News

“ਆਪ” ਨੂੰ ਪਾਈਆਂ ਵੋਟਾਂ ਪੰਜਾਬੀਆਂ ਲਈ ‘ਗਲ਼ ਫਾਹਾ’ ਬਣਿਆਂ-ਪੁਰਖਾਲਵੀ

ਮੁਹਾਲੀ 10 ਅਗਸਤ,ਬੋਲੇ ਪੰਜਾਬ ਬਿਊਰੋ;“ਪਿਛਲੇ 70 ਸਾਲਾਂ ਤੋਂ ਰਵਾਇਤੀ ਸਿਆਸੀ ਪਾਰਟੀ ਦੀਆਂ ਸਰਕਾਰਾਂ ਨੂੰ ਦਰਕਿਨਾਰ ਕਰਕੇ ਬਦਲਾਓ ਦੇ ਨਾਮ ਤੇ ਨਵੀਂ ਪਾਰਟੀ “ਆਪ” ਨੂੰ ਅੱਡੀਆਂ ਚੁੱਕ-ਚੁੱਕਕੇ ਪਾਈਆਂ ਵੋਟਾਂ ਹੀ ਪੰਜਾਬੀਆਂ ਦੇ ਗਲ਼ ਦਾ ਫਾਹਾ ਬਣ ਗਈਆਂ ਹਨ, “ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਸ਼ਮਸ਼ੇਰ ਪੁਰਖਾਲਵੀ ਨੇ ਕੀਤਾ।ਅਕਾਲੀ ਆਗੂ ਸ਼੍ਰੀ ਪੁਰਖਾਲਵੀ ਨੇ ਕਿਹਾ ਕਿ ਅਸਮਾਨ […]

Continue Reading

ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵਿਦਿਆਰਥੀਆਂ ਨੂੰ ਰਾਸ਼ਟਰਪਤੀ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਣ ਅਤੇ ਅਭੁੱਲ ਯਾਦਾਂ ਸਿਰਜਣ ਲਈ ਦਿੱਤੀ ਵਧਾਈ ਚੰਡੀਗੜ੍ਹ, 10 ਅਗਸਤ ,ਬੋਲੇ ਪੰਜਾਬ ਬਿਊਰੋ: ਪੰਜਾਬ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਕਰਵਾਏ ਗਏ […]

Continue Reading

ਸ਼ਿਮਲਾ ਤੋਂ ਲਾਪਤਾ ਤਿੰਨ ਸਕੂਲੀ ਵਿਦਿਆਰਥੀ ਬਰਾਮਦ -ਫਿਰੋਤੀ ਲਈ ਕੀਤੇ ਸੀ ਅਗਵਾ ਤੇ ਪੁਲਿਸ ਵੱਲੋਂ ਇੱਕ ਅਗਵਾਕਰ ਕਾਬੂ

ਸ਼ਿਮਲਾ 10 ਅਗਸਤ ,ਬੋਲੇ ਪੰਜਾਬ ਬਿਉਰੋ; ਸ਼ਨੀਵਾਰ ਨੂੰ ਸ਼ਿਮਲਾ ਦੇ ਇੱਕ ਪ੍ਰਸਿੱਧ ਬੋਰਡਿੰਗ ਸਕੂਲ ਤੋਂ ਛੇਵੀਂ ਜਮਾਤ ਦੇ ਤਿੰਨ ਵਿਦਿਆਰਥੀ ਲਾਪਤਾ ਹੋ ਜਾਣ ਕਾਰਨ ਹੜਕੰਪ ਮਚ ਗਿਆ। ਪੁਲਿਸ ਦੀ ਤੁਰੰਤ ਕਾਰਵਾਈ ਨਾਲ ਅੱਜ ਇਹ ਤਿੰਨੇ ਬੱਚੇ ਸੁਰੱਖਿਅਤ ਬਰਾਮਦ ਕਰ ਲਏ ਗਏ। ਜਾਣਕਾਰੀ ਮੁਤਾਬਕ ਕਰਨਾਲ, ਮੋਹਾਲੀ ਅਤੇ ਕੁੱਲੂ ਨਾਲ ਸੰਬੰਧਿਤ ਇਹ ਵਿਦਿਆਰਥੀ ਮਾਲ ਰੋਡ ਸੈਰ ਕਰਨ ਗਏ […]

Continue Reading

ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ’ਤੇ ਚੱਲ ਕੇ ਪੰਜਾਬ ਤੇ ਪੰਜਾਬੀਆਂ ਦੀ ਸੇਵਾ ਕਰ ਰਹੇ ਹਾਂ-ਮੁੱਖ ਮੰਤਰੀ

ਚੰਡੀਗੜ੍ਹ 10 ਅਗਸਤ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਲਈ ਕਲਿਆਣਕਾਰੀ ਕਾਰਜਾਂ ਨੂੰ ਯਕੀਨੀ ਬਣਾ ਰਹੀ ਹੈ।ਅੱਜ ਇੱਥੇ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ […]

Continue Reading

ਮਤਰੇਏ ਪਿਓ ਦੀ ਹੈਵਾਨੀਅਤ, ਹਵਸ ਦਾ ਸ਼ਿਕਾਰ ਬਣਾਈ ਨਾਬਾਲਿਗ ਧੀ

ਮੋਗਾ 10 ਅਗਸਤ ,ਬੋਲੇ ਪੰਜਾਬ ਬਿਊਰੋ;  ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਮੋਗੇ ਜ਼ਿਲ੍ਹੇ ਦੇ ਨਜ਼ਦੀਕੀ ਪਿੰਡ ਤੋਂ ਸਾਹਮਣੇ ਆਈ ਹੈ। ਇੱਕ ਕਲਯੁਗੀ ਪਿਓ ਜਗਸੀਰ ਸਿੰਘ, ਜਿਸ ਨੇ ਆਪਣੀ ਹੀ ਨਾਬਾਲਿਗ ਧੀ ਨਾਲ ਸ਼ਰਮਨਾਕ ਕਾਰੇ ਨੂੰ ਅੰਜਾਮ ਦਿੱਤਾ। ਇਹ ਦਰਿੰਦਗੀ ਕੋਈ ਇੱਕ ਦਿਨ ਦੀ ਨਹੀਂ ਸੀ, ਬਲਕਿ ਪਿਛਲੇ ਕਰੀਬ ਤਿੰਨ ਸਾਲਾਂ ਤੋਂ ਇਹ ਮੁਲਜ਼ਮ ਆਪਣੀ […]

Continue Reading

ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦੇਖ ਰਿਹੈ: ਮੁੱਖ ਮੰਤਰੀ

ਦਿੜ੍ਹਬਾ ਵਿਧਾਨ ਸਭਾ ਹਲਕੇ ਵਿੱਚ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਕਿਹਾ, ਸੂਬਾ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਸਤੌਜ (ਸੰਗਰੂਰ), 10 ਅਗਸਤ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਪੰਜਾਬ ਹਰ ਖੇਤਰ […]

Continue Reading

ਹੁਸ਼ਿਆਰਪੁਰ : ਐਨਆਰਆਈ ਸੋਸ਼ਲ ਮੀਡੀਆ ਪ੍ਰਭਾਵਕ ਦੇ ਘਰ ‘ਤੇ ਗੋਲੀਬਾਰੀ

ਹੁਸ਼ਿਆਰਪੁਰ, 10 ਅਗਸਤ,ਬੋਲੇ ਪੰਜਾਬ ਬਿਉਰੋ; ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਹੁਸ਼ਿਆਰਪੁਰ ਦੇ ਮਾਡਲ ਟਾਊਨ ਵਿੱਚ ਐਨਆਰਆਈ ਸੋਸ਼ਲ ਮੀਡੀਆ ਪ੍ਰਭਾਵਕ ਸਿਮਰਨ ਸਿਕੰਦ ਉਰਫ਼ ਸੈਮ ਦੇ ਘਰ ਗੋਲੀਬਾਰੀ ਹੋਈ। ਬਾਈਕ ‘ਤੇ ਸਵਾਰ ਨਕਾਬਪੋਸ਼ ਹਮਲਾਵਰਾਂ ਨੇ ਉਸ ਦੇ ਘਰ ਦੇ ਗੇਟ ‘ਤੇ ਦੋ ਗੋਲੀਆਂ ਚਲਾਈਆਂ ਅਤੇ ਭੱਜ ਗਏ। ਜਾਣਕਾਰੀ ਅਨੁਸਾਰ, ਇਹ ਘਟਨਾ ਰਾਤ 12:38 ਵਜੇ ਦੇ ਕਰੀਬ ਵਾਪਰੀ ਜਦੋਂ […]

Continue Reading

ਮੋਗਾ ਵਿਖੇ ਛੋਟੇ ਭਰਾ ਨੂੰ ਪੁਲਿਸ ਹਿਰਾਸਤ ਵਿੱਚੋਂ ਰਿਹਾਅ ਕਰਵਾਉਣ ਲਈ 70 ਫੁੱਟ ਉੱਚੇ ਬਿਜਲੀ ਖੰਭੇ ‘ਤੇ ਚੜ੍ਹਿਆ ਨੌਜਵਾਨ

ਮੋਗਾ, 10 ਅਗਸਤ,ਬੋਲੇ ਪੰਜਾਬ ਬਿਊਰੋ;ਮੋਗਾ ਦੇ ਕੋਟਕਪੂਰਾ ਬਾਈਪਾਸ ‘ਤੇ ਅੱਜ ਐਤਵਾਰ ਨੂੰ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇੱਕ ਨੌਜਵਾਨ 70 ਫੁੱਟ ਉੱਚੇ 66 ਕੇਵੀ ਬਿਜਲੀ ਦੇ ਖੰਭੇ ‘ਤੇ ਚੜ੍ਹ ਗਿਆ। ਨੌਜਵਾਨ ਨੂੰ ਹਾਈ ਟੈਂਸ਼ਨ ਤਾਰ ਦੇ ਖੰਭੇ ‘ਤੇ ਲਟਕਦਾ ਦੇਖ ਕੇ ਸਾਰੇ ਉੱਥੇ ਹੀ ਰੁਕ ਗਏ। ਉੱਥੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਜਿਵੇਂ […]

Continue Reading

“ਬਿੱਲ ਲਿਆਓ ਇਨਾਮ ਪਾਓ” ਯੋਜਨਾ ਨੂੰ ਮਿਲੀ ਸ਼ਾਨਦਾਰ ਸਫਲਤਾ, ਜੇਤੂਆਂ ਨੂੰ 3.3 ਕਰੋੜ ਤੋਂ ਵੱਧ ਦੇ ਇਨਾਮ: ਹਰਪਾਲ ਸਿੰਘ ਚੀਮਾ

ਬਿੱਲਾਂ ‘ਚ ਬੇਨਿਯਮੀਆਂ ਕਰਨ ਵਾਲਿਆਂ ਨੂੰ 9.07 ਕਰੋੜ ਰੁਪਏ ਦੇ ਜੁਰਮਾਨੇ, 135 ਨਵੀਆਂ ਰਜਿਸਟ੍ਰੇਸ਼ਨਾਂ ਹੋਈਆਂ ਯੋਜਨਾ ਦੇ ਜੁਲਾਈ 2025 ਦੇ ਡਰਾਅ ਵਿੱਚ 257 ਜੇਤੂਆਂ ਨੇ ਜਿੱਤੇ 15,30,015 ਰੁਪਏ ਚੰਡੀਗੜ੍ਹ, 10 ਅਗਸਤ ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੀ ਫਲੈਗਸ਼ਿਪ ਸਕੀਮ “ਬਿੱਲ ਲਿਆਓ ਇਨਾਮ […]

Continue Reading

ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਵਲੋਂ ਜ਼ਿਲ੍ਹਾ ਪੱਧਰੀ ਕਨਵੈਨਸ਼ਨ

ਦੇਸ਼ ਦੇ ਸੰਵਿਧਾਨਕ ਲੋਕਤੰਤਰ ਨੂੰ ਖਤਮ ਕਰ ਰਹੀ ਮੋਦੀ ਸਰਕਾਰ ਅਤੇ ਪੰਜਾਬ ਦੀਆਂ ਜ਼ਮੀਨਾਂ ਹੜ੍ਹਪਣ ਦੀਆਂ ਸਾਜਿਸ਼ਾਂ ਰਚ ਰਹੀ ਮਾਨ ਸਰਕਾਰ ਖ਼ਿਲਾਫ਼ ਖੱਬੇਪੱਖੀਆਂ ਵਲੋਂ ਰੋਸ ਮੁਜਾਹਰਾ ਮਾਨਸਾ, 10 ਅਗਸਤ ,ਬੋਲੇ ਪੰਜਾਬ ਬਿਊਰੋ;ਫਾਸ਼ੀਵਾਦੀ ਹਮਲਿਆਂ ਵਿਰੋਧੀ ਫਰੰਟ ਪੰਜਾਬ ਵਲੋਂ ਅੱਜ ਬਾਬਾ ਬੂਝਾ ਸਿੰਘ ਯਾਦਗਾਰ ਭਵਨ ਮਾਨਸਾ ਵਿਖੇ ਇਕ ਜ਼ਿਲ੍ਹਾ ਪੱਧਰੀ ਕਨਵੈਨਸ਼ਨ ਕੀਤੀ ਗਈ। ਕਨਵੈਨਸ਼ਨ ਦੀ ਪ੍ਰਧਾਨਗੀ ਕਾਮਰੇਡ […]

Continue Reading