News

ਆਪਣੀ ਨਾਬਾਲਗ 16 ਸਾਲਾਂ ਬੱਚੀ ਦੀ ਗੋਦ ਵਿੱਚ ਤਿੰਨ-ਚਾਰ ਮਹੀਨਿਆਂ ਦਾ ਬੱਚਾ ਦੇਖਕੇ ਮਾਂ ਹੋਈ ਬੇਹੋਸ਼

ਪੰਜਾਬ ਵਿੱਚ ਮਹਿਲਾ ਕਮਿਸ਼ਨ, ਬਾਲ ਸੁਰੱਖਿਆ ਕਮਿਸ਼ਨ ਅਤੇ ਪੁਲਿਸ ਪ੍ਰਸ਼ਾਸਨ ਬੁਰੀ ਤਰ੍ਹਾਂ ਹੋਏ ਫੇਲ, ਨਾਬਾਲਗ ਬੱਚੀ ਦੀ ਗੋਦ ਵਿੱਚ ਖੇਡਦਾ ਬੱਚਾ ਕਰ ਰਿਹਾ ਇਨਾਂ ਕਮਿਸ਼ਨਾਂ ਅਤੇ ਪੰਜਾਬ ਸਰਕਾਰ ਨੂੰ ਸਵਾਲ ਸਬੰਧਤ ਅਫਸਰਾਂ ਅਤੇ ਦੋਸ਼ੀ ਦੇ ਪਰਿਵਾਰਿਕ ਮੈਂਬਰਾਂ ਨੂੰ ਘੜੀਸਾਂਗੇ ਮਾਨਯੋਗ ਹਾਈਕੋਰਟ ਵਿੱਚ: ਮੋਰਚਾ ਪ੍ਰਧਾਨ ਬਲਵਿੰਦਰ ਕੁੰਭੜਾ ਮੋਹਾਲੀ, 27 ਅਗਸਤ ,ਬੋਲੇ ਪੰਜਾਬ ਬਿਉਰੋ: ਐਸਸੀ ਬੀਸੀ ਮਹਾ […]

Continue Reading

ਤੀਜ ਫੈਸਟੀਵਲ ਨੇਪਾਲੀ ਸੱਭਿਆਚਾਰ ਦੀ ਅਮੀਰ ਪੇਸ਼ਕਾਰੀ : ਕੁਲਵੰਤ ਸਿੰਘ

ਨੇਪਾਲੀ ਏਕਤਾ ਮੰਚ ਵੱਲੋਂ ਕਰਵਾਏ ਫੈਸਟੀਵਲ ਦੇ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ 31 ਹਜ਼ਾਰ ਦੇਣ ਦਾ ਐਲਾਨ ਮੋਹਾਲੀ 27 ਅਗਸਤ,ਬੋਲੇ ਪੰਜਾਬ ਬਿਉਰੋ; :ਅਖਿਲ ਭਾਰਤ ਨੇਪਾਲੀ ਏਕਤਾ ਮੰਚ ( ਰਜਿ,:) ਮੋਹਾਲੀ ਜ਼ਿਲ੍ਹਾ ਸੰਮਤੀ ਮੋਹਾਲੀ ਦੀ ਤਰਫੋਂ ਆਲ ਇੰਡੀਆ ਨੇਪਾਲੀ ਯੂਨਿਟੀ ਫੋਰਮ (ਰਜਿ:) ਦੇ ਸਹਿਯੋਗ ਨਾਲ ਤੀਜ ਫੈਸਟੀਵਲ ਦਾ ਆਯੋਜਨ ਕੀਤਾ ਗਿਆ, ਇਸ ਮੌਕੇ ਤੇ ਮੁੱਖ […]

Continue Reading

ਵਿੱਤ ਮੰਤਰੀ ਹਰਪਾਲ ਚੀਮਾ ਨੇ ਕਰਮਚਾਰੀ ਯੂਨੀਅਨਾਂ ਨਾਲ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਕੀਤੀਆਂ ਮੀਟਿੰਗਾਂ

ਚੰਡੀਗੜ੍ਹ, 27 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ, ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ, ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ […]

Continue Reading

‘ਆਪ’ ਪੰਜਾਬ ਵੱਲੋਂ ਮਹਿਲਾ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ

ਚੰਡੀਗੜ੍ਹ, 27 ਅਗਸਤ, ਬੋਲੇ ਪੰਜਾਬ ਬਿਊਰੋ: ਆਮ ਆਦਮੀ ਪਾਰਟੀ ਪੰਜਾਬ ਵੱਲੋਂ ਮਹਿਲਾ ਵਿੰਗ ਦੇ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਦੁਆਬਾ ਜੋਨ ਇੰਚਾਰਜ, ਜ਼ਿਲ੍ਹਾ ਇੰਚਾਰਜ  ਅਤੇ ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ

Continue Reading

ਪੰਜਾਬ ਸਰਕਾਰ ਨੇ ਮੁਅੱਤਲ IPS ਅਧਿਕਾਰੀ ਨੂੰ ਕੀਤਾ ਬਹਾਲ

ਚੰਡੀਗੜ੍ਹ, 27 ਅਗਸਤ , ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਨੇ ਆਈਪੀਐਸ ਅਧਿਕਾਰੀ ਸੁਰਿੰਦਰ ਪਾਲ ਸਿੰਘ ਪਰਮਾਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ।

Continue Reading

ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ, BEPO ਅਤੇ ਪ੍ਰਿੰਸੀਪਲਾਂ ਦੀਆਂ ਬਦਲੀਆਂ

ਚੰਡੀਗੜ੍ਹ, 27 ਅਗਸਤ,ਬੋਲੇ ਪੰਜਾਬ ਬਿਊਰੋ; ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਵੱਡੇ ਪੱਧਰ ਉਤੇ ਤਬਦਲੇ ਕੀਤੇ ਗਏ ਹਨ। ਸਿੱਖਿਆ ਵਿਭਾਗ ਵਿੱਚ ਜ਼ਿਲ੍ਹਾ ਸਿੱਖਿਆ  ਅਫ਼ਸਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਤੇ ਪ੍ਰਿੰਸੀਪਲਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਆਈਐਮ ਪੰਜਾਬ ਸਟਾਰਟਅੱਪ ਫੇਅਰ 2.0 ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਮੰਡੀ ਗੋਬਿੰਦਗੜ੍ਹ, 27 ਅਗਸਤ,ਬੋਲੇ ਪੰਜਾਬ ਬਿਉਰੋ; ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਦੇ ਵਿਦਿਆਰਥੀਆਂ ਨੇ ਮੋਹਾਲੀ ਵਿੱਚ ਕਰਵਾਏ ਆਈਐਮ ਪੰਜਾਬ ਸਟਾਰਟਅੱਪ ਫੇਅਰ 2.0 ਵਿੱਚ ਉੱਚ ਸਨਮਾਨ ਪ੍ਰਾਪਤ ਕਰਕੇ ਯੂਨੀਵਰਸਿਟੀ ਦਾ ਨਾਮ ਰੋਸ਼ਨ ਕੀਤਾ ਹੈ।ਯੂਨੀਵਰਸਿਟੀ ਦੀ ਟੀਮ ਨੇ ਆਈਐਮ ਪੰਜਾਬ ਕੈਂਪਸ ਅੰਬੈਸਡਰ ਪ੍ਰੋਗਰਾਮ -ਟਾਇਅਰ -2 ਵਿੱਚ ਜਿੱਤ ਪ੍ਰਾਪਤ ਕੀਤੀ, ਜੋ ਕਿ ਪੰਜਾਬ ਭਰ ਦੇ ਭਾਗੀਦਾਰਾਂ ਵਿੱਚੋਂ ਇਕ ਵੱਖਰੀ […]

Continue Reading

ਹੜ੍ਹ ਪ੍ਰਭਾਵਿਤ ਲੋਕ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਨਾਲ ਕਰਨ ਸੰਪਰਕ- ਐਡਵੋਕੇਟ ਧਾਮੀ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਾਣੀ ਭਰਨ ’ਤੇ ਪ੍ਰਗਟਾਈ ਚਿੰਤਾ ਅੰਮ੍ਰਿਤਸਰ, 27 ਅਗਸਤ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਅੰਦਰ ਹੜ੍ਹਾਂ ਦੇ ਹਾਲਾਤ ’ਤੇ ਗਹਿਰੀ ਚਿੰਤਰ ਪ੍ਰਗਟ ਕਰਦਿਆਂ ਇਸ ਔਖੀ ਘੜੀ ਸੰਗਤ ਨੂੰ ਅਪੀਲ ਕੀਤੀ ਕਿ ਪਿੰਡਾਂ ਅੰਦਰ ਗੁਰਦੁਆਰਾ ਸਾਹਿਬਾਨ ਦੀ ਸਾਂਭ-ਸੰਭਾਲ ਵੱਲ ਉਚੇਚਾ ਧਿਆਨ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ:

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜਮਸ਼ੇਦਪੁਰ ਟਾਟਾ ਨਗਰ ਤੋਂ ਰਾਂਚੀ ਲਈ ਰਵਾਨਾ ਵੱਖ ਵੱਖ ਪੜਾਵਾਂ ਤੇ ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਵੱਡਾ ਉਤਸ਼ਾਹ ਅੰਮ੍ਰਿਤਸਰ, 27 ਅਗਸਤ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿੱਚ ਗੁਰਦੁਆਰਾ ਧੋਬੜੀ ਸਾਹਿਬ […]

Continue Reading

ਐਸ.ਸੀ.ਕਮਿਸਨ ਵਲੋਂ ਪਿੰਡ ਧਲੇਤਾ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ

ਚੰਡੀਗੜ੍ਹ, 27 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਜਲੰਧਰ ਜ਼ਿਲ੍ਹੇ ਦੇ ਧਲੇਤਾ ਪਿੰਡ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਗੁਰੂਦਵਾਰਾ ਦੀ ਜ਼ਮੀਨ ਉੱਤੇ ਸਿਵਲ ਪ੍ਰਸ਼ਾਸ਼ਨ ਵਲੋਂ ਪੁਲਿਸ ਪ੍ਰਸ਼ਾਸ਼ਨ ਦੀ ਸਹਾਇਤਾ ਨਾਲ ਕਬਜਾ ਕਰਨ ਸਬੰਧੀ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਜਲੰਧਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ […]

Continue Reading