News

ਪੁਲਿਸ ਅਧਿਕਾਰੀ- ਹਰਪ੍ਰੀਤ ਸਿੰਘ ਬਣੇ -ਆਈ.ਪੀ.ਐਸ.

ਮੋਹਾਲੀ 9 ਅਗਸਤ ,ਬੋਲੇ ਪੰਜਾਬ ਬਿਊਰੋ; ਸੀਨੀਅਰ ਪੁਲਿਸ ਅਧਿਕਾਰੀ- ਹਰਪ੍ਰੀਤ ਸਿੰਘ – ਆਈ.ਪੀ.ਐਸ. ਵਜੋਂ ਪਦ ਉਨਤ ਹੋਏ ਹਨ, ਇੱਥੇ ਇਹ ਗੱਲ ਜ਼ਿਕਰਯੋਗ ਹੈ ਕਿ ਪੁਲਿਸ ਅਧਿਕਾਰੀ -ਹਰਪ੍ਰੀਤ ਸਿੰਘ ਇਸ ਤੋਂ ਪਹਿਲਾਂ- ਡਿਪਟੀ ਸੁਪਰਡੈਂਟ ਆਫ ਪੁਲਿਸ- ਸੁਲਤਾਨਪੁਰ ਲੋਧੀ (ਕਪੂਰਥਲਾ), ਜ਼ਿਲ੍ਾ ਸ਼੍ਰੀ ਫਤਿਹਗੜ੍ਹ ਸਾਹਿਬ, ਮੋਹਾਲੀ, ਡਿਟੈਕਟਿਵ -ਅੰਮ੍ਰਿਤਸਰ (ਰੂਲਰ ),ਸੁਪਰੀਟੈਂਡੈਂਟ ਆਫ ਪੁਲਿਸ- ਹੈਡ ਕੁਆਰਟਰ -ਗੁਰਦਾਸਪੁਰ, ਪਠਾਨਕੋਟ,ਮੋਹਾਲੀ, ਸੀ.ਐਮ.- ਸਿਕਿਉਰਿਟੀ, […]

Continue Reading

ਕਿਸਾਨਾ ਨੂੰ ਮਾਹਿਰਾਂ ਦੀ ਸਲਾਹ ਨਾਲ ਫਸਲ ਤੇ ਸਪਰੇਅ ਕਰਨੀ ਚਾਹੀਦੀ ਹੈ -ਵੀ ਸੀ ਸਤਵੀਰ ਗੋਸਲ

ਚੰਡੀਗੜ੍ਹ 9 ਅਗਸਤ ,ਬੋਲੇ ਪੰਜਾਬ ਬਿਊਰੋ; ਕਿਸਾਨ ਵੀਰਾਂ ਨੂੰ ਮਾਹਿਰਾਂ ਦੀ ਸਲਾਹ ਨਾਲ ਝੋਨੇ ਦੀ ਫਸਲ ਤੇ ਸਪਰੇ ਕਰਨੀ ਚਾਹੀਦੀ ਹੈ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਸ੍ਰੀ ਸਤਵੀਰ ਸਿੰਘ ਗੌਸਲ ਨੇ ਖੇੜਾ ਬਲਾਕ ਦੇ ਪਿੰਡ ਬਲਾੜੀ ਕਲਾ ਵਿਖੇ ਝੋਨੇ ਦੀ ਫਸਲ ਦੇ ਮਧਰੇਪਣ ਅਤੇ ਪੀਲੇਪਣ ਦੇ ਲੱਛਣ ਦੇਖਣ ਤੋਂ […]

Continue Reading

ਲੋਕ ਸਬ ਰਜਿਸਟਰਾਰ ਦਫ਼ਤਰਾਂ ਵਿਖੇ ਹੀ 550 ਰੁਪਏ ‘ਚ ਲਿਖਵਾਉਣ ਆਪਣੀ ਜਮੀਨ ਜਾਇਦਾਦ ਦੀ ਰਜਿਸਟਰੀ-ਡਾ. ਪ੍ਰੀਤੀ ਯਾਦਵ

ਕਿਹਾ, ਸੌਖੀ ਰਜਿਸਟਰੀ, ਨਾ ਦੇਰੀ, ਨਾ ਰਿਸ਼ਵਤਖੋਰੀ’ ਤਹਿਤ ਲੋਕਾਂ ਦੀ ਖੱਜਲ-ਖੁਆਰੀ ਖ਼ਤਮ ਹੋਈ ਪਟਿਆਲਾ, 9ਅਗਸਤ: ਬੋਲੇ ਪੰਜਾਬ ਬਿਊਰੋ; ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਲੋਕਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪਣੀ ਜਮੀਨ ਜਾਇਦਾਦ ਦੀਆਂ ਰਜਿਸਟਰੀਆਂ ਕਰਵਾਉਣ ਮੌਕੇ ਰਜਿਸਟਰੀਆਂ ਲਿਖਵਾਉਣ ਦਾ ਕੰਮ ਵੀ ਸਬ-ਰਜਿਸਟਰਾਰ ਦਫ਼ਤਰ ਵਿਖੇ ਹੀ ਕੇਵਲ 550 ਰੁਪਏ ਵਿੱਚ ਕਰਵਾਉਣ ਨੂੰ […]

Continue Reading

ਪੰਜਾਬ ਦੇ ਸਾਬਕਾ ਮੰਤਰੀ ਮਜੀਠੀਆ ਨੂੰ ਨਹੀਂ ਮਿਲੀ ਰਾਹਤ

ਚੰਡੀਗੜ੍ਹ 9 ਅਗਸਤ ,ਬੋਲੇ ਪੰਜਾਬ ਬਿਊਰੋ; ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਦੀ ਅੱਜ ਮੋਹਾਲੀ ਅਦਾਲਤ ਵਿੱਚ ਦੁਬਾਰਾ ਸੁਣਵਾਈ ਹੋਈ। ਪਰ ਅੱਜ ਵੀ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ। ਹੁਣ ਇਸ ਮਾਮਲੇ ਦੀ ਸੁਣਵਾਈ 11 ਅਗਸਤ ਨੂੰ ਹੋਵੇਗੀ। ਜਦੋਂ ਕਿ ਬੈਰਕ ਬਦਲਣ ਦੀ ਪਟੀਸ਼ਨ ‘ਤੇ […]

Continue Reading

ਪੰਜਾਬ ਸਰਕਾਰ ਨੇ ਕੱਢੀਆਂ 406 ਅਸਾਮੀਆਂ

ਚੰਡੀਗੜ੍ਹ, 9 ਅਗਸਤ, ਬੋਲੇ ਪੰਜਾਬ ਬਿਉਰੋ: ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਹੁਣ ਹੋਰ ਸਰਕਾਰੀ ਨੌਕਰੀਆਂ ਕੱਢੀਆਂ ਗਈਆਂ ਹਨ। ਸਿਹਤ ਵਿਭਾਗ ਵਿੱਚ 406 ਨਰਸਾਂ ਲਈ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਯੋਗ ਉਮੀਦਵਾਰ ਆਨਲਾਈਨ ਅਪਲਾਈ ਕਰ ਸਕਦੇ ਹਨ।

Continue Reading

ਅੰਮ੍ਰਿਤਸਰ ਵਿੱਚ ਕੰਧਾਂ ‘ਤੇ ਦੇਸ਼ ਵਿਰੋਧੀ ਨਾਅਰੇ ਲਿਖਣ ਦੇ ਦੋਸ਼ ਵਿੱਚ ਦੋ ਗ੍ਰਿਫ਼ਤਾਰ,

ਮੁਲਜ਼ਮ ਵਿਦੇਸ਼-ਅਧਾਰਤ ਸ਼ਮਸ਼ੇਰ ਉਰਫ਼ ਸ਼ੇਰਾ ਮਾਨ ਦੇ ਸੰਪਰਕ ਵਿੱਚ ਸਨ, ਗੁਰਪਤਵੰਤ ਪੰਨੂ ਦੇ ਨਿਰਦੇਸ਼ਾਂ ‘ਤੇ ਕਾਰਵਾਈ ਨੂੰ ਦਿੱਤਾ ਸੀ ਅੰਜ਼ਾਮ: ਡੀਜੀਪੀ ਗੌਰਵ ਯਾਦਵ ਮੁਲਜ਼ਮਾਂ ਨੂੰ ਪੈਸੇ ਬਦਲੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਦਾ ਲਾਲਚ ਦਿੱਤਾ ਗਿਆ, ਜੋ ਉਨ੍ਹਾਂ ਨੂੰ ਕਦੇ ਮਿਲੇ ਹੀ ਨਹੀਂ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਅੰਮ੍ਰਿਤਸਰ 9 ਅਗਸਤ ,ਬੋਲੇ ਪੰਜਾਬ ਬਿਊਰੋ; ਮੁੱਖ ਮੰਤਰੀ ਭਗਵੰਤ […]

Continue Reading

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੁਧਾਰ ਦਲ ਦੇ ਪ੍ਰਧਾਨ ਦੀ ਦੌੜ ਤੋ ਖੁਦ ਨੂੰ ਕਰ ਲਿਆ ਹੈ ਵਖ

ਅੰਮ੍ਰਿਤਸਰ 9 ਅਗਸਤ ਬੋਲੇ ਪੰਜਾਬ ਬਿਊਰੋ; ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਵੇ ਬਨਣ ਜਾ ਰਹੇ ਅਕਾਲੀ ਦਲ ਦੇ ਵਿਚ ਪ੍ਰਧਾਨ ਦੀ ਦੌੜ ਤੋ ਖੁਦ ਨੂੰ ਵਖ ਕੀਤਾ ਹੈ। ਉਨਾਂ ਸ਼ੋਸ਼ਲ ਮੀਡੀਆ ਤੇ ਇਕ ਪੋਸਟ ਪਾ ਕੇ ਲਿਿਖਆ ਹੈ ਕਿ ਪੰਜ ਮੈਂਬਰੀ ਕਮੇਟੀ ਵੱਲੋਂ 11 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 708

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ, ਮਿਤੀ 09-08-2025 ,ਅੰਗ 708 Amrit Vele Da Hukamnama Sachkhand Sri Darbar Sahib, Amritsar Ang 708 Date 09-08-2025 ਸਲੋਕ ॥ ਰਾਜ ਕਪਟੰ ਰੂਪ ਕਪਟੰ ਧਨ ਕਪਟੰ ਕੁਲ ਗਰਬਤਹ ॥ ਸੰਚੰਤਿ ਬਿਖਿਆ ਛਲੰ ਛਿਦ੍ਰੰ ਨਾਨਕ ਬਿਨੁ ਹਰਿ ਸੰਗਿ ਨ ਚਾਲਤੇ ॥੧॥ ਪੇਖੰਦੜੋ ਕੀ ਭੁਲੁ ਤੁੰਮਾ ਦਿਸਮੁ ਸੋਹਣਾ ॥ ਅਢੁ ਨ […]

Continue Reading

ਭਾਰਤੀ ਫ਼ੌਜ ਦੇ ਜਵਾਨ ਸ਼ਹੀਦ ਏ.ਐੱਲ.ਡੀ. ਦਲਜੀਤ ਸਿੰਘ ਨੂੰ ਅੰਤਿਮ ਅਰਦਾਸ ਮੌਕੇ ਦਿੱਤੀ ਨਿੱਘੀ ਸ਼ਰਧਾਂਜਲੀ

ਚੰਡੀਗੜ੍ਹ/ਗੁਰਦਾਸਪੁਰ, 08 ਅਗਸਤ,ਬੋਲੇ ਪੰਜਾਬ ਬਿਊਰੋ;–ਬੀਤੇ ਦਿਨੀਂ ਲਦਾਖ਼ ਵਿਖੇ ਇੱਕ ਹਾਦਸੇ ਦੌਰਾਨ ਦੇਸ਼ ਖ਼ਾਤਰ ਜਾਨ ਨਿਛਾਵਰ ਕਰਨ ਵਾਲੇ ਭਾਰਤੀ ਫ਼ੌਜ ਦੇ ਜਵਾਨ ਏ.ਐੱਲ.ਡੀ. ਦਲਜੀਤ ਸਿੰਘ ਦੇ ਨਮਿਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ, ਗਾਲ੍ਹੜੀ ਵਿਖੇ ਹੋਈ, ਜਿਸ ਵਿੱਚ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੰਗਰਾਮੀ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ […]

Continue Reading

ਪੰਜਾਬ ਸਰਕਾਰ ਦਾ ਇਤਿਹਾਸਕ ਕਦਮ — ਪੱਛੜੀਆਂ ਸ਼੍ਰੇਣੀਆਂ ਲਈ ਪਹਿਲੀ ਵਾਰ 2 ਆਧੁਨਿਕ ਹੋਸਟਲ, 1.12 ਕਰੋੜ ਦੀ ਪਹਿਲੀ ਕਿਸ਼ਤ ਜਾਰੀ: ਡਾ ਬਲਜੀਤ ਕੌਰ

ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ 200 ਵਿਦਿਆਰਥੀਆਂ ਲਈ ਨਵੇਂ ਹੋਸਟਲ — ਫੰਡ ਜਾਰੀ, ਨਿਰਮਾਣ ਜਲਦੀ ਸ਼ੁਰੂਚੰਡੀਗੜ੍ਹ, 8 ਅਗਸਤ,ਬੋਲੇ ਪੰਜਾਬ ਬਿਊਰੋ: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿੱਚ ਪਹਿਲੀ ਵਾਰ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ 2 ਆਧੁਨਿਕ ਹੋਸਟਲ ਬਣਾਏ ਜਾ ਰਹੇ ਹਨ। ਇਨ੍ਹਾਂ ਦੋਵੇਂ ਹੋਸਟਲਾਂ ਦੀ ਪਹਿਲੀ […]

Continue Reading