News

ਵਿਕਾਸ ਦਾ ਵਰ੍ਹਾ ਰਿਹਾ ਲੋਕ ਨਿਰਮਾਣ ਵਿਭਾਗ ਲਈ ਸਾਲ 2025-26

ਚੰਡੀਗੜ੍ਹ, 21 ਦਸੰਬਰ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਅਤੇ ਇਸ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਦੇ ਬਾਸ਼ਿੰਦਿਆਂ ਲਈ ਬਿਹਤਰੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ […]

Continue Reading

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਏ.ਆਈ.-ਆਧਾਰਤ ਕਰੀਅਰ ਸੇਧ ਪ੍ਰੋਗਰਾਮ ਲਾਗੂ, ਵਿਦਿਆਰਥੀਆਂ ਨੂੰ ਭਵਿੱਖ ਸਬੰਧੀ ਫ਼ੈਸਲੇ ਲੈਣ ਵਿੱਚ ਮਿਲੇਗੀ ਮਦਦ

ਚੰਡੀਗੜ੍ਹ, 21 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.)-ਅਧਾਰਿਤ ਕਰੀਅਰ ਗਾਈਡੈਂਸ ਨੂੰ ਏਕੀਕ੍ਰਿਤ ਕਰਨ ਲਈ ਆਪਣੀ ਕਿਸਮ ਦੀ ਨਿਵੇਕਲੀ […]

Continue Reading

ਤਿੰਨੋਂ ਪਵਿੱਤਰ ਸ਼ਹਿਰਾਂ ਦੇ ਵਿਆਪਕ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਭਗਵੰਤ ਸਿੰਘ ਮਾਨ

ਚੰਡੀਗੜ੍ਹ, 21 ਦਸੰਬਰ, ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਨੇ ਇਸ ਪਲ ਨੂੰ ਸੂਬੇ ਲਈ ਪਰਮਾਤਮਾ ਪ੍ਰਤੀ ਸ਼ੁਕਰਗੁਜ਼ਾਰੀ, ਨਿਮਰਤਾ ਅਤੇ […]

Continue Reading

ਬਾਲ ਭਿੱਖਿਆ ਮੁਕਤ ਪੰਜਾਬ ਵੱਲ ਮਾਨ ਸਰਕਾਰ ਦੇ ਕਦਮ ਹੋਰ ਤੇਜ਼: ਡਾ. ਬਲਜੀਤ ਕੌਰ

ਜੀਵਨਜੋਤ ਮੁਹਿੰਮ ਦੀ ਵੱਡੀ ਕਾਮਯਾਬੀ, ਮੋਹਾਲੀ ਵਿੱਚ ਤਿੰਨ ਦਿਨਾਂ ‘ਚ 31 ਭੀਖ ਮੰਗਦੇ ਬੱਚਿਆਂ ਦਾ ਰੈਸਕਿਓ ਚੰਡੀਗੜ੍ਹ, 21 ਦਸੰਬਰ ,ਬੋਲੇ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਾਲ ਭਿੱਖਿਆ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜੋਂ ਖ਼ਤਮ ਕਰਨ ਲਈ ਲਗਾਤਾਰ ਦ੍ਰਿੜ੍ਹ ਅਤੇ ਪ੍ਰਭਾਵਸ਼ਾਲੀ ਕਦਮ ਚੁੱਕ ਰਹੀ ਹੈ। ਇਸ […]

Continue Reading

ਲਖੀਮਪੁਰ-ਖੇੜੀ ਵਿਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਦੀ ਕੋਸ਼ਿਸ਼ ਕਰਦੇ ਸਿੱਖ ਭਾਈਚਾਰੇ ‘ਤੇ ਹਮਲਾ, ਬਜ਼ੁਰਗ ਦੀ ਲਾਹੀ ਪੱਗ

ਨਵੀਂ ਦਿੱਲੀ 21 ਦਸੰਬਰ (ਮਨਪ੍ਰੀਤ ਸਿੰਘ ਖਾਲਸਾ):- ਮੇਰਠ ਉਪਰੰਤ ਦਿੱਲੀ ਵਿਚ ਸਿੱਖਾਂ ਨਾਲ ਕੀਤੀ ਗਈ ਬੇਹੂਰਮਤੀ ਦੀ ਖ਼ਬਰ ਦੀ ਸਿਆਹੀ ਹਾਲੇ ਮੁੱਕੀ ਨਹੀਂ ਹੈ ਲਖੀਮਪੁਰ-ਖੇੜੀ ਦੇ ਪਾਲੀਆ ਥਾਣਾ ਖੇਤਰ ਵਿੱਚ ਗੈਰ-ਕਾਨੂੰਨੀ ਮਾਈਨਿੰਗ ਰੋਕਣ ਗਏ ਸਿੱਖ ਭਾਈਚਾਰੇ ਦੇ ਮੈਂਬਰਾਂ ਅਤੇ ਕਿਸਾਨਾਂ ‘ਤੇ ਹਮਲਾ ਕੀਤੇ ਜਾਣ ਦੀ ਦੁਖਦਾਈ ਘਟਨਾ ਦੀ ਜਾਣਕਾਰੀ ਮਿਲ਼ ਰਹੀ ਹੈ । ਮਾਈਨਿੰਗ ਮਾਫੀਆ […]

Continue Reading

ਫਰੈਂਡਸ ਸਪੋਰਟਸ ਅਤੇ ਸੋਸ਼ਲ ਵੈਲਫੇਅਰ ਸੋਸਾਇਟੀ ਵੱਡੇ ਪੱਧਰ ਤੇ ਨੌਜਵਾਨ ਵਰਗ ਨੂੰ ਜੋੜ ਰਹੀ ਹੈ ਖੇਡਾਂ ਦੇ ਨਾਲ : ਕੁਲਵੰਤ ਸਿੰਘ

ਸੁਸਾਇਟੀ ਪ੍ਰਧਾਨ ਅਮਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ 7ਵਾਂ ਖੇਡ ਮੇਲਾ ਮੋਹਾਲੀ 21 ਦਸੰਬਰ ,ਬੋਲੇ ਪੰਜਾਬ ਬਿਊਰੋ; ਸੋਸ਼ਲ ਵੈਲਫੇਅਰ ਸਪੋਰਟਸ ਅਤੇ ਸੋਸ਼ਲ ਵੈਲਫੇਅਰ ਸੋਸਾਇਟੀ ਵੱਲੋਂ ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਸਹਿਯੋਗ ਨਾਲ 7ਵਾਂ ਖੇਡ ਮੇਲਾ ਸੁਸਾਇਟੀ ਦੇ ਪ੍ਰਧਾਨ ਅਮਰਜੀਤ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ, ਜਿਸ ਵਿੱਚ ਬਤੌਰ ਮੁੱਖ ਮਹਿਮਾਨ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ […]

Continue Reading

ਗ੍ਰੀਨ ਲੋਟਸ ਪ੍ਰੋਜੈਕਟ ਵਿੱਚ ਅਨੈਤਿਕ ਕਾਰੋਬਾਰ ‘ਤੇ ਛਾਪਾ, ਸਪਾ ਸੈਂਟਰ ਸੀਲ; 7 ਕੁੜੀਆਂ ਨੂੰ ਬਚਾਇਆ ਗਿਆ, ਇੱਕ ਗਾਹਕ ਗ੍ਰਿਫਤਾਰ

ਜ਼ੀਰਕਪੁਰ, 21 ਦਸੰਬਰ,ਬੋਲੇ ਪੰਜਾਬ ਬਿਊਰੋ; ਜ਼ੀਰਕਪੁਰ ਦੇ ਗ੍ਰੀਨ ਲੋਟਸ ਪ੍ਰੋਜੈਕਟ ਵਿੱਚ ਸਥਿਤ ਬਾਜ਼ਾਰ ਵਿੱਚ ਅਨੈਤਿਕ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ, ਪੁਲਿਸ ਨੇ ਸ਼ਨੀਵਾਰ ਦੇਰ ਸ਼ਾਮ ਇੱਕ ਵੱਡਾ ਛਾਪਾ ਮਾਰਿਆ। ਡੀਐਸਪੀ ਗਜ਼ਲ ਪ੍ਰੀਤ ਕੌਰ ਦੀ ਅਗਵਾਈ ਹੇਠ ਬਣਾਈ ਗਈ ਪੁਲਿਸ ਟੀਮ ਨੇ ਜੇਨੇਕਸ ਸਪਾ ਸੈਂਟਰ ‘ਤੇ ਛਾਪਾ ਮਾਰਿਆ ਅਤੇ ਮਸਾਜ ਦੀ ਆੜ ਵਿੱਚ ਚੱਲ ਰਹੇ […]

Continue Reading

ਸਮਾਜਿਕ ਭਾਈਚਾਰੇ ਨੂੰ ਬਣਾਉਣ ਵਾਲੀ ਵਿਚਾਰਧਾਰਾ ਨੂੰ ਉਤਸ਼ਾਹਤ ਕਰਨ ਲਈ ਡਾ. ਅੰਬੇਡਕਰ ਜੀ ਦੀਆਂ ਲਿਖਤਾਂ ਤੇ ਭਾਸ਼ਣ ਮੁੜ ਪੜੇ ਜਾਣ – ਚੇਅਰਮੈਨ ਜਸਵੀਰ ਸਿੰਘ ਗੜੀ

ਡਾ. ਭੀਮ ਰਾਓ ਅੰਬੇਡਕਰ ਜੀ ਦੇ ਮਹਾਂ ਪ੍ਰੀ-ਨਿਰਵਾਣ ਦਿਵਸ ਨੂੰ ਸਮਰਪਿਤ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਲੁਧਿਆਣਾ, 21 ਦਸੰਬਰ ,ਬੋਲੇ ਪੰਜਾਬ ਬਿਊਰੋ; ਸਮਾਜਿਕ ਭਾਈਚਾਰੇ ਨੂੰ ਬਣਾਉਣ ਵਾਲੀ ਵਿਚਾਰਧਾਰਾ ਨੂੰ ਉਤਸ਼ਾਹਤ ਕਰਨ ਲਈ ਡਾ. ਅੰਬੇਡਕਰ ਦੀਆਂ ਲਿਖਤਾਂ ਤੇ ਭਾਸ਼ਣ ਮੁੜ ਪੜੇ ਜਾਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ […]

Continue Reading

ਰੇਲ ਕਿਰਾਏ ਵਿੱਚ ਵਾਧਾ ,26 ਦਸੰਬਰ ਤੋਂ ਲਾਗੂ

ਨਵੀਂ ਦਿੱਲੀ 21 ਦਸੰਬਰ ,ਬੋਲੇ ਪੰਜਾਬ ਬਿਊਰੋ; ਭਾਰਤੀ ਰੇਲਵੇ ਨੇ ਲੰਬੀ ਦੂਰੀ ਦੀ ਯਾਤਰਾ ਲਈ ਕਿਰਾਏ ਵਿੱਚ ਵਾਧੇ ਦਾ ਐਲਾਨ ਕੀਤਾ ਹੈ। ਇਹ ਨਵਾਂ ਕਿਰਾਇਆ 26 ਦਸੰਬਰ, 2025 ਤੋਂ ਲਾਗੂ ਹੋਵੇਗਾ। 215 ਕਿਲੋਮੀਟਰ ਤੋਂ ਵੱਧ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਹੁਣ ਪ੍ਰਤੀ ਕਿਲੋਮੀਟਰ 1 ਤੋਂ 2 ਪੈਸੇ ਵਾਧੂ ਦੇਣੇ ਪੈਣਗੇ। ਰੇਲਵੇ ਦਾ ਅਨੁਮਾਨ ਹੈ ਕਿ […]

Continue Reading

ਮਗਨਰੇਗਾ ਵਿੱਚ ਬਦਲਾਵਾਂ ਵਿਰੁੱਧ ਦੇਸ਼ ਭਰ ਵਿੱਚ ਖੱਬੇ ਪੱਖੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ÷ਗੁਰਮੀਤ ਨੰਦਗੜ

21 ਦਸੰਬਰ ਝੁਨੀਰ,ਬੋਲੇ ਪੰਜਾਬ ਬਿਊਰੋ; ਬਲਾਕ ਦੇ ਮੋਫ਼ਰ,ਫਤਿਹਪੁਰ,ਝੁਨੀਰ,ਖਿਆਲੀ ਚਹਿਲਾਂਵਾਲੀ ਅਤੇ ਲਾਲਿਆਂਵਾਲੀ ਆਦਿ ਪਿੰਡਾਂ ਵਿੱਚ ਮਗਨਰੇਗਾ ਸਕੀਮ ਵਿੱਚ ਕੀਤੇ ਬਦਲਾਵਾਂ ਵਿਰੁੱਧ ਰੈਲੀਆਂ ਕਰਵਾਉਂਦਿਆਂ ਲਿਬਰੇਸ਼ਨ ਦੇ ਜ਼ਿਲਾ ਸਕੱਤਰ ਕਾਮਰੇਡ ਗੁਰਮੀਤ ਨੰਦਗੜ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਕਾਮਰੇਡ ਦਰਸ਼ਨ ਦਾਨੇਵਾਲਾ ਨੇਂ ਪ੍ਰੈੱਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਹਾਲ ਹੀ ਵਿੱਚ ਮੋਦੀ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਵਿੱਚ ਸੋਧਾਂ ਕਰਕੇ […]

Continue Reading