News

ਹਾਂਗਕਾਂਗ ਵਿਖੇ ਰਿਹਾਇਸ਼ੀ ਕੰਪਲੈਕਸ ‘ਚ ਭਿਆਨਕ ਅੱਗ ਲੱਗਣ ਕਾਰਨ 50 ਦੇ ਕਰੀਬ ਲੋਕਾਂ ਦੀ ਮੌਤ

ਹਾਂਗਕਾਂਗ, 27 ਨਵੰਬਰ,ਬੋਲੇ ਪੰਜਾਬ ਬਿਉਰੋ;ਹਾਂਗਕਾਂਗ ਵਿੱਚ ਇੱਕ ਉੱਚੀਆਂ ਇਮਾਰਤਾਂ ਵਾਲੇ ਰਿਹਾਇਸ਼ੀ ਕੰਪਲੈਕਸ ਵਿੱਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਸ਼ਹਿਰ ਸਾਲਾਂ ਵਿੱਚ ਆਪਣੀ ਸਭ ਤੋਂ ਵੱਡੀ ਤਬਾਹੀ ਦਾ ਗਵਾਹ ਬਣਿਆ। ਹੁਣ ਤੱਕ, ਸੱਤ ਉੱਚੀਆਂ ਇਮਾਰਤਾਂ ਨੂੰ ਆਪਣੀ ਲਪੇਟ ਵਿੱਚ ਲੈਣ ਵਾਲੀ ਭਿਆਨਕ ਅੱਗ ਵਿੱਚ 50 ਦੇ ਕਰੀਬ ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ​​ਚੁੱਕੀ ਹੈ, […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 843

Amritvele da Hukamnama Sri Darbar Sahib, Sri Amritsar, Ang 843, 27-11-2025 ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ,ਅੰਗ 843, 27-11-2025 ਬਿਲਾਵਲੁ ਮਹਲਾ ੧ ਛੰਤ ਦਖਣੀ ੴ ਸਤਿਗੁਰ ਪ੍ਰਸਾਦਿ ॥ ਮੁੰਧ ਨਵੇਲੜੀਆ ਗੋਇਲਿ ਆਈ ਰਾਮ ॥ ਮਟੁਕੀ ਡਾਰਿ ਧਰੀ ਹਰਿ ਲਿਵ ਲਾਈ ਰਾਮ ॥ ਲਿਵ ਲਾਇ ਹਰਿ ਸਿਉ ਰਹੀ ਗੋਇਲਿ ਸਹਜਿ ਸਬਦਿ ਸੀਗਾਰੀਆ ॥ ਕਰ […]

Continue Reading

ਲਾਲਜੀਤ ਸਿੰਘ ਭੁੱਲਰ ਨੇ 6 ਨਵੇਂ ਪਦਉੱਨਤ ਏ.ਆਈ.ਜੀ./ਸੁਪਰਡੈਂਟ ਕੇਂਦਰੀ ਜੇਲ੍ਹ ਅਧਿਕਾਰੀਆਂ ਦੇ ਮੋਢਿਆਂ ‘ਤੇ ਲਾਏ ਸਟਾਰ

ਚੰਡੀਗੜ੍ਹ, 26 ਨਵੰਬਰ ,ਬੋਲੇ ਪੰਜਾਬ ਬਿਊਰੋ: ਸੂਬੇ ਵਿੱਚ ਜੇਲ੍ਹਾਂ ਦੇ ਕੰਮਕਾਜ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ, ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਆਪਣੇ ਦਫ਼ਤਰ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਨਵੇਂ ਪਦਉੱਨਤ ਜੇਲ੍ਹ ਅਧਿਕਾਰੀਆਂ ਦਾ ਸਨਮਾਨ ਕੀਤਾ। ਇਸ ਮੌਕੇ 6 ਏਆਈਜੀ/ਸੁਪਰਡੈਂਟ ਕੇਂਦਰੀ […]

Continue Reading

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਦਿੱਲੀ ਕਮੇਟੀ ਵਲੋਂ ਲੱਖੀ ਸ਼ਾਹ ਹਾਲ ਵਿਖ਼ੇ ਵਿਸ਼ੇਸ਼ ਦੀਵਾਨ ਸਜਾਏ ਗਏ

ਨਵੀਂ ਦਿੱਲੀ, 26 ਨਵੰਬਰ ,ਬੋਲੇ ਪੰਜਾਬ ਬਿਊਰੋ(ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ […]

Continue Reading

ਗੁਰੂ ਨਾਨਕ ਪਬਲਿਕ ਸਕੂਲ ਵਿਖੇ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਮਾਗਮ

ਨਵੀਂ ਦਿੱਲੀ, 26 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ): ਗੁਰੂ ਨਾਨਕ ਪਬਲਿਕ ਸਕੂਲ, ਰਾਜੌਰੀ ਗਾਰਡਨ, ਪੱਛਮੀ ਦਿੱਲੀ ਨੇ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ। ਸਕੂਲ ਦੇ ਬੱਚਿਆਂ ਨੇ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਸਲੋਕ ਮਹੱਲਾ ਨੌਵਾਂ ਦੀਆਂ ਤੁਕਾਂ ਗਾਇਨ ਕੀਤੀਆਂ ਅਤੇ ਗੁਰੂ ਇਤਿਹਾਸ ‘ਤੇ ਕਵਿਤਾਵਾਂ ਸੁਣਾਈਆਂ। […]

Continue Reading

ਜੱਗੀ ਜੋਹਲ ਦੀ ਰਿਹਾਈ ਲਈ ਯੂਕੇ ਸਰਕਾਰ ਉਪਰ ਜਨਤਕ ਦਬਾਅ ਵਧਾਉਣ ਦੀ ਅਪੀਲ

ਨਵੀਂ ਦਿੱਲੀ 26 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਫੈਡਰੇਸ਼ਨ (ਯੂ.ਕੇ.) ਵੱਲੋਂ ਸੰਸਦ ਮੈਂਬਰਾਂ ਨੂੰ ਵਿਦੇਸ਼ ਸਕੱਤਰ, ਯਵੇਟ ਕੂਪਰ ‘ਤੇ ਦਬਾਅ ਪਾਉਣ ਲਈ ਮੁਹਿੰਮ ਸ਼ੁਰੂ ਕਰਨ ਦੇ ਪਹਿਲੇ 24 ਘੰਟਿਆਂ ਵਿੱਚ 100 ਤੋਂ ਵੱਧ ਸੰਸਦ ਮੈਂਬਰਾਂ ਨੂੰ ਸੈਂਕੜੇ ਪੱਤਰ ਮਿਲੇ ਹਨ ਤਾਂ ਜੋ ਬ੍ਰਿਟਿਸ਼ ਨਾਗਰਿਕ, ਜਗਤਾਰ ਸਿੰਘ ਜੌਹਲ ਦੀ ਰਿਹਾਈ ਅਤੇ ਵਾਪਸੀ ਨੂੰ ਸੁਰੱਖਿਅਤ […]

Continue Reading

ਲਾਲ ਕਿਲਾ ਵਿਖ਼ੇ ਗੁਰਮਤਿ ਸਮਾਗਮ ਵਿਚ ਗ੍ਰਹਿ ਮੰਤਰੀ ਦੀ ਆਮਦ ਤੇ ਦਿੱਲੀ ਕਮੇਟੀ ਪ੍ਰਬੰਧਕਾਂ ਵਲੋਂ ਸਿੱਖ ਮਰਿਆਦਾ ਦੀ ਭਾਰੀ ਉਲੰਘਣਾ: ਪਰਮਜੀਤ ਸਿੰਘ ਵੀਰਜੀ

ਗ੍ਰਹਿ ਮੰਤਰੀ ਦੀ ਮੌਜੂਦਗੀ ਦੌਰਾਨ ਪੰਥ ਦੇ ਗੰਭੀਰ ਮਸਲੇ ਨਾ ਚੁੱਕਣ ਕਰਕੇ ਸਿੱਖਾਂ ਵਿਚ ਭਾਰੀ ਨਮੋਸ਼ੀ ਕਮੇਟੀ ਸਕੱਤਰ ਕਾਹਲੋਂ ਅਤੇ ਮੀਤ ਪ੍ਰਧਾਨ ਲੁਬਾਣਾ ਨੂੰ ਤੁਰੰਤ ਤਖਤ ਸਾਹਿਬ ਤੇ ਸੱਦ ਕੇ ਸਜ਼ਾ ਦੇਣ ਦੀ ਮੰਗ ਨਵੀਂ ਦਿੱਲੀ 26 ਨਵੰਬਰ,ਬੋਲੇ ਪੰਜਾਬ ਬਿਊਰੋ (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਅਨਿੰਨ ਸਿੱਖ ਭਾਈ ਸਤੀਦਾਸ […]

Continue Reading

ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਰਜਿ:

ਫਤਿਹਗੜ ਸਹਿਬ, 26,ਨੜੰਬਰ,ਬੋਲੇ ਪਮਜਾਬ ਬਿਊਰੋ (ਮਲਾਗਰ ਖਮਾਣੋ); ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ ਅੱਜ ਖਨੌਰੀ ਵਿਖੇ ਵਰਕਰ ਸਾਥੀਆਂ ਨਾਲ ਪੰਜਾਬ ਪ੍ਧਾਨ ਗੁਰਦੇਵ ਸਿੰਘ ਨਿਹੰਗ ਦੀ ਅਗਵਾਈ ਵਿੱਚ ਮੀਟਿੰਗ ਕੀਤੀ ਗਈ। ਇਸ ਮੌਕੇ ਵਰਕਰ ਸਾਥੀਆਂ ਨਾਲ ਪੰਜਾਬ ਪੱਧਰੀ ਅਗਲੇ ਸੰਘਰਸ਼ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਇਸ ਮੌਕੇ ਜਨਰਲ ਸਕੱਤਰ ਜਗਵੀਰ ਸਿੰਘ ਨੇ […]

Continue Reading

ਗੁਨੀਤ ਕੌਰ ਚਹਿਲ ਚੋਟੀਆਂ ਦਾ ਕਾਵਿ ਸੰਗ੍ਰਹਿ ‘ਬੱਦਲਾਂ ਉਹਲੇ ਚੰਨ’ ਸੁੱਖੀ ਬਾਠ ਨੇ ਕੀਤਾ ਲੋਕ ਅਰਪਣ

ਸੰਗਰੂਰ , 26ਨਵੰਬਰ,ਬੋਲੇ ਪੰਜਾਬ ਬਿਊਰੋ (ਮਲਾਗਗ ਖਮਾਣੋ); ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸੁੱਖੀ ਬਾਠ ਸਾਹਿਬ ਨੂੰ ਮਾਂ ਬੋਲੀ ਪੰਜਾਬੀ ਲਈ ਉਨ੍ਹਾਂ ਵਲੋਂ ਪਾਏ ਜਾ ਰਹੇ ਵਿਸ਼ੇਸ਼ ਤੇ ਵਰਣਨਯੋਗ ਯੋਗਦਾਨ ਲਈ ਅਕਾਲ ਕਾਲਜ ਕੌਂਸਲ ਮਸਤੁਆਣਾ ਸਾਹਿਬ ਵੱਲੋਂ ਦਾ ਜਿਸਟ ਸੰਗਰੂਰ ਦੇ ਸਹਿਯੋਗ ਨਾਲ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਇਹਨਾਂ ਦੁਆਰਾ […]

Continue Reading

ਦੇਸ਼ ਭਗਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਖੂਨਦਾਨ ਕੈਂਪ ਵਿੱਚ ਦਿੱਤਾ ਮਹੱਤਵਪੂਰਨ ਯੋਗਦਾਨ

ਮੰਡੀ ਗੋਬਿੰਦਗੜ੍ਹ, 26 ਨਵੰਬਰ,ਬੋਲੇ ਪੰਜਾਬ ਬਿਉਰੋ: ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਯਾਦ ਵਿੱਚ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਇੱਕ ਖੂਨਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਗੁਰੂ ਜੀ ਦੀ ਕੁਰਬਾਨੀ, ਹਿੰਮਤ ਅਤੇ ਮਨੁੱਖਤਾ ਦੀ ਸੇਵਾ ਦੀ ਵਿਰਾਸਤ ਦਾ ਸਨਮਾਨ ਕਰਨ ਲਈ ਵੱਡੀ ਗਿਣਤੀ ਵਿੱਚ ਦੇਸ਼ ਭਗਤ ਯੂਨੀਵਰਸਿਟੀ ਦੇ ਸਕੂਲ ਆਫ਼ ਨਰਸਿੰਗ ਦੇ ਵਿਦਿਆਰਥੀਆਂ ਅਤੇ […]

Continue Reading