News

ਸੋਸ਼ਲ ਮੀਡੀਆ ਪ੍ਰਭਾਵਕ ਪ੍ਰਿੰਕਲ ਨੂੰ ਅਦਾਲਤ ‘ਚ ਵਕੀਲ ਨੇ ਮਾਰਿਆ ਥੱਪੜ

ਲੁਧਿਆਣਾ, 21 ਅਗਸਤ,ਬੋਲੇ ਪੰਜਾਬ ਬਿਊਰੋ;ਲੁਧਿਆਣਾ ਦੇ ਸੋਸ਼ਲ ਮੀਡੀਆ ਪ੍ਰਭਾਵਕ ਅਤੇ ਜੁੱਤੀਆਂ ਦੇ ਕਾਰੋਬਾਰੀ ਗੁਰਵਿੰਦਰ ਸਿੰਘ ਪ੍ਰਿੰਕਲ ਨੂੰ ਪੁਲਿਸ ਨੇ ਤਿੰਨ ਸਾਲ ਪੁਰਾਣੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਬੁੱਧਵਾਰ ਨੂੰ ਪੁਲਿਸ ਪ੍ਰਿੰਕਲ ਨੂੰ ਪੇਸ਼ ਕਰਨ ਲਈ ਜ਼ਿਲ੍ਹਾ ਅਦਾਲਤ ਵਿੱਚ ਲੈ ਕੇ ਆਈ। ਫਿਰ ਉੱਥੇ ਹੰਗਾਮਾ ਹੋ ਗਿਆ। ਪ੍ਰਭਾਵਕ ਅਤੇ ਜੁੱਤੀਆਂ ਦੇ ਕਾਰੋਬਾਰੀ ਪ੍ਰਿੰਕਲ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਅੰਗ 700

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 21-08-2025 ਅੰਗ 700 Sachkhand Sri Harmandir Sahib Amritsar Vekhe Hoea Amrit Wele Da Mukhwak 21-08-2025 Ang 700 ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ ਸਹੀਅਉ ॥੧॥ ਰਹਾਉ ॥ ਕੋ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ 271 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 20 ਅਗਸਤ,ਬੋਲੇ ਪੰਜਾਬ ਬਿਊਰੋ;ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਰਕਾਰ ਦੇ ‘ਮਿਸ਼ਨ ਰੋਜ਼ਗਾਰ’ ਤਹਿਤ 271 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨੌਕਰੀਆਂ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ। ਇਹ ਸਮਾਗਮ ਚੰਡੀਗੜ੍ਹ ਦੇ ਸੈਕਟਰ-35 ਸਥਿਤ ਸਥਾਨਕ ਸਰਕਾਰਾਂ ਵਿਭਾਗ ਵਿੱਚ ਆਯੋਜਿਤ ਕੀਤਾ ਗਿਆ ਸੀ।ਇਸ ਮੌਕੇ ਮੁੱਖ […]

Continue Reading

ਪੈਸੇ ਲਾ ਕੇ ਔਨਲਾਈਨ ਗੇਮ ਖੇਡਣ ‘ਤੇ ਪਾਬੰਦੀ ਲਗਾਉਣ ਵਾਲਾ ਬਿੱਲ ਲੋਕ ਸਭਾ ਵਲੋਂ ਪਾਸ

ਨਵੀਂ ਦਿੱਲੀ, 20 ਅਗਸਤ,ਬੋਲੇ ਪੰਜਾਬ ਬਿਊਰੋ;ਲੋਕ ਸਭਾ ਨੇ ਅੱਜ ਬੁੱਧਵਾਰ ਨੂੰ ਪੈਸਿਆਂ ਨਾਲ ਖੇਡੀਆਂ ਜਾਣ ਵਾਲੀਆਂ ਔਨਲਾਈਨ ਗੇਮਾਂ ‘ਤੇ ਪਾਬੰਦੀ ਲਗਾਉਣ ਲਈ ਇੱਕ ਬਿੱਲ ਪਾਸ ਕੀਤਾ। ਇਸਦਾ ਉਦੇਸ਼ ਇਨ੍ਹਾਂ ਗੇਮਾਂ ਵਿੱਚ ਨਸ਼ਾਖੋਰੀ, ਮਨੀ ਲਾਂਡਰਿੰਗ ਅਤੇ ਵਿੱਤੀ ਧੋਖਾਧੜੀ ਦੀਆਂ ਵਧਦੀਆਂ ਘਟਨਾਵਾਂ ਨੂੰ ਰੋਕਣਾ ਹੈ। ਔਨਲਾਈਨ ਗੇਮਿੰਗ ਪ੍ਰਮੋਸ਼ਨ ਐਂਡ ਰੈਗੂਲੇਸ਼ਨ ਬਿੱਲ, 2025, ਔਨਲਾਈਨ ਮਨੀ ਗੇਮਾਂ ਨਾਲ ਸਬੰਧਤ […]

Continue Reading

ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਦੀਆਂ ਮੰਗਾਂ ਸਬੰਧੀ ਮੁੱਖ ਇੰਜੀਨੀਅਰ ਵਿਰੁੱਧ ਭੁੱਖ ਹੜਤਾਲ ਦਾ ਐਲਾਨ- ਪੂਨਮ ਸ਼ਰਮਾ

ਨੰਗਲ,20, ਅਗਸਤ,ਬੋਲੇ ਪੰਜਾਬ ਬਿਊਰੋ;ਮਹਿਲਾ ਤਾਲਮੇਲ ਸੰਘਰਸ਼ ਕਮੇਟੀ ਜਿਲ੍ਹਾ ਰੋਪੜ ਦੀ ਮੀਟਿੰਗ ਪ੍ਰਧਾਨ ਪੂਨਮ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਮੂਹ ਕਮੇਟੀ ਆਗੂਆਂ ਨੇ ਸਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪੂਨਮ ਸ਼ਰਮਾ ਅਤੇ ਚੇਅਰਪਰਸਨ ਆਸ਼ਾ ਜੋਸ਼ੀ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਦੇ ਮਸਲਿਆਂ ਸਬੰਧੀ ਚੀਫ ਇੰਜੀਨੀਅਰ ਭਾਖੜਾ ਡੈਮ ਨੂੰ ਕਈ ਵਾਰ ਮੰਗ ਪਤਰ ਭੇਜੇ […]

Continue Reading

ਪੰਛੀ ਝਾਤ ,,,,,,,,,

ਪੰਛੀ ਝਾਤ ,,,,,,,,, ਆਜੋ ਸੱਥ ਵਿੱਚ ਇਕੱਠੇ ਹੋ ਕੇ ,ਇੱਕ ਬੁਝਾਰਤ ਪਾਉਣੀ ਐ !ਜਦੋਂ ਵਾੜ੍ਹ ਈ ਖੇਤ ਨੂੰ ਖਾਈ ਜਾਵੇਕਿਸਨੇ ਫ਼ਸਲ ਬਚਾਉਣੀ ਐ !ਆਪਣਿਆਂ ਹੱਥੋਂ ਨੀਲਾਮ ਹੋਈ ਨੂੰ ,ਬੇਗਾਨਿਆਂ ਕੀ ਬਖ਼ਸ਼ੌਣੀ ਐ !ਧੀ ਧੀਆਣੀ ਇੱਜ਼ਤ ਘਰ ਦੀ ,ਪਲਕਾਂ ਉੱਤੇ ਬਿਠਾਉਣੀ ਐ !ਦੋਗੁਣੀ ਉਮਰ ਦਾ ਲੱਭ ਕੇ ਲਾੜਾਪ੍ਰਦੇਸਾਂ ਵਿੱਚ ਪਹੁੰਚਾਉਣੀ ਐ !ਛਾਤੀ ਚੌੜੀ ਕਰਕੇ ਰੱਖਣ ,ਗਲੀ […]

Continue Reading

ਫਿਲਸਤੀਨ ਬਾਰੇ ਫਿਲਮ ਸ਼ੋਅ 24 ਅਗਸਤ ਨੂੰ

ਪ੍ਰਤੀਰੋਧ ਕਾ ਸਿਨੇਮਾ’ ਬਾਰੇ ਇਕ ਵਰਕਸ਼ਾਪ ਵੀ ਲਾਈ ਜਾਵੇਗੀ ਮਾਨਸਾ, 20 ਅਗਸਤ ,ਬੋਲੇ ਪੰਜਾਬ ਬਿਊਰੋ;ਰੈਡੀਕਲ ਪੀਪਲਜ਼ ਫੋਰਮ ਪੰਜਾਬ ਅਤੇ ਜੁਟਾਨ ਵਲੋਂ 24 ਅਗਸਤ ਨੂੰ ਬਾਬਾ ਬੂਝਾ ਸਿੰਘ ਯਾਦਗਾਰ ਭਵਨ ਦੇ ਲੋਕ ਕਵੀ ਸੰਤ ਰਾਮ ਉਦਾਸੀ ਆਡੀਟੋਰੀਅਮ ਵਿਖੇ ਸਿਨਮੇ ਬਾਰੇ ਇਕ ਵਰਕਸ਼ਾਪ ਅਤੇ ਫਿਲਮ ਸ਼ੋਅ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਮਾਗਮ ਦਾ ਸੱਦਾ ਪੱਤਰ ਵੀ […]

Continue Reading

ਖਰੜ ਦੇ ਬਾਜਵਾ ਡਿਵੈਲਪਰ ‘ਤੇ ਜਾਅਲੀ ਦਸਤਖ਼ਤ ਕਰਕੇ ਕਰੋੜਾਂ ਦੀ ਜ਼ਮੀਨ ਵੇਚਣ ਦਾ ਦੋਸ਼

ਪੁਲਿਸ ਅਤੇ ਗਮਾਡਾ ‘ਤੇ ਮਿਲੀਭੁਗਤ ਦਾ ਇਲਜ਼ਾਮ ਮੋਹਾਲੀ, 20 ਅਗਸਤ ,ਬੋਲੇ ਪੰਜਾਬ ਬਿਊਰੋ: ਜ਼ਮੀਨ ਦੇ ਲੈਣ-ਦੇਣ ਵਿੱਚ ਧੋਖਾਧੜੀ ਦੇ ਸੈਂਕੜੇ ਹੀ ਕੇਸਾਂ ਵਿੱਚ ਉਲਝੇ ਅਤੇ ਜੇਲ੍ਹ ਵਿੱਚ ਬੰਦ ਜ਼ਿਲ੍ਹਾ ਮੋਹਾਲੀ ਦੇ ਇੱਕ ਨਾਮੀ ਡਿਵੈਲਪਰ ਵੱਲੋਂ ਧੋਖੇ ਨਾਲ ਇੱਕ ਵਿਅਕਤੀ ਦੀ ਜ਼ਮੀਨ ਵੇਚਣ ਦਾ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਪੀੜ੍ਹਤ ਵਿਅਕਤੀ ਨੇ ਦੋਸ਼ ਲਾਇਆ ਹੈ […]

Continue Reading

ਐਸ ਸੀ ਬੀ ਸੀ ਮੋਰਚੇ ਵੱਲੋਂ 26 ਅਗਸਤ ਨੂੰ ਸਦਰ ਥਾਣਾ ਖਰੜ ਦੇ ਘਿਰਾਓ ਦਾ ਐਲਾਨ, ਮਾਮਲਾ 16 ਸਾਲਾਂ ਦੀ ਨਾਬਾਲਗ ਬੱਚੀ ਨੂੰ ਅਗਵਾ ਕਰਕੇ ਦੁਸ਼ਕਰਮ ਕਰਨ ਦਾ

ਸਦਰ ਥਾਣੇ ਖਰੜ ਨੂੰ ਖਾਲੀ ਦੇਖਕੇ ਸ਼ਿਕਾਇਤ ਕਰਤਾ ਆਏ ਰੋਹ ‘ਚ, ਕੀਤੀ ਪੁਲਿਸ ਪ੍ਰਸ਼ਾਸਨ ਖਿਲਾਫ ਜੰਮਕੇ ਨਾਅਰੇਬਾਜ਼ੀ ਮਹਿਲਾ ਕਮਿਸ਼ਨ ਪੰਜਾਬ, ਬਾਲ ਸੁਰੱਖਿਆ ਅਧਿਕਾਰ ਅਤੇ ਡੀਜੀਪੀ ਪੰਜਾਬ ਨੂੰ ਦਿੱਤੀਆਂ ਦਰਖਾਸਤਾਂ ਤੇ ਨਹੀਂ ਹੋਈ ਸੁਣਵਾਈ: ਬਲਵਿੰਦਰ ਕੁੰਭੜਾ ਮੋਹਾਲੀ, 20 ਅਗਸਤ: ਐਸ ਸੀ ਬੀਸੀ ਮਹਾਂ ਪੰਚਾਇਤ ਪੰਜਾਬ ਦੇ ਮੋਹਾਲੀ ਫੇਸ 7 ਦੀਆਂ ਲਾਈਟਾਂ ਤੇ ਚੱਲ ਰਹੇ ਮੋਰਚੇ ਤੇ […]

Continue Reading

ਭਗਵੰਤ ਸਿੰਘ ਮਾਨ ਸਰਕਾਰ ਦੀਆਂ ਨੀਤੀਆਂ ਦੇ ਚਲਦਿਆਂ ਸੂਬੇ ਵਿੱਚ ਖੇਡਾਂ ਲਈ ਸਾਜਗਾਰ ਮਾਹੌਲ ਪੂਰੀ ਤਰਹਾਂ ਤਿਆਰ : ਕੁਲਵੰਤ ਸਿੰਘ

ਗੀਗੇਮਾਜਰੇ ਕੁਸ਼ਤੀ ਦੰਗਲ ਦਾ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਪੋਸਟਰ ਰਿਲੀਜ਼ ਮੋਹਾਲੀ 20 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਖੇਡਾਂ ਦੇ ਲਈ ਸਾਜ਼ਗਾਰ ਮਾਹੌਲ ਪੂਰੀ ਤਰ੍ਹਾਂ ਤਿਆਰ -ਬਰ- ਤਿਆਰ ਕੀਤਾ ਜਾ ਚੁੱਕਾ ਹੈ, ਜਿਸ ਦੇ ਚਲਦਿਆਂ ਖਿਡਾਰੀ ਹੁਣ ਆਪ ਮੁਹਾਰੇ […]

Continue Reading