News

ਪੰਜਾਬ ਵਿਧਾਨ ਸਭਾ ਦੀ ਚੋਣ ਕਮੇਟੀ ਨੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਨਾਲ ਸਬੰਧਤ ਵਿਸ਼ਾ ਮਾਹਿਰਾਂ ਨਾਲ ਮੀਟਿੰਗ ਕੀਤੀ

• ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਜੱਜਾਂ ਨੂੰ ਆਪਣੇ ਕੀਮਤੀ ਸੁਝਾਅ ਦੇਣ ਦੀ ਬੇਨਤੀ ਕੀਤੀ ਚੰਡੀਗੜ੍ਹ, 19 ਅਗਸਤ ,ਬੋਲੇ ਪੰਜਾਬ ਬਿਊਰੋ; ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਸੰਵੇਦਨਸ਼ੀਲ ਮਾਮਲੇ ਤੇ ਸਰਕਾਰ ਨੇ ਗੰਭੀਰਤਾ ਦਿਵਖਾਉਂਦੇ ਹੋਏ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ਸਖਤ ਕਾਨੂੰਨ ਦਾ ਖਰੜਾ- “ਪੰਜਾਬ ਪਵਿੱਤਰ ਧਾਰਮਿਕ ਗ੍ਰੰਥਾ ਦੇ ਵਿਰੁੱਧ ਅਪਰਾਧਾਂ ਦੀ ਰੋਕਥਾਮ […]

Continue Reading

ਜਲੰਧਰ ‘ਚ ਡਾਕਟਰ ਨੂੰ ਮਾਰੀ ਗੋਲੀ

ਜਲੰਧਰ, 20 ਅਗਸਤ,ਬੋਲੇ ਪੰਜਾਬ ਬਿਉਰੋ;ਜਲੰਧਰ ਦੇ ਅਰਬਨ ਅਸਟੇਟ ਫੇਜ਼-2 ਦੇ ਇੱਕ ਨਿੱਜੀ ਹਸਪਤਾਲ ‘ਚ ਗੁਰਦਿਆਂ ਦੇ ਮਾਹਰ ਡਾਕਟਰ ਰਾਹੁਲ ਸੂਦ ‘ਤੇ ਗੋਲੀਆਂ ਚਲਾਈਆਂ ਗਈਆਂ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਗਏ। ਇਸ ਘਟਨਾ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ।ਜਾਣਕਾਰੀ ਅਨੁਸਾਰ, ਡਾਕਟਰ ਸੂਦ ਅਰਬਨ ਅਸਟੇਟ ਫੇਜ਼-2 ਦੇ ਸੁਪਰਮਾਰਕੀਟ ਦੇ ਬਾਹਰ ਖਰੀਦਦਾਰੀ ਕਰਨ ਲਈ ਆਪਣੀ ਕਾਰ […]

Continue Reading

ਭਾਰੀ ਮੀਂਹ ਕਾਰਨ ਚੰਡੀਗੜ੍ਹ ਹਾਲੋਂ ਬੇਹਾਲ, ਗੱਡੀਆਂ ਡੁੱਬੀਆਂ

ਚੰਡੀਗੜ੍ਹ, 20 ਅਗਸਤ,ਬੋਲੇ ਪੰਜਾਬ ਬਿਊਰੋ;ਮੰਗਲਵਾਰ ਦੁਪਹਿਰ ਨੂੰ ਸਿਟੀ ਬਿਊਟੀਫੁੱਲ ਚੰਡੀਗੜ੍ਹ ਵਿੱਚ ਅਚਾਨਕ ਮੌਸਮ ਬਦਲ ਗਿਆ, ਜਿਸ ਤੋਂ ਬਾਅਦ ਇੰਨੀ ਬਾਰਿਸ਼ ਹੋਈ ਕਿ ਸ਼ਹਿਰ ਦੀਆਂ ਕਈ ਸੜਕਾਂ ਪਾਣੀ ਨਾਲ ਭਰ ਗਈਆਂ। ਭਾਰੀ ਬਾਰਿਸ਼ ਤੋਂ ਬਾਅਦ ਸ਼ਹਿਰ ਦੀਆਂ ਸੜਕਾਂ ਪਾਣੀ ਨਾਲ ਭਰ ਗਈਆਂ। ਦੁਪਹਿਰ 3 ਵਜੇ ਦੇ ਕਰੀਬ ਸ਼ੁਰੂ ਹੋਈ ਬਾਰਿਸ਼ ਕਾਰਨ ਸੈਕਟਰ-16 ਦੇ ਰੋਜ਼ ਗਾਰਡਨ ਵਿੱਚ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ,ਅੰਗ 802

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 20-08-2025 ,ਅੰਗ 802 AMRIT VELE DA HUKAMNAMA SRI DARBAR SAHIB, SRI AMRITSAR ANG 802, 20-08-2025 ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ […]

Continue Reading

ਪਿੰਡ ਦਾਊ ਦੇ ਜਮੀਨੀ ਵਿਵਾਦ ਦਾ ਹੋਇਆ ਅੰਤ

ਮੋਹਾਲੀ 19 ਅਗਸਤ ,ਬੋਲੇ ਪੰਜਾਬ ਬਿਊਰੋ; ਪਿਛਲੇ ਕੁੱਝ ਦਿਨਾਂ ਤੋਂ ਚਰਚਾ ਵਿੱਚ ਆਏ ਮੌਹਾਲੀ ਦੇ ਪਿੰਡ ਦਾਊਂ ਦੇ ਜਮੀਨੀ ਵਿਵਾਦ ਦਾ ਐਮਐਲਏ ਮੌਹਾਲੀ ਅਤੇ ਪੰਜਾਬ ਸਰਕਾਰ ਵੱਲੋਂ ਉਸ ਘਪਲੇ ਦਾ ਨੋਟਿਸ ਲੈਕੇ ਪਾਏ ਗਏ ਸਾਰੇ ਗਏ ਸਾਰੇ ਗੈਰਕਾਨੂੰਨੀ ਮਤਿਆਂ ਨੂੰ ਕੈਂਸਲ ਕਰਵਾ ਕੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।13 ਅਗਸਤ ਨੂੰ […]

Continue Reading

ਸੀਜੀਸੀ ਝੰਜੇਰੀ ਹੁਣ ਸੀਜੀਸੀ ਯੂਨੀਵਰਸਿਟੀ ਬਣੀ

ਚੰਡੀਗੜ੍ਹ, 19 ਅਗਸਤ ,ਬੋਲੇ ਪੰਜਾਬ ਬਿਊਰੋ; ਚੰਡੀਗੜ੍ਹ ਗਰੁੱਪ ਆਫ਼ ਕਾਲਜਜ਼, ਝੰਜੇਰੀ ਨੇ ਅੱਜ ਰਸਮੀ ਤੌਰ ‘ਤੇਆਪਣੇ ਵਿਦਿਅਕ ਅਦਾਰੇ ਨੂੰ ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਜੋਂਨਵੇਂ ਰੂਪ ‘ਚ ਪਦਉੱਨਤ ਹੋਣ ਦਾ ਐਲਾਨ ਕੀਤਾ। ਇਹ ਐਲਾਨ ਜੇਡਬਲਯੂ ਮੈਰੀਅਟ, ਚੰਡੀਗੜ੍ਹ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਗਿਆ।ਫਾਊਂਡਰ ਚਾਂਸਲਰ ਤੇ ਸਮਾਜਸੇਵੀ ਰਸ਼ਪਾਲ ਸਿੰਘ ਧਾਲੀਵਾਲ ਨੇ ਇਸ ਮੌਕੇ ਕਿਹਾ ਕਿ ਇਹ ਯੂਨੀਵਰਸਿਟੀ […]

Continue Reading

ਨੌਵੇਂ ਪਾਤਸ਼ਾਹ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ

21 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਵਾਨਾ ਹੋਵੇਗਾ ਸ਼ਹੀਦੀ ਨਗਰ ਕੀਰਤਨ ਅੰਮ੍ਰਿਤਸਰ, 19 ਅਗਸਤ ,ਬੋਲੇ ਪੰਜਾਬ ਬਿਊਰੋ;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਪਾਵਨ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀ ਧੋਬੜੀ ਸਾਹਿਬ ਅਸਾਮ ਵਿਖੇ ਅੱਜ […]

Continue Reading

ਸੇਵਾ ਮੁਕਤ ਮੁਲਾਜ਼ਮ ਸ਼ਾਮਿਲ ਨਹੀਂ ਹੋ ਸਕਣਗੇ! ਜੱਥੇਬੰਦੀਆਂ ਦੀਆਂ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗਾਂ ਵਿੱਚ

ਬਿਜਲੀ ਬੋਰਡ ਦੀ ਮੈਨੇਜਮੈਂਟ ਵੱਲੋਂ ਟ੍ਰੇਡ ਯੂਨੀਅਨ ਐਕਟ ਦੀਆਂ ਧਰਾਵਾਂ ਤਹਿਤ ਕੀਤਾ ਨੋਟੀਫਿਕੇਸ਼ਨ ਜਾਰੀ ਫਤਿਹਗੜ੍ਹ ਸਾਹਿਬ,19 ਅਗਸਤ ,ਬੋਲੇ ਪੰਜਾਬ ਬਿਊਰੋ(ਮਲਾਗਰ ਖਮਾਣੋਂ) ; ਸਾਲ 2025 -26 ਵਿੱਚ ਪੰਜਾਬ ਸਰਕਾਰ ਦੇ ਸਰਕਾਰੀ ਤੇ ਅਰਧ ਸਰਕਾਰੀ ਵਿਭਾਗਾਂ ਵਿੱਚ ਵੱਡੀ ਗਿਣਤੀ ਵਿੱਚ ਰੈਗੂਲਰ ਮੁਲਾਜ਼ਮ ਸੇਵਾ ਮੁਕਤ ਹੋ ਰਹੇ ਹਨ। ਜਿਨ੍ਹਾਂ ਵਿੱਚ ਵਿਭਾਗੀ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਦੀਆਂ ਆਗੂ ਸਫਾਂ ਵੀ […]

Continue Reading

ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਹੋਂਦ ਵਿੱਚ ਆਉਂਦਿਆਂ ਹੀ ਸੂਬੇ ਵਿੱਚ ਹੋਣ ਲੱਗੇ ਵੱਡੇ ਖੇਡ ਮੇਲੇ : ਕੁਲਵੰਤ ਸਿੰਘ

ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਵਿਸ਼ਾਲ ਕੁਸ਼ਤੀ ਦੰਗਲ ਦਾ ਪੋਸਟਰ ਰਿਲੀਜ਼ ਮੋਹਾਲੀ 19 ਅਗਸਤ ,ਬੋਲੇ ਪੰਜਾਬ ਬਿਊਰੋ; ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀਆਂ ਕੋਸ਼ਿਸ਼ਾਂ ਦੇ ਚਲਦਿਆਂ ਪੰਜਾਬ ਪ੍ਰਦੇਸ਼ ਦੇ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਖਿਡਾਰੀਆਂ ਅਤੇ ਖੇਡ ਸੰਸਥਾਵਾਂ ਦੇ ਲਈ ਢੁਕਵਾਂ ਮਾਹੌਲ ਪੈਦਾ ਕੀਤਾ ਗਿਆ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ 12 ਟੈਕਸੀ ਸਟੈਂਡ ਦੇ ਅਲਾਟੀਆਂ ਨੂੰ ਅਲਾਟਮੈਂਟ ਪੱਤਰ ਸੌਂਪੇ

ਕਿਹਾ- ਬਾਕੀ ਰਹਿੰਦੇ 12 ਅਲਾਟੀ ਜਲਦ ਲੋੜੀਦੀਆਂ ਸ਼ਰਤਾਂ ਪੂਰੀਆਂ ਕਰਨ ਤਾਂ ਜੋ ਜਲਦ ਅਲਾਟਮੈਂਟ ਪੱਤਰ ਜਾਰੀ ਕੀਤੇ ਜਾ ਸਕਣ ਟੈਕਸੀ ਚਾਲਕਾਂ ਨੇ ਅਲਾਟਮੈਂਟ ਲਈ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦਾ ਕੀਤਾ ਧੰਨਵਾਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਅਗਸਤ ,ਬੋਲੇ ਪੰਜਾਬ ਬਿਉਰੋ;ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਸੈਕਟਰ-79 ਵਿਖੇ ਮੋਹਾਲੀ ਦੇ ਟੈਕਸੀ ਯੂਨੀਅਨ ਦੇ 12 ਬਿਨੈਕਾਰਾਂ ਨੂੰ […]

Continue Reading