News

ਜਰਮਨੀ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਓਫ਼ਨਬੈਚ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ

ਨਵੀਂ ਦਿੱਲੀ 3 ਫਰਵਰੀ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਗੁਰੂ ਨਾਨਕ ਦਰਬਾਰ ਓਫ਼ਨਬੈਚ ਵਿਖੇ ਸਿਰਲੱਥ ਯੋਧੇ ਅਤੇ ਕੌਮ ਦੇ ਮਹਾਨ ਜਰਨੈਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜਾ ਸੰਸ਼ਥਾ ਸਹੀਦ ਬਾਬਾ ਦੀਪ ਸਿੰਘ ਜੀ ਵੱਲੋ ਹਰ ਸਾਲ ਦੀ ਤਰਾ ਬਹੁਤ ਸਰਧਾ ਭਾਵਨਾਂ ਨਾਲ ਮਨਾਇਆ ਗਿਆ। ਸੰਸਥਾ ਦੇ ਜਨਰਲ ਸਕੱਤਰ ਭਾਈ ਹੀਰਾ ਸਿੰਘ […]

Continue Reading

ਡਾ. ਗੁਰਮੇਲ ਸਿੰਘ ਸੰਯੁਕਤ ਡਾਇਰੈਕਟਰ ਖੇਤੀਬਾੜੀ ਪਦ ਉੱਤੇ ਪਦਉਨਤ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਫਰਵਰੀ,ਬੋਲੇ ਪੰਜਾਬ ਬਿਊਰੋ:

Continue Reading

ਕੁਲਵੰਤ ਸਿੰਘ ਵਿਧਾਇਕ ਵੱਲੋਂ ਜ਼ਿਲ੍ਹਾ ਹਸਪਤਾਲ ਮੋਹਾਲੀ ਦਾ ਦੌਰਾ, ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ ਦੀ ਸਮੀਖਿਆ

ਐੱਮ.ਐੱਮ.ਐੱਸ.ਵਾਈ. ਤਹਿਤ ਸਫਲ ਸਰਜਰੀ ਕਰਵਾਉਣ ਵਾਲੀ ਪੰਜਾਬ ਦੀ ਪਹਿਲੀ ਮਰੀਜ਼ ਨਾਲ ਕੀਤੀ ਮੁਲਾਕਾਤ ਜ਼ਿਲ੍ਹਾ ਹਸਪਤਾਲ ਮੋਹਾਲੀ ਵਿੱਚ 78 ਹੋਰ ਮਰੀਜ਼ ਐੱਮ.ਐੱਮ.ਐੱਸ.ਵਾਈ. ਅਧੀਨ ਲੈ ਰਹੇ ਹਨ ਇਲਾਜ ਮੋਹਾਲੀ ਵਿੱਚ ਯੋਜਨਾ ਤਹਿਤ 3500 ਰਜਿਸਟ੍ਰੇਸ਼ਨ ਹੋਈਆਂ; ਐਮਰਜੈਂਸੀ ਕੇਸਾਂ ਲਈ ਪਹਿਲਾਂ ਰਜਿਸਟ੍ਰੇਸ਼ਨ ਦੀ ਲੋੜ ਨਹੀਂ – ਐਮ ਐਲ ਏ ਕੁਲਵੰਤ ਸਿੰਘ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਫਰਵਰੀ,ਬੋਲੇ ਪੰਜਾਬ ਬਿਊਰੋ: […]

Continue Reading

ਦੇਸ਼ ਭਗਤ ਯੂਨੀਵਰਸਿਟੀ ਨੇ ਆਊਟਰੀਚ ਅਤੇ ਜਾਗਰੂਕਤਾ ਪਹਿਲਕਦਮੀਆਂ ਨਾਲ ਮਨਾਇਆ ਵਿਸ਼ਵ ਕੁਸ਼ਟ ਰੋਗ ਦਿਵਸ

ਮੰਡੀ ਗੋਬਿੰਦਗੜ੍ਹ, 3 ਫਰਵਰੀ ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਨੇ ਸਕੂਲ ਆਫ਼ ਨਰਸਿੰਗ ਅਤੇ ਫੈਕਲਟੀ ਆਫ਼ ਫਾਰਮੇਸੀ ਦੀ ਅਗਵਾਈ ਹੇਠ ਸਾਂਝੇ ਉਪਰਾਲਿਆਂ ਰਾਹੀਂ ਜਾਗਰੂਕਤਾ, ਹਮਦਰਦੀ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਇੱਕ ਮਜ਼ਬੂਤ ਸੰਦੇਸ਼ ਦੇ ਨਾਲ ਵਿਸ਼ਵ ਕੁਸ਼ਟ ਰੋਗ ਦਿਵਸ ਮਨਾਇਆ।ਇਸ ਦੌਰਾਨ ਸਕੂਲ ਆਫ਼ ਨਰਸਿੰਗ ਵੱਲੋਂ ਹਮਦਰਦੀ, ਸਮਾਵੇਸ਼ੀ ਅਤੇ ਸਿਹਤ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਕੁਸ਼ਟ […]

Continue Reading

ਮੋਹਾਲੀ ਵਿਖੇ ‘ਕ੍ਰਿਕੋ ਕ੍ਰਿਕਟ ਅਕੈਡਮੀ’ ਦੀ ਸ਼ੁਰੂਆਤ; ਜਨੂੰਨੀ ਅਤੇ ਹੋਣਹਾਰ ਖਿਡਾਰੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਚਮਕਣ ਦਾ ਮਿਲੇਗਾ ਮੌਕਾ

ਮੋਹਾਲੀ, 3 ਫਰਵਰੀ ,ਬੋਲੇ ਪੰਜਾਬ ਬਿਊਰੋ:ਖੇਡ ਜਗਤ ਵਿੱਚ ਉਭਰਦੇ ਕ੍ਰਿਕਟ ਖਿਡਾਰੀਆਂ ਲਈ ਇੱਕ ਬਹੁਤ ਹੀ ਖੁਸ਼ੀ ਦੀ ਖ਼ਬਰ ਹੈ। ਆਇਰਲੈਂਡ ਦੀ ਰਾਸ਼ਟਰੀ ਟੀਮ ਲਈ 90 ਤੋਂ ਵੱਧ ਅੰਤਰਰਾਸ਼ਟਰੀ ਮੈਚ ਖੇਡਣ ਵਾਲੇ ਸਟਾਰ ਖਿਡਾਰੀ ਸਿਮੀ ਸਿੰਘ, ਜੋ ਕਿ ਹਾਲ ਹੀ ਵਿੱਚ ਰਿਟਾਇਰਮੈਂਟ ਲੈ ਚੁੱਕੇ ਹਨ, ਨੇ ਕ੍ਰਿਕਟ ਨਾਲ ਆਪਣਾ ਲਗਾਅ ਬਰਕਰਾਰ ਰੱਖਣ ਲਈ ਇੱਕ ਵੱਡਾ ਕਦਮ […]

Continue Reading

ਦੁਕਾਨ ‘ਚ ਅੱਗ ਲੱਗਣ ਤੋਂ ਬਾਅਦ ਫਟਿਆ ਸਿਲੰਡਰ, ਫਾਇਰ ਬ੍ਰਿਗੇਡ ਮੁਲਾਜ਼ਮ ਤੇ ਔਰਤ ਜ਼ਖ਼ਮੀ 

ਹੁਸ਼ਿਆਰਪੁਰ, 3 ਫਰਵਰੀ, ਬੋਲੇ ਪੰਜਾਬ ਬਿਊਰੋ : ਹੁਸ਼ਿਆਰਪੁਰ ਦੇ ਬਾਘਪੁਰ ਕਸਬੇ ਵਿੱਚ ਇੱਕ ਦੁਕਾਨ ਨੂੰ ਸਵੇਰੇ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਣ ‘ਤੇ ਫਾਇਰ ਬ੍ਰਿਗੇਡ ਦੇ ਕਰਮਚਾਰੀ ਮੌਕੇ ‘ਤੇ ਪਹੁੰਚੇ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਅਨੁਸਾਰ ਜਦੋਂ ਉਹ ਪਹੁੰਚੇ ਤਾਂ ਅੱਗ ਬਹੁਤ ਭਿਆਨਕ ਨਹੀਂ ਸੀ, ਪਰ ਜਿਵੇਂ ਹੀ ਅੱਗ ‘ਤੇ ਕਾਬੂ ਪਾਉਣ ਦੀਆਂ […]

Continue Reading

ਅੱਜ ਸੋਨੇ ਤੇ ਚਾਂਦੀ ਦੀਆਂ ਕੀਮਤਾਂ ‘ਚ ਆਇਆ ਉਛਾਲ 

ਨਵੀਂ ਦਿੱਲੀ, 3 ਫਰਵਰੀ, ਬੋਲੇ ਪੰਜਾਬ ਬਿਊਰੋ : ਭਾਰਤ-ਅਮਰੀਕਾ ਵਪਾਰ ਸਮਝੌਤੇ ਅਤੇ ਟੈਰਿਫ ਕਟੌਤੀ ਦਾ ਮਹੱਤਵਪੂਰਨ ਪ੍ਰਭਾਵ ਹੁਣ ਨਾ ਸਿਰਫ਼ ਸਟਾਕ ਮਾਰਕੀਟ ‘ਤੇ, ਸਗੋਂ ਸ਼ਰਾਫਾ ਬਾਜ਼ਾਰ ‘ਤੇ ਵੀ ਮਹਿਸੂਸ ਕੀਤਾ ਜਾ ਰਿਹਾ ਹੈ। ਪਿਛਲੇ ਪੰਜ ਵਪਾਰਕ ਦਿਨਾਂ ਤੋਂ ਲਗਾਤਾਰ ਗਿਰਾਵਟ ਤੋਂ ਬਾਅਦ, ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਸੋਨੇ ਦੀਆਂ ਕੀਮਤਾਂ […]

Continue Reading

ਹੁਸ਼ਿਆਰਪੁਰ ‘ਚ ਤੇਜ਼ ਰਫ਼ਤਾਰ ਕਾਰ ਨੇ ਦੋ ਸਕੂਟਰਾਂ ਨੂੰ ਟੱਕਰ ਮਾਰੀ, 4 ਨੌਜਵਾਨਾਂ ਦੀ ਮੌਤ 

ਹੁਸ਼ਿਆਰਪੁਰ, 3 ਫਰਵਰੀ, ਬੋਲੇ ਪੰਜਾਬ ਬਿਊਰੋ : ਹੁਸ਼ਿਆਰਪੁਰ ਵਿੱਚ ਇੱਕ ਬੇਕਾਬੂ ਤੇਜ਼ ਰਫ਼ਤਾਰ ਕਾਰ ਨੇ ਦੋ ਸਕੂਟਰਾਂ ‘ਤੇ ਸਵਾਰ ਚਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਨ੍ਹਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਸਕੂਟਰਾਂ ਦੇ ਪਰਖੱਚੇ ਉੱਡ ਗਏ। ਫਿਰ ਕਾਰ ਇੱਕ ਟਰੱਕ ਨਾਲ ਟਕਰਾ ਗਈ। ਪੁਲਿਸ ਨੇ ਲਾਸ਼ਾਂ […]

Continue Reading

ਲੁਧਿਆਣਾ ‘ਚ SHO ਮੁਅੱਤਲ

ਲੁਧਿਆਣਾ, 3 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਅੱਜ ਮੰਗਲਵਾਰ ਨੂੰ ਲੁਧਿਆਣਾ ਪੁਲਿਸ ਕਮਿਸ਼ਨਰੇਟ ‘ਚ ਇੱਕ ਐਸਐਚਓ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਗਈ। ਸਰਾਭਾ ਨਗਰ ਪੁਲਿਸ ਸਟੇਸ਼ਨ ਦੇ ਐਸਐਚਓ ਇੰਸਪੈਕਟਰ ਆਦਿੱਤਿਆ ਸ਼ਰਮਾ ਨੂੰ ਪੁਲਿਸ ਕਮਿਸ਼ਨਰ ਨੇ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ। ਸੂਤਰਾਂ ਅਨੁਸਾਰ, ਸ਼ਰਮਾ ਨੂੰ ਫਿਲੌਰ ਵਿੱਚ ਇੱਕ ਮਹੱਤਵਪੂਰਨ ਸਿਖਲਾਈ ਸੈਸ਼ਨ ਵਿੱਚ ਸ਼ਾਮਲ ਹੋਣਾ ਸੀ, ਪਰ […]

Continue Reading

CM ਭਗਵੰਤ ਮਾਨ ਅੱਜ ਤੋਂ ਮੁੰਬਈ ਦੇ ਦੋ ਦਿਨਾਂ ‘ਤੇ, ਉਦਯੋਗਪਤੀਆਂ ਨਾਲ ਮੁਲਾਕਾਤ ਕਰਨਗੇ

ਚੰਡੀਗੜ੍ਹ, 3 ਫ਼ਰਵਰੀ, ਬੋਲੇ ਪੰਜਾਬ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਿਸ਼ਨ ਇਨਵੈਸਟਮੈਂਟ ਦੇ ਹਿੱਸੇ ਵਜੋਂ ਅੱਜ ਤੋਂ ਮੁੰਬਈ ਦੇ ਦੋ ਦਿਨਾਂ ਦੌਰੇ ‘ਤੇ ਹਨ। ਇਸ ਦੌਰੇ ਦੌਰਾਨ ਉਹ ਉਦਯੋਗਪਤੀਆਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦੇਣਗੇ। ਉਮੀਦ ਹੈ ਕਿ ਇਸ ਦੌਰਾਨ ਕਈ ਸਮਝੌਤਿਆਂ ‘ਤੇ ਦਸਤਖਤ ਕੀਤੇ […]

Continue Reading