News

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ

ਚੰਡੀਗੜ੍ਹ, 4 ਫਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਬੁੱਧਵਾਰ, 4 ਫਰਵਰੀ) ਸਵੇਰੇ ਅਤੇ ਸ਼ਾਮ ਨੂੰ ਸੰਘਣੀ ਧੁੰਦ ਰਹੇਗੀ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ (IMD) ਨੇ ਇਸ ਸਬੰਧ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ, ਮੌਸਮ ਖੁਸ਼ਕ ਰਹੇਗਾ। ਵਿਭਾਗ ਦੇ ਅਨੁਸਾਰ, ਅੱਜ 15 ਜ਼ਿਲ੍ਹਿਆਂ ਵਿੱਚ ਧੁੰਦ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਅੰਮ੍ਰਿਤਸਰ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਅੰਗ 543, 04-02-26

ਬਿਹਾਗੜਾ ਮਹਲਾ ੫ ॥ ਕਰਿ ਕਿਰਪਾ ਗੁਰ ਪਾਰਬ੍ਰਹਮ ਪੂਰੇ ਅਨਦਿਨੁ ਨਾਮੁ ਵਖਾਣਾ ਰਾਮ ॥ ਅੰਮ੍ਰਿਤ ਬਾਣੀ ਉਚਰਾ ਹਰਿ ਜਸੁ ਮਿਠਾ ਲਾਗੈ ਤੇਰਾ ਭਾਣਾ ਰਾਮ ॥ ਕਰਿ ਦਇਆ ਮਇਆ ਗੋਪਾਲ ਗੋਬਿੰਦ ਕੋਇ ਨਾਹੀ ਤੁਝ ਬਿਨਾ ॥ ਸਮਰਥ ਅਗਥ ਅਪਾਰ ਪੂਰਨ ਜੀਉ ਤਨੁ ਧਨੁ ਤੁਮ੍ਹ੍ਹ ਮਨਾ ॥ ਮੂਰਖ ਮੁਗਧ ਅਨਾਥ ਚੰਚਲ ਬਲਹੀਨ ਨੀਚ ਅਜਾਣਾ ॥ ਬਿਨਵੰਤਿ ਨਾਨਕ […]

Continue Reading

ਨਵੀਂ ਸਿੱਖਿਆ ਨੀਤੀ ਅਤੇ ਟੈਟ ਦੇ ਵਿਰੋਧ ‘ਚ ਦਿੱਲੀ ਕੂਚ ਕਰਨਗੇ ਅਧਿਆਪਕ

5 ਫਰਵਰੀ ਨੂੰ ਪਾਰਲੀਮੈਂਟ ਦੇ ਘਿਰਾਓ ਦੀਆਂ ਤਿਆਰੀਆਂ ਮੁਕੰਮਲ ਦਿੱਲੀ ਪਾਰਲੀਮੈਂਟ ਘਰਾਓ ਲਈ ਜੀਟੀਯੂ (ਵਿਗਿਆਨਿਕ) ਵੱਲੋਂ ਤਿਆਰੀਆਂ ਮੁਕੰਮਲ ਚੰਡੀਗੜ੍ਹ, 3 ਫਰਵਰੀ ,ਬੋਲੇ ਪੰਜਾਬ ਬਿਊਰੋ; ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ (ਵਿਗਿਆਨਿਕ) ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਨਵਪ੍ਰੀਤ ਸਿੰਘ ਬੱਲੀ ਦੀ ਅਗਵਾਈ ਵਿੱਚ ਹੋਈ ਮੀਟਿੰਗ ਸਬੰਧੀ ਸੂਬਾ ਜਨਰਲ ਸਕੱਤਰ ਸੁਰਿੰਦਰ ਕੰਬੋਜ ਤੇ ਸੂਬਾ ਪ੍ਰੈਸ ਸਕੱਤਰ ਐਨ ਡੀ ਤਿਵਾੜੀ […]

Continue Reading

ਮਜੀਠੀਆ ਨੇ ਮੁੱਖ ਮੰਤਰੀ ਮਾਨ ਨੂੰ ਕੀਤਾ ਚੈਲੰਜ, “ਮਜੀਠੇ ਤੋਂ ਚੋਣ ਲੜੋ, ਫਿਰ ਆਊ ਸਵਾਦ

ਚੰਡੀਗੜ੍ਹ 3 ਫਰਵਰੀ ,ਬੋਲੇ ਪੰਜਾਬ ਬਿਊਰੋ; ਲੰਬੇ ਸਮੇਂ ਬਾਅਦ ਜਮਾਨਤ ‘ਤੇ ਰਿਹਾਅ ਹੋਏ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਮਜੀਠੀਆ ਨੇ ਸਰਕਾਰ ‘ਤੇ ਗੰਭੀਰ ਇਲਜ਼ਾਮ ਲਗਾਉਂਦਿਆਂ ਆਪਣੀ ਜਾਨ ਨੂੰ ਖ਼ਤਰਾ ਦੱਸਿਆ […]

Continue Reading

ਮਜੀਠੀਆ ਦੀ ਰਿਹਾਈ ਨੇ ਪੰਜਾਬ ਦੀ ਰਾਜਨੀਤੀ ਵਿੱਚ ਮਚਾਈ ਹਲਚਲ ‘ਆਪ’ ਦਾ ਡਰੱਗ ਬਿਰਤਾਂਤ ਕਮਜ਼ੋਰ

ਚੰਡੀਗੜ੍ਹ 3 ਫਰਵਰੀ ,ਬੋਲੇ ਪੰਜਾਬ ਬਿਊਰੋ; ਸਾਬਕਾ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜੇਲ੍ਹ ਤੋਂ ਰਿਹਾਈ ਨੇ ਪੰਜਾਬ ਵਿੱਚ ਸਿਆਸੀ ਹੰਗਾਮਾ ਮਚਾ ਦਿੱਤਾ ਹੈ। ਮਜੀਠੀਆ ਦੀ ਜ਼ਮਾਨਤ ‘ਤੇ ਰਿਹਾਈ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਇੱਕ ਸਾਲ ਤੋਂ ਵੀ ਘੱਟ ਸਮਾਂ ਪਹਿਲਾਂ ਆਈ ਹੈ। ਇਹ ਆਮ ਆਦਮੀ ਪਾਰਟੀ (ਆਪ) ਲਈ ਇੱਕ […]

Continue Reading

7 ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਏ ਮਜੀਠੀਆ ਅਤੇ ਆਪਣੀਆਂ ਮੁੱਛਾਂ ਮਰੋੜੀਆਂ

ਚੰਡੀਗੜ੍ਹ 3 ਫਰਵਰੀ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ (ਸ਼੍ਰੋਮਣੀ ਅਕਾਲੀ ਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਮੰਗਲਵਾਰ (3 ਫਰਵਰੀ) ਨੂੰ ਦੁਪਹਿਰ 2 ਵਜੇ ਪਟਿਆਲਾ ਦੀ ਨਾਭਾ ਜੇਲ੍ਹ ਤੋਂ ਸੱਤ ਮਹੀਨਿਆਂ ਬਾਅਦ ਬਾਹਰ ਆਏ। ਬਾਹਰ ਆਉਣ ‘ਤੇ, ਉਨ੍ਹਾਂ ਨੇ ਆਪਣੇ ਸਮਰਥਕਾਂ ਦਾ ਹੱਥ ਜੋੜ ਕੇ ਸਵਾਗਤ ਕੀਤਾ। ਫਿਰ ਉਨ੍ਹਾਂ […]

Continue Reading

ਮਾਨਸਾ ਦੀ ਸਰਕਾਰੀ ਆਈ ਟੀ ਆਈ ਦੇ ਵਿਦਿਆਰਥੀਆਂ ਨੇ ਖਾਲੀ ਪਈਆਂ ਅਧਿਆਪਕਾਂ ਦੀਆਂ ਪੋਸਟਾਂ ਤੇ ਗੇਟ ਅੱਗੇ ਬੱਸ ਸਟੈਂਡ ਬਣਾਉਣ ਸੰਬੰਧੀ ਡੀਸੀ ਮਾਨਸਾ ਨੂੰ ਦਿੱਤਾ ਮੰਗ ਪੱਤਰ

ਮਾਨਸਾ 3ਫਰਵਰੀ,ਬੋਲੇ ਪੰਜਾਬ ਬਿਊਰੋ; ਅੱਜ ਮਾਨਸਾ ਚ ਸਰਕਾਰੀ ਆਈ ਟੀ ਆਈ ਚ,ਆਉਣ ਵਾਲੀਆਂ ਮੁਸ਼ਕਿਲਾਂ ਦੇ ਸਬੰਧੀ ਇਨਕਲਾਬੀ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਦੇ ਆਗੂ ਅਮਰਦੀਪ ਸਿੰਘ ਪਰੋਚਾ ਅਤੇ ਸੁਖਜੀਤ ਸਿੰਘ ਰਾਮਾਨੰਦੀ ਵੱਲੋਂ ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਆਈ ਟੀ ਆਈ‌ ਚ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਅਧਿਆਪਕਾਂ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ […]

Continue Reading

ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਦਸਮੇਸ਼ ਅਕੈਡਮੀ ਖ਼ਿਲਾਫ਼ ਗੰਭੀਰ ਸ਼ਿਕਾਇਤਾਂ ਦੀ ਪੜਤਾਲ ਅਤੇ ਵਿਸ਼ੇਸ਼ ਆਡਿਟ ਦੇ ਆਦੇਸ਼

ਚੰਡੀਗੜ੍ਹ, 3 ਫਰਵਰੀ,ਬੋਲੇ ਪੰਜਾਬ ਬਿਊਰੋ – ਸਿੱਖਿਆ ਸੰਸਥਾਵਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਬਰਕਰਾਰ ਰੱਖਣ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਦੇ ਮੁੱਖ ਸਕੱਤਰ ਨੂੰ 180 ਏਕੜ ਸਰਕਾਰੀ ਜ਼ਮੀਨ ‘ਤੇ ਚੱਲ ਰਹੀ ਸ਼੍ਰੀ ਦਸਮੇਸ਼ ਅਕੈਡਮੀ, ਸ੍ਰੀ ਅਨੰਦਪੁਰ ਸਾਹਿਬ ਸਬੰਧੀ ਆਈਆਂ […]

Continue Reading

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਨੈੱਟਵਰਕ ਦੇ ਦੋ ਕਾਰਕੁਨ 7 ਪਿਸਤੌਲਾਂ ਸਮੇਤ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 3 ਫਰਵਰੀ ,ਬੋਲੇ ਪੰਜਾਬ ਬਿਊਰੋ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਸੱਤ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) […]

Continue Reading

ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

ਖੇਤੀਬਾੜੀ ਮੰਤਰੀ ਨੇ ਰਾਜ-ਪੱਧਰੀ ਕਾਨਫਰੰਸ ਦੌਰਾਨ ਸੂਬੇ ਵਿੱਚ ਸਾਲ 2025 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 53 ਫੀਸਦੀ ਗਿਰਾਵਟ ਨੂੰ ਉਭਾਰਿਆ ਚੰਡੀਗੜ੍ਹ, 3 ਫਰਵਰੀ,ਬੋਲੇ ਪੰਜਾਬ ਬਿਊਰੋ:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਗਿਆਨਕ ਢੰਗ ਨਾਲ […]

Continue Reading