ਧਰਮਕੋਟ ‘ਚ ‘ਗੈਰੀ ਕੁਲੈਕਸ਼ਨ’ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ
ਮੋਗਾ 15 ਅਪ੍ਰੈਲ ,ਬੋਲੇ ਪੰਜਾਬ ਬਿਊਰੋ; ਮੋਗਾ ਜ਼ਿਲ੍ਹੇ ਦੇ ਅਧੀਨ ਪੈਂਦੇ ਸ਼ਹਿਰ ਧਰਮਕੋਟ ਦੇ ਪੰਡੋਰੀ ਰੋਡ ‘ਤੇ ਅੱਜ ਇੱਕ ਬੇਹੱਦ ਮੰਦਭਾਗੀ ਘਟਨਾ ਵਾਪਰੀ, ਜਿੱਥੇ ਇੱਕ ਨੌਜਵਾਨ ਕੱਪੜਾ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੈਰੀ (29) ਪੁੱਤਰ ਕੁਲਵੰਤ ਸਿੰਘ ਵਾਸੀ ਧਰਮਕੋਟ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਤੋਂ […]
Continue Reading