News

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਵਿੱਚ ਉਦਯੋਗਿਕ ਕ੍ਰਾਂਤੀ ਲਿਆਉਣ ਲਈ ਸੈਕਟਰ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ

ਪੰਜਾਬ ਦੇ ਉਦਯੋਗਿਕ ਭਵਿੱਖ ਦਾ ਨਕਸ਼ਾ ਪੰਜਾਬ ਦੇ ਉਦਯੋਗਪਤੀ ਘੜਨਗੇ-ਕੇਜਰੀਵਾਲ* ਚੰਡੀਗੜ੍ਹ, 8 ਅਗਸਤ ,ਬੋਲੇ ਪੰਜਾਬ ਬਿਊਰੋ;ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸਨਅਤੀ ਵਿਕਾਸ ਲਈ ਵੱਖ-ਵੱਖ ਸੈਕਟਰਾਂ ’ਤੇ ਅਧਾਰਿਤ 24 ਕਮੇਟੀਆਂ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਕਮੇਟੀਆਂ ਪੰਜਾਬ ਨੂੰ ਉਦਯੋਗ ਤੇ ਵਪਾਰ ਦਾ […]

Continue Reading

ਇਮੇਜਿਨ ਟ੍ਰੇਜ਼ਰਜ਼ ਨੇ ਚੰਡੀਗੜ੍ਹ ‘ਚ ਨਵਾਂ ਐਪਲ ਸਟੋਰ ਖੋਲ੍ਹਿਆ

ਚੰਡੀਗੜ੍ਹ, 8 ਅਗਸਤ, ਬੋਲੇ ਪੰਜਾਬ ਬਿਊਰੋ; ਭਾਰਤ ਵਿੱਚ ਐਪਲ ਦੇ ਮੋਹਰੀ ਅਤੇ ਗਾਹਕ-ਕੇਂਦ੍ਰਿਤ ਭਾਈਵਾਲ, ਇਮੇਜਿਨ ਟ੍ਰੇਜ਼ਰਜ਼ ਨੇ ਚੰਡੀਗੜ੍ਹ ਦੇ ਸੈਕਟਰ 35-ਸੀ ‘ਚ ਆਪਣੇ ਨਵੇਂ ਇਮੇਜਿਨ ਐਪਲ ਪ੍ਰੀਮੀਅਮ ਰੀਸੈਲਰ ਸਟੋਰ ਦੇ ਸ਼ਾਨਦਾਰ ਉਦਘਾਟਨ ਕੀਤਾ। ਇਮੇਜਿਨ ਐਪਲ ਪ੍ਰੀਮੀਅਮ ਪਾਰਟਨਰ ਭਾਰਤ ਦੇ 30 ਤੋਂ ਵੱਧ ਸ਼ਹਿਰਾਂ ‘ਚ 46 ਤੋਂ ਵੱਧ ਸਟੋਰਾਂ ਅਤੇ 25 ਸੇਵਾ ਕੇਂਦਰਾਂ ਦੇ ਨਾਲ ਮੌਜੂਦ […]

Continue Reading

ਚੋਣ ਕਮਿਸ਼ਨ ਵੱਲੋਂ ਪ੍ਰੀਜ਼ਾਈਡਿੰਗ ਅਫ਼ਸਰਾਂ, ਪੋਲਿੰਗ ਅਫ਼ਸਰਾਂ, ਗਿਣਤੀ ਕਰਨ ਵਾਲੇ ਅਮਲੇ, ਮਾਈਕ੍ਰੋ ਅਬਜ਼ਰਵਰਾਂ ਅਤੇ ਹੋਰ ਅਧਿਕਾਰੀਆਂ ਦੇ ਮਿਹਨਤਾਨੇ ਵਿੱਚ ਵਾਧਾ : ਸਿਬਿਨ ਸੀ  

ਡਿਪਟੀ ਜ਼ਿਲ੍ਹਾ ਚੋਣ ਅਧਿਕਾਰੀਆਂ, ਸੀ.ਏ.ਪੀ.ਐੱਫ. ਕਰਮਚਾਰੀਆਂ ਅਤੇ ਸੈਕਟਰ ਅਧਿਕਾਰੀਆਂ ਲਈ ਵੀ ਵਧਾਇਆ ਮਾਣ ਭੱਤਾ ਚੰਡੀਗੜ੍ਹ, 8 ਅਗਸਤ,ਬੋਲੇ ਪੰਜਾਬ ਬਿਊਰੋ; ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਦੇ ਸੰਚਾਲਨ ਵਿੱਚ ਕੇਂਦਰ ਸਰਕਾਰ, ਰਾਜ ਸਰਕਾਰਾਂ, ਜਨਤਕ ਖੇਤਰ ਦੇ ਅਦਾਰਿਆਂ ਅਤੇ ਵੱਖ-ਵੱਖ ਵਿਭਾਗਾਂ ਦੇ ਸਥਾਨਕ ਅਧਿਕਾਰੀਆਂ ਦੀ ਅਹਿਮ ਭੂਮਿਕਾ ਹੁੰਦੀ ਹੈ। ਇਹ ਅਧਿਕਾਰੀ ਤੇ […]

Continue Reading

ਸਿੱਖਿਆ ਵਿਭਾਗ ਪੰਜਾਬ ਦੀਆਂ ਮਹਿਲਾ ਕਰਮਚਾਰੀਆਂ ਨੇ ਤੀਜ ਤਿਉਹਾਰ ਬਹੁਤ ਧੂਮਧਾਮ ਨਾਲ ਮਨਾਇਆ

ਬੋਲੀਆਂ ਪਾ ਪਾਇਆ ਭੰਗੜਾ-ਗਿੱਧਾ ਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਸਮੇਂ ਦੀ ਲੋੜ ਹਨ ਮੋਹਾਲੀ 8 ਅਗਸਤ ,ਬੋਲੇ ਪੰਜਾਬ ਬਿਊਰੋ; ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲ ਸਿੱਖਿਆ ਡਾਇਰੈਕਟੋਰੇਟ ਡੀਪੀਆਈ (ਸੈਕੰਡਰੀ) ਅਤੇ ਸਕੂਲ ਸਿੱਖਿਆ ਡਾਇਰੈਕਟੋਰੇਟ ਡੀਪੀਆਈ (ਪ੍ਰਾਇਮਰੀ) ਪੰਜਾਬ ਦੀਆਂ ਮਹਿਲਾ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਸਮੂਹ ਦੁਆਰਾ ਧੀਆਂ ਤੀਜ ਦੀਆਂ ਦਾ ਤਿਉਹਾਰ ਬਹੁਤ ਧੂਮਧਾਮ ਅਤੇ ਖੁਸ਼ੀ […]

Continue Reading

ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਜਾਗਰੂਕਤਾ ਮੁਹਿੰਮ ਤਹਿਤ ਮਨਾਇਆ ਗਿਆ ਵਿਸ਼ਵ ਬੈ੍ਸਟ ਫੀਡਿੰਗ ਹਫਤਾ

ਮੰਡੀ ਗੋਬਿੰਦਗੜ੍ਹ, 8 ਅਗਸਤ,ਬੋਲੇ ਪੰਜਾਬ ਬਿਊਰੋ: ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ ਨਰਸਿੰਗ ਵੱਲੋਂ ‘ਛਾਤੀ ਦਾ ਦੁੱਧ ਪਿਲਾਉਣ ਨੂੰ ਤਰਜੀਹ ਦਿਓ – ਸਹਾਇਤਾ ਪ੍ਰਣਾਲੀਆਂ ਬਣਾਓ’ ਗਲੋਬਲ ਥੀਮ ਦੇ ਤਹਿਤ ਵਿਸ਼ਵ ਬੈ੍ਸਟ ਫੀਡਿੰਗ ਹਫਤਾ ਮਨਾਇਆ ਗਿਆ।ਇਹ ਸਮਾਗਮ ਛਾਤੀ ਦਾ ਦੁੱਧ ਚੁੰਘਾਉਣ ਦੀ ਮਹੱਤਤਾ ਬਾਰੇ ਜਾਗਰੂਕਤਾ ਵਧਾਉਣ ਅਤੇ ਸਿਹਤ ਸੰਭਾਲ ਅਤੇ ਭਾਈਚਾਰੇ ਦੋਵਾਂ ਵਿੱਚ ਮਾਵਾਂ ਅਤੇ ਬੱਚਿਆਂ […]

Continue Reading

ਚੰਡੀਗੜ੍ਹ ‘ਚ ਘਰ ‘ਚੋਂ ਹੀਰਿਆਂ ਦੇ ਗਹਿਣੇ, 3 ਲੱਖ ਰੁਪਏ ਦੀ ਨਕਦੀ ਤੇ 100 ਅਮਰੀਕੀ ਡਾਲਰ ਚੋਰੀ

ਚੰਡੀਗੜ੍ਹ, 8 ਅਗਸਤ,ਬੋਲੇ ਪੰਜਾਬ ਬਿਊਰੋ;ਸਿਟੀ ਬਿਊਟੀਫੁੱਲ ਵਿੱਚ ਚੋਰੀ ਦੀ ਇੱਕ ਵੱਡੀ ਘਟਨਾ ਵਾਪਰੀ ਹੈ। ਚੋਰਾਂ ਨੇ ਇੱਕ ਬੰਦ ਘਰ ਵਿੱਚ ਲੁੱਟਮਾਰ ਕੀਤੀ। ਘਰ ਦੀ ਮਾਲਕਣ ਬਜ਼ੁਰਗ ਔਰਤ ਦੋ ਦਿਨਾਂ ਲਈ ਹਿਮਾਚਲ ਪ੍ਰਦੇਸ਼ ਗਈ ਹੋਈ ਸੀ। ਉਹ ਘਰ ਨੂੰ ਤਾਲਾ ਲਗਾ ਕੇ ਚਲੀ ਗਈ ਸੀ, ਪਰ ਜਦੋਂ ਉਹ ਵਾਪਸ ਆਈ ਤਾਂ ਦ੍ਰਿਸ਼ ਹੈਰਾਨ ਕਰਨ ਵਾਲਾ ਸੀ। […]

Continue Reading

ਪੰਜਾਬ ‘ਚ ਸਰਕਾਰੀ ਬੱਸਾਂ ਦੀ ਹੜਤਾਲ ਫ਼ਿਲਹਾਲ ਮੁਲਤਵੀ, ਸਰਕਾਰ ਵਲੋਂ ਕਿਲੋਮੀਟਰ ਸਕੀਮ ਦਾ ਟੈਂਡਰ ਮੁਲਤਵੀ

ਚੰਡੀਗੜ੍ਹ, 8 ਅਗਸਤ,ਬੋਲੇ ਪੰਜਾਬ ਬਿਊਰੋ;ਪੰਜਾਬ ਸਰਕਾਰ ਵੱਲੋਂ ਮੰਗਾਂ ਨਾ ਮੰਨੇ ਜਾਣ ਦੇ ਵਿਰੋਧ ਵਿੱਚ ਪੀਆਰਟੀਸੀ ਅਤੇ ਪਨਬੱਸ ਦੇ ਠੇਕਾ ਕਾਮੇ ਅੱਜ ਦੁਪਹਿਰ ਹੜਤਾਲ ‘ਤੇ ਚਲੇ ਗਏ ਸਨ।ਭਲਕੇ ਰੱਖੜੀ ਦਾ ਤਿਉਹਾਰ ਹੈ ਤਾਂ ਜੋ ਪੂਰੇ ਸੂਬੇ ਵਿੱਚ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ। ਇਸ ਕਾਰਨ ਸਰਕਾਰ ਨੇ ਲਗਭਗ 1 ਘੰਟਾ 50 ਮਿੰਟ ਵਿੱਚ ਹੀ ਕਰਮਚਾਰੀਆਂ ਦੀ […]

Continue Reading

ਉੱਤਰ ਪ੍ਰਦੇਸ਼ ਦੇ ਬਾਰਾਬੰਕੀ ‘ਚ ਬੱਸ ‘ਤੇ ਬੋਹੜ ਦਾ ਦਰੱਖਤ ਡਿੱਗਣ ਕਾਰਨ ਪੰਜ ਲੋਕਾਂ ਦੀ ਮੌਤ

ਬਾਰਾਬੰਕੀ, 8 ਅਗਸਤ,ਬੋਲੇ ਪੰਜਾਬ ਬਿਊਰੋ;ਉੱਤਰ ਪ੍ਰਦੇਸ਼ ਦੇ ਬਾਰਾਬੰਕੀ ਜ਼ਿਲ੍ਹਾ ਹੈੱਡਕੁਆਰਟਰ ਤੋਂ ਨੌਂ ਕਿਲੋਮੀਟਰ ਦੂਰ ਹੈਦਰਗੜ੍ਹ ਰੋਡ ‘ਤੇ ਇੱਕ ਰੋਡਵੇਜ਼ ਕੰਟਰੈਕਟ ਬੱਸ ‘ਤੇ ਇੱਕ ਬੋਹੜ ਦਾ ਦਰੱਖਤ ਡਿੱਗ ਗਿਆ। ਇਹ ਦਰੱਖਤ ਬੱਸ ਦੇ ਅਗਲੇ ਹਿੱਸੇ ‘ਤੇ ਡਿੱਗ ਗਿਆ। ਇਸ ਹਾਦਸੇ ਵਿੱਚ ਚਾਰ ਔਰਤਾਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ। ਇੱਕ ਔਰਤ ਦੀ ਪਛਾਣ ਸ਼ਿਕਸ਼ਾ ਮੇਹਰੋਤਰਾ […]

Continue Reading

ਫਾਜਿਲਕਾ ‘ਚ 400 ਏਕੜ ਫਸਲਾਂ ਪਾਣੀ ਵਿੱਚ ਡੁੱਬੀਆਂ

ਫ਼ਾਜ਼ਿਲਕਾ, 8 ਅਗਸਤ,ਬੋਲੇ ਪੰਜਾਬ ਬਿਉਰੋ;ਪਹਾੜੀ ਇਲਾਕਿਆਂ ਵਿੱਚ ਭਾਰੀ ਮੀਂਹ ਤੋਂ ਬਾਅਦ ਹੁਣ ਇਸਦਾ ਪ੍ਰਭਾਵ ਮੈਦਾਨੀ ਇਲਾਕਿਆਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ। ਇਹੀ ਕਾਰਨ ਹੈ ਕਿ ਫਾਜ਼ਿਲਕਾ ਦੇ ਸਰਹੱਦੀ ਖੇਤਰ ਵਿੱਚ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪਾਣੀ ਨਾਲ ਡੁੱਬ ਰਹੀਆਂ ਹਨ।ਫਾਜ਼ਿਲਕਾ ਦੇ ਪਿੰਡ ਮੁਹਾਰ ਜਮਸ਼ੇਰ ਦੇ ਕਿਸਾਨਾਂ ਦਾ […]

Continue Reading

ਤਨਖਾਹ ਨਾ ਮਿਲਣ ਕਾਰਨ ਕੰਪਿਊਟਰ ਅਧਿਆਪਕਾਂ ਦਾ ਰੱਖੜੀ ਦਾ ਤਿਉਹਾਰ ਫਿੱਕਾ

ਚੰਡੀਗੜ੍ਹ 8 ਅਗਤ ,ਬੋਲੇ ਪੰਜਾਬ ਬਿਊਰੋ; ਅੱਜ ਜਦੋਂ ਪੂਰੇ ਦੇਸ਼ ਵਿੱਚ ਰੱਖੜੀ ਦਾ ਤਿਉਹਾਰ ਪੂਰੇ ਚਾਅ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਤਨਖਾਹ ਨਾ ਮਿਲਣ ਕਾਰਨ ਕੰਪਿਊਟਰ ਅਧਿਆਪਕਾਂ ਵਿੱਚ ਭਾਰੀ ਨਿਰਾਸ਼ਾ ਹੈ।ਬਾਕੀ ਮੁਲਾਜਮਾਂ ਨੂੰ ਤਨਖਾਹ ਮਹੀਨੇ ਦੇ ਸ਼ੁਰੂਆਤ ਵਿੱਚ ਪ੍ਰਾਪਤ ਹੋ ਚੁੱਕੀ ਹੈ ਪ੍ਰੰਤੂ ਮੁੱਖ ਦਫਤਰ, ਵਿੱਤ ਵਿਭਾਗ ਅਤੇ ਸਰਕਾਰ ਦੀ ਅਣਗਹਿਲੀ ਕਾਰਨ […]

Continue Reading