News

ਪੰਜਾਬੀਆਂ ਦੇ ਮੂੰਹ ‘ਚੋਂ ਰੋਟੀ ਖੋਹਣ ਲਈ ‘ਰਾਸ਼ਨ ਚੋਰੀ’ ਦੇ ਨਵੇਂ ਹੱਥਕੰਡੇ ਅਪਣਾਉਣ ਲੱਗੀ ਕੇਂਦਰ ਸਰਕਾਰ: ਹਰਪਾਲ ਸਿੰਘ ਚੀਮਾ

ਬੀ.ਜੇ.ਪੀ. ਦੀਆਂ ਕੋਝੀਆਂ ਚਾਲਾਂ ਪੰਜਾਬੀ ਕਦੇ ਕਾਮਯਾਬ ਨਹੀਂ ਹੋਣ ਦੇਣਗੇ : ਵਿੱਤ ਮੰਤਰੀ ਪਟਿਆਲਾ, 24 ਅਗਸਤ ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਵਿੱਤ ਤੇ ਯੋਜਨਾ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਲਈ ਜੋ ਕੋਝੀਆਂ ਚਾਲਾਂ ਚੱਲ ਰਹੀ ਹੈ, ਪੰਜਾਬੀ ਅਤੇ […]

Continue Reading

ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ: ਹਰਜੋਤ ਸਿੰਘ ਬੈਂਸ

ਪਹਿਲੇ ਪੜਾਅ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੇ ਰਸਤੇ ਨੂੰ 25 ਕਰੋੜ ਰੁਪਏ ਦੀ ਲਾਗਤ ਨਾਲ ਸੁੰਦਰ ਦਿੱਖ ਦਿੱਤੀ ਜਾਵੇਗੀ: ਹਰਜੋਤ ਸਿੰਘ ਬੈਂਸ ਚੰਡੀਗੜ੍ਹ, 24 ਅਗਸਤ ,ਬੋਲੇ ਪੰਜਾਬ ਬਿਊਰੋ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ‘ਤੇ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਤੋਂ ਵਿਧਾਇਕ ਸ. […]

Continue Reading

ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਅਨਾਥ ਬੱਚਿਆਂ ਲਈ ਪੰਜਾਬ ਸਰਕਾਰ ਵੱਲੋਂ 4000 ਰੁਪਏ ਪ੍ਰਤੀ ਬੱਚਾ ਸਹਾਇਤਾ: ਡਾ.ਬਲਜੀਤ ਕੌਰ

ਸਪਾਂਸਰਸ਼ਿਪ ਸਕੀਮ ਹੇਠ ਹੁਣ ਤੱਕ 5475 ਬੱਚਿਆਂ ਨੂੰ ਮਿਲਿਆ ਲਾਭ: ਡਾ. ਬਲਜੀਤ ਕੌਰ ਚੰਡੀਗੜ੍ਹ, 24 ਅਗਸਤ ,ਬੋਲੇ ਪੰਜਾਬ ਬਿਊਰੋ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿੱਥੇ ਸੂਬੇ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਯਤਨਸ਼ੀਲ ਹੈ, ਉੱਥੇ ਹੀ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਅਤੇ ਅਨਾਥ ਬੱਚਿਆਂ ਦੀ ਦੇਖਭਾਲ […]

Continue Reading

ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਆਬਕਾਰੀ ਬਕਾਏ ਦੀ ਵਸੂਲੀ ਕੀਤੀ ਤੇਜ਼ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 24 ਅਗਸਤ,ਬੋਲੇ ਪੰਜਾਬ ਬਿਊਰੋ; ਵਿੱਤੀ ਅਨੁਸ਼ਾਸਨ ਨੂੰ ਮਜ਼ਬੂਤ ਕਰਨ ਅਤੇ ਮਾਲੀਆ ਪ੍ਰਾਪਤੀ ਨੂੰ ਵੱਧ ਤੋਂ ਵੱਧ ਕਰਨ ਲਈ ਇੱਕ ਦ੍ਰਿੜ ਯਤਨ ਵਿੱਚ, ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਆਬਕਾਰੀ ਕਮਿਸ਼ਨਰੇਟ ਨੇ ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਲੰਬੇ ਸਮੇਂ […]

Continue Reading

ਪੰਦਰਵੇਂ ਵਿੱਤ ਕਮਿਸ਼ਨ ਵੱਲੋਂ ਜਾਰੀ ਫੰਡਾਂ ਨਾਲ ਸਕੀਮਾਂ ਦੀ ਰਿਪੇਅਰ ਕਰਵਾਈ ਜਾਵੇਗੀ ਉਪ ਮੰਡਲ ਇੰਜੀਨੀਅਰ

ਫਤਿਹਗੜ੍ਹ ਸਾਹਿਬ ,24, ਅਗਸਤ (ਮਲਾਗਰ ਖਮਾਣੋਂ); ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਡ ਮਕੈਨੀਕਲ ਇੰਪਲਾਈਜ਼ ਯੂਨੀਅਨ ਬ੍ਰਾਂਚ ਸ੍ਰੀ ਫਤਿਹਗੜ੍ਹ ਸਾਹਿਬ ਦੀ ਮੀਟਿੰਗ ਉਪ ਮੰਡਲ ਇੰਜੀਨੀਅਰ ਨੰਬਰ ਦੋ ਫਤਿਹਗੜ੍ਹ ਸਾਹਿਬ ਗਗਨਦੀਪ ਸਿੰਘ ਵਿਰਕ ਨਾਲ ਹੋਈ ਉਪ ਮੰਡਲ ਦਫਤਰ ਵਿਖੇ ਹੋਈ ।ਮੀਟਿੰਗ ਦੀ ਕਾਰਵਾਈ ਪ੍ਰੈਸ ਨੂੰ ਜਾਰੀ ਕਰਦਿਆਂ ਬਰਾਂਚ ਜਨਰਲ ਸਕੱਤਰ ਦੀਦਾਰ ਸਿੰਘ […]

Continue Reading

85 ਸਾਲਾ ਮਹਿਲਾ ਪ੍ਰਕਾਸ਼ਵਤੀ ਦੀ ਕੁੱਟਮਾਰ ਦੇ ਮਾਮਲੇ ਚ ਇੱਕ ਨੂੰ ਭੇਜਿਆ ਨਿਆਇਕ ਹਰਾਸਤ ਵਿੱਚ,

ਮੋਹਾਲੀ, 24 ਅਗਸਤ,ਬੋਲੇ ਪੰਜਾਬ ਬਿਊਰੋ : ਪਿੰਡ ਲਾਂਡਰਾਂ ਦੀ 85 ਸਾਲਾਂ ਬਿਰਧ ਮਹਿਲਾ ਪ੍ਰਕਾਸ਼ਵਤੀ ਦੇ ਕੇਸ ਨੰਬਰ 0042/2025/ਥਾਣਾ ਸੁਹਾਣਾ ਦੇ ਕੇਸ ਵਿੱਚ ਉਸ ਸਮੇਂ ਨਵਾਂ ਮੋੜ ਆਇਆ, ਜਦੋਂ ਥਾਣਾ ਸੁਹਾਣਾ ਦੀ ਪੁਲਿਸ ਨੇ ਦੋਸ਼ੀ ਤੇ ਕਾਰਵਾਈ ਕਰਦਿਆਂ ਇੱਕ ਦੋਸ਼ੀ ਸੰਦੀਪ ਸਿੰਘ ਪੁੱਤਰ ਜਗਤਾਰ ਸਿੰਘ ਪਿੰਡ ਸੁਹਾੜਾ ਨੂੰ 15 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ […]

Continue Reading

ਭਾਜਪਾ ਕੈਂਪ ‘ਤੇ ਪੁਲਿਸ ਹਮਲਾ – ਡਾ. ਸੁਭਾਸ਼ ਸ਼ਰਮਾ ਅਤੇ ਕਈ ਹੋਰ ਵਰਕਰ ਗ੍ਰਿਫਤਾਰ

ਮਾਨ ਸਰਕਾਰ ਆਪਣਾ ਆਧਾਰ ਗੁਆ ਚੁੱਕੀ ਹੈ, ਇਹ ਭਾਜਪਾ ਤੋਂ ਡਰਦੀ ਹੈ: ਡਾ. ਸੁਭਾਸ਼ ਸ਼ਰਮਾ ਗੈਂਗਸਟਰਵਾਦ ਅਤੇ ਨਸ਼ੇ ਛੱਡ ਕੇ ਭਾਜਪਾ ਵਰਕਰਾਂ ‘ਤੇ ਕਾਰਵਾਈ: ਡਾ. ਸੁਭਾਸ਼ ਸ਼ਰਮਾ ਭਾਜਪਾ ਦਾ ਐਲਾਨ – ਨਾ ਤਾਂ ਦਬਾਇਆ ਜਾਵੇਗਾ ਅਤੇ ਨਾ ਹੀ ਰੁਕਾਂਗੇ, ਲੋਕਾਂ ਤੱਕ ਯੋਜਨਾਵਾਂ ਪਹੁੰਚਾਉਂਦੇ ਰਹਾਂਗੇ ਚੰਡੀਗੜ੍ਹ 24 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਨੇ ਖਰੜ ਵਿਧਾਨ […]

Continue Reading

ਪੰਜਾਬ ਸਰਕਾਰ ਅੱਗੇ ਨਹੀਂ ਝੁਕੇਗੀ ਭਾਜਪਾ -ਹਰਦੇਵ ਸਿੰਘ ਉੱਭਾ

ਲੋਕ ਭਲਾਈ ਸਕੀਮਾ ਦਾ ਲਾਭ ਲੋਕਾ ਤੱਕ ਪਹੁੰਚਾਕੇ ਰਹੇਗੀ ਚੰਡੀਗੜ੍ਹ 24 ਅਗਸਤ ,ਬੋਲੇ ਪੰਜਾਬ ਬਿਊਰੋ; ਨਿਊ ਚੰਡੀਗੜ੍ਹ ਦੇ ਮੁੱਲਾਂਪੁਰ ਬਜਾਰ ਦੇ ਖੇੜਾ ਮੰਦਰ ਨੇੜੇ ਮੋਦੀ ਸਰਕਾਰ ਦੀਆ ਲੋਕ ਭਲਾਈ ਸਕੀਮਾ ਦਾ ਕੈਪ ਲਗਾਉਣ ਜਾ ਰਹੇ ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਡਾਕਟਰ ਸ਼ੁਭਾਸ਼ ਸ਼ਰਮਾ,ਕਮਲਦੀਪ ਸਿੰਘ ਸੈਣੀ,ਸੰਜੀਵ ਖੰਨਾ ਸਮੇਤ ਲੀਡਰਸ਼ਿਪ ਨੂੰ ਹਿਰਾਸਤ ਵਿੱਚ ਲੈਣ ਦੀ ਸ਼ਖਤ ਨਿੰਦਿਆ […]

Continue Reading

ਭਾਰਤੀ ਨੌਜਵਾਨ ਹਵਾਬਾਜ਼ੀ ਸੇਵਾਵਾਂ ਅਤੇ ਹਵਾਈ ਅੱਡੇ ਪ੍ਰਬੰਧਨ ਵਿੱਚ ਵੀ ਸਿਆਣੇ ਹਨ : ਬ੍ਰਿਜੇਸ਼ਵਰ ਜੈਸਵਾਲ

ਅਸੀਂ ਹਵਾਬਾਜ਼ੀ ਅਤੇ ਪਰਾਹੁਣਚਾਰੀ ਵਿੱਚ ਵਿਸ਼ਵ ਪੱਧਰੀ ਸਿਖਲਾਈ ਦੇਵਾਂਗੇ: ਵਿਸ਼ਵਜੀਤ ਘੋਸ਼ MYFLEDGE ਰਾਸ਼ਟਰੀ ਹੁਨਰ ਵਿਕਾਸ ਯੋਜਨਾ ਦੇ ਤਹਿਤ ਚੰਡੀਗੜ੍ਹ ਵਿੱਚ ਦਾਖਲ ਹੋਇਆ ਚੰਡੀਗੜ੍ਹ, 24 ਅਗਸਤ ,ਬੋਲੇ ਪੰਜਾਬ ਬਿਊਰੋ (ਹਰਦੇਵ ਚੌਹਾਨ) ਦੇਸ਼ ਅਤੇ ਦੁਨੀਆ ਭਰ ਦੇ ਤਜਰਬੇ ਤੋਂ ਕਹਿ ਸਕਦਾ ਹਾਂ ਕਿ ਭਾਰਤੀ ਨੌਜਵਾਨ ਹਰ ਜਗ੍ਹਾ ਦਿਖਾਈ ਦਿੰਦੇ ਹਨ, ਹਵਾਬਾਜ਼ੀ ਸੇਵਾਵਾਂ ਤੋਂ ਲੈ ਕੇ ਹਵਾਈ ਅੱਡਿਆਂ […]

Continue Reading

ਨੋਇਡਾ ਵਿੱਚ ਆਪਣੀ ਪਤਨੀ ਨੂੰ ਜ਼ਿੰਦਾ ਸਾੜਨ ਵਾਲੇ ਦੋਸ਼ੀ ਦਾ ਐਨਕਾਉਂਟਰ

ਨੋਇਡਾ 24 ਅਗਸਤ ,ਬੋਲੇ ਪੰਜਾਬ ਬਿਊਰੋ; ਨੋਇਡਾ ਵਿੱਚ ਇੱਕ ਵਿਅਕਤੀ ਨੇ ਦਾਜ ਲਈ ਆਪਣੇ ਪੁੱਤਰ ਦੇ ਸਾਹਮਣੇ ਆਪਣੀ ਪਤਨੀ ਨੂੰ ਜ਼ਿੰਦਾ ਸਾੜ ਦਿੱਤਾ। ਔਰਤ ਦਾ ਵਿਆਹ 9 ਸਾਲ ਪਹਿਲਾਂ ਹੋਇਆ ਸੀ। ਦੋਸ਼ੀ ਆਪਣੀ ਪਤਨੀ ‘ਤੇ ਦਬਾਅ ਪਾ ਰਿਹਾ ਸੀ ਕਿ ਉਹ ਉਸਦੇ ਪਰਿਵਾਰ ਤੋਂ 35 ਲੱਖ ਰੁਪਏ ਲਿਆਵੇ, ਪਰ ਔਰਤ ਨੇ ਇਨਕਾਰ ਕਰ ਦਿੱਤਾ। ਇਸ […]

Continue Reading