News

CM ਮਾਨ ਦੇ ਓਐੱਸਡੀ ‘ਰਾਜਬੀਰ ਘੁੰਮਣ’ ਸੀਬੀਆਈ ਅੱਗੇ ਪੇਸ਼

ਚੰਡੀਗੜ੍ਹ 16 ਅਕਤੂਬਰ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਅੱਜ ਸੀਬੀਆਈ ਅੱਗੇ ਪੇਸ਼ ਹੋਏ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਪੁੱਛਗਿੱਛ ਵਿੱਚ ਸ਼ਾਮਲ ਹੋਣ ਲਈ ਕਿਹਾ ਸੀ।ਇਸ ਤੋਂ ਪਹਿਲਾਂ ਸੀਬੀਆਈ ਵੱਲੋਂ ਉਨ੍ਹਾਂ ਨੂੰ ਦੋ ਵਾਰ ਸੰਮਨ ਭੇਜੇ ਗਏ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਸੁਪਰੀਮ ਕੋਰਟ ਨੇ […]

Continue Reading

ਪਿੰਡ ਬੱਤਾ ਦੇ ਸਰਕਾਰੀ ਸਕੂਲਾਂ ਵਿੱਚ ‘ਹਰ ਸ਼ੁਕਰਵਾਰ ਡੇਂਗੂ ਤੇ ਵਾਰ’ ਮੁਹਿੰਮ ਤਹਿਤ ਲਗਾਇਆ ਜਾਗਰੂਕਤਾ ਕੈਂਪ

ਖਰੜ, 16 ਅਕਤੂਬਰ,ਬੋਲੇ ਪੰਜਾਬ ਬਿਊਰੋ: ਪੰਜਾਬ ਸਰਕਾਰ ਦੀ ‘ਹਰ ਸ਼ੁਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਲਗਾਤਾਰ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ, ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਣਾ ਅਤੇ ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਅਨਾਮਿਕਾ ਦੀ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੀ ਅਧਿਆਪਕਾ ਡਾ. ਨਵਜੋਤ ਕੌਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ‘ਚ ਜਿੱਤਿਆ ਸੋਨੇ ਦਾ ਤਮਗਾ

ਮੰਡੀ ਗੋਬਿੰਦਗੜ੍ਹ, 16 ਅਕਤੂਬਰ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਲਈ ਇਹ ਬੇਹੱਦ ਮਾਣ ਵਾਲੀ ਗੱਲ ਹੈ ਕਿ ਯੂਨੀਵਰਸਿਟੀ ਦੇ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਦੀ ਅਧਿਆਪਕਾ ਡਾ. ਨਵਜੋਤ ਕੌਰ ਨੇ ਪ੍ਰਸਿੱਧ ਖੇਡ ਮੁਕਾਬਲੇ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ 76 ਕਿਲੋਗ੍ਰਾਮ ਭਾਰ ਵਰਗ ਦੀ ਕੁਸ਼ਤੀ ਵਿੱਚ ਸੋਨੇ ਦਾ ਤਮਗਾ ਜਿੱਤ ਕੇ ਯੂਨੀਵਰਸਿਟੀ ਦਾ ਨਾਂ […]

Continue Reading

ਨਸ਼ੇ ਵੇਚਣ ਦਾ ਵਿਰੋਧ ਕਰਨ ‘ਤੇ ਨੌਜਵਾਨ ਦਾ ਕਤਲ, ਦੋ ਗੰਭੀਰ ਜ਼ਖ਼ਮੀ 

ਗੁਰਦਾਸਪੁਰ, 16 ਅਕਤੂਬਰ, ਬੋਲੇ ਪੰਜਾਬ ਬਿਊਰੋ : ਗੁਰਦਾਸਪੁਰ ਦੇ ਪਿੰਡ ਮਾੜੀ ਪਨਵਾਂ ਵਿੱਚ ਨਸ਼ੇ ਦੀ ਵਿਕਰੀ ਨੂੰ ਰੋਕਣ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਵਿਅਕਤੀਆਂ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਬਿਕਰਮਜੀਤ ਸਿੰਘ (40) ਦੀ ਮੌਤ ਹੋ ਗਈ, ਜਦਕਿ ਨਿਸ਼ਾਨ ਸਿੰਘ ਅਤੇ ਗੁਰਮੁਖ ਸਿੰਘ ਗੰਭੀਰ ਜ਼ਖ਼ਮੀ ਹੋ ਗਏ। ਇਸ ਘਟਨਾ ਕਾਰਨ ਇਲਾਕੇ […]

Continue Reading

ਹਾਈਕੋਰਟ ਨੇ CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਆਗਿਆ ਦਿੱਤੀ 

ਚੰਡੀਗੜ੍ਹ, 16 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੱਜ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਫਰਾਂਸ ਫੇਰੀ ਲਈ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ਵਿਰੁੱਧ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ। ਅਦਾਲਤ ਦੇ ਇਸ ਫੈਸਲੇ ਨਾਲ ਹੁਣ ਉਨ੍ਹਾਂ ਦੀ ਫਰਾਂਸ ਫੇਰੀ […]

Continue Reading

ਪਰਵਿੰਦਰ ਝੋਟਾ ਕਤਲ ਮਾਮਲੇ ‘ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਾਂਗੇ : ਅਮਿਤ ਸ਼ਾਹ

ਪੰਜਾਬ ‘ਚ ਨਸ਼ਿਆਂ ਤੇ ਗੈਂਗਸਟਰਵਾਦ ਲਈ ਭਾਰਤੀ ਜਨਤਾ ਪਾਰਟੀ ਜ਼ਿੰਮੇਵਾਰ : ਕੇਜਰੀਵਾਲ  ਚੰਡੀਗੜ੍ਹ, 16 ਅਕਤੂਬਰ, ਬੋਲੇ ਪੰਜਾਬ ਬਿਊਰੋ : ਮਾਨਸਾ ਵਿੱਚ ਨਸ਼ਾ-ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੇ ਮਾਮਲੇ ਵਿੱਚ ਹੁਣ ਕੇਂਦਰੀ ਸਰਕਾਰ ਨੇ ਦਖਲ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਕਤਲ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਹੈ ਕਿ ਝੋਟਾ ਦਾ ਕਤਲ […]

Continue Reading

ਅਮਰੀਕਾ ਦੇ ਇੱਕ ਸਕੂਲ ‘ਚ ਗੋਲ਼ੀਬਾਰੀ ਦੌਰਾਨ 3 ਬੱਚਿਆਂ ਤੇ ਅਧਿਆਪਕ ਦੀ ਮੌਤ, ਹਮਲਾਵਰ ਵੀ ਢੇਰ

ਵਾਸ਼ਿੰਗਟਨ, 16 ਅਕਤੂਬਰ, ਬੋਲੇ ਪੰਜਾਬ ਬਿਊਰੋ : ਅਮਰੀਕਾ ਦੇ ਓਰੇਗਨ ਰਾਜ ਦੇ ਬੈਂਡ ਸ਼ਹਿਰ ਦੇ ਸਕੂਲ ਵਿੱਚ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਵਿੱਚ ਤਿੰਨ ਬੱਚਿਆਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਸੀਐਨਐਨ (CNN) ਮੁਤਾਬਕ, ਹਮਲਾਵਰ ਨੂੰ ਇੱਕ ਸਥਾਨਕ ਨਿਵਾਸੀ ਨੇ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਮਲਾਵਰ […]

Continue Reading

ਰੂਸ ‘ਚ ਆਇਆ 7 ਤੀਬਰਤਾ ਦਾ ਭੂਚਾਲ

ਮਾਸਕੋ, 16 ਅਕਤੂਬਰ, ਬੋਲੇ ਪੰਜਾਬ ਬਿਊਰੋ : ਅੱਜ ਸ਼ੁੱਕਰਵਾਰ ਨੂੰ ਰੂਸ ਦੇ ਕਾਮਚਾਟਕਾ ਪ੍ਰਾਇਦੀਪ ‘ਤੇ 7.0 ਤੀਬਰਤਾ ਦਾ ਭੂਚਾਲ ਆਇਆ। ਯੂਰਪੀਅਨ-ਮੈਡੀਟੇਰੀਅਨ ਸੀਸਮੋਲੋਜੀਕਲ ਸੈਂਟਰ (EMSC) ਦੇ ਅਨੁਸਾਰ, ਇਹ ਭੂਚਾਲ ਦੁਪਹਿਰ 3:30 ਵਜੇ (ਭਾਰਤੀ ਮਿਆਰੀ ਸਮੇਂ ਅਨੁਸਾਰ ਸਵੇਰੇ 9:00 ਵਜੇ) ਆਇਆ। ਇਹ ਭੂਚਾਲ 152 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ ਸੀ। ਫਿਲਹਾਲ ਸੁਨਾਮੀ ਦਾ ਕੋਈ ਖਤਰਾ ਨਹੀਂ ਹੈ। […]

Continue Reading

ਤੇਜ਼ ਰਫ਼ਤਾਰ ਸਕੂਲੀ ਬੱਸ ਬੇਕਾਬੂ ਹੋ ਕੇ ਘਰ ‘ਚ ਵੜੀ 

ਜਲੰਧਰ, 16 ਅਕਤੂਬਰ, ਬੋਲੇ ਪੰਜਾਬ ਬਿਊਰੋ : ਜਲੰਧਰ ਦੇ ਸੋਢਲ ਉਦਯੋਗਿਕ ਖੇਤਰ ਵਿੱਚ ਅੱਜ ਸ਼ੁੱਕਰਵਾਰ ਸਵੇਰੇ ਇੱਕ ਸਕੂਲ ਬੱਸ ਬੇਕਾਬੂ ਹੋ ਕੇ ਇੱਕ ਘਰ ਦੇ ਗੇਟ ਨਾਲ ਜਾ ਟਕਰਾਈ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਡਰਾਈਵਰ ਇੱਕ ਪਿਕਅੱਪ ਗੱਡੀ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਬੱਸ ਵਿੱਚ ਲਗਭਗ 10 ਬੱਚੇ ਸਵਾਰ ਸਨ; ਜਿਨ੍ਹਾਂ ਵਿੱਚੋਂ ਇੱਕ […]

Continue Reading

Most Wanted Fraudster ਮਨਜੀਤ ਸਿੰਘ ਬੇਦੀ ਨੂੰ ਕੀਤਾ ਅਮਰੀਕਾ ਹਵਾਲੇ 

ਜਲੰਧਰ, 16 ਅਕਤੂਬਰ, ਬੋਲੇ ਪੰਜਾਬ ਬਿਊਰੋ : ਅਮਰੀਕਾ ਵਿੱਚ ‘ਸਪਲੀਮੈਂਟਲ ਨਿਊਟ੍ਰੀਸ਼ਨ ਅਸਿਸਟੈਂਸ ਪ੍ਰੋਗਰਾਮ’ (SNAP) ਨਾਲ ਜੁੜੇ 600,000 ਡਾਲਰ (ਲਗਭਗ 5.6 ਕਰੋੜ ਰੁਪਏ) ਦੇ ਧੋਖਾਧੜੀ ਦੇ ਮਾਮਲੇ ਵਿੱਚ ਲੋੜੀਂਦੇ ਅਤੇ FBI ਦੀ ‘ਸਭ ਤੋਂ ਵੱਧ ਲੋੜੀਂਦੇ ਧੋਖੇਬਾਜ਼ਾਂ’ (Most Wanted Fraudsters) ਦੀ ਸੂਚੀ ਵਿੱਚ ਸ਼ਾਮਲ ਮਨਜੀਤ ਸਿੰਘ ਬੇਦੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਪੰਜਾਬ ਪੁਲਿਸ ਅਤੇ […]

Continue Reading