾਸੀ) ‘ਤੇ ਦੋਸ਼ ਲਗਾਇਆ ਹੈ ਕਿ ਉਸਨੇ ਜ਼ਬਰਦਸਤੀ ਉਸਨੂੰ ਚੁੰਮਿਆ, ਗਲਤ ਤਰੀਕੇ ਨਾਲ ਛੂਹਿਆ ਅਤੇ ਇਸ ਘਟਨਾ ਦੀ ਵੀਡੀਓ ਵੀ ਬਣਾਈ। ਵਿਦਿਆਰਥਣ ਅਨੁਸਾਰ, ਇਹ ਘਟਨਾ ਉਦੋਂ ਵਾਪਰੀ ਜਦੋਂ ਉਹ ਆਪਣੇ […]

Continue Reading

ਅਮਰੀਕੀ ਰਾਸ਼ਟਰਪਤੀ ਟਰੰਪ ਵਲੋਂ ਭਾਰਤ ‘ਤੇ 100% ਟੈਰਿਫ ਲਗਾਉਣ ਵਾਲੇ ਕਾਨੂੰਨ ‘ਤੇ ਰੋਕ 

ਨਵੀਂ ਦਿੱਲੀ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਅਮਰੀਕੀ ਰਾਸ਼ਟਰਪਤੀ ਟਰੰਪ ਨੇ ਫਿਲਹਾਲ ਉਸ ਕਾਨੂੰਨ ‘ਤੇ ਰੋਕ ਲਗਾ ਦਿੱਤੀ ਹੈ, ਜਿਸ ਤਹਿਤ ਰੂਸ ‘ਤੇ ਸਖ਼ਤ ਪਾਬੰਦੀਆਂ ਲਗਾਈਆਂ ਜਾਣੀਆਂ ਸਨ। ਸ਼ੁੱਕਰਵਾਰ ਨੂੰ ਟਰੰਪ ਨੇ ਇਸ ਸਬੰਧੀ ਇੱਕ ਹੁਕਮ ‘ਤੇ ਦਸਤਖਤ ਕੀਤੇ ਅਤੇ ਕਿਹਾ ਕਿ ਇਹ ਕਦਮ ਅਮਰੀਕਾ ਦੇ ਰਾਸ਼ਟਰੀ ਹਿੱਤ ਵਿੱਚ ਹੈ। ਇਸ ਕਾਨੂੰਨ ਦੇ ਤਹਿਤ, […]

Continue Reading

ਪਰਵਿੰਦਰ ਝੋਟਾ ਕਤਲ ਨੂੰ ਲੈ ਕੇ ਰੋਸ ਪ੍ਰਦਰਸ਼ਨ ਅੱਜ ਪੰਜਵੇਂ ਦਿਨ ਵੀ ਜਾਰੀ

ਮਾਨਸਾ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਮਾਨਸਾ ਵਿੱਚ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਤਣਾਅ ਬਣਿਆ ਹੋਇਆ ਹੈ। ਚੌਥੇ ਦਿਨ, ਪਰਿਵਾਰ ਨੇ ਆਪਣਾ ਰੋਸ ਪ੍ਰਦਰਸ਼ਨ ਜਾਰੀ ਰੱਖਿਆ ਅਤੇ ਮ੍ਰਿਤਕ ਦੇਹ ਲੈਣ ਤੋਂ ਇਨਕਾਰ ਕਰ ਦਿੱਤਾ। ਪਰਿਵਾਰ ਦੀਆਂ ਪੰਜ ਮੰਗਾਂ ਨੂੰ ਲੈ ਕੇ ਅਜੇ ਤੱਕ ਕੋਈ ਸਹਿਮਤੀ ਨਹੀਂ ਬਣ ਸਕੀ ਹੈ। ਹੁਣ ਇਹ […]

Continue Reading

ਕੇਂਦਰ ਸਰਕਾਰ ਇਸੇ ਮਹੀਨੇ ਬੁਲਾ ਸਕਦੀ ਹੈ ਸੰਸਦ ਦਾ ਵਿਸ਼ੇਸ਼ ਸੈਸ਼ਨ

ਨਵੀਂ ਦਿੱਲੀ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਕੇਂਦਰ ਸਰਕਾਰ ਇਸ ਮਹੀਨੇ ਸੰਸਦ ਦਾ ਇੱਕ ਵਿਸ਼ੇਸ਼ ਸੈਸ਼ਨ ਬੁਲਾ ਸਕਦੀ ਹੈ। ਇਸ ਸੈਸ਼ਨ ਦੌਰਾਨ, ਔਰਤਾਂ ਲਈ ਰਾਖਵਾਂਕਰਨ ਲਾਗੂ ਕਰਨ ਦੇ ਉਦੇਸ਼ ਨਾਲ, ਸੰਵਿਧਾਨ (131ਵੀਂ ਸੋਧ) ਬਿੱਲ, ਹੱਦਬੰਦੀ (ਸੋਧ) ਬਿੱਲ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਕਾਨੂੰਨ (ਸੋਧ) ਬਿੱਲ ਪਾਸ ਕੀਤੇ ਜਾਣ ਦੀ ਸੰਭਾਵਨਾ ਹੈ। ਛੇ ਮਹੀਨੇ ਪਹਿਲਾਂ (16-17 […]

Continue Reading

ਪੰਜਾਬ ‘ਚ ਅੱਜ ਤੋਂ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ

ਚੰਡੀਗੜ੍ਹ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (17 ਅਕਤੂਬਰ) ਤੋਂ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਜਿਸਦਾ ਮਤਲਬ ਹੈ ਕਿ ਮੀਂਹ ਪੈਣ ਦੇ ਆਸਾਰ ਬਹੁਤ ਘੱਟ ਹਨ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ, 17 ਅਕਤੂਬਰ ਤੋਂ 22 ਅਕਤੂਬਰ ਤੱਕ ਪੰਜਾਬ ਲਈ ਮੀਂਹ ਸਬੰਧੀ ਕੋਈ ਚੇਤਾਵਨੀ ਨਹੀਂ ਹੈ। ਹਾਲਾਂਕਿ ਦਿਨ ਵੇਲੇ ਮੌਸਮ […]

Continue Reading

ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਵਿਗੜੀ, ਅਪੋਲੋ ਹਸਪਤਾਲ ‘ਚ ਦਾਖਲ

ਨਵੀਂ ਦਿੱਲੀ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਛਾਤੀ ਦੀ ਇਨਫੈਕਸ਼ਨ ਕਾਰਨ ਸ਼ੁੱਕਰਵਾਰ ਦੇਰ ਸ਼ਾਮ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਹਸਪਤਾਲ ਪ੍ਰਸ਼ਾਸਨ ਅਨੁਸਾਰ, ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

Continue Reading

ਕਾਂਗਰਸ ਪਰਵਿੰਦਰ ਝੋਟਾ ਦੇ ਕਤਲ ਮਾਮਲੇ ਨੂੰ ਸੰਸਦ ‘ਚ ਉਠਾਏਗੀ 

ਚੰਡੀਗੜ੍ਹ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਪ੍ਰਸਤਾਵਿਤ ਦੌਰੇ ਤੋਂ ਪਹਿਲਾਂ, ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਬੀਤੇ ਕੱਲ੍ਹ ਪੰਜ ਦਿਨਾਂ ਦੇ ਦੌਰੇ ‘ਤੇ ਪੰਜਾਬ ਪਹੁੰਚੇ। ਦੁਪਹਿਰ ਵੇਲੇ ਚੰਡੀਗੜ੍ਹ ਪਹੁੰਚਣ ਤੋਂ ਬਾਅਦ, ਪਾਇਲਟ ਅਤੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਸ਼ਾਮ ਨੂੰ ਮਾਨਸਾ ਗਏ, ਜਿੱਥੇ ਉਨ੍ਹਾਂ ਨੇ ਹਾਲ ਹੀ ਵਿੱਚ […]

Continue Reading

ਪਤਨੀ ਦਾ ਕਤਲ ਕਰਨ ਤੋਂ ਬਾਅਦ ਪਤੀ ਨੇ ਕੀਤੀ ਖੁਦਕੁਸ਼ੀ

ਬਰਨਾਲਾ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਬਰਨਾਲਾ ਵਿੱਚ ਇੱਕ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਆਪਣੀ ਪਤਨੀ ਦਾ ਕਤਲ ਕਰ ਦਿੱਤਾ। ਇਸ ਤੋਂ ਬਾਅਦ, ਉਸਨੇ ਖੇਤਾਂ ਵਿੱਚ ਜਾ ਕੇ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪਤਨੀ ਦੀਆਂ ਚੀਕਾਂ ਸੁਣ ਕੇ ਨੇੜੇ ਕੰਮ ਕਰ ਰਹੇ ਲੋਕ ਮੌਕੇ ‘ਤੇ ਪਹੁੰਚੇ ਤਾਂ ਉਨ੍ਹਾਂ ਨੂੰ […]

Continue Reading

CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ ਤੋਂ CBI ਨੇ ਕੀਤੀ 6 ਘੰਟੇ ਪੁੱਛਗਿੱਛ, ਸੋਮਵਾਰ ਨੂੰ ਫਿਰ ਸੱਦਿਆ

ਚੰਡੀਗੜ੍ਹ, 17 ਅਕਤੂਬਰ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐਸ.ਡੀ. (OSD) ਰਾਜਬੀਰ ਘੁੰਮਣ, ਮੁੱਖ ਮੰਤਰੀ ਦਫ਼ਤਰ (CMO) ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਸੀ.ਬੀ.ਆਈ. (CBI) ਦਫ਼ਤਰ ਪਹੁੰਚੇ। ਉਨ੍ਹਾਂ ਤੋਂ ਲਗਭਗ ਛੇ ਘੰਟਿਆਂ ਤੱਕ ਪੁੱਛਗਿੱਛ ਕੀਤੀ ਗਈ ਅਤੇ ਹੁਣ ਉਨ੍ਹਾਂ ਨੂੰ ਸੋਮਵਾਰ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 725, 17-10-2026

ਤਿਲੰਗ ਮਹਲਾ ੪ ॥ ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥ ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥ ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥ ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥ ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥ ਜਿਨ ਸਤਿਗੁਰੁ […]

Continue Reading